Tag: , , , , , , , , , , , , , , ,

morning-fatafat

ਡੇਲੀ ਪੋਸਟ ਐਕਸਪ੍ਰੈਸ 8AM 4-1-2017

Takhat Sri Patna Sahib Ji

”ਸਰਬੰਸਦਾਨੀਆਂ ਵੇ ਦੇਣਾ ਕੌਣ ਦੇਊਗਾ ਤੇਰਾ”…..(ਪਟਨਾ ਸਾਹਿਬ ਦੀਆਂ ਖਾਸ ਤਸਵੀਰਾਂ)

ਪਟਨਾ ਸਾਹਿਬ ਸਾਹਿਬ ਏ ਕਮਾਲ ਸਰਬੰਸਦਾਨੀ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ‘ਚ ਰੰਗਿਆ ਹੈ ਪਟਨਾ ਸਾਹਿਬ। ਸ਼ਹਿਰ ਦੇ ਹਰ ਕੌਨੇ ਨੂੰ ਸੁੰਦਰ ਦਿੱਖ ਦਿੱਤੀ ਗਈ ਹੈ।ਤਖਤ ਸ਼੍ਰੀ ਹਰਿਮੰਦਰ ਨੂੰ ਜਿਸ ਕਦਰ ਸਜਾਇਆ ਗਿਆ ਹੈ, ਉਸ ਨੂੰ ਦੇਖ ਕੇ ਹਰ ਇੱਕ ਸਿੱਖ ਦਾ ਦਿਲ ਗੁਰੁ ਸਾਹਿਬ ਨੂੰ

ਪਟਨਾ ਸਾਹਿਬ

ਖਾਲਸੇ ਦੇ ਰੰਗ ‘ਚ ਰੰਗਿਆ ਪਟਨਾ ਸ਼ਹਿਰ … ਲੱਖਾਂ ਦੀ ਗਿਣਤੀ ‘ਚ ਪਹੁੰਚੀ ਸੰਗਤ

ਪਟਨਾ : ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਪਟਨਾ ਸ਼ਹਿਰ ਖਾਲਸੇ ਦੇ ਰੰਗ ‘ਚ ਰੰਗਿਆ ਨਜ਼ਰ ਆ ਰਿਹਾ ਹੈ । ਪਟਨਾ ਦਾ ਗਾਂਧੀ ਮੈਦਾਨ ਇਸ ਵੇਲੇ ਪੂਰੀ ਤਰ੍ਹਾਂ ਧਾਰਮਿਕ ਰੰਗ ‘ਚ ਰੰਗਿਆ ਗਿਆ ਹੈ, 90 ਏਕੜ ‘ਚ ਫੈਲੇ ਇਸ ਕੰਪਲੈਕਸ ‘ਚ ਨਿੱਤ ਦਿਹਾੜੇ ਲੱਖਾਂ ਸੰਗਤਾਂ ਗੁਰਬਾਣੀ ਦੇ

Mohalla At Patna Sahib

ਅੱਜ ਪਟਨਾ ਸਾਹਿਬ ‘ਚ ਕੱਢਿਆ ਜਾਵੇਗਾ ਨਿਹੰਗ ਜੱਥੇਬੰਦੀਆਂ ਵੱਲੋਂ ਮਹੱਲਾ

ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅੱਜ ਵਿਸ਼ਾਲ ਮਹੱਲਾ ਸਜਾਇਆ ਜਾਵੇਗਾ, ਜਿਸ ਦੀ ਅਗਵਾਈ ਸਿੰਘ ਸਾਹਿਬ ਜਥੇਦਾਰ ਬਾਬਾ ਬਲਵੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ, ਬਾਬਾ ਨਿਹਾਲ ਸਿੰਘ ਪੰਥ ਅਕਾਲੀ ਤਰਨਾ ਦਲ ਹਰੀਆਂ ਵੇਲਾਂ, ਬਾਬਾ ਗੱਜਣ ਸਿੰਘ ਪੰਥ ਅਕਾਲੀ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਸੁਰ ਸਿੰਘ

Patna Sahib

ਸੋਨੇ ਦੇ ਪੱਤਰੇ ਨਾਲ ਸਜਾਇਆ ਗਿਆ ਦਸਵੇਂ ਪਾਤਿਸ਼ਾਹ ਦਾ ਤਖਤ

ਪਟਨਾ : ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੇ ਸੋਨੇ ਦੇ ਪੱਤਰੇ ਚੜਾਏ ਜਾਣ ਦੇ ਕੰਮ ਨੂੰ 3 ਸਾਲ ਤੋਂ ਵੀ ਵੱਧ ਦਾ ਸਮਾਂ ਲੱਗਿਆ ਹੈ। ਇਸ ਲਈ ਅੰਮ੍ਰਿਤਸਰ, ਗਾਜ਼ੀਆਬਾਦ, ਮੇਰਠ, ਜੈਪੁਰ ਤੇ ਵਾਰਾਣਸੀ ਦੇ 40 ਕਾਰੀਗਰਾਂ ਨੇ ਲਗਾਤਾਰ ਕੰਮ ਕੀਤਾ ਹੈ, ਇਹਨਾਂ ਵਿਚ 20 ਕਾਰੀਗਰ ਸਥਾਈ ਤੌਰ ਤੇ ਤਖਤ ਸ੍ਰੀ ਹਰਿਮੰਦਰ ਸਾਹਿਬ ਵਿਚ ਰਹਿ

Team left for medical camp tarntaran

ਪਟਨਾ ਸਾਹਿਬ ਵਿਖੇ ਮੈਡੀਕਲ ਕੈਂਪ ਲਈ ਤਰਨਤਾਰਨ ਤੋਂ ਟੀਮ ਰਵਾਨਾ

ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ  350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ  ਉਹਨਾਂ ਦੇ ਜਨਮ ਸਥਾਨ ਪਟਨਾ ਸਾਹਿਬ  ਵਿੱਖੇ ਬੜ੍ਹੀ ਧੂੰਮਧਾਮ ਨਾਲ ਮਨਾਏ ਜਾ ਰਹੇ ਹਨ।ਜਿਸ ਦੌਰਾਨ ਲੱਖਾਂ ਦੀ ਤਦਾਦ ਵਿੱਚ ਸੰਗਤਾਂ ਨਤਨਸਤਕ ਹੋਣ ਲਈ ਆ ਰਹੀਆਂ ਹਨ।ਇਸ ਦੇ ਸਬੰਧ ਵਿੱਚ ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਜੀ ਨੇ ਸ਼੍ਰੀ ਗੁਰੂ ਦੇਵ ਹਸਪਤਾਲ

ਦਸਮ ਪਿਤਾ ਦਾ ਪ੍ਰਕਾਸ਼ ਪੁਰਬ, ਪੂਰੇ ਜਾਹੋ-ਜਲਾਲ ਨਾਲ ਸਮਾਗਮ ਦਾ ਹੋਇਆ ਆਗਾਜ਼

ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈਕੇ ਵਿਸ਼ਵ ਭਰ ਦੀਆਂ ਸੰਗਤਾਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।ਤਖਤ ਸ਼੍ਰੀ ਪਟਨਾ ਸਾਹਿਬ ਵਿਖੇ 5 ਜਨਵਰੀ ਨੂੰ ਮਨਾਏ ਜਾਣ ਵਾਲੇ ਇਸ ਪੁਰਬ ਦਾ 1 ਜਨਵਰੀ ਨੂੰ ਆਗਾਜ ਪੂਰੇ ਜਾਹੋ-ਜਲਾਲ ਨਾਲ ਕੀਤਾ ਗਿਆ। ਇਸਦੇ ਪਹਿਲੇ ਦਿਨ ਗਾਂਧੀ ਮੈਦਾਨ ਵਿਖੇ ਵਿਸ਼ਾਲ ਪੰਡਾਲ

Patna Sahib

ਲੰਡਨ ਤੋਂ ਪਟਨਾ ਪਹੁੰਚੀ ਟੀਮ, ਘਰ ਬੈਠੇ ਹੋਣਗੇ ਪਟਨਾ ਸਾਹਿਬ ਦੇ LIVE ਦਰਸ਼ਨ

ਪਟਨਾ : ਦਸਵੇਂ ਪਾਤਿਸ਼ਾਹ ਦੇ 350ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੁਣ ਸੰਗਤਾਂ ਘਰ ਬੈਠੇ ਬੈਠੇ ਲਾਈਵ ਦਰਸ਼ਨ ਕਰ ਸਕਣਗੀਆਂ । ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ‘ਚ ਹੋਣ ਵਾਲੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਵਿਦੇਸ਼ ਤੋਂ ਕਰੀਬ 50 ਲੱਖ ਸ਼ਰਧਾਲੂ ਸ਼ਾਮਲ ਹੋਣਗੇ, ਤੇ ਇਸ ਲਈ ਪਟਨਾ ਸਿਟੀ ਗੁਰਦੁਆਰਾ, ਬਾਲ ਲੀਲਾ, ਗਾਂਧੀ ਮੈਦਾਨ ਟੈਂਟ ਸਿਟੀ, ਕੰਗਨ ਘਾਟ ਤੇ

ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਵਾਂ ਪ੍ਰਕਾਸ਼ ਦਿਹਾੜਾ

patna-sahib

ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਤੇ ਖਾਲਸੇ ਦੇ ਰੰਗ ‘ਚ ਰੰਗਿਆ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ

ਪਟਨਾ/ਨਵੀਂ ਦਿੱਲੀ : ਸ਼੍ਰੀ ਗੁਰੂ ਗੋਬਿੰਦ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਸ਼ਰਧਾਲੂ ਪਹੁੰਚਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਦੇਸ਼ ਤੋਂ ਸੰਗਤਾਂ ਪਟਨਾ ਪਹੁੰਚ ਰਹੀਆਂ ਹਨ । ਦਸਵੇਂ ਪਾਤਿਸ਼ਾਹ ਦੇ ਆਗਮਨ ਪੁਰਬ ਤੇ ਪ੍ਭਾਤ ਫੇਰੀਆਂ, ਸ਼ਬਦ ਕੀਰਤਨ ਤੇ ਗੁਰਬਾਣੀ ਪਟਨਾ ਸਾਹਿਬ ਦੇ ਕੋਨੇ ਕੋਨੇ ‘ਚ ਗੂੰਜ ਰਹੀ

ਦਸਮ ਪਿਤਾ ਦੇ ਪ੍ਰਕਾਸ਼ ਪੁਰਬ ‘ਤੇ ਪੰਜਾਬ ਸਰਕਾਰ ਵੱਲੌਂ  25,000 ਯਾਤਰੀ ਮੁਫਤ ਜਾਣਗੇ ਪਟਨਾ ਸਾਹਿਬ 

ਚੰਡੀਗੜ੍ਹ:  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਤੋਂ ਸੰਗਤਾਂ ਨੂੰ ਸ੍ਰੀ ਪਟਨਾ ਸਾਹਿਬ ਲਿਜਾਣ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।ਜਿਸ ਵਿੱਚ 10 ਸਪੈਸ਼ਲ ਟਰੇਨਾਂ ਅਤੇ 300 ਬੱਸਾਂ ਚਲਾਈਆਂ ਗਈਆਂ ਹਨ ਜੋ ਕਰੀਬ 25,000 ਸ਼ਰਧਾਲੂਆਂ ਨੂੰ ਮੁਫ਼ਤ ਵਿੱਚ ਸ੍ਰੀ ਪਟਨਾ ਸਾਹਿਬ ਲੈ ਕੇ

27 ਨਵੰਬਰ ਨੂੰ ਮਨਾਇਆ ਜਾਵੇਗਾ ਦਸ਼ਮ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ

ਦਸ਼ਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਜਿੱਥੇ ਤਖਤ ਸ਼੍ਰੀ ਪਟਨਾ ਸਾਹਿਬ ਵਿੱਚ ਮਨਾਇਆ ਜਾ ਰਿਹਾ ਹੈ। ਉਥੇ ਹੀ ਖਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਆਨੰਦਪੁਰ ਸਾਹਿਬ ਵਿਚ ਵੀ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ।ਇਸ ਦੇ ਤਹਿਤ ਆਨੰਦਪੁਰ ਸਾਹਿਬ ਦੇ ਮਾਤਾ ਨਾਨਕੀ ਨਿਵਾਸ ਵਿੱਚ ਇੱਕ ਮਟਿੰਗ

1 ਦਸੰਬਰ ਤੋਂ ਸ਼੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਚੱਲਣਗੀਆਂ ਵਿਸ਼ੇਸ਼ ਬੱਸਾਂ

ਚੰਡੀਗੜ੍ਹ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਾਲ ਭਰ ਲਈ ਚੱਲ ਰਹੇ ਸਮਾਰੋਹਾਂ ਦੇ ਹਿੱਸੇ ਵਜੋਂ ਗੁਰੂ ਸਾਹਿਬ ਜੀ ਦੇ ਜਨਮ ਅਸਥਾਨ ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ) ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਪੰਜਾਬ ਸਰਕਾਰ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਵਿਸ਼ੇਸ਼ ਬੱਸਾਂ ਚਲਾਉਣ ਦਾ ਫੈਸਲਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ