Tag: , , , , , , , , , , , , , , , ,

ਰਿਵਾਲਵਰ ਸਾਫ਼ ਕਰਦਿਆਂ ਚੱਲੀ ਗੋਲੀ, ਵਿਅਕਤੀ ਦੀ ਮੌਕੇ ‘ਤੇ ਮੌਤ

Patiala Man Died: ਪਟਿਆਲਾ: ਪਟਿਆਲਾ ਦੇ ਮਾਰਕਲ ਕਾਲੋਨੀ ‘ਚ  ਤੇਲ ਕਾਰੋਬਾਰੀ ਦੀ ਸਿਰ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਭਾਸ਼ ਚੰਦ (51) ਵਾਸੀ ਮਾਰਕਲ ਕਾਲੋਨੀ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਇਕੱਠੇ ਹੋਏ ਲੋਕਾਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ

ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

Patiala Drug de-addiction center: ਪਟਿਆਲਾ: ਅੱਜ ਦੇ ਸਮੇਂ ਵਿੱਚ ਆਤਮਹੱਤਿਆ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਨਸ਼ਾ ਛੁਡਾਊ ਕੇਂਦਰ ਵਿੱਚ ਇੱਕ ਨੌਜਵਾਨ ਨੇ ਇਲਾਜ ਅਧੀਨ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ

‘ਡਿਜਿਟਲ ਪਿੰਡ ਯੋਜਨਾ’ ਦੇ ਅਧੀਨ ਪਿੰਡਾਂ ਨੂੰ ਡਿਜਿਟਲ ਬਣਾਉਣ ਦੀ ਹੋਈ ਸ਼ੁਰੂਆਤ

Patiala Digital Villages: ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਬਲਾਕ ਨਾਭਾ ਦੇ ਪਿੰਡ ਬਨੇਰਾ ਖੁਰਦ ਨੂੰ ਡਿਜਿਟਲ ਪਿੰਡ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ। ਕੇਂਦਰੀ ਇਲੈਕਟ੍ਰੋਨਿਕ ਤੇ ਇਨਫਾਰਮੇਸ਼ਨ ਟੈਕਨਾਲਾਜੀ ਮੰਤਰਾਲੇ ਦੀ ਡਿਜਿਟਲ ਪਿੰਡ ਯੋਜਨਾ ਸੀਐਸਸੀ ਤਹਿਤ ਹਲਕਾ ਨਾਭਾ ਦੇ ਪਿੰਡ ਬਨੇਰਾ ਖੁਰਦ ਨੂੰ ਪੂਰੀ ਤਰਾਂ ਡਿਜਿਟਲ ਪਿੰਡ ਬਣਾਉਣ ਨੂੰ ਲੈ ਕੇ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਸੋਲਰ

ਕੈਪਟਨ ਦੇ ਸ਼ਹਿਰ ਦਾ ਹਾਲ, ਸਵਾਈਨ ਫਲੂ ਨਾਲ ਤੜਫ ਰਹੇ ਮਰੀਜ਼, ਹਸਪਤਾਲਾਂ ‘ਚ ਮੁੱਕੀਆਂ ਦਵਾਈਆਂ

Swine Flu Patients: ਪਟਿਆਲਾ: ਇਕ ਪਾਸੇ ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਦਵਾਈਆਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਹਕੀਕਤ ਕੁੱਝ ਹੋਰ ਹੀ ਬਿਆਨ ਕਰਦੀ ਹੈ। ਇਹ ਹਕੀਕਤ ਹੈ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਦੀ। ਜਿੱਥੇ ਇਨ ਦਿਨੀਂ ਸਵਾਈਨ ਫਲੂ ਦਾ ਕਹਿਰ ਹੈ। ਹਾਲਾਤ ਇਹ ਹਨ ਕਿ ਹਸਪਤਾਲਾਂ ‘ਚ

Punjab electricity rate hike

ਹੁਣ ਬਿਜਲੀ ਅਧਿਕਾਰੀਆਂ ਦੇ ਪੇਚ ਕੱਸਣ ਦੀ ਤਿਆਰੀ ‘ਚ ਪਾਵਰਕੌਮ

ਪਟਿਆਲਾ: ਪਾਵਰਕੌਮ ਨੇ ਡਿਫਾਲਟਰਾਂ ਪਾਸੋਂ ਬਕਾਏ ਵਸੂਲਣ ’ਚ ਸੁਸਤ ਬਿਜਲੀ ਅਧਿਕਾਰੀਆਂ ਦੇ ਇੰਕਰੀਮੈਂਟ ਰੋਕਣ ਲਈ ਕਮਰਕੱਸ ਲਈ ਹੈ ਤੇ ਅਜਿਹੇ ਅਧਿਕਾਰੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ| ਦੱਸਣਯੋਗ ਹੈ ਕਿ ਪਾਵਰਕੌਮ ਵੱਲੋਂ ਬਿਜਲੀ ਬਿੱਲਾਂ ਸਬੰਧੀ ਡਿਫਾਲਟਰਾਂ ਖ਼ਿਲਾਫ਼ ਆਰੰਭੀ ਵਿਸ਼ੇਸ ਮੁਹਿੰਮ ਨੂੰ ਹਾਲੇ ਤੱਕ ਉਹ ਬੂਰ ਨਹੀਂ ਪਿਆ, ਜਿਸ ਦੀ ਆਸ ਸੀ| ਅਦਾਰੇ ਦੇ ਵੱਖ

ਚੋਣਾਂ ਦੇ ਮੱਦੇਨਜ਼ਰ : ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ 8 ਵਿਧਾਨ ਸਭਾ ਹਲਕਿਆਂ ‘ਚ ਕੰਮ ਮੁਕੰਮਲ

ਪੰਜਾਬ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਪੈਣ ਦਾ ਸਿਲਸਿਲਾ 4 ਫਰਵਰੀ ਸਵੇਰੇ 8 ਵਜੇ ਤੋ ਸ਼ੁਰੂ ਹੋ ਜਾਵੇਗਾ। ਜਿਸ ਦੇ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ 8 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਦੇ ਕੰਮ ਮੁਕੰਮਲ ਕੀਤੇ ਜਾ ਚੁੱਕੇ ਹਨ। ਜਿੱਥੇ 14 ਲੱਖ 4 ਹਜ਼ਾਰ 316 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਚੋਣ ਕਮਿਸ਼ਨ ਵੱਲੋਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ