Tag: , , , , , , ,

Bhagwant mann

ਕੀ ‘ਆਪ’ ਨੂੰ ਹੁਣ ਭਗਵੰਤ ਮਾਨ ਦੀ ਲੋੜ ਨਹੀਂ ?

‘ਆਪ’ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਕੋਲੋਂ ਲੱਗਦਾ ਹੈ ਪਾਰਟੀ ਨੇ ਪਾਸਾ ਵੱਟ ਲਿਆ ਹੈ। ਦਿੱਲੀ ਦੀਆਂ 2015 ‘ਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਭਗਵੰਤ ਮਾਨ ਨੇ ਰੱਜ ਕੇ ਜ਼ੋਰ ਅਜ਼ਮਾਇਸ ਕੀਤੀ ਸੀ ਅਤੇ ਦਿੱਲੀ ਦੀਆਂ ਇਨ੍ਹਾਂ ਚੋਣਾਂ ਦੌਰਾਨ ਮਾਨ ਨੇ 100 ਤੋਂ ਵੀ ਵੱਧ ਰੈਲੀਆਂ ਕੀਤੀਆਂ ਸਨ। ਜਦਕਿ ਇਸ ਦੇ ਉਲਟ ਦਿੱਲੀ

Sukhbir-badal-and-Parkash-Singh-Badal

ਬਾਦਲਾਂ ਨੇ ਕਾਂਗਰਸ ‘ਤੇ ਲਾਏ ਬਦਲਾਖੋਰੀ ਦੇ ਦੋਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ’ਤੇ ਬਦਲੇ ਦੀ ਭਾਵਨਾ ਤਹਿਤ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਦੋਸ਼ ਲਾਏ ਹਨ। ਸਾਂਝੇ ਬਿਆਨ ਰਾਹੀਂ ਬਾਦਲਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤਾ ਸੰਭਾਲਦਿਆਂ ਹੀ ਕਾਂਗਰਸੀ ਆਗੂਆਂ ਨੇ ਸਰਕਾਰੀ ਸ਼ੈਅ ’ਤੇ

Captain-Modi

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਕੈਪਟਨ ਅੱਜ ਕਰਨਗੇ ਮੁਲਾਕਾਤ

ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਹਰਿਆਣਾ ਅਤੇ ਪੰਜਾਬ ਨਾਲ ਬੈਠਕ ਕਰ ਮੁੱਦੇ ਨੂੰ ਸੁਲਝਾਉਣ ਦਾ ਯਤਨ ਕਰੇਗੀ। ਦੋਵੇਂ ਰਾਜ ਇਸ ਬੈਠਕ ‘ਚ ਕੇਂਦਰ ਦੇ ਸਾਹਮਣੇ ਆਪੋ ਆਪਣੇ ਰਾਜ ਦੇ ਮੁੱਦੇ ਬਾਰੇ ਪੱਖ ਰੱਖਣਗੇ। ਕੇਂਦਰੀ ਜਲ ਸਰੋਤ ਮੰਤਰੀ ਦੇ ਸਕੱਤਰ ਅਮਰਜੀਤ ਸਿੰਘ ਦੋਨਾਂ ਰਾਜਾਂ ਦੇ ਮੁੱਖ ਸਕੱਤਰਾਂ ਨਾਲ ਵਾਰਤਾ

Satnaam singh

ਸਰਪੰਚ ਸਤਨਾਮ ਸਿੰਘ ਕਤਲ ਮਾਮਲੇ ‘ਚ ਦੋ ਗ੍ਰਿਫ਼ਤਾਰ

ਚੰਡੀਗੜ੍ਹ ਦੇ 38 ਸੈਕਟਰ ਵਿੱਚ 9 ਅਪ੍ਰੈਲ ਨੂੰ ਦਿਨ ਦਿਹਾੜੇ ਹੋਏ ਸਤਨਾਮ ਸਿੰਘ ਦੇ ਕਤਲ ਦੇ ਮਾਮਲੇ ‘ਚ ਪੁਲਿਸ ਨੇ ਹਰਸ਼ਦੀਪ ਅਤੇ ਤੀਰਥ ਨਾਮ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੌਰਤਲਬ ਹੈ ਕਿ ਸਤਨਾਮ ਸਿੰਘ ਵੱਲੋਂ ਪੀ ਜੀ ਆਈ ਵਿੱਚ ਦਮ ਤੋੜਨ ਤੋਂ ਪਹਿਲਾਂ ਕੁੱਝ ਵਿਅਕਤੀਆਂ ‘ਤੇ ਇਹ ਦੋਸ਼ ਲਗਾਏ ਗਏ ਸਨ ਕਿ ਉਨ੍ਹਾਂ

sp salwinder

ਐਸ ਪੀ ਸਲਵਿੰਦਰ ਸਿੰਘ ਨੇ ਕੀਤਾ ਆਤਮ ਸਮਰਪਣ

ਗੁਰਦਾਸਪੁਰ : ਪਠਾਨਕੋਟ ਵਿਚ ਹਵਾਈ ਫੌਜ ਦੇ ਬੇਸ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ਪਿੱਛੋਂ ਵਿਵਾਦਾਂ ਵਿਚ ਆਏ ਐੱਸ. ਪੀ. ਸਲਵਿੰਦਰ ਸਿੰਘ ਨੇ ਵੀਰਵਾਰ ਨੂੰ ਗੁਰਦਾਸਪੁਰ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਸਲਵਿੰਦਰ ਸਿੰਘ ਖਿਲਾਫ ਗੁਰਦਾਸਪੁਰ ਪੁਲਸ ਨੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਸਨ। ਜਿਸ ਦੇ ਚੱਲਦੇ ਵੀਰਵਾਰ ਨੂੰ ਸਲਵਿੰਦਰ ਸਿੰਘ ਨੇ ਅਦਾਲਤ ਵਿਚ ਆਤਮ

Transfers

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਦੇ ਵਿਚ ਕਾਂਗਰਸ ਦੇ ਸਰਕਾਰ ਆਉਣ ਤੋਂ ਬਾਅਦ ਲਗਾਤਾਰ ਤਬਾਦਲਿਆਂ ਦਾ ਦੌਰ ਜਾਰੀ। ਹੁਣ ਤਕ ਕਈ ਵੱਡੇ ਪੱਧਰ ‘ਤੇ ਤਬਾਦਲੇ ਹੋ ਚੁੱਕੇ ਹਨ। ਇਸ ਲੜੀ ਹੇਠ ਇਕ ਵਾਰ ਫਿਰ ਵੱਡੇ ਪੱਧਰ ‘ਤੇ PPS ਅਹੁਦੇ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।    

Harjit Singh Sajjan

‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਸੱਜਣ ਦਾ ਸੁਆਗਤ.. ਵੇਖੋ ਵੀਡੀਓ

ਅੰਮ੍ਰਿਤਸਰ: ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਜਿਸ ਵੇਲੇ ਅੰਮ੍ਰਤਸਰ ਪਹੁੰਚੇ, ਤਾਂ ਕਈ ਸਿੱਖ ਜਥੇਬੰਦੀਆਂ ਨੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਹ ਨਾਅਰੇਬਾਜੀ ਕਾਫੀ ਦੇਰ ਹੁੰਦੀ ਰਹੀ। ਪਰ ਪ੍ਰਸਾਸ਼ਨ ਇਸ ਦੌਰਾਨ ਸਿਰਫ ਮੂਕ ਦਰਸ਼ਕ ਹੀ ਬਣਿਆ ਰਿਹਾ। ਹਰਜੀਤ ਸਿੰਘ ਸੱਜਣ ਉਤੇ ਪਹਿਲਾਂ ਹੀ ਖਾਲਿਸਤਾਨੀ ਸੋਚ ਵਾਲੇ ਹੋਣ ਦੇ ਆਰੋਪ ਲਗਦੇ ਰਹੇ

cabinet meeting

ਨਿੱਜੀ ਸਕੂਲਾਂ ‘ਤੇ ਕੱਸਿਆ ਗਿਆ ਸ਼ਿਕੰਜਾ

ਮੰਤਰੀ ਮੰਡਲ ਵੱਲੋਂ ਨਿੱਜੀ ਸਕੂਲਾਂ ਦੁਆਰਾ ਵੱਧ ਫੀਸ ਵਸੂਲਣ ’ਤੇ ਰੋਕ ਲਾਉਣ ਲਈ ਨਵੇਂ ਨਿਯਮਾਂ ਨੂੰ ਪ੍ਰਵਾਨਗੀ ਬਠਿੰਡਾ ਅਤੇ ਜਲੰਧਰ ਦੀਆਂ ਤਕਨੀਕੀ ਯੂਨੀਵਰਸਿਟੀਆਂ ਵਿੱਚ ਪੇਸ਼ੇਵਰ ਮਾਹਿਰ ਲਾਉਣ ਦਾ ਫੈਸਲਾ ਚੰਡੀਗੜ: ਮੰਤਰੀ ਮੰਡਲ ਵੱਲੋਂ ਨਿੱਜੀ ਸਕੂਲਾਂ ‘ਤੇ ਸ਼ਿਕੰਜਾ ਕਸਦਿਆਂ ਪੰਜਾਬ ਸਟੇਟ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਰੂਲਜ਼-2017 ਨੂੰ ਸਹਿਮਤੀ ਦਿੱਤੇ ਜਾਣ ਨਾਲ ਪੰਜਾਬ ਸਰਕਾਰ

cabinet meeting punjab

ਮੰਤਰੀ ਮੰਡਲ ਵੱਲੋਂ ਈ-ਬਿਡਿੰਗ ਰਾਹੀਂ ਰੇਤੇ ਦੀਆਂ ਖਾਣਾਂ ਦੀ ਬੋਲੀ ਕਰਾਉਣ ਨੂੰ ਹਰੀ ਝੰਡੀ

-300 ਕਰੋੜ ਰੁਪਏ ਦਾ ਮਾਲੀਆ ਵਧਣ ਅਤੇ ਸੂਬੇ ਵਿੱਚ ਰੇਤ ਮਾਫੀਆ ਖਤਮ ਹੋਣ ਦੀ ਸੰਭਾਵਨਾ -ਸੂਬਾ ਸਰਕਾਰ ਜ਼ਿਆਦਾ ਪਾਰਦਰਸ਼ਤਾ ਲਿਆਉਣ ਲਈ ਸੰਗਠਿਤ ਖਾਣਾਂ ਅਤੇ ਖਣਿਜ ਪਦਾਰਥ ਪ੍ਰਬੰਧਨ ਪ੍ਰਣਾਲੀ ਛੇਤੀ ਲਾਗੂ ਕਰੇਗੀ ਚੰਡੀਗੜ:ਪੰਜਾਬ ਮੰਤਰੀ ਮੰਡਲ ਨੇ ਖਣਨ ਦੇ ਵਪਾਰ ਵਿੱਚ ਜ਼ਿਆਦਾ ਪਾਰਦਰਸ਼ਤਾ ਲਿਆਉਣ ਅਤੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਵਾਸਤੇ ਵਿਕਾਸਮਈ ਈ-ਬਿਡਿੰਗ ਦੇ ਰਾਹੀਂ ਨਵੇਂ

Blast

ਘਰ ‘ਚ ਗੈਸ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ

ਪਟਿਆਲਾ: ਇੱਥੋਂ ਦੇ ਰਾਗੋਮਾਜਰਾ ਵਿਖੇ ਹੋਮਗਾਰਡ ਸੁਰਿੰਦਰ ਸਿੰਘ ਭੱਲਾ ਦੇ ਘਰ ਵਿਚ ਚਾਰ ਗੈਸ ਸਿਲੰਡਰ ਫਟਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਅੱਗ ਵਿਚ ਫਾਇਰ ਬ੍ਰਿਗੇਡ ਦੇ ਵੀ ਕੁੱਝ ਮੁਲਾਜ਼ਿਮ ਝੁਲਸੇ ਗਏ। ਦਰਅਸਲ ਜਦੋਂ ਇਹ ਦਮਕਲ ਵਿਭਾਗ ਦੇ ਮੁਲਾਜ਼ਮ ਅੱਗ ਬੁਝਾਉਣ ਲਈ ਘਰ ਅੰਦਰ ਦਾਖਿਲ ਹੋਏ

ਸਿੱਧੂ ਦੇ ਕਮੇਡੀ ਸ਼ੋਅ ‘ਤੇ ਪੰਜਾਬ ਹਰਿਆਣਾ ਹਾਈਕੋਰਟ ‘ਚ ਫੈਸਲਾ ਅੱਜ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕਮੇਡੀ ਸ਼ੋਅ ਵਿੱਚ ਹਿੱਸਾ ਲੈਣ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਦੱਸਣਯੋਗ ਹੈ ਕਿ ਸਿੱਧੂ ਖਿਲਾਫ਼ ਕੋਰਟ ਵਿੱਚ ਪਟੀਸ਼ਨ ਪਾਈ ਗਈ ਹੈ ਕਿ ਕੈਬਨਿਟ ਮੰਤਰੀ ਹੁੰਦੇ ਹੋਏ ਉਹ ਕਮੇਡੀ ਸ਼ੋਅ ਵਿੱਚ ਹਿੱਸਾ ਨਹੀਂ ਲੈ ਸਕਦੇ। ਇਸ ਪਟੀਸ਼ਨ ‘ਤੇ ਸੁਣਵਾਈ ਵੀ ਅੱਜ ਹੀ ਹੋਣੀ ਹੈ। ਸਿੱਧੂ ਦੇ ਕਮੇਡੀ

ਕੈਪਟਨ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕਰਦਿਆਂ ਪੰਜਾਬ ‘ਚ ਪਏ ਮੀਂਹ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਫਸਲ ਦੇ ਗਿਰਦੌਰੀ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਦਿਨੀਂ ਪਏ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਪੱਕ ਚੁੱਕੀ ਫਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ ਜਿਸ ਕਾਰਨ ਅੱਜ ਮੁੱਖ

ਤੇਜਵੀਰ ਸਿੰਘ ਨੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵਜੋਂ ਸੰਭਾਲਿਆ ਅਹੁਦਾ

ਤੇਜਵੀਰ ਸਿੰਘ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਤੇਜਵੀਰ ਸਿੰਘ ਦਾ ਦਫ਼ਤਰ ਪੰਜਾਬ ਸਕੱਤਰੇਤ ਵਿਖੇ ਮੁੱਖ ਮੰਤਰੀ ਦੇ ਦਫ਼ਤਰ ਦਾ ਹੀ

ਡੀ ਜੀ ਪੀ ਮੁਸਤਫਾ ਨੂੰ ਮਿਲਿਆ ਸਿਆਸੀ ਲਾਹਾ,24 ਘੰਟੇ ‘ਚ ਤਬਾਦਲੇ ਦੇ ਆਦੇਸ਼ ਵਾਪਿਸ

ਚੰਡੀਗੜ੍ਹ: ਸਿਆਸੀ ਦਬਾਅ ‘ਚ ਇਕ ਵਾਰੀ ਫਿਰ ਤੋਂ ਸਰਕਾਰ ਨੂੰ ਆਈਪੀਐੱਸ ਅਫਸਰ ਮੁਹੰਮਦ ਮੁਸਤਫਾ ਦਾ ਤਬਾਦਲਾ ਰੱਦ ਕਰਨਾ ਪਿਆ ਹੈ। ਜਾਣਕਾਰੀ ਮੁਤਾਬਕ ਤਬਾਦਲਾ ਰੱਦ ਕਰਨ ਪਿੱਛੇ ਰਾਜ ਮੰਤਰੀ ਰਜੀਆ ਸੁਲਤਾਨਾ ਜੋ ਮੁਸਤਫਾ ਦੇ ਪਤਨੀ ਹਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀਆਂ ‘ਚੋਂ ਵੀ ਹਨ, ਨੇ ਮੁਸਤਫਾ ਲਈ ਸਟੈਂਡ ਲਿਆ ਹੈ ਜਿਸ ਕਾਰਨ ਉਨ੍ਹਾਂ ਦਾ

Giani Gurbachan Singh

ਡੇਰਾ ਸਿਰਸਾ ਤੋਂ ਵੋਟਾਂ ਸਮਰਥਨ ਮੰਗਣ ਵਾਲੇ ਆਗੂਆਂ ਖਿਲਾਫ਼ ਅਕਾਲ ਤਖ਼ਤ ਸਾਹਿਬ ਦਾ ਅਹਿਮ ਫੈਸਲਾ

ਪੰਜਾਬ ਵਿਧਾਨ ਸਭਾ ਚੋਣਾਂ-2017 ਦੌਰਾਨ ਡੇਰਾ ਸਿਰਸਾ ਦਾ ਸਮਰਥਨ ਲੈਣ ਵਾਲੇ ਸਿੱਖ ਆਗੂਆਂ ਖਿਲਾਫ ਮਾਮਲੇ ‘ਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਜਾਂਚ ਕਮੇਟੀ ਵੱਲੋਂ ਬੀਤੇ ਦਿਨੀਂ ਸੌਂਪੀ ਜਾਂਚ ਰਿਪੋਰਟ ਨੂੰ ਵਿਚਾਰਦਿਆਂ ਸਿੰਘ ਸਾਹਿਬਾਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਦੇ

ਪੰਜਾਬ ‘ਚ ਪੰਜ ਸਾਲਾਂ ਅੰਦਰ ਗੈਂਗਸਟਰ ਹੋਣਗੇ ਖ਼ਤਮ- ਮਨਪ੍ਰੀਤ ਬਾਦਲ

ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਮਾਲਵੇ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਵਿਧਾਇਕਾਂ ਨਾਲ ਬੈਠਕ ਕਰ ਤਲਵੰਡੀ ਸਾਬੋ ਵਿਚ 13 ਅਪ੍ਰੈਲ ਨੂੰ ਹੋਣ ਵਾਲੇ ਵਿਸਾਖੀ ਦੇ ਸਮਾਗਮ ਦੀ ਤਿਆਰੀਆਂ ਸ਼ੁਰੂ ਕਰ ਦਿਤੀਆਂ ਨੇ।ਇਸ ਦੇ ਨਾਲ ਹੀ ਉਹਨਾਂ ਆਪਣੇ ਵਰਕਰਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਪਹੁੰਚਣ ਦੀ ਅਪੀਲ ਵੀ ਕੀਤੀ।   ਚੰਡੀਗੜ੍ਹ ਵਿੱਚ ਮੀਡੀਆ ਨਾਲ

ਨਸ਼ਾ ਤਸਕਰੀ ਮਾਮਲੇ ‘ਚ ਫਿਲੌਰ ਅਤੇ ਅਵਿਨਾਸ਼ ਸਮੇਤ 13 ਸਿਆਸੀ ਆਗੂਆਂ ਦੀਆਂ ਜਾਇਦਾਦਾਂ ਹੋਣਗੀਆਂ ਕੁਰਕ

ਭੋਲਾ ਡਰੱਗ ਤਸਕਰੀ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਹਿਲੀ ਵਾਰ ਰਾਜਸੀ ਆਗੂਆਂ ਦੀਆਂ ਜਾਇਦਾਦਾਂ ਕੁਰਕ ਕਰਨ ਦੇ ਹੁਕਮ ਦਿੱਤੇ ਹਨ। ਈਡੀ ਨੇ ਅਕਾਲੀ ਮੰਤਰੀ ਸਰਵਣ ਸਿੰਘ ਫਿਲੌਰ, ਉਸ ਦੇ ਪੁੱਤਰ ਦਮਨਬੀਰ ਸਿੰਘ ਅਤੇ ਸਾਬਕਾ ਅਕਾਲੀ ਵਿਧਾਇਕ ਅਵਿਨਾਸ਼ ਚੰਦਰ ਸਮੇਤ 13 ਜਣਿਆਂ ਦੀਆਂ 61 ਕਰੋੜ 62 ਲੱਖ ਦੀਆਂ ਜਾਇਦਾਦਾਂ ਕੁਰਕ ਕਰਨ ਦਾ ਆਦੇਸ਼ ਦਿੱਤਾ ਹੈ।

Punjab-Congress

ਸਰਕਾਰ ਦੇ ਮੰਤਰਾਲੇ ਵਿੱਚ ਮਹਿਲਾਵਾਂ ਨੂੰ ਦਿੱਤੀ ਜਾਵੇ ਪਹਿਲ – ਮਮਤਾ ਦੱਤਾ !

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਫਰੀਦਕੋਟ:- ਪੰਜਾਬ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨ ਅੱਜ ਖ਼ੁਦਕੁਸ਼ੀ ਕਰਨ ਵਾਲੇ ਰਾਹ ਤੁਰ ਪਿਆ ਹੈ ਆਏ ਦਿਨ ਹੀ ਟੀ ਵੀ ਅਤੇ ਅਖਬਾਰ ਵਿਚ ਖ਼ਬਰਾਂ ਆਉਦੀਆ ਰਹਿੰਦੀਆਂ ਹਨ।ਅਜਿਹਾ ਹੀ ਮਾਮਲਾ ਸਾਹਮਣੇ ਆਇਆ ਫਰੀਦਕੋਟ ਤੋਂ ਜਿਥੇ ਦੇ ਇਕ ਕਿਸਾਨ ਨੇ ਰੇਲ ਗੱਡੀ ਦੇ ਅੱਗੇ ਆਕੇ  ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਪ੍ਰਾਪਤ ਜਾਣਕਾਰੀ ਮੁਤਾਬਕ  ਫਰੀਦਕੋਟ ਦੇ

Punjab Government

ਪੰਜਾਬ ਸਰਕਾਰ ਨੂੰ ਰਾਹਤ,ਕੇਂਦਰ ਨੇ ਜਾਰੀ ਕੀਤੇ 800 ਕਰੋੜ

ਪੰਜਾਬ ਸਰਕਾਰ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਕੇਂਦਰ ਨੇ ਕੇਂਦਰੀ ਫੰਡਾਂ ਵਿਚੋਂ ਪੰਜਾਬ ਨੂੰ 800 ਕਰੋੜ ਰੁਪਏ ਜਾਰੀ ਕਰ ਦਿਤੇ। ਇਸ ਨਾਲ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵਲੋਂ ਸੀਲ ਕੀਤੇ ਗਏ ਪੰਜਾਬ ਸਰਕਾਰ ਦੇ ਖਾਤਿਆਂ ਨੂੰ ਖੋਲ੍ਹਿਆ ਜਾ ਸਕੇਗਾ, ਜਿਸ ਨਾਲ ਸਰਕਾਰ ਆਪਣਾ ਬੰਦ ਹੋਇਆ ਲੈਣ-ਦੇਣ ਤੇ ਅਦਾਇਗੀਆਂ ਸ਼ੁਰੂ ਕਰ ਸਕੇਗੀ। ਦੱਸਣਯੋਗ ਹੈ ਕਿ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ