Tag: , , , , , ,

ਸਾਵਧਾਨ ! PM CARES ਦੇ ਨਾਮ ਤੋਂ ਵੀ ਹੋ ਰਹੀ ਹੈ ਠੱਗੀ

pm cares fund fake upi: ਪ੍ਰਧਾਨਮੰਤਰੀ ਨਰੇਂਦਰ ਮੋਦੀ ਦੁਆਰਾ ਸ਼ੁਰੂ ਕੀਤੇ ਗਏ PM CARES ‘ਚ ਆਰਥਕ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਪਰ  ਧੋਖਾਧੜੀ ਕਰਨ ਵਾਲਿਆਂ ਇਸਦੇ ਸਹਾਰੇ ਲੋਕਾਂ ਨੂੰ ਠੱਗਣਾ ਸ਼ੁਰੂ ਕਰ ਦਿੱਤਾ ਹੈ। ਕਈ ਲੋਕਾਂ ਵੱਲੋਂ ਅਜੇਹੀ ਸ਼ਿਕਾਇਤ ਤੋਂ ਬਾਅਦ SBI ਨੇ ਵੀ ਦਿੱਲੀ ਸਾਇਬਰ ਕ੍ਰਾਈਮ ਸੈਲ ਨੂੰ ਇਸਦੀ ਜਾਣਕਾਰੀ ਦਿੱਤੀ। SBI ਨੇ

ਰਾਜ ਸਭਾ ‘ਚ ਡਾ. ਮਨਮੋਹਨ ਸਿੰਘ ਕਰ ਸਕਦੇ ਹਨ ਵਾਪਸੀ

Manmohan Singh Joins Lok Sabha: ਸੂਤਰਾਂ ਦੀ ਮੰਨੀਏ ਤਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜਲਦ ਹੀ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਬਣ ਸਕਦੇ ਹਨ। ਕਾਂਗਰਸ ਪਾਰਟੀ ਮਨਮੋਹਨ ਸਿੰਘ ਨੂੰ ਰਾਜ ਸਭਾ ਲਈ ਮੈਦਾਨ ‘ਚ ਉਤਰਨ ਲਈ ਤਿਆਰ ਹਨ । ਹਾਲਾਂਕਿ ਆਖਰੀ ਫੈਸਲਾ ਉਹਨਾਂ ਦਾ ਹੀ ਹੋਵੇਗਾ ਕਿ ਉਹ ਸੰਸਦ ਮੈਂਬਰ ਬਣਨਾ ਚਾਹੁੰਦੇ ਹਨ

ਸ਼੍ਰੀਲੰਕਾ ਦੇ ਰਾਸ਼ਟਰਪਤੀ ਨੂੰ ਮਿਲੇ ਮੋਦੀ, ਅਹਿਮ ਮੁੱਦਿਆਂ ‘ਤੇ ਕੀਤੀ ਚਰਚਾ

PM Modi meets Sri Lankan President: ਕੋਲੰਬੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸ਼੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੈਨਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਸੀ ਹਿੱਤਾਂ ਦੇ ਦੋ-ਪੱਖੀ ਮੁੱਦਿਆਂ ‘ਤੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ ”ਪੀ.ਐੱਮ. ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੈਨਾ ਨੇ ਆਪਸੀ ਹਿੱਤਾਂ ਦੇ

ਕੌਮਾਂਤਰੀ ਮੈਗ਼ਜ਼ੀਨ ‘ਟਾਈਮਜ਼’ ਨੇ ਮੋਦੀ ਨੂੰ ਕਿਹਾ ‘ਪਾੜੇ ਪਾਉਣ ਵਾਲਾ ਮੁਖੀ’

TIME features PM Modi on cover: ਕੌਮਾਂਤਰੀ ਖ਼ਬਰੀ ਰਸਾਲਾ ਟਾਈਮਜ਼ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਫੁੱਟ ਪਾਉਣ ਵਾਲਾ ਲੀਡਰ ਕਰਾਰ ਦਿੱਤਾ ਹੈ। ਮੈਗ਼ਜ਼ੀਨ ਨੇ ਭਾਰਤ ‘ਚ ਪਾੜੇ ਪਾਉਣ ਵਾਲਿਆਂ ਦੇ ਮੁਖੀ (India’s divider in chief) ਨਾਂ ਦੇ ਸਿਰਲੇਖ ਹੇਠ ਛਾਪੇ ਲੇਖ ਵਿੱਚ ਮੋਦੀ ਦੀ ਕਾਰਜਸ਼ੈਲੀ ‘ਤੇ ਖ਼ੂਬ ਤਿੱਖੇ ਸਵਾਲ ਕੀਤੇ ਹਨ। ਲੋਕ

ਜੇਕਰ ਅਭਿਨੰਦਨ ਨੂੰ ਕੁਝ ਹੁੰਦਾ ਤਾਂ ਪਾਕਿਸਤਾਨ ਨੂੰ ਨਾ ਛੱਡਦੇ: ਮੋਦੀ

PM Modi Abhinandan Varthaman: ਅਹਿਮਦਾਬਾਦ: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਪਾਟਨ ‘ਚ ਲੋਕਸਭਾ ਚੋਣਾਂ ਦੇ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੌਰਾਨ ਜਨਸਭਾ ਨੂੰ ਸੰਬੋਧਤ ਕਰਦੇ ਹੋਏ ਮੋਦੀ ਨੇ ਜਿੱਥੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਿਆ ਉਥੇ ਹੀ ਆਪਣੀ ਸਰਕਾਰ ਦੀ ਉਪਲਬਧੀ ਦਾ ਵੀ ਬਖਾਨ ਕੀਤਾ ਹੈ। ਮੋਦੀ ਨੇ ਲੋਕਾਂ ਨੂੰ ਸੰਬੋਧਤ ਕਰਦੇ ਹੋਏ ਕਿਹਾ

ਮੋਦੀ ਦੇ ਜਹਾਜ਼ ਤੋਂ ਉਤਾਰਿਆ ਗਿਆ ਕਾਲਾ ਬਕਸਾ, ਕਾਂਗਰਸ ਨੇ ਵੀਡੀਓ ਜਾਰੀ ਕਰ ਮੰਗਿਆ ਜਵਾਬ

PM Modi black box: ਨਵੀਂ ਦਿੱਲੀ: ਦੇਸ਼ ਭਰ ‘ਚ ਲੋਕਸਭਾ ਚੋਣਾਂ ਦਾ ਮਹੌਲ ਭਖਦਾ ਜਾ ਰਿਹਾ ਹੈ। ਚੋਣਾਂ ਦੇ ਮਹੌਲ ‘ਚ ਨਿਤ ਨਵੇਂ ਬਿਆਨ ਸੁਣਨ ਨੂੰ ਮਿਲ ਰਹੇ ਹਨ।  ਅਜਿਹੇ ‘ਚ ਹੁਣ ਦੇਸ਼ ਦੀ ਸਿਆਸਤ ‘ਚ ਕਾਲੇ ਬਕਸੇ ਦੀ ਐਂਟਰੀ ਹੋ ਗਈ ਹੈ। ਕਾਂਗਰਸ ਨੇ ਕਾਲੇ ਬਕਸੇ ਨੂੰ ਲੈ ਕੇ ਨਵਾਂ ਵਿਵਾਦ ਖੜਾ ਕਰ ਲਿਆ

ਮਨਮੋਹਨ ਸਿੰਘ ਨੂੰ ਪਿੱਛੇ ਛੱਡ ਮੋਦੀ ਬਣੇ ਨੰਬਰ 1

PM Modi-Manmohan Singh: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਵਾਈ ਯਾਤਰਾ ਦੇ ਚਰਚੇ ਹਰ ਨਿਊਜ਼ ਅਦਾਰੇ ਨੇ ਕੀਤੇ ਅਤੇ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੀ ਯਾਤਰਾ ‘ਤੇ ਜਾ ਸਕਦੇ ਹਨ , ਜੋ ਅਸਲ ‘ਚ ਉਨ੍ਹਾਂ ਦੇ ਪਹਿਲੇ ਕਾਰਜਕਾਲ ਦੀ ਆਖਰੀ ਸਰਕਾਰੀ ਹਵਾਈ ਯਾਤਰਾ ਹੋਵੇਗੀ। ਦੋ-ਪੱਖੀ ਰਣਨੀਤਕ ਸੰਬੰਧਾਂ ਨੂੰ ਹੋਰ

ਮਮਤਾ ‘ਤੇ ਮੋਦੀ ਦਾ ਹਮਲਾ, ਕਿਹਾ- ਘੁਸਪੈਠੀਆਂ ਨੂੰ ਬਿਠਾ ਕੇ ਦੀਦੀ ਕਰ ਰਹੀਂ ਹੈ ਜਨਤਾ ਨਾਲ ਅਨਿਆਂ

PM Modi Cooch Behar Rally: ਕੂਚਬਿਹਾਰ: ਪੀਐੱਮ ਨਰਿੰਦਰ ਮੋਦੀ ਨੇ ਕੂਚਬਿਹਾਰ ‘ਚ ਬੰਗਾਲ ‘ਚ ਰੈਲੀ ਸ਼ੁਰੂ ਕੀਤੀ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਦੀਦੀ ਅਤੇ ਉਨ੍ਹਾਂ ਦੇ ਗ਼ੁਲਾਮਾਂ ਨੇ ਜੋ ਡਰਾਮਾ ਸ਼ੁਰੂ ਕੀਤਾ ਹੈ, ਉਹ ਠੀਕ ਨਹੀਂ ਕੀਤਾ। ਜਨਤਾ ਦਾ ਉਤਸ਼ਾਹ ਦੇਖ ਮੈਂ ਹੈਰਾਨ ਹਾਂ। ਜੋ ਜਿੱਥੇ ਹਨ, ਉੱਥੇ ਹੀ ਬੈਠ ਜਾਣ। ਭੀੜ ਬਹੁਤ

Manmohan Singh Turns 86

86 ਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ

Manmohan Singh Turns 86: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਜਨਮਦਿਨ ਹੈ। ਮਨਮੋਹਨ ਸਿੰਘ ਅੱਜ 86 ਸਾਲ ਦੇ ਹੋ ਗਏ ਹਨ। ਦੇਸ਼ ਵਿੱਚ ਆਰਥਿਕ ਸੁਧਾਰਾਂ ਲਈ ਮੰਨੇ ਜਾਣ ਵਾਲੇ ਮਨਮੋਹਣ ਦਾ ਜਨਮ 26 ਸਤੰਬਰ 1932 ਨੂੰ ਭਾਰਤ ਦੇ ਪੰਜਾਬ ਪ੍ਰਾਂਤ ਵਿੱਚ ਹੋਇਆ ਸੀ। ਮਨਮੋਹਨ ਸਿੰਘ 2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ

PM Modi shakehands Manmohan Singh

ਰਾਜ ਸਭਾ ‘ਚ ਮੋਦੀ ਨੇ ਮਨਮੋਹਨ ਸਿੰਘ ਨਾਲ ਕੀਤੀ ਗੱਲਬਾਤ, ਦਿੱਤੀ ਤਿੰਨ ਮੈਂਬਰਾਂ ਨੂੰ ਵਿਦਾਇਗੀ

PM Modi shakehands Manmohan Singh: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਜਾਣ ਦੇ ਬਾਅਦ ਵਿਰੋਧੀ ਧਿਰ ਦੇ ਨੇਤਾਵਾਂ ਕੋਲ ਜਾ ਕੇ ਮੁਲਾਕਾਤ ਕੀਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਾਲ ਹੱਥ ਮਿਲਾਇਆ ਤੇ ਕੁਝ ਸਮਾਂ ਗੱਲਬਾਤ ਕੀਤੀ। ਇਸ ਦੇ ਬਾਅਦ ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ