Tag: , , , , , , , , , , , ,

PNB Scam: ਨੀਰਵ ਮੋਦੀ ਦੀ ਤੀਜੀ ਵਾਰ ਜ਼ਮਾਨਤ ਅਰਜ਼ੀ ਰੱਦ

UK court rejects PNB scam-accused: ਲੰਡਨ: ਬਰਤਾਨੀਆ ਦੀ ਵੈਸਟਮਿੰਸਟਰ ਅਦਾਲਤ ਨੇ ਭਾਰਤ ‘ਚ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਮਾਮਲੇ ‘ਚ ਅਗਲੀ ਸੁਣਵਾਈ 28 ਦਿਨਾਂ ਬਾਅਦ ਹੋਵੇਗੀ। ਨੀਰਵ ਮੋਦੀ ਹੁਣ 30 ਮਈ ਨੂੰ ਅਦਾਲਤ ‘ਚ ਪੇਸ਼ ਹੋਵੇਗਾ। ਅਦਾਲਤ ਇਸ ਤੋਂ ਪਹਿਲਾਂ ਦੋ ਵਾਰ ਉਸਦੀ ਅਰਜ਼ੀ ਖਾਰਜ ਕਰ ਚੁੱਕੀ ਹੈ।

ਆਰ.ਬੀ.ਆਈ. ਗਵਰਨਰ ਉਰਜਿਤ ਪਟੇਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ:  ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ  ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਸਤੰਬਰ 2019 ਨੂੰ ਖ਼ਤਮ ਹੋਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਉਹ ਸਤੰਬਰ

PNB scam

PNB ਘੋਟਾਲਾ : ED ਨੇ ਜ਼ਬਤ ਕੀਤੀ ਨੀਰਵ ਮੋਦੀ ਦੀ 637 ਕਰੋੜ ਦੀ ਜਾਇਦਾਦ

PNB scam: ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੀਐੱਨਬੀ ਘੋਟਾਲੇ ‘ਚ ਨੀਰਵ ਮੋਦੀ ਅਤੇ ਉਸਦੇ ਪਰਿਵਾਰ ਦੇ ਮੈਬਰਾਂ ਦੀ 637 ਕਰੋੜਾਂ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਹਨਾਂ ‘ਚ ਨੀਰਵ ਦੀ ਨਿਊਯਾਰਕ ਸਥਿਤ ਕਰੀਬ 216 ਕਰੋੜ ਰੁਪਏ ਦੀ ਦੋ ਅਚਲ ਜਾਇਦਾਦ ਸ਼ਾਮਿਲ ਹੈ। ਭਾਰਤ ਸਮੇਤ ਚਾਰ ਦੇਸ਼ਾਂ ‘ਚ ਕਾਰਵਾਈ ਕੀਤੀ ਗਈ ਹੈ। ਨੀਰਵ ਦੇ

PNB scam Urjit Patel

PNB ਘੁਟਾਲਾ: ਮੁੱਖ ਆਰਥਿਕ ਸਲਾਹਕਾਰ ਨੇ ਉਰਜਿਤ ਪਟੇਲ ‘ਤੇ ਸਾਧਿਆ ਨਿਸ਼ਾਨਾ

PNB scam Urjit Patel:ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮਾਮਲੇ ਵਿੱਚ ਪਹਿਲੀ ਵਾਰ ਸਰਕਾਰ ਦੇ ਕਿਸੇ ਉੱਤਮ ਅਧਿਕਾਰੀ ਨੇ ਸਿੱਧੇ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਉੱਤੇ ਹਮਲਾ ਬੋਲਿਆ ਹੈ।ਕੇਂਦਰ ਸਰਕਾਰ ਦੇ ਮੁੱਖ ਆਰਥਿਕ ਸਲਾਹਕਾਰ ਅਰਵਿੰਦ ਸੁਬਰਮੰਣਿਅਮ ਨੇ ਸੋਮਵਾਰ ਨੂੰ ਕਿਹਾ ਕਿ ਕਿਸੇ ਕੇਂਦਰੀ ਬੈਂਕ ਦੀ ਖੁਦਮੁਖਤਿਆਰੀ ਸਿਰਫ ਕਾਨੂੰਨ ਤੋਂ ਨਹੀਂ ਹਾਸਲ ਹੋ ਸਕਦੀ , ਸਗੋਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ