Tag: , , , , , ,

ਪ੍ਰਧਾਨਮੰਤਰੀ ਮੋਦੀ ਨੇ ਵੋਟਰਾਂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ

PM Modi Appeals Voters 18 States : ਸੋਮਵਾਰ ਨੂੰ ਪੰਜਾਬ ਸਮੇਤ ਮਹਾਂਰਾਸ਼ਟਰ ਤੇ ਹਰਿਆਣਾ ਵਿੱਚ ਜ਼ਿਮਨੀ ਚੋਣਾਂ ਵਿੱਚ ਵੋਟਿੰਗ ਹੋ ਰਹੀ ਹੈ । ਜਿਸਦੇ ਚੱਲਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰਿਆਣਾ ਤੇ ਮਹਾਂਰਾਸ਼ਟਰ ਸਮੇਤ ਦੇਸ਼ ਦੇ 18 ਸੂਬਿਆਂ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ ਹੈ

ਜੈਕਲੀਨ ਤੋਂ ਲੈ ਕੇ ਰਕੁਲ ਤੱਕ, ਮੋਦੀ ਨਾਲ ਸੈਲਫੀ ਲੈਣ ਲਈ ਕ੍ਰੇਜੀ ਦਿਖੇ ਬਾਲੀਵੁਡ ਸਿਤਾਰੇ

Narendra Selfie Women Film: ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਫੈਨ ਫੋਲੋਈਂਗ ਦੁਨੀਆ ਭਰ ਵਿੱਚ ਹੈ। ਟਵਿੱਟਰ ਤੇ ਉਹ ਭਾਰਤ ਦੇ ਸਭ ਤੋਂ ਜਿਆਦਾ ਫੋੋਲੋ ਕੀਤੇ ਜਾਣ ਵਾਲੇ ਭਾਰਤੀ ਹਨ। ਸ਼ਨੀਵਾਰ ਨੂੰ ਪੀਐਮ ਮੋਦੀ ਦੇ ਘਰ ਤੇ ਮਹਾਤਮਾ ਗਾਂਧੀ ਦੀ 150ਵੀਂ ਵਰੇ੍ਹਗੰਢ ਦਾ ਪ੍ਰੋਗਰਾਮ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਬਾਲੀਵੁਡ ਦੇ ਤਮਾਮ ਚਰਚਿਤ ਸਿਤਾਰੇ ਮੌਜੂਦ ਹੋਏ। ਪ੍ਰੋਗਰਾਮ

ਮੋਦੀ ਨੇ ਭਾਰਤ ‘ਚ 3000 ਸ਼ੇਰਾਂ ਦੀ ਗਿਣਤੀ ਹੋਣ ਦਾ ਕੀਤਾ ਦਾਅਵਾ

Modi Releases Estimation International Tiger Day : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੇਰਾਂ ਦੀ ਹੋਈ ਗਿਣਤੀ ਦੇ ਅੰਕੜਿਆਂ ਦਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਕਿ ਅੱਜ ਮਾਣ ਨਾਲ ਕਹਿ ਸਕਦੇ ਹਾਂ ਕਿ ਭਾਰਤ ‘ਚ ਕਰੀਬ 3000 ਸ਼ੇਰ ਹਨ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆਂ ‘ਚ ਸਭ ਤੋਂ ਵੱਡੇ ਤੇ ਸੁਰੱਖਿਅਤ ਨਿਵਾਸ ਥਾਂ ਵਿੱਚੋਂ ਇੱਕ

ਪ੍ਰਧਾਨਮੰਤਰੀ ਮੋਦੀ ਨੇ ਅਬਦੁੱਲ ਕਲਾਮ ਨੂੰ ਦਿੱਤੀ ਸ਼ਰਧਾਂਜਲੀ

Modi Tribute Apj Abdul kalam : ਨਵੀਂ ਦਿੱਲੀ : ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁੱਲ ਕਲਾਮ ਨੂੰ ਉਨ੍ਹਾਂ ਦੀ 88ਵੀਂ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ ਗਈ । ਜਿੱਥੇ ਪ੍ਰਧਾਨਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ । ਇਸ ਤੋਂ ਇਲਾਵਾ ਪ੍ਰਧਾਨਮੰਤਰੀ

ਦਿੱਲੀ ‘ਚ PM ਮੋਦੀ ਦੀ ਭਤੀਜੀ ਗਈ ਲੁੱਟੀ…

snatchers Target PM Modi Niece : ਨਵੀਂ ਦਿੱਲੀ : ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਤੀਜੀ ਦਮਿਯੰਤੀ ਬੇਨ ਮੋਦੀ ਨਾਲ ਇੱਕ ਘਟਨਾ ਵਾਪਰੀ ਹੈ । ਜਿੱਥੇ ਪ੍ਰਧਾਨਮੰਤਰੀ ਮੋਦੀ ਦੀ ਭਤੀਜੀ ਤੋਂ ਬਦਮਾਸ਼ਾਂ ਨੇ ਉਸਦਾ ਪਰਸ ਖੋਹ ਲਿਆ । ਬਦਮਾਸ਼ ਉਸ ਦਾ ਪਰਸ ਖੋਹਣ ਤੋਂ ਬਾਅਦ ਦਿੱਲੀ ਦੇ ਸਿਵਲ ਲਾਈਨਜ਼ ਵੱਲ ਭੱਜ ਗਿਆ । ਮਿਲੀ

ਕਸ਼ਮੀਰ ਭਾਰਤ ਦਾ ਅੰਦਰੂਨੀ ਮੁੱਦਾ, ਪਾਕਿਸਤਾਨ ਐਵੇਂ ਹੋ ਰਿਹੈ ਪਰੇਸ਼ਾਨ

Kashmir Internal Issue India : ਵਾਸ਼ਿੰਗਟਨ : ਭਾਰਤੀ ਮੂਲ ਦੇ ਅਮਰੀਕੀ ਸੰਸਦ ਰੋ ਖੰਨਾ ਨੇ ਕਸ਼ਮੀਰ ਨੂੰ ਭਾਰਤ ਦਾ ਅੰਦਰੂਨੀ ਮੁੱਦਾ ਦੱਸਿਆ ਹੈ। ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਕਸ਼ਮੀਰ ਮੁੱਦਾ ਸੰਯੁਕਤ ਰਾਸ਼ਟਰ ਵਿੱਚ ਉਠਾਇਆ ਸੀ। ਇਸ ‘ਤੇ ਖੰਨਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਕਿਹਾ ਕਿ ਉਨ੍ਹਾਂ ਨੂੰ ਆਪਣੀ ਨਫ਼ਰਤ ਭਰੀ

PM ਮੋਦੀ ਅਤੇ ਟਰੰਪ ਵਿਚਕਾਰ ਟੈਲੀਫੋਨ ‘ਤੇ ਹੋਈ ਅੱਧੇ ਘੰਟੇ ਦੀ ਖਾਸ ਗੱਲਬਾਤ

PM Modi Telephone Conversation Donald Trump : ਜੰਮੂ-ਕਸ਼ਮੀਰ ਮਾਮਲੇ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਪਾਕਿਸਤਾਨ ਨਾਲ ਤਣਾਅ ਬਣਿਆ ਹੋਇਆ ਹੈ ਇਸ ਮਸਲੇ ਦੇ ਕਰਕੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇੱਕ ਟੈਲੀਫ਼ੋਨਿਕ ਗੱਲਬਾਤ ਕੀਤੀ । ਪਾਕਿਸਤਾਨ ਨਾਲ ਤਣਾਅ ਦੇ ਕਰਕੇ ਮੋਦੀ ਨੇ ਟਰੰਪ ਨਾਲ ਗੱਲਬਾਤ ਵਿੱਚ ਇੱਕ

ਹੁਣ ਪਾਕਿ ਦਾ ਸਾਥ ਕਿਸੇ ਵੀ ਇਸਲਾਮਿਕ ਦੇਸ਼ ਨੇ ਨਹੀਂ ਦੇਣਾ – PM MODI

PM Modi Says Even Islamic Country Not Recognize Pakistan : ਕਸ਼ਮੀਰ ’ਚ ਧਾਰਾ-370 ਹਟਾਏ ਜਾਣ ਤੋਂ ਬਾਅਦ ਘਬਰਾਏ ਹੋਏ ਪਾਕਿਸਤਾਨ ਨੂੰ ਇਸਲਾਮਿਕ ਦੇਸ਼ਾਂ ਤੋਂ ਵੱਖ ਕਰਨ ਦੀ ਕੂਟਨੀਤੀ ਦੀ ਅਗਵਾਈ ਪ੍ਰਧਾਨ ਮੰਤਰੀ (PM) ਨਰਿੰਦਰ ਮੋਦੀ ਆਪ ਕਰਨਗੇ । ਨਰਿੰਦਰ ਮੋਦੀ ਫ਼ਰਾਂਸ ਦੇ ਨਾਲ-ਨਾਲ ਸੰਯੁਕਤ ਅਰਬ ਅਮੀਰਾਤ (UAE) ਅਤੇ ਬਹਿਰੀਨ ਵਰਗੇ ਦੇਸ਼ਾਂ ਦੀ ਯਾਤਰਾ ਵੀ ਕਰਨਗੇ

ਮੋਦੀ ਨੇ ਜੰਮੂ-ਕਸ਼ਮੀਰ ਬਾਰੇ ਕੀਤਾ ਵੱਡਾ ਦਾਅਵਾ

PM Modi Insists Kashmir Decision Big : ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮਨਸੂਖ ਕਰਨ ‘ਤੇ ਵੱਡਾ ਦਾਅਵਾ ਕੀਤਾ ਗਿਆ ਹੈ । ਜਿਸ ਵਿੱਚ ਉਨ੍ਹਾਂ ਕਿਹਾ ਕਿ ਕਸ਼ਮੀਰ ਤੋਂ ਵੱਡਾ ਕੋਈ ਫ਼ੈਸਲਾ ਨਹੀਂ ਹੋ ਸਕਦਾ । ਉਨ੍ਹਾਂ ਨੇ ਇਸ ਬਾਰੇ ਬੋਲਦਿਆਂ ਕਿਹਾ ਕਿ ਧਾਰਾ 370 ਨੂੰ ਹਟਾਉਣ ‘ਤੇ ਵਿਰੋਧ

ਮੋਦੀ ਸਰਕਾਰ ਵੱਲੋਂ ਕਸ਼ਮੀਰ ਦੇ ਫੈਸਲੇ ਤੋਂ ਬਾਅਦ ਦੇਸ਼ ‘ਚ ਹਲਚਲ

modi decision on kashmir: ਨਵੀਂ ਦਿੱਲੀ: ਸੋਮਵਾਰ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਜੰਮੂ-ਕਸ਼ਮੀਰ ਨੂੰ ਲੈ ਕੇ ਬਹੁਤ ਵੱਡਾ ਫੈਸਲਾ ਲਿਆ ਗਿਆ ਹੈ । ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ਵਿੱਚ ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਲਈ ਮਤਾ ਪੇਸ਼ ਕੀਤਾ ਗਿਆ । ਇਸ ਦੇ ਨਾਲ ਹੀ ਸੂਬੇ ਦਾ ਪੁਨਰਗਠਨ

ਮੋਦੀ ਨੇ ਭਾਰਤ ‘ਚ ਚੀਤਿਆਂ ਦੀ ਗਿਣਤੀ ਬਾਰੇ ਕੀਤਾ ਵੱਡਾ ਦਾਅਵਾ

International Tiger Day 2019 : ਨਵੀਂ ਦਿੱਲੀ : ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 2018 ਵਿੱਚ ਹੋਈ ਚੀਤਿਆਂ ਦੀ ਗਿਣਤੀ ਦੇ ਅੰਕੜਿਆਂ ਦਾ ਐਲਾਨ ਕੀਤਾ ਹੈ । ਉਨ੍ਹਾਂ ਨੇ ਦੱਸਿਆ ਕਿ ਭਾਰਤ ਵਿੱਚ ਕਰੀਬ ਤਿੰਨ ਹਜ਼ਾਰ ਚੀਤੇ ਹਨ । ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਤੇ ਸੁਰੱਖਿਅਤ ਨਿਵਾਸ ਥਾਂ ਵਿੱਚੋਂ ਇੱਕ

ਪੀ.ਐੱਮ ਮੋਦੀ ਦਾ ਜੰਮੂ ਬੱਸ ਹਾਦਸੇ ‘ਤੇ ਟਵੀਟ, ਦੱਸਿਆ ਦਿਲ ਦਹਿਲਾਉਣ ਵਾਲੀ ਘਟਨਾ

PM Tweet Jammu Bus Accident : ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਵਾਪਰੇ ਬੱਸ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਦੁੱਖ ਜ਼ਾਹਰ ਕੀਤਾ ਹੈ । ਇਸ ਹਾਦਸੇ ਵਿੱਚ ਉਨ੍ਹਾਂ ਨੇ ਟਵੀਟ ਕਰਦਿਆਂ ਇਸ ਬੱਸ ਹਾਦਸੇ ਨੂੰ ਦਿਲ ਦਹਿਲਾਉਣ ਵਾਲੀ ਘਟਨਾ ਦੱਸਿਆ ਹੈ । ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਇਸ ਟਵੀਟ

ਮੋਦੀ ਸਰਕਾਰ ਦਾ ਵੱਡਾ ਫੈਸਲਾ, ਲਾਈਸੈਂਸ ਬਣਾਉਣ ਲਈ ਬਦਲੇ ਨਿਯਮ

Driving Licence New Rules : ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਬੱਸ, ਟਰੱਕ ਤੇ ਮਾਲ ਢੋਹਣ ਵਾਲੀ ਗੱਡੀਆਂ ਨੂੰ ਚਲਾਉਣ ਲਈ ਲਾਈਸੈਂਸ ਹਾਸਿਲ ਕਰਨ ਲਈ ਵਿਦਿਅਕ ਯੋਗਤਾ ਨੂੰ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ ਹੈ । ਇਸ ਮਾਮਲੇ ਵਿੱਚ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਦਾ ਕਹਿਣਾ ਹੈ ਕਿ ਮੋਟਰ

ਹੁਣ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣਗੇ ਹੋਰ 14 ਲੱਖ ਕਿਸਾਨ

PM Kisan Pension Scheme : ਚੰਡੀਗੜ੍ਹ : ਲੋਕਸਭਾ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਤੋਂ ਬਾਅਦ ਨਰਿੰਦਰ ਮੋਦੀ ਦੂਸਰੀ ਵਾਰ ਦੇਸ਼ ਦੇ ਪ੍ਰਧਾਨਮੰਤਰੀ ਬਣ ਗਏ ਹਨ । ਜਿਸ ਵਿੱਚ ਮੋਦੀ ਸਰਕਾਰ ਨੇ ਆਪਣੀ ਪਹਿਲੀ ਬੈਠਕ ਵਿੱਚ ਕਿਸਾਨਾਂ ਲਈ ਬਹੁਤ ਵੱਡਾ ਫੈਸਲਾ ਲਿਆ ਹੈ । ਇਸ ਬੈਠਕ ਵਿੱਚ ਕਿਸਾਨਾਂ ਲਈ ਇੱਕ ਪੈਨਸ਼ਨ ਯੋਜਨਾ ਤਿਆਰ ਕੀਤੀ ਗਈ ।

ਕੈਪਟਨ ਨੇ ਕਿਸਾਨਾਂ ਦੇ ਕਰਜ਼ ਮੁਆਫੀ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

Captain Urges Narendra Modi : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੜ ਚਿੱਠੀ ਲਿਖੀ ਹੈ। ਇਸ ਵਾਰ ਉਨ੍ਹਾਂ ਨੇ ਪ੍ਰਧਾਨ ਮੰਤਰੀ ਅੱਗੇ ਦੇਸ਼ ਭਰ ਦੇ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕਿਸਾਨਾਂ ਦੀ ਕਰਜ਼ ਮੁਆਫੀ ਨੂੰ ਕੇ ਵੀ ਚਿੱਠੀ ਲਿਖੀ ਹੈ।  ਕੈਪਟਨ ਨੇ ਪ੍ਰਧਾਨ ਮੰਤਰੀ

ਆਬੂ ਧਾਬੀ ‘ਚ ਛਾਏ PM ਮੋਦੀ …

Abu Dhabi PM Modi : ਆਬੂ ਧਾਬੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ PM ਦੇ ਅਹੁਦੇ ਦੀ ਸਹੁੰ ਚੁੱਕ ਕੇ ਆਪਣੇ ਦੂਜੇ ਕਾਰਜਕਾਲ ਦੀ ਸ਼ੁਰੂਆਤ ਕੀਤੀ। PM ਮੋਦੀ ਇੰਨੀ ਵੱਡੀ ਜਿੱਤ ਤੋਂ ਦੇਸ਼ਾਂ ਵਿਦੇਸ਼ਾਂ ‘ਚ ਛਾਏ ਹੋਏ ਹਨ। ਦੱਸ ਦੇਈਏ ਕਿ ਸੰਯੁਕਤ ਅਰਬ ਅਮੀਰਾਤ ਭਾਰਤ ਨਾਲ ਆਪਣੀ ਦੋਸਤੀ ਦਾ ਜਸ਼ਨ ਮਨ੍ਹਾ ਰਿਹਾ ਸੀ। 

ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਟਵੀਟ ਕਰਕੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਦਿੱਤੀ ਵਧਾਈ

PM Modi Oath Ceremony : ਨਵੀਂ ਦਿੱਲੀ : ਨਰੇਂਦਰ ਮੋਦੀ ਨੇ ਬੀਤੀ ਸ਼ਾਮ ਰਾਸ਼ਟਰਪਤੀ ਭਵਨ ‘ਚ PM ਵਜੋਂ ਸਹੁੰ ਚੁੱਕੀ। ਦੂਜੇ ਪਾਸੇ, ਜੇਡੀਯੂ ਨੇ ਮੋਦੀ ਕੈਬਨਿਟ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਰਾਸ਼ਟਰਪਤੀ ਭਵਨ ‘ਚ ਹੋਏ ਇਸ ਸਮਾਗਮ ‘ਚ ਪ੍ਰਧਾਨ ਮੰਤਰੀ ਨਾਲ-ਨਾਲ ਉਨ੍ਹਾਂ ਦੇ ਮੰਤਰੀ ਮੰਡਲ ਨੇ ਵੀ ਸਹੁੰ ਚੁੱਕੀ ਸੀ, ਜਿਸ ਤੋਂ

PM ਮੋਦੀ ਦੇ ਨਾਲ-ਨਾਲ ਰਾਜਨਾਥ-ਅਮਿਤ ਸ਼ਾਹ ਅਤੇ ਗਡਕਰੀ ਨੇ ਵੀ ਚੁੱਕੀ ਸਹੁੰ

Narendra Modi takes oath: ਲੋਕ ਸਭਾ ਚੋਣਾਂ ‘ਚ ਮੋਦੀ ਦੀ ਜਿੱਤ ਤੋਂ ਬਾਅਦ ਦੂਸਰੀ ਵਾਰ PM ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸਮਾਗਮ ‘ਚ ਕਈ ਵਿਦੇਸ਼ੀ ਮਹਿਮਾਨ ਵੀ ਸ਼ਾਮਲ ਹੋਏ ਜਿਨ੍ਹਾਂ ‘ਚ ਥਾਈਲੈਂਡ ਤੋਂ ਵਿਸ਼ੇਸ਼ ਰਾਜਦੂਤ ਗ੍ਰਿਸਾਡ ਬੂਨਰੇਕ , ਮੌਰੀਸ਼ਸ ਦੇ ਪ੍ਰਧਾਨ ਮੰਤਰੀ , ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ, ਕਿਰਗਿਸਤਾਨ ਦੇ ਰਾਸ਼ਟਰਪਤੀ

ਪੀਐਮ ਮੋਦੀ ਦੀ ਬਾਇਓਪਿਕ ਦੀ ਰਿਲੀਜ਼ ਤੋਂ ਪਹਿਲਾਂ ਵਿਵੇਕ ਨੂੰ ਮਿਲੀ ਧਮਕੀ, ਵਧਾਈ ਸੁਰੱਖਿਆ

Vivek Oberoi police protection: ਪਿਛਲੇ ਕੁੱਝ ਸਮੇਂ ਤੋਂ ਅਦਾਕਾਰ ਵਿਵੇਕ ਓਬਰਾਏ ਚਰਚਾ ਵਿੱਚ ਬਣੇ ਹੋਏ ਹਨ। ਇਹ ਸਿਲਸਿਲਾ ਉਦੋਂ ਤੋਂ ਸ਼ੁਰੂ ਹੋਇਆ ਜਦੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਬਾਇਓਪਿਕ ਪੀਐਮ ਨਰਿੰਦਰ ਮੋਦੀ ਦੇ ਲੋਕਸਭਾ ਚੋਣਾਂ 2019 ਤੋਂ ਪਹਿਲਾਂ ਰਿਲੀਜ਼ ਹੋਣ ‘ਤੇ ਵਿਵਾਦ ਚਲ ਰਿਹਾ ਸੀ।  Vivek Oberoi police protection  ਦੱਸ ਦੇਈਏ ਕਿ ਹੁਣ ਵਿਵੇਕ ਓਬਰਾਏ ਨੂੰ

PM ਮੋਦੀ ਨੇ ਜਿਸ ਗੁਫਾ ‘ਚ ਬਿਤਾਏ 17 ਘੰਟੇ ਹੁਣ ਉਸਦੀ Online Booking ਹੋਈ ਸ਼ੁਰੂ

Dhyan Cave Online Booking : ਦੇਹਰਾਦੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਦਿਨ ਪਹਿਲਾਂ ਕੇਦਾਰਨਾਥ ਤੇ ਬਦਰੀਨਾਥ ਧਾਮ ਦੇ ਦੌਰੇ ‘ਤੇ ਸਨ। ਇਸ ਦੌਰਾਨ ਮੋਦੀ ਨੇ ਕੇਦਾਰਨਾਥ ਧਾਮ ਵਿਖੇ ਇੱਕ ਧਿਆਨ ਗੁਫ਼ਾ ‘ਚ 17 ਘੰਟੇ ਏਕਾਂਤਵਾਸ ਕੀਤਾ, ਹੁਣ ਉਹੀ ਗੁਫਾ ਚਰਚਾ ਦਾ ਵਿਸ਼ਾ ਬਣ ਗਈ ਹੈ  ਗੜਵਾਲ ਮੰਡਲ ਵਿਕਾਸ ਨਿਗਮ (ਜੀਐੱਮਵੀਐੱਨ) ਨੇ ਉਸ ਦੀ ਆਨਲਾਈਨ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ