Tag: , , , , , , , , ,

ਪ੍ਰੇਮਿਕਾ ਦੀ ਧੀ ਨਾਲ ਕੀਤੀ ਦਰਿੰਦਗੀ, ਸੁਣ ਹੋ ਜਾਓਗੇ ਹੈਰਾਨ

Patiala Man Rape Girl: ਪਟਿਆਲਾ : ਆਏ ਦਿਨ ਬਲਾਤਕਾਰ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਤੋਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਮਹਿਲਾਵਾਂ ਅਤੇ ਬੱਚੀਆਂ ਕਿਸੇ ਵੀ ਜਗ੍ਹਾ ਸੁਰੱਖਿਅਤ ਨਹੀਂ ਹਨ। ਅਜਿਹਾ ਹੀ ਇੱਕ ਮਾਮਲਾ ਬੀਤੇ ਦਿਨੀਂ ਪਟਿਆਲਾ ਦਾ ਸਾਹਮਣੇ ਆਇਆ ਜਿੱਥੇ ਮਾਂ ਦੇ ਪ੍ਰੇਮੀ ਨੇ ਨਾਬਾਲਗ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ।  ਪੀੜਤ

ਰਿਵਾਲਵਰ ਸਾਫ਼ ਕਰਦਿਆਂ ਚੱਲੀ ਗੋਲੀ, ਵਿਅਕਤੀ ਦੀ ਮੌਕੇ ‘ਤੇ ਮੌਤ

Patiala Man Died: ਪਟਿਆਲਾ: ਪਟਿਆਲਾ ਦੇ ਮਾਰਕਲ ਕਾਲੋਨੀ ‘ਚ  ਤੇਲ ਕਾਰੋਬਾਰੀ ਦੀ ਸਿਰ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਭਾਸ਼ ਚੰਦ (51) ਵਾਸੀ ਮਾਰਕਲ ਕਾਲੋਨੀ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਇਕੱਠੇ ਹੋਏ ਲੋਕਾਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ

ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

Patiala Drug de-addiction center: ਪਟਿਆਲਾ: ਅੱਜ ਦੇ ਸਮੇਂ ਵਿੱਚ ਆਤਮਹੱਤਿਆ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਨਸ਼ਾ ਛੁਡਾਊ ਕੇਂਦਰ ਵਿੱਚ ਇੱਕ ਨੌਜਵਾਨ ਨੇ ਇਲਾਜ ਅਧੀਨ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

Dead Body Found In Patiala: ਪਟਿਆਲਾ ਦੀ ਪੁਰਾਣੀ ਰਾਜਪੁਰਾ ਚੁੰਗੀ ਤੋ ਲੰਘਦੀ ਵੱਡੀ ਨਦੀ ਦੇ ਪੁਲ ਹੇਠੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ । ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਰਅਸਲ ਪੁਲਿਸ ਨੂੰ ਸੂਚਨਾ ਮਿਲੀ

ਹੱਕ ਤੇ ਸੱਚ ਦੀ ਅਵਾਜ਼ ਕਰਾਂਗਾ ਬੁਲੰਦ: ਚਾਚਾ ਮੈਗੀਵਾਲਾ

Patiala Maggi Wala: ਪਟਿਆਲਾ : ਲੋਕ ਸਭਾ ਚੋਣਾਂ ਨੂੰ ਲੈ ਕੇ ਜਿਥੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਪਟਿਆਲਾ ਵਿਚ ਇਕ ਅਜਿਹਾ ਵਿਅਕਤੀ ਜਿਸ ਦਾ ਨਾਮ ਜਸਬੀਰ ਸਿੰਘ ਕਾਲਾ ਜੋ ਕਿ ਚਾਚਾ ਮੈਗੀਵਾਲਾ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਅੱਜ ਆਪਣੇ ਦਫਤਰ ਵਿਚ ਬੈਠ ਕੇ ਨੌਜਵਾਨਾਂ ਦੇ ਨਾਲ

ਦੁਕਾਨ ‘ਚ ਵੜ੍ਹ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਕੀਤੀ ਕੁੱਟਮਾਰ

Patiala Shop Fight: ਪਟਿਆਲਾ: ਅੱਜ ਦੇ ਸਮੇਂ ਵਿੱਚ ਗੁੰਡਾਗਰਦੀ, ਕੁੱਟਮਾਰ, ਲੜਾਈਆਂ ਆਦਿ ਵਰਗੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ. ਅਜਿਹਾ ਹੀ ਇੱਕ ਮਾਮਲਾ ਪਟਿਆਲਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਕੁਝ ਨੌਜਵਾਨਾਂ ਨੇ ਦੁਕਾਨਾਂ ਦੇ ਅੰਦਰ ਵੜ ਕੇ ਸ਼ਰੇਆਮ ਗੁੰਡਾਗਰਦੀ ਕੀਤੀ ਹੈ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਉਕਤ ਨੌਜਵਾਨਾਂ ਵਲੋਂ ਕੀਤੀ

‘ਡਿਜਿਟਲ ਪਿੰਡ ਯੋਜਨਾ’ ਦੇ ਅਧੀਨ ਪਿੰਡਾਂ ਨੂੰ ਡਿਜਿਟਲ ਬਣਾਉਣ ਦੀ ਹੋਈ ਸ਼ੁਰੂਆਤ

Patiala Digital Villages: ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਬਲਾਕ ਨਾਭਾ ਦੇ ਪਿੰਡ ਬਨੇਰਾ ਖੁਰਦ ਨੂੰ ਡਿਜਿਟਲ ਪਿੰਡ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ। ਕੇਂਦਰੀ ਇਲੈਕਟ੍ਰੋਨਿਕ ਤੇ ਇਨਫਾਰਮੇਸ਼ਨ ਟੈਕਨਾਲਾਜੀ ਮੰਤਰਾਲੇ ਦੀ ਡਿਜਿਟਲ ਪਿੰਡ ਯੋਜਨਾ ਸੀਐਸਸੀ ਤਹਿਤ ਹਲਕਾ ਨਾਭਾ ਦੇ ਪਿੰਡ ਬਨੇਰਾ ਖੁਰਦ ਨੂੰ ਪੂਰੀ ਤਰਾਂ ਡਿਜਿਟਲ ਪਿੰਡ ਬਣਾਉਣ ਨੂੰ ਲੈ ਕੇ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਸੋਲਰ

ਕਿਡਨੈਪ ਕਰ ਲੜਕੀ ਨਾਲ ਕੀਤੀ ਜ਼ਬਰਦਸਤੀ, ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਲੱਗੇ ਇਲਜ਼ਾਮ

Patiala Girl Kidnapped: ਪਟਿਆਲਾ: ਅੱਜ ਦੇ ਸਮੇਂ ਵਿੱਚ ਕੁੜੀਆਂ ਅਤੇ ਮਹਿਲਾਵਾਂ ਕਿਤੇ ਵੀ ਸੁਰੱਖਿਅਤ ਨਹੀਂ ਹਨ। ਜਿਸ ਕਾਰਨ ਹਰ ਪਾਸੇ ਬਲਾਤਕਾਰ ਦੇ ਮਾਮਲੇ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੇ ਹਨ। ਅਜਿਹਾ ਹੀ ਇੱਕ ਮਾਮਲਾ ਪਟਿਆਲਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਇੱਕ ਨਬਾਲਿਗ ਲੜਕੀ ਦੇ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ

‘ਪਟਿਆਲਾ ਹੈਰੀਟੇਜ਼ ਫੈਸਟੀਵਲ ਪੋਲੋ ਕੱਪ’ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸ਼ਿਰਕਤ

patiala heritage festival 2019: ਪਟਿਆਲਾ: ਪਟਿਆਲਾ ਹੈਰੀਟੇਜ ਫੈਸਟੀਵਲ 2019 ਦੇ ਉਤਸਵਾਂ ਦੀ ਲੜੀ ਵਜੋਂ ਕਿਲਾ ਮੁਬਾਰਕ ਅਤੇ ਬਹਾਦਰਗੜ੍ਹ ਦੀਆਂ ਟੀਮਾਂ ਦਰਮਿਆਨ ਹੋਇਆ ‘ਪਟਿਆਲਾ ਹੈਰੀਟੇਜ ਫੈਸਟੀਵਲ ਪੋਲੋ ਕੱਪ’ ਦੋਵਾਂ ਟੀਮਾਂ ਦੇ ਸਖ਼ਤ ਮੁਕਾਬਲੇ ਮਗਰੋਂ ਬਹਾਦਰਗੜ੍ਹ ਦੀ ਟੀਮ ਨੇ 7-6 ਅੰਕਾਂ ਨਾਲ ਜਿੱਤ ਲਿਆ। ਪਟਿਆਲਾ ਪੋਲੋ ਐਂਡ ਰਾਇਡਿੰਗ ਕਲੱਬ ਵਿਖੇ ਕਰਵਾਏ ਗਏ ਪਟਿਆਲਾ ਹੈਰੀਟੇਜ ਫੈਸਟੀਵਲ ਪੋਲੋ ਕੱਪ

ਲੋਕਾਂ ਦੀ ਸ਼ਿਕਾਇਤ ‘ਤੇ ਕਾਰਵਾਈ ਨਾ ਕਰਨ ਕਰਕੇ ਥਾਣਾ ਮੁਖੀ ਵਿਰੁੱਧ ਜਾਂਚ ਦੇ ਹੁਕਮ

Patiala District Police Chief: ਪਟਿਆਲਾ: ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ.ਮਨਦੀਪ ਸਿੰਘ ਸਿੱਧੂ ਨੇ ਥਾਣਾ ਤ੍ਰਿਪੜੀ ਦੇ ਮੁਖੀ ਇੰਸਪੈਕਟਰ ਰਾਜੇਸ਼ ਮਲਹੋਤਰਾ ਵਿਰੁੱਧ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਹਨ। ਸ.ਸਿੱਧੂ ਨੇ ਇਹ ਹੁਕਮ ਬੀਤੀ ਸ਼ਾਮ ਥਾਣਾ ਤ੍ਰਿਪੜੀ ਇਲਾਕੇ ਅਧੀਨ ਆਉਂਦੇ ਮੁਹੱਲਾ ਰਣਜੀਤ ਨਗਰ ਵਿਖੇ ਪਟਿਆਲਾ ਪੁਲਿਸ ਵੱਲੋਂ ਇੱਕ ਆਪਰੇਸ਼ਨ ਦੌਰਾਨ ਮੁੱਠਭੇੜ ‘ਚ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ

ਕਿਸਾਨ ਦੀ ਧੀ ਬਣੀ ਜੱਜ, ਪਿੰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ

Patiala Farmer Daughter Judge: ਪਟਿਆਲਾ: ਜ਼ਿਲ੍ਹਾ ਪਟਿਆਲਾ ਦੇ ਪਿੰਡ ਹਾਮਝੇੜੀ ਦੇ ਐਨਆਰਆਈ ਦੀ ਧੀ ਨੇ ਪੋਸੀਐਸ ਜੁਡੀਸ਼ੀਅਲ ਵਿੱਚ 22ਵਾਂ ਰੈਂਕ ਪ੍ਰਾਪਤ ਕਰਕੇ ਪੰਜਾਬ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜਿਸ ਦਾ ਅੱਜ ਆਪਣੇ ਜੱਦੀ ਪਿੰਡ ਹਾਮਝੇੜੀ ਪਹੁੰਚਣ ਤੇ ਪਿੰਡ ਵਾਸੀਆਂ ਅਤੇ ਦਿਆਲ ਨਗਰ ਹਾਮਝੇੜੀ ਦੀ ਪੰਚਾਇੰਤ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ

Abu Salem extortion case

2002 ਫਿਰੌਤੀ ਕੇਸ : ਗੈਂਗਸਟਰ ਅਬੂ ਸਲੇਮ ਦੋਸ਼ੀ ਕਰਾਰ

Abu Salem extortion case:ਦਿੱਲੀ ਦੇ ਇੱਕ ਵਪਾਰੀ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਅਤੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਅਬੂ ਸਲੇਮ ਨੂੰ ਦਿੱਲੀ ਦੀ ਪਟਿਆਲਾ ਕੋਰਟ ਨੇ ਦੋਸ਼ੀ ਕਰਾਰ ਦਿੱਤਾ ਹੈ ।ਪਟਿਆਲਾ ਹਾਉਸ ਕੋਰਟ ਦੇ ਇਲਾਵਾ ਸ਼ੈਸ਼ਨ ਜੱਜ ਤਰੁਣ ਸਹਿਰਾਵਤ ਨੇ ਸ਼ਨੀਵਾਰ ਨੂੰ ਅਬੂ ਸਲੇਮ ਨੂੰ ਆਈਪੀਸੀ ਦੀਆਂ ਧਾਰਾਵਾਂ 387 ਅਤੇ 506 ਦੇ ਤਹਿਤ

Akhilesh Tripathi Patiala house court

ਆਪ MLA ਦੀ ਗੈਰਹਾਜ਼ਰੀ ‘ਤੇ ਭੜਕਿਆ ਕੋਰਟ, 2 ਘੰਟੇ ‘ਚ ਪੇਸ਼ ਹੋਣ ਦਾ ਦਿੱਤਾ ਆਦੇਸ਼

Akhilesh Tripathi Patiala house court: ਆਮ ਆਦਮੀ ਪਾਰਟੀ ਦੇ ਮਾਡਲ ਟਾਊਨ ਤੋਂ ਵਿਧਾਇਕ ਅਖਿਲੇਸ਼ ਪਤੀ ਤ੍ਰਿਪਾਠੀ ਤੋਂ ਪਟਿਆਲਾ ਹਾਊਸ ਕੋਰਟ ਇੰਨਾ ਨਰਾਜ਼ ਸੀ ਕਿ ਉਹਨਾਂ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਕੋਰਟ ਨੇ ਧਮਕੀ ਤੱਕ ਦੇ ਦਿੱਤੀ। ਦਰਅਸਲ ਕੋਰਟ ‘ਚ ਮੰਗਲਵਾਰ ਨੂੰ 2013 ਨਾਲ ਜੁੜੇ ਇਕ ਅਪਰਾਧਿਕ ਮਾਮਲਿਆਂ ‘ਚ ਸੁਣਵਾਈ ਸੀ ਜਿਸ ‘ਚ ਬਤੌਰ

ਪਟਿਆਲਾ ਹਾਊਸ ਅਦਾਲਤ ‘ਚ ਮਿਲੀ ‘ਆਪ’ ਆਗੂਆਂ ਨੂੰ ਜਾਨੋਂ ਮਾਰਨ ਦੀ ਧਮਕੀ

ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਪਟਿਆਲਾ ਹਾਊਸ ਅਦਾਲਤ ਕੰਪਲੈਕਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਹੋਰ ਸੀਨੀਅਰ ਆਗੂਆਂ ਨੂੰ ਕਥਿਤ ਧਮਕੀ ਮਿਲਣ ਦਾ ਦੋਸ਼ ਲਗਾਇਆ ਹੈ। ‘ਆਪ’ ਆਗੂ ਰਾਘਵ ਚੱਢਾ ਨੇ ਦੱਸਿਆ ਕਿ ਮਾਣਹਾਨੀ ਦੇ ਇਕ ਮਾਮਲੇ ਦੀ ਸੁਣਵਾਈ ਲਈ ਕੇਜਰੀਵਾਲ ਅਤੇ ਸੰਜੇ ਸਿੰਘ ਦੇ ਨਾਲ ਅਦਾਲਤੀ ਕੰਪਲੈਕਸ ਵਿਚ ਦਾਖਲ ਹੁੰਦੇ

kejriwal

ਕੇਜਰੀਵਾਲ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਸੰਮਨ ਜਾਰੀ

ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਰਾਜ ਸਭਾ ਸਾਂਸਦ ਸੁਭਾਸ਼ ਚੰਦਰਾ ਦੇ ਮਾਣਹਾਨੀ ਮਾਮਲੇ ’ਚ ਸੰਮਨ ਜਾਰੀ ਕੀਤੇ ਹਨ। ਦੱਸ ਦਈਏ ਕਿ 17 ਨਵੰਬਰ 2016 ਨੂੰ ਸੁਭਾਸ਼ ਚੰਦਰਾ ਨੇ ਮੁੱਖ ਮੰਤਰੀ ਕੇਜਰੀਵਾਲ ’ਤੇ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।ਸੁਭਾਸ਼ ਚੰਦਰਾ ਦਾ ਇਲਜ਼ਾਮ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ