Tag: , ,

ਪਟਿਆਲਾ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ

Patiala Road Accident : ਇੱਕ ਹੀ ਮੋਟਰਸਾਈਕਲ ‘ਤੇ ਸਰਹਿੰਦ ਰੋਡ ਤੋਂ ਪਟਿਆਲਾ ਆ ਰਹੇ ਸੀ। ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮੰਨੂ ਦੇ ਸਰ ‘ਤੇ ਗੰਭੀਰ ਸੱਟ ਲੱਗ ਗਈ ਅਤੇ ਉਸ ਨੂੰ ਹਸਪਤਾਲ ਲੈ ਗਏ ਪਰ ਉਸ ਨੇ ਰਸਤੇ ‘ਚ ਹੀ ਦਮ ਤੋੜ ਦਿੱਤਾ। ਪੁਲਿਸ ਨੇ ਹਾਦਸੇ ਵਾਲੀ ਥਾਂ ‘ਤੇ ਪਹੁੰਚ ਕੇ ਸਾਰੀ

ਰਿਵਾਲਵਰ ਸਾਫ਼ ਕਰਦਿਆਂ ਚੱਲੀ ਗੋਲੀ, ਵਿਅਕਤੀ ਦੀ ਮੌਕੇ ‘ਤੇ ਮੌਤ

Patiala Man Died: ਪਟਿਆਲਾ: ਪਟਿਆਲਾ ਦੇ ਮਾਰਕਲ ਕਾਲੋਨੀ ‘ਚ  ਤੇਲ ਕਾਰੋਬਾਰੀ ਦੀ ਸਿਰ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਭਾਸ਼ ਚੰਦ (51) ਵਾਸੀ ਮਾਰਕਲ ਕਾਲੋਨੀ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਇਕੱਠੇ ਹੋਏ ਲੋਕਾਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ

ਕੈਂਟਰ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ

Patiala Road Accident:  ਭਵਾਨੀਗੜ੍ਹ: ਅੱਜ ਦੇ ਸਮੇਂ ਵਿੱਚ ਸੜਕ ਹਾਦਸੇ ਬਹੁਤ ਜਿਆਦਾ ਵੱਧ ਗਏ ਹਨ । ਅਜਿਹਾ ਹੀ ਇੱਕ ਦਰਦਨਾਕ ਮਾਮਲਾ ਭਵਾਨੀਗੜ੍ਹ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਪਟਿਆਲਾ ਰੋਡ ‘ਤੇ ਪੈਂਦੇ ਕੈਂਚੀਆਂ ਨੇੜੇ ਇਕ ਕੈਂਟਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ । ਇਸ ਹਾਦਸੇ ਵਿੱਚ ਕਾਰ ਸਵਾਰ ਇੱਕ ਔਰਤ ਜ਼ਖ਼ਮੀ ਹੋ ਗਈ, ਜਿਸ ਨੂੰ

ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

Patiala Drug de-addiction center: ਪਟਿਆਲਾ: ਅੱਜ ਦੇ ਸਮੇਂ ਵਿੱਚ ਆਤਮਹੱਤਿਆ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਨਸ਼ਾ ਛੁਡਾਊ ਕੇਂਦਰ ਵਿੱਚ ਇੱਕ ਨੌਜਵਾਨ ਨੇ ਇਲਾਜ ਅਧੀਨ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ

patiala road accident

ਪਟਿਆਲਾ ‘ਚ ਸੰਘਣੀ ਧੁੰਦ ਕਾਰਨ ਦਰਜਨ ਗੱਡੀਆਂ ਆਪਸ ‘ਚ ਭਿੜੀਆਂ

patiala road accident ਪਟਿਆਲਾ: ਪੰਜਾਬ ‘ਚ ਠੰਡ ਦਾ ਕਹਿਰ ਵੱਧਦਾ ਜਾ ਰਿਹਾ ਹੈ। ਠੰਡ ਕਾਰਨ ਜਿੱਥੇ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਹੋਈ ਹੈ ਉੱਥੇ ਹੀ ਧੁੰਦ ਵੀ ਪੈਣ ਲਗ ਗਈ ਹੈ। ਸਵੇਰੇ ਸੜਕਾਂ ‘ਤੇ ਇਹਨੀਂ ਧੁੰਦ ਹੁੰਦੀ ਹੈ ਕਿ ਕੁਝ ਵੀ ਨਜ਼ਰ ਨਹੀਂ ਆਉਂਦਾ। ਵਿਸਿਬਿਲਟੀ ਬਿਲਕੁਲ ਹੀ ਜ਼ੀਰੋ ਹੋ ਜਾਂਦੀ ਹੈ।  ਧੁੰਦ ਕਾਰਨ ਹੁਣ ਹਾਦਸੇ

accident-logo

ਸੜਕ ਹਾਦਸੇ ‘ਚ 2 ਦੀ ਹੋਈ ਮੌਤ

ਵੱੱਧਦੀ ਹੋਈ ਧੁੰਦ ਆਪਣੇ ਨਾਲ ਕਈ ਹਾਦਸੇ ਵੀ ਲੈ ਕੇ ਆ ਰਹੀ ਹੈ। ਧੁੰਦ ਵੱੱਧਣ ਦੇ ਕਾਰਨ ਪਟਿਆਲਾ-ਸਮਾਣਾ ਸੜਕ ‘ਤੇ ਦੋ ਹਾਦਸਿਆਂ ‘ਚ ਦੋ ਵਿਅਕਤੀਆਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਦਸਦਈਏ ਕਿ ਸਵੇਰੇ 6 ਤੋਂ 8 ਵਜੇ ਵਿਚਕਾਰ ਲਗਭਗ 8 ਦੇ ਕਰੀਬ ਸੜਕ ਹਾਦਸਿਆਂ ਦੇ ਮਾਮਲੇ ਦਰਜ ਕੀਤੇ ਗਏ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ