Tag: , , , , , , , ,

ਬੈਟਰੀ ਦੇ ਸ਼ਾਰਟ-ਸਰਕਟ ਕਾਰਨ ਟਰਾਲੇ ਨੂੰ ਲੱਗੀ ਭਿਆਨਕ ਅੱਗ

patiala truck fire broke out: ਪਟਿਆਲਾ: ਗਰਮੀਂ ਦੇ ਮੌਸਮ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਪਟਿਆਲਾ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਪਟਿਆਲਾ-ਸੰਗਰੂਰ ਰੋਡ ‘ਤੇ ਇਕ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ । ਇਹ ਅੱਗ ਇੰਨੀ ਜਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਇੱਕ ਵਿਅਕਤੀ

ਪ੍ਰੇਮਿਕਾ ਦੀ ਧੀ ਨਾਲ ਕੀਤੀ ਦਰਿੰਦਗੀ, ਸੁਣ ਹੋ ਜਾਓਗੇ ਹੈਰਾਨ

Patiala Man Rape Girl: ਪਟਿਆਲਾ : ਆਏ ਦਿਨ ਬਲਾਤਕਾਰ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਤੋਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਮਹਿਲਾਵਾਂ ਅਤੇ ਬੱਚੀਆਂ ਕਿਸੇ ਵੀ ਜਗ੍ਹਾ ਸੁਰੱਖਿਅਤ ਨਹੀਂ ਹਨ। ਅਜਿਹਾ ਹੀ ਇੱਕ ਮਾਮਲਾ ਬੀਤੇ ਦਿਨੀਂ ਪਟਿਆਲਾ ਦਾ ਸਾਹਮਣੇ ਆਇਆ ਜਿੱਥੇ ਮਾਂ ਦੇ ਪ੍ਰੇਮੀ ਨੇ ਨਾਬਾਲਗ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ।  ਪੀੜਤ

ਰਿਵਾਲਵਰ ਸਾਫ਼ ਕਰਦਿਆਂ ਚੱਲੀ ਗੋਲੀ, ਵਿਅਕਤੀ ਦੀ ਮੌਕੇ ‘ਤੇ ਮੌਤ

Patiala Man Died: ਪਟਿਆਲਾ: ਪਟਿਆਲਾ ਦੇ ਮਾਰਕਲ ਕਾਲੋਨੀ ‘ਚ  ਤੇਲ ਕਾਰੋਬਾਰੀ ਦੀ ਸਿਰ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਭਾਸ਼ ਚੰਦ (51) ਵਾਸੀ ਮਾਰਕਲ ਕਾਲੋਨੀ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਇਕੱਠੇ ਹੋਏ ਲੋਕਾਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ

ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

Patiala Drug de-addiction center: ਪਟਿਆਲਾ: ਅੱਜ ਦੇ ਸਮੇਂ ਵਿੱਚ ਆਤਮਹੱਤਿਆ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਨਸ਼ਾ ਛੁਡਾਊ ਕੇਂਦਰ ਵਿੱਚ ਇੱਕ ਨੌਜਵਾਨ ਨੇ ਇਲਾਜ ਅਧੀਨ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

Dead Body Found In Patiala: ਪਟਿਆਲਾ ਦੀ ਪੁਰਾਣੀ ਰਾਜਪੁਰਾ ਚੁੰਗੀ ਤੋ ਲੰਘਦੀ ਵੱਡੀ ਨਦੀ ਦੇ ਪੁਲ ਹੇਠੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ । ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਰਅਸਲ ਪੁਲਿਸ ਨੂੰ ਸੂਚਨਾ ਮਿਲੀ

ਹੱਕ ਤੇ ਸੱਚ ਦੀ ਅਵਾਜ਼ ਕਰਾਂਗਾ ਬੁਲੰਦ: ਚਾਚਾ ਮੈਗੀਵਾਲਾ

Patiala Maggi Wala: ਪਟਿਆਲਾ : ਲੋਕ ਸਭਾ ਚੋਣਾਂ ਨੂੰ ਲੈ ਕੇ ਜਿਥੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਪਟਿਆਲਾ ਵਿਚ ਇਕ ਅਜਿਹਾ ਵਿਅਕਤੀ ਜਿਸ ਦਾ ਨਾਮ ਜਸਬੀਰ ਸਿੰਘ ਕਾਲਾ ਜੋ ਕਿ ਚਾਚਾ ਮੈਗੀਵਾਲਾ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਅੱਜ ਆਪਣੇ ਦਫਤਰ ਵਿਚ ਬੈਠ ਕੇ ਨੌਜਵਾਨਾਂ ਦੇ ਨਾਲ

ਦੁਕਾਨ ‘ਚ ਵੜ੍ਹ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਕੀਤੀ ਕੁੱਟਮਾਰ

Patiala Shop Fight: ਪਟਿਆਲਾ: ਅੱਜ ਦੇ ਸਮੇਂ ਵਿੱਚ ਗੁੰਡਾਗਰਦੀ, ਕੁੱਟਮਾਰ, ਲੜਾਈਆਂ ਆਦਿ ਵਰਗੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ. ਅਜਿਹਾ ਹੀ ਇੱਕ ਮਾਮਲਾ ਪਟਿਆਲਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਕੁਝ ਨੌਜਵਾਨਾਂ ਨੇ ਦੁਕਾਨਾਂ ਦੇ ਅੰਦਰ ਵੜ ਕੇ ਸ਼ਰੇਆਮ ਗੁੰਡਾਗਰਦੀ ਕੀਤੀ ਹੈ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਉਕਤ ਨੌਜਵਾਨਾਂ ਵਲੋਂ ਕੀਤੀ

ਚੋਣ ਜਾਬਤੇ ਦੌਰਾਨ ਰਾਜਪੁਰਾ ‘ਚ ਚਾਂਦੀ ਦੇ ਗਹਿਣਿਆਂ ਦੀ ਵੱਡੀ ਖੇਪ ਬਰਾਮਦ

Silver Ornament Recovered : ਪਟਿਆਲਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚਲਾਈ ਗਈ ਤਲਾਸ਼ੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਰਾਜਪੁਰਾ ਵਿਖੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਚਾਂਦੀ ਦੀ ਗਹਿਣਿਆਂ ਦੇ ਰੂਪ ‘ਚ ਵੱਡੀ ਖੇਪ ਦੀ ਬਰਾਮਦ ਹੋਈ। ਚਾਂਦੀ ਦੀ ਇਹ ਖੇਪ 1 ਕੁਇੰਟਲ 65 ਕਿਲੋ ਵੱਖ-ਵੱਖ ਗਹਿਣਿਆਂ ਦੇ ਰੂਪ ‘ਚ ਹੈ, ਜੋਕਿ ਮਥੁਰਾ

‘ਡਿਜਿਟਲ ਪਿੰਡ ਯੋਜਨਾ’ ਦੇ ਅਧੀਨ ਪਿੰਡਾਂ ਨੂੰ ਡਿਜਿਟਲ ਬਣਾਉਣ ਦੀ ਹੋਈ ਸ਼ੁਰੂਆਤ

Patiala Digital Villages: ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਬਲਾਕ ਨਾਭਾ ਦੇ ਪਿੰਡ ਬਨੇਰਾ ਖੁਰਦ ਨੂੰ ਡਿਜਿਟਲ ਪਿੰਡ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ। ਕੇਂਦਰੀ ਇਲੈਕਟ੍ਰੋਨਿਕ ਤੇ ਇਨਫਾਰਮੇਸ਼ਨ ਟੈਕਨਾਲਾਜੀ ਮੰਤਰਾਲੇ ਦੀ ਡਿਜਿਟਲ ਪਿੰਡ ਯੋਜਨਾ ਸੀਐਸਸੀ ਤਹਿਤ ਹਲਕਾ ਨਾਭਾ ਦੇ ਪਿੰਡ ਬਨੇਰਾ ਖੁਰਦ ਨੂੰ ਪੂਰੀ ਤਰਾਂ ਡਿਜਿਟਲ ਪਿੰਡ ਬਣਾਉਣ ਨੂੰ ਲੈ ਕੇ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਸੋਲਰ

ਕਿਡਨੈਪ ਕਰ ਲੜਕੀ ਨਾਲ ਕੀਤੀ ਜ਼ਬਰਦਸਤੀ, ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਲੱਗੇ ਇਲਜ਼ਾਮ

Patiala Girl Kidnapped: ਪਟਿਆਲਾ: ਅੱਜ ਦੇ ਸਮੇਂ ਵਿੱਚ ਕੁੜੀਆਂ ਅਤੇ ਮਹਿਲਾਵਾਂ ਕਿਤੇ ਵੀ ਸੁਰੱਖਿਅਤ ਨਹੀਂ ਹਨ। ਜਿਸ ਕਾਰਨ ਹਰ ਪਾਸੇ ਬਲਾਤਕਾਰ ਦੇ ਮਾਮਲੇ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੇ ਹਨ। ਅਜਿਹਾ ਹੀ ਇੱਕ ਮਾਮਲਾ ਪਟਿਆਲਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਇੱਕ ਨਬਾਲਿਗ ਲੜਕੀ ਦੇ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ

‘ਪਟਿਆਲਾ ਹੈਰੀਟੇਜ਼ ਫੈਸਟੀਵਲ ਪੋਲੋ ਕੱਪ’ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸ਼ਿਰਕਤ

patiala heritage festival 2019: ਪਟਿਆਲਾ: ਪਟਿਆਲਾ ਹੈਰੀਟੇਜ ਫੈਸਟੀਵਲ 2019 ਦੇ ਉਤਸਵਾਂ ਦੀ ਲੜੀ ਵਜੋਂ ਕਿਲਾ ਮੁਬਾਰਕ ਅਤੇ ਬਹਾਦਰਗੜ੍ਹ ਦੀਆਂ ਟੀਮਾਂ ਦਰਮਿਆਨ ਹੋਇਆ ‘ਪਟਿਆਲਾ ਹੈਰੀਟੇਜ ਫੈਸਟੀਵਲ ਪੋਲੋ ਕੱਪ’ ਦੋਵਾਂ ਟੀਮਾਂ ਦੇ ਸਖ਼ਤ ਮੁਕਾਬਲੇ ਮਗਰੋਂ ਬਹਾਦਰਗੜ੍ਹ ਦੀ ਟੀਮ ਨੇ 7-6 ਅੰਕਾਂ ਨਾਲ ਜਿੱਤ ਲਿਆ। ਪਟਿਆਲਾ ਪੋਲੋ ਐਂਡ ਰਾਇਡਿੰਗ ਕਲੱਬ ਵਿਖੇ ਕਰਵਾਏ ਗਏ ਪਟਿਆਲਾ ਹੈਰੀਟੇਜ ਫੈਸਟੀਵਲ ਪੋਲੋ ਕੱਪ

ਲੋਕਾਂ ਦੀ ਸ਼ਿਕਾਇਤ ‘ਤੇ ਕਾਰਵਾਈ ਨਾ ਕਰਨ ਕਰਕੇ ਥਾਣਾ ਮੁਖੀ ਵਿਰੁੱਧ ਜਾਂਚ ਦੇ ਹੁਕਮ

Patiala District Police Chief: ਪਟਿਆਲਾ: ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ.ਮਨਦੀਪ ਸਿੰਘ ਸਿੱਧੂ ਨੇ ਥਾਣਾ ਤ੍ਰਿਪੜੀ ਦੇ ਮੁਖੀ ਇੰਸਪੈਕਟਰ ਰਾਜੇਸ਼ ਮਲਹੋਤਰਾ ਵਿਰੁੱਧ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਹਨ। ਸ.ਸਿੱਧੂ ਨੇ ਇਹ ਹੁਕਮ ਬੀਤੀ ਸ਼ਾਮ ਥਾਣਾ ਤ੍ਰਿਪੜੀ ਇਲਾਕੇ ਅਧੀਨ ਆਉਂਦੇ ਮੁਹੱਲਾ ਰਣਜੀਤ ਨਗਰ ਵਿਖੇ ਪਟਿਆਲਾ ਪੁਲਿਸ ਵੱਲੋਂ ਇੱਕ ਆਪਰੇਸ਼ਨ ਦੌਰਾਨ ਮੁੱਠਭੇੜ ‘ਚ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ

ਫ਼ਲਾਂ ਦੀ ਰੇਹੜੀ ਲਗਾਉਣ ਵਾਲੇ ਗਰੀਬ ਨਾਲ ਬਦਮਾਸ਼ਾਂ ਨੇ ਕੀਤੀ ਕੁੱਟ-ਮਾਰ

Patiala Fruits Seller Attack: ਬਦਮਾਸ਼ਾਂ ਵਿਚੋਂ ਪੁਲਿਸ ਦਾ ਖੌਫ਼ ਦਿਨੋ-ਦਿਨ ਘੱਟਦਾ ਜਾ ਰਿਹਾ ਹੈ। ਪੁਲਿਸ ਤੋਂ ਬੇਖੌਫ਼ ਹੋਏ ਬਦਮਾਸ਼ ਕਿਸੇ ਦੀ ਵੀ ਪਰਵਾਹ ਨਹੀਂ ਕਰਦੇ ਤੇ ਆਪਣੇ ਮਕਸਦ ਨੂੰ ਅੰਜਾਮ ਦਿੰਦੇ ਹਨ। ਰਿਆਸਤੀ ਸ਼ਹਿਰ ਨਾਭਾ ਵਿੱਚ ਬਦਮਾਸ਼ਾਂ ਦੇ ਭਰਮਾਰ ਜਾਰੀ ਹਨ।ਬੀਤੀ ਰਾਤ ਇੱਕ ਗ਼ਰੀਬ ਪਰਿਵਾਰ ਦੇ ਬੱਚੇ ਨੂੰ ਬਦਮਾਸ਼ਾਂ ਨੇ ਬੁਰੀ ਤਰ੍ਹਾਂ ਕੁੱਟਿਆ। ਦਰਅਸਲ ਮਾਮਲਾ

ਕਿਸਾਨ ਦੀ ਧੀ ਬਣੀ ਜੱਜ, ਪਿੰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ

Patiala Farmer Daughter Judge: ਪਟਿਆਲਾ: ਜ਼ਿਲ੍ਹਾ ਪਟਿਆਲਾ ਦੇ ਪਿੰਡ ਹਾਮਝੇੜੀ ਦੇ ਐਨਆਰਆਈ ਦੀ ਧੀ ਨੇ ਪੋਸੀਐਸ ਜੁਡੀਸ਼ੀਅਲ ਵਿੱਚ 22ਵਾਂ ਰੈਂਕ ਪ੍ਰਾਪਤ ਕਰਕੇ ਪੰਜਾਬ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜਿਸ ਦਾ ਅੱਜ ਆਪਣੇ ਜੱਦੀ ਪਿੰਡ ਹਾਮਝੇੜੀ ਪਹੁੰਚਣ ਤੇ ਪਿੰਡ ਵਾਸੀਆਂ ਅਤੇ ਦਿਆਲ ਨਗਰ ਹਾਮਝੇੜੀ ਦੀ ਪੰਚਾਇੰਤ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ

Punjab Police Looted 6 Lakh

ਪੰਜਾਬ ਪੁਲਿਸ ਦੇ ਜਵਾਨਾਂ ਨੇ ਸਾਥੀਆਂ ਨਾਲ ਮਿਲਕੇ ਲੁੱਟੇ 6 ਲੱਖ

Punjab Police Looted 6 Lakh: ਪਟਿਆਲਾ ਪੁਲਿਸ ਨੇ 6 ਲੱਖ ਤੋਂ ਜ਼ਿਆਦਾ ਦੀ ਲੁੱਟ-ਖਸੁੱਟ ਦੇ ਇਲਜ਼ਾਮ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਚੰਡੀਗੜ੍ਹ ਚ ਤਾਇਨਾਤ ਪੰਜਾਬ ਪੁਲਿਸ ਦਾ ਇੱਕ ਹੈਡ ਕਾਂਸਟੇਬਲ ਵੀ ਸ਼ਾਮਿਲ ਹੈ। ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਨੇ ਸੋਮਵਾਰ ਰਾਤ ਪਟਿਆਲਾ ਦੇ ਨਾਭਾ ਵਿੱਚ ਰਹਿਣ ਵਾਲੇ ਇੱਕ ਸੀਨੀਅਰ ਮੈਡੀਕਲ ਆਫਿਸਰ ਦੇ

Patiala police arrested 3 Shopkeepers

ਕੱਪੜਾ ਕਾਰੋਬਾਰੀਆਂ ਦੇ ਰੱਖੇ ਚੋਰ ਡਿਮਾਂਡ ਤੇ ਚੋਰੀ ਕਰਵਾਉਂਦੇ ਸੀ ਸਮਾਨ

Patiala police arrested 3 Shopkeepers: ਪਟਿਆਲਾ ਪੁਲਿਸ ਨੇ ਅੰਬਾਲਾ ਦੇ 03 ਦੁਕਾਨਦਾਰਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਪੜੇ ਦੇ ਨਾਲ ਨਾਲ ਚੋਰੀ ਦਾ ਸਮਾਂ ਵੀ ਵੇਚਦੇ ਸਨ। ਕੱਪੜਾ ਖਰੀਦਣ ਵਾਲੇ ਗ੍ਰਾਹਕਾਂ ਨੂੰ ਇਲੈਕਟ੍ਰਾਨਿਕ ਸਮਾਨ ਵੀ ਮੁਹਈਆ ਕਰਵਾਉਂਦੇ ਸਨ। ਦਰਅਸਲ ਆਰਡਰ ਮਿਲਦੇ ਹੀ ਆਪਣੇ ਸਾਥੀਆਂ ਨੂੰ ਜਾਣਕਾਰੀ ਦੇਂਦੇ ਸਨ ਅਤੇ ਫੇਰ 3 ਚੋਰ ਚੋਰੀ ਕਰ ਓਹਨਾ

police personnel raided

ਜਦੋਂ ਪੁਲਿਸ ਕਰਮਚਾਰੀਆਂ ਨੇ ਸਿਵਲ ਵਰਦੀ ‘ਚ ਕੀਤੀ ਸ਼ਰੇਆਮ ਗੁੰਡਾਗਰਦੀ…

police personnel raided: ਪਟਿਆਲਾ ਵਿਖੇ ਕਥਿਤ ਤੌਰ ‘ਤੇ ਪੁਲਿਸ ਦੀ ਗੁੰਡਾਗਰਦੀ ਦਾ ਨਾਚ ਉਦੋਂ ਵੇਖਣ ਨੂੰ ਮਿਲਿਆ, ਜਦੋਂ ਸਿਵਲ ਡ੍ਰੈਸ ‘ਚ ਪੁਲਿਸ ਕਰਮਚਾਰੀਆਂ ਨੇ ਇੱਕ ਆਟੋ ਚਾਲਕ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਪੀੜਤ ਨੇ ਇਲਜਾਮ ਲਗਾਇਆ ਕਿ ਉਕਤ ਮੁਲਾਜ਼ਮਾਂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਉਸ ਨਾਲ ਗਾਲੀ ਗਲੋਚ ਵੀ ਕੀਤੀ ਗਈ। ਪੁਲਿਸ ਦਾ ਕਹਿਰ

ਪਟਿਆਲਾ ਪੁਲਿਸ ਵੱਲੋਂ ਨਜਾਇਜ ਸ਼ਰਾਬ ਤੇ ਗੋਲੀਆਂ ਸਮੇਤ 2 ਕਾਬੂ

ਪਟਿਆਲਾ:-ਪੰਜਾਬ ਸਰਕਾਰ ਵਲੋਂ ਵਿੰਡੀ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਸਦਾਰ ਥਾਣਾ ਪੁਲਿਸ ਪਟਿਆਲਾ ਲਗਾਤਾਰ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰ ਰਹੀ ਹੈ ਜਿਸਦੇ ਤਹਿਤ ਹੁਣ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਓਹਨਾਂ ਪਾਸੋ ਨਜ਼ਾਇਜ ਸ਼ਰਾਬ ਅਤੇ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ l ਇਸ ਦੇ ਸੰਬੰਧ ਵਿਚ ਸਦਰ ਥਾਣਾ ਮੁਖੀ ਜਸਵਿੰਦਰ ਸਿੰਘ ਟਿਵਾਣਾ ਨੇ

ਪਟਿਆਲਾ ਪੁਲਿਸ ਨੂੰ ਵੱਡੀ ਮਿਲੀ ਕਾਮਯਾਬੀ

ਪਟਿਆਲਾ ਪੁਲਿਸ ਨੂੰ ਵੱਡੀ ਮਿਲੀ ਕਾਮਯਾਬੀ।ਪੈਟਰੌਲ ਪੰਪ ਲੁੱਟਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਕਾਬੂ।ਪਾਤੜਾਂ ਨੇੜੇ ਇੱਕ ਪੁਲਿਸ ਨਾਕੇ ‘ਤੇ ਰੋਕਣ ‘ਤੇ ਲੁਟੇਰਿਆਂ ਵਲੋਂ ਪੁਲਿਸ ‘ਤੇ ਕੀਤੀ ਫਾਇਰਿੰਗ।ਜੁਆਬੀ ਕਾਰਵਾਈ ਵਿੱਚ ਇੱਕ ਲੁਟੇਰੇ ਦੀ ਲੱਤ ਵਿੱਚ ਗੋਲੀ ਲੱਗੀ।ਦੋ ਲੁਟੇਰੇ ਭੱਜਣ ਵਿੱਚ ਹੋਏ ਕਾਮਯਾਬ। ਪੁਲਿਸ ਕਰ ਰਹੀ ਹੈ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ