Tag: , , , , , , , , , , , , , , , ,

ਰਿਵਾਲਵਰ ਸਾਫ਼ ਕਰਦਿਆਂ ਚੱਲੀ ਗੋਲੀ, ਵਿਅਕਤੀ ਦੀ ਮੌਕੇ ‘ਤੇ ਮੌਤ

Patiala Man Died: ਪਟਿਆਲਾ: ਪਟਿਆਲਾ ਦੇ ਮਾਰਕਲ ਕਾਲੋਨੀ ‘ਚ  ਤੇਲ ਕਾਰੋਬਾਰੀ ਦੀ ਸਿਰ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਭਾਸ਼ ਚੰਦ (51) ਵਾਸੀ ਮਾਰਕਲ ਕਾਲੋਨੀ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਇਕੱਠੇ ਹੋਏ ਲੋਕਾਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ

ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

Patiala Drug de-addiction center: ਪਟਿਆਲਾ: ਅੱਜ ਦੇ ਸਮੇਂ ਵਿੱਚ ਆਤਮਹੱਤਿਆ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਨਸ਼ਾ ਛੁਡਾਊ ਕੇਂਦਰ ਵਿੱਚ ਇੱਕ ਨੌਜਵਾਨ ਨੇ ਇਲਾਜ ਅਧੀਨ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ

‘ਪਟਿਆਲਾ ਹੈਰੀਟੇਜ਼ ਫੈਸਟੀਵਲ ਪੋਲੋ ਕੱਪ’ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸ਼ਿਰਕਤ

patiala heritage festival 2019: ਪਟਿਆਲਾ: ਪਟਿਆਲਾ ਹੈਰੀਟੇਜ ਫੈਸਟੀਵਲ 2019 ਦੇ ਉਤਸਵਾਂ ਦੀ ਲੜੀ ਵਜੋਂ ਕਿਲਾ ਮੁਬਾਰਕ ਅਤੇ ਬਹਾਦਰਗੜ੍ਹ ਦੀਆਂ ਟੀਮਾਂ ਦਰਮਿਆਨ ਹੋਇਆ ‘ਪਟਿਆਲਾ ਹੈਰੀਟੇਜ ਫੈਸਟੀਵਲ ਪੋਲੋ ਕੱਪ’ ਦੋਵਾਂ ਟੀਮਾਂ ਦੇ ਸਖ਼ਤ ਮੁਕਾਬਲੇ ਮਗਰੋਂ ਬਹਾਦਰਗੜ੍ਹ ਦੀ ਟੀਮ ਨੇ 7-6 ਅੰਕਾਂ ਨਾਲ ਜਿੱਤ ਲਿਆ। ਪਟਿਆਲਾ ਪੋਲੋ ਐਂਡ ਰਾਇਡਿੰਗ ਕਲੱਬ ਵਿਖੇ ਕਰਵਾਏ ਗਏ ਪਟਿਆਲਾ ਹੈਰੀਟੇਜ ਫੈਸਟੀਵਲ ਪੋਲੋ ਕੱਪ

ਮੁੱਖਮੰਤਰੀ ਤੋਂ ਲੋਹੜੀ ਮੰਗਣ ਜਾ ਰਹੇ ਅਧਿਆਪਕਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ

Patiala Teachers Lohri Celebrations: ਪਟਿਆਲਾ: ਪਟਿਆਲਾ ‘ਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਵੱਲ ਲੋਹੜੀ ਮੰਗਣ ਜਾ ਰਹੇ ਅਧਿਆਪਕਾਂ ਤੇ ਲਾਠੀਚਾਰਜ ਕੀਤਾ ਗਿਆ। ਇਹ ਲਾਠੀਚਾਰਜ ਕਰਨ ਦੀ ਨੌਬਤ ਉਸ ਸਮੇਂ ਆਈ, ਜਦੋਂ ਇਹ ਅਧਿਆਪਕ ਆਗੂ ਵਾਈਪੀਐਸ ਚੌਂਕ ਵਿਚ ਲਗਾਇਆ ਗਿਆ ਪਹਿਲਾਂ ਬੈਰੀਕੇਟ ਤੋੜ ਕਿ ਮੋਤੀ ਮਹਿਲ ਵੱਲ ਵਧ ਰਹੇ ਸਨ। ਇਹ ਅਧਿਆਪਕ

ਮਰਨ ਵਰਤ ਤੇ ਬੈਠੀਆਂ ਅਧਿਆਪਕਾਂ ਨੇ ਲਾਈ ‘ਸਰਕਾਰ ਮੁਰਦਾਬਾਦ’ ਦੇ ਨਾਂ ਦੀ ਮਹਿੰਦੀ

Women Teachers Wrote Punjab Sarkar Murdabad: ਆਪਣੀਆਂ ਮੰਗਾਂ ਲਈ ਸਰਕਾਰ ਖਿਲਾਫ ਪਟਿਆਲਾ ਵਿਖੇ ਪ੍ਰਦੇਸ਼ ਤੇ ਬੈਠੇ ਅਧਿਆਪਕਾਂ ਨੂੰ 21 ਦਿਨ ਹੋ ਗਏ ਹਨ ਅਤੇ ਕਰਵਾਚੋਥ ਦੇ ਮੌਕੇ ਲੜੀਵਾਰ ਭੁੱਖ ਹੜਤਾਲ ਤੇ ਬੈਠੀਆਂ ਮਹਿਲਾ ਅਧਿਆਪਕਾਂ ਵਲੋਂ ਆਪਣੇ ਹੱਥਾਂ ਉਪਰ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਮ ਦੀ ਮਹਿੰਦੀ ਲਗਾ ਕੇ ਵਿਰੋਧ ਜਤਾਇਆ ਗਿਆ ਹੈ।ਦੱਸ ਦੇਈਏ ਕਿ 19 ਦਿਨ

Patiala Teachers

21 ਨੂੰ ਕੀਤਾ ਜਾਵੇਗਾ ਮੋਤੀ ਮਹਿਲ ਦਾ ਘਿਰਾਓ-ਅਧਿਆਪਕ ਜੱਥੇਬੰਦੀਆਂ

Patiala Teachers: ਅਧਿਆਪਕਾਂ ਅਤੇ ਸਿੱਖਿਆ ਮੰਤਰੀ ਵਿੱਚ ਮਨ-ਮੁਟਾਵ ਹੁਣ ਵੱਧ ਚੁੱਕਿਆ ਹੈ। ਹੁਣ ਅਧਿਆਪਕਾਂ ਵਲੋਂ ਦੇਰ ਰਾਤ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਉ ਕੀਤਾ ਗਿਆ। ਜਿਸਨੂੰ ਉਨ੍ਹਾਂ ਨੇ ਜਗਰਾਤਾ ਦਾ ਰੂਪ ਦਿੱਤਾ।ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀ ਜਾਣਗੀਆਂ ਇਸੇ ਤਰ੍ਹਾਂ ਉਹਨਾਂ ਵੱਲੋਂ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਉ ਕੀਤਾ ਜਾਵੇਗਾ।ਉੱਥੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ