Tag: , , , , , , , , , , , ,

PNB Scam: ਨੀਰਵ ਮੋਦੀ ਦੀ ਤੀਜੀ ਵਾਰ ਜ਼ਮਾਨਤ ਅਰਜ਼ੀ ਰੱਦ

UK court rejects PNB scam-accused: ਲੰਡਨ: ਬਰਤਾਨੀਆ ਦੀ ਵੈਸਟਮਿੰਸਟਰ ਅਦਾਲਤ ਨੇ ਭਾਰਤ ‘ਚ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਮਾਮਲੇ ‘ਚ ਅਗਲੀ ਸੁਣਵਾਈ 28 ਦਿਨਾਂ ਬਾਅਦ ਹੋਵੇਗੀ। ਨੀਰਵ ਮੋਦੀ ਹੁਣ 30 ਮਈ ਨੂੰ ਅਦਾਲਤ ‘ਚ ਪੇਸ਼ ਹੋਵੇਗਾ। ਅਦਾਲਤ ਇਸ ਤੋਂ ਪਹਿਲਾਂ ਦੋ ਵਾਰ ਉਸਦੀ ਅਰਜ਼ੀ ਖਾਰਜ ਕਰ ਚੁੱਕੀ ਹੈ।

ਪੀਐਨਬੀ ਘੋਟਾਲੇ ਦੇ ਮੁੱਖ‍ ਆਰੋਪੀ ਨੀਰਵ ਮੋਦੀ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ

PNB scam Interpol issues red notice:ਹਜਾਰਾਂ ਕਰੋੜਾਂ ਰੁਪਏ ਦੇ ਪੀਐਨਬੀ ਘੋਟਾਲੇ ਵਿੱਚ ਫਸੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੇ ਖਿਲਾਫ ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਹੈ।ਇੰਟਰਪੋਲ ਨੇ ਨੀਰਵ ਦੇ ਭਰੇ ਨਿਸ਼ਾਲ ਮੋਦੀ ਅਤੇ ਉਨ੍ਹਾਂ ਦੀ ਕੰਪਨੀ ਦੇ ਕਾਰਜਕਾਰੀ ਸੁਭਾਸ਼ ਪਰਾਬ ਦੇ ਖਿਲਾਫ ਵੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ।ਪੰਜਾਬ ਨੈਸ਼ਨਲ ਬੈਂਕ ਵਿੱਚ 13

PNB scam case

PNB ਘੋਟਾਲਾ : ਨੀਰਵ ਤੇ ਚੋਕਸੀ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ

PNB scam case: ਨਵੀਂ ਦਿੱਲੀ : ਪੀਐੱਨਬੀ ਧੋਖਾਧੜੀ ਮਾਮਲੇ ‘ਚ ਮੁੰਬਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ ਕੀਤਾ ਹੈ। ਵਾਰ-ਵਾਰ ਬੇਨਤੀ ਕੀਤੇ ਜਾਣ ਦੇ ਬਾਵਜੂਦ ਦੋਨਾਂ ਦੇ ਜਾਂਚ ‘ਚ ਸ਼ਾਮਿਲ ਹੋਣ ਤੋਂ ਮਨ੍ਹਾ ਕਰਨ ਤੋਂ ਬਾਅਦ ਸੀਬੀਆਈ ਨੇ ਇਸਦੇ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ। ਅਦਾਲਤ

PNB scam case

PNB ਘੁਟਾਲਾ: ਚੰਡੀਗੜ੍ਹ ਦੇ ਏਲਾਂਟੇ ਮਾਲ ‘ਚ ਈ.ਡੀ ਵਲੋਂ ਗੀਤਾਂਜਲੀ ਸ਼ੋਅਰੂਮ ‘ਚ ਛਾਪੇਮਾਰੀ

PNB scam case: ਪੰਜਾਬ ਨੈਸ਼ਨਲ ਬੈਂਕ ਵਿੱਚ ਧੋਖਾਧੜੀ ਮਾਮਲੇ ਵਿੱਚ ਤੇਜ਼ ਕਾਰਵਾਈ ਦੇਖਣ ਨੂੰ ਮਿਲ ਰਹੀ ਹੈ। ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਜਿਥੇ ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਘੋਟਾਲੇ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਲੋਕਾਂ ਨੂੰ 14 ਦਿਨ ਲਈ ਕੇਂਦਰੀ ਜਾਂਚ ਬਿਊਰੋ ( ਸੀਬੀਆਈ ) ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ਓਥੇ ਹੀ ਦੇਸ਼

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ