Tag: , , , , , , , , , , , , , , ,

ਹੁਣ ਇਸ ਤਰ੍ਹਾਂ ਕਰੋ ਆਪਣੀ ITR ਸਥਿਤੀ ਦੀ ਜਾਂਚ

Filed ITR: ਇਨਕਮ ਟੈਕਸ ਰਿਟਰਨ ਭਰਨ ਦੀ ਆਖ਼ਰੀ ਤਰੀਕ 31 ਅਗਸਤ ਨੂੰ ਖਤਮ ਹੋ ਗਈ ਹੈ। ਜੇਕਰ ਤੁਸੀਂ ਰਿਟਰਨ ਦਾਖਲ ਕੀਤੀ ਹੈ, ਹੁਣ ਤੁਹਾਨੂੰ ਆਪਣੀ ਵਾਪਸੀ ਦਾ ਇੰਤਜ਼ਾਰ ਕਰਨਾ ਪਵੇਗਾ। ਆਨਲਾਈਨ ਪ੍ਰਕਿਰਿਆ ਰਾਹੀਂ ਆਮਦਨ ਟੈਕਸ ਰਿਟਰਨ ਹੁਣ ਜਲਦੀ ਉਪਲਬਧ ਹੋਣਗੇ। ਤੁਹਾਡੀ ਵਾਪਸੀ ਦੀ ਸਥਿਤੀ ਦੀ ਜਾਂਚ ਕਰਨਾ ਵੀ ਬਹੁਤ ਸੌਖਾ ਹੈ।  ਪਹਿਲਾਂ ਕਈ ਵਾਰ ਫਾਰਮ

ਸ਼੍ਰੀਲੰਕਾ ਦੇ ਰਾਸ਼ਟਰਪਤੀ ਨੂੰ ਮਿਲੇ ਮੋਦੀ, ਅਹਿਮ ਮੁੱਦਿਆਂ ‘ਤੇ ਕੀਤੀ ਚਰਚਾ

PM Modi meets Sri Lankan President: ਕੋਲੰਬੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸ਼੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੈਨਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਸੀ ਹਿੱਤਾਂ ਦੇ ਦੋ-ਪੱਖੀ ਮੁੱਦਿਆਂ ‘ਤੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ ”ਪੀ.ਐੱਮ. ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੈਨਾ ਨੇ ਆਪਸੀ ਹਿੱਤਾਂ ਦੇ

84 ਦੇ ਬਿਆਨ ‘ਤੇ ਮੁਆਫ਼ੀ ਮੰਗਣ ਦੇ ਬਾਅਦ ਵੀ ਸੈਮ ਪਿਤਰੋਦਾ ਸਿੱਖਾਂ ਤੇ ਵਿਰੋਧੀ ਧਿਰ ਦੇ ਆਗੂਆਂ ਦੀ ਦਾੜ੍ਹ ਥੱਲੇ…!

1984 Terrible Tragedy: ਅਬੋਹਰ : ਸ਼੍ਰੋਮਣੀ ਅਕਾਲੀ ਦਲ ਨੇ ਇੰਡੀਅਨ ਓਵਰਸੀਜ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਦੇ 1984 ਦੇ ਕਤਲੇਆਮ ਬਾਰੇ ਦਿੱਤੇ ਬਿਆਨ ਕਿ ” ਹੁਣ ਕੀ ਹੈ 84 ਦਾ, ਜੋ ਹੋਇਆ ਸੋ ਹੋਇਆ ” ਨੂੰ ਬੇਹੱਦ ਮੰਦਭਾਗਾ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰ ਦੇਣ ਵਾਲਾ ਕਰਾਰ ਦਿੱਤਾ। ਇਸ ਦੇ ਤਹਿਤ ਅੱਜ ਅਬੋਹਰ ‘ਚ ਜ਼ਿਲ੍ਹਾ ਯੂਥ

ਕਾਂਗਰਸ ਦੇ ਨੇਤਾ ਸੈਮ ਪਿਤ੍ਰੋਦਾ ਦੇ ਵਿਵਾਦਿਤ ਬਿਆਨ ‘ਤੇ ਅਕਾਲੀ ਦਲ ਨੇ ਕੀਤਾ ਪ੍ਰਦਰਸ਼ਨ

PM Modi says Sam Pitroda remarks: ਅੰਮ੍ਰਿਤਸਰ: ਕਾਂਗਰਸ ਦੇ ਨੇਤਾ ਸੈਮ ਪਿਤ੍ਰੋਦਾ ਦੇ ਵਿਵਾਦਿਤ ਬਿਆਨ ਦੇ ਬਾਅਦ ਹੁਣ ਬਗਾਵਤੀ ਸੁਰ ਉੱਠਣ ਲੱਗੇ ਹਨ। ਪਿਛਲੇ ਦਿਨੀਂ ਸੈਮ ਨੇ 84 ਦੇ ਦੰਗਿਆਂ ਬਾਰੇ ਬੋਲਦੇ ਹੋਏ ਕਿਹਾ ਸੀ ਕਿ ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ ਅਤੇ ਹੁਣ ਦੰਗਿਆਂ ਨੂੰ ਭੁੱਲ ਜਾਣਾ ਚਾਹੀਦਾ ਹੈ। ਸੈਮ ਦੇ ਇਸ ਵਿਵਾਦਿਤ ਬਿਆਨ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ