Tag: , , , , , , , , , , , , , , , , ,

ਪੰਜਾਬ ਸਿੱਖਿਆ ਵਿਭਾਗ ਨੇ ਅਧਿਆਪਕਾਂ ਲਈ ਜਾਰੀ ਕੀਤੇ ਇਹ ਨਵੇਂ ਹੁਕਮ

PSEB New Rules: ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ. ਜਿਸ ਵਿੱਚ ਸਿੱਖਿਆ ਵਿਭਾਗ ਨੇ 5178 ਪੇਂਡੂ ਸਹਿਯੋਗੀ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਆਦੇਸ਼ ਦਿੱਤੇ ਹਨ । ਸਿੱਖਿਆ ਵਿਭਾਗ ਦੇ ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਨੇ ਅਮਲਾ-2 ਸ਼ਾਖਾ ਦੇ ਹੁਕਮ ਨੰਬਰ 2/61-2017 ਅਮਲਾ-2 (6) (5178-ਪੰਜਾਬੀ)ਦੇ

PSEB ਵੱਲੋਂ 12 ਮਈ ਨੂੰ ਜਾਰੀ ਹੋ ਸਕਦੈ 12ਵੀਂ ਜਮਾਤ ਦਾ ਨਤੀਜਾ

PSEB 12th Result: ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਯਾਨੀ ਕਿ PSEB 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 12 ਮਈ 2019 ਨੂੰ ਐਲਾਨ ਸਕਦਾ ਹੈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਵਾਰ ਪ੍ਰੀਖਿਆਰਥੀਆਂ ਨੇ ਬਹੁਤ ਹੀ ਬਿਹਤਰ ਪ੍ਰੀਖਿਆ ਦਿੱਤੀ । ਜਿਸ ਕਾਰਨ ਬਹੁਤ ਵਧੀਆ ਨਤੀਜਾ ਆਉਣ ਦੀ ਸੰਭਾਵਨਾ ਹੈ । ਤੁਹਾਨੂੰ ਦੱਸ

PSEB ਵਲੋਂ 15 ਮਈ ਨੂੰ ਜਾਰੀ ਹੋ ਸਕਦੈ 10ਵੀਂ ਦਾ ਰਿਜ਼ਲਟ

PSEB 10th Result: ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਯਾਨੀ PSEB 15 ਮਈ ਨੂੰ 10ਵੀਂ ਦੇ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ। PSEB 10ਵੀਂ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਧਿਕਾਰਤ ਵੈੱਬਸਾਈਟ pseb.ac.in. ‘ਤੇ ਜਾਰੀ ਕੀਤਾ ਜਾਵੇਗਾ। ਹਾਲਾਂਕਿ, ਪੰਜਾਬ ਬੋਰਡ ਵੱਲੋਂ ਰਿਜ਼ਲਟ ਦੀ ਤਰੀਕ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।PSEB ਨੇ 15

9ਵੀਂ ਤੇ 11ਵੀਂ ਜਮਾਤ ਦੀ ਆਨਲਾਈਨ ਰਜਿਸਟਰੇਸ਼ਨ ’ਚ ਸੋਧ ਸਬੰਧੀ PSEB ਨੇ ਲਿਆ ਵੱਡਾ ਫੈਸਲਾ

PSEB 9th 11th online registration: ਮੋਹਾਲੀ:  ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਆਨਲਾਈਨ ਰਜਿਸਟਰੇਸ਼ਨ ’ਚ ਸੋਧ ਕਰਨ ਦੀ ਆਖਰੀ ਮਿਤੀ 21 ਫਰਵਰੀ ਹੈ। ਬੋਰਡ ਨਾਲ ਸਬੰਧਤ ਰਾਜ ਦੇ ਸਮੂਹ ਸਕੂਲਾਂ ਨੂੰ ਸੈਸ਼ਨ 2018-19 ਵਿਚ 9ਵੀਂ/11ਵੀਂ ਜਮਾਤ ਦੀ ਆਨਲਾਈਨ ਰਜਿਸਟਰੇਸ਼ਨ/ ਕੰਟੀਨਿਊਏਸ਼ਨ ਭਰਨ ਸਮੇਂ ਵੇਰਵਿਆਂ ਵਿਚ ਹੋਈਆਂ ਤਰੁੱਟੀਆਂ 21 ਜਨਵਰੀ ਤੋਂ 21 ਫਰਵਰੀ ਤਕ (ਕੇਵਲ ਰਜਿਸਟਰੇਸ਼ਨ ਨੰਬਰ ਦੀ

12ਵੀਂ ਜਮਾਤ ਦੀ ਡੇਟਸ਼ੀਟ ‘ਚ ਕੀਤੀ ਗਈ ਤਬਦੀਲੀ

PSEB 12th date sheet: ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੀ ਦਿਨੀਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ ਕੀਤੀ ਗਈ ਸੀ ਪਰ ਹੁਣ ਬੋਰਡ ਵਲੋਂ 12ਵੀਂ ਦੀ ਡੇਟਸ਼ੀਟ ‘ਚ ਬਦਲਾਅ ਕੀਤਾ ਗਿਆ ਹੈ। 12ਵੀਂ ਗਣਿਤ ਦੇ ਪੇਪਰ ਨੂੰ ਹੁਣ ਅੱਗੇ ਕਰ ਦਿੱਤਾ ਗਿਆ ਹੈ। ਗਣਿਤ ਵਿਸ਼ੇ ਦੀ ਪ੍ਰੀਖਿਆ ਹੁਣ 29 ਮਾਰਚ ਨੂੰ ਹੋਵੇਗੀ ਜਦਕਿ

PSEB 2019 ‘ਚ ਸਕੂਲ ਦੀਆਂ ਛੁੱਟੀਆਂ ਦਾ ਬਦਲਿਆ ਸ਼ਡਿਊਲ

PSEB Changed Holidays Schedule : ਲੁਧਿਆਣਾ (ਨਿਧੀ ਭਨੋਟ) : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਦੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਵਾਲੀਆਂ ਹਨ । ਸਰਦੀਆਂ ਦੀਆਂ ਛੁੱਟੀਆਂ ਜਨਵਰੀ 2019-2020 ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸਥਾਈ ਤੌਰ ਤੇ ਪੈਣਗੀਆਂ। ਇਹ ਸਿੱਖਿਆ ਮੰਤਰੀ ਪੰਜਾਬ ਵੱਲੋਂ ਆਈਲਾਂ ਕੀਤਾ ਗਿਆ ਹੈ । ਓ.ਪੀ. ਸੋਨੀ ਨੇ ਦਸੰਬਰ 2016 ਤੋਂ

12th Class syllabus controversy

12ਵੀਂ ਸਿਲੇਬਸ ਵਿਵਾਦ: ਕਮੇਟੀ ਨੇ ਦਿੱਤੀ ਸਫ਼ਾਈ, ਸਾਰੇ ਦੋਸ਼ਾਂ ਨੂੰ ਦੱਸਿਆ ਗ਼ਲਤ

12th Class syllabus controversy: ਚੰਡੀਗੜ੍ਹ: 12ਵੀਂ ਦੇ ਸਿਲੇਬਸ ਵਿਵਾਦ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਬਣਾਈ ਗਈ 6 ਮੈਂਬਰੀ ਕਮੇਟੀ ਨੇ ਪ੍ਰੈਸ ਕਾਨਫਰੰਸ ਰਾਹੀਂ ਸਫਾਈ ਦਿਤੀ ਹੈ। ਕਮੇਟੀ ਨੇ ਦੋਸ਼ਾਂ ਨੂੰ ਝੂਠਾ ਦੱਸਿਆ ਹੈ। ਕਮੇਟੀ ਦੇ ਚੇਅਰਮੈਨ ਕਿਰਪਾਲ ਸਿੰਘ ਨੇ ਕਿਹਾ ਕਿ ਨਵੇਂ ਇਤਿਹਾਸ ‘ਚ ਤੱਥਾਂ ਨੂੰ ਚੰਗੀ ਤਰ੍ਹਾਂ ਦੇਖਿਆ ਜਾਵੇਗਾ। ਕਿਰਪਾਲ ਸਿੰਘ ਨੇ ਕਿਹਾ ਕਿ

PSEB Admissions

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 9ਵੀਂ, 11ਵੀਂ ਅਤੇ 12ਵੀਂ ਦੇ ਦਾਖਲਿਆਂ ਵਿੱਚ ਇੱਕ ਵਾਰ ਫੇਰ ਕੀਤਾ ਫੇਰਬਦਲ

PSEB Admissions: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇੱਕ ਜਰੂਰੀ ਸੂਚਨਾ ਜਾਰੀ ਕੀਤੀ ਹੈ ਜਿਸ ਵਿੱਚ ਬੋਰਡ ਵਲੋਂ ਦਾਖ਼ਲਾ ਸਾਲ 2018-19 ਲਈ ਨੌਵੀ, ਗਿਆਰਵੀਂ ਅਤੇ ਬਾਰਵੀਂ ਸ਼੍ਰੇਣੀਆਂ ਲਈ ਦਾਖਲੇ ਦੀਆਂ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ । ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਲੋਕ ਸੰਪਰਕ ਅਧਿਕਾਰੀ ਕੋਮਲ ਸਿੰਘ ਨੇ ਦੱਸਿਆ ਕਿ ਬੋਰਡ ਨਾਲ ਸੰਬਧਤ

pseb 12th supply exam date 2018

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤਾ ਪਬਲਿਕ ਨੋਟਿਸ, 30 ਨੂੰ ਹੋਵੇਗੀ 12ਵੀਂ ਦੀ ਸਪਲੀਮੈਂਟਰੀ ਪ੍ਰੀਖਿਆ

pseb 12th supply exam date 2018: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2018 ਵਿੱਚ ਹੋਈ ਬਾਰ੍ਹਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦੇ ਸਾਇੰਸ, ਕਾਮਰਸ, ਹਿਊੁਮੈਨਟੀਜ਼ ਗਰੁੱਪਾਂ ਸਮੇਤ ਓਪਨ ਸਕੂਲ ਦੇ ਪਰੀਖਿਆਰਥੀਆਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਬੋਰਡ ਦਫਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ

PSEB 12th Merit List Ludhiana

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀ 12ਵੀਂ ਦੀ ਮੈਰਿਟ ਲਿਸਟ, ਲੁਧਿਆਣਾ ਆਇਆ ਅਵੱਲ…

PSEB 12th Merit List Ludhiana : ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2018 ਦੇ ਵੋਕੇਸ਼ਨਲ ਗਰੁੱਪ, ਐੱਨ. ਐੱਸ. ਕਿਊ. ਐਫ. ਅਤੇ ਮੁੜ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰਦਿਆਂ ਮੈਰਿਟ ਸੂਚੀ ਜਾਰੀ ਕਰ ਦਿੱਤੀ ਹੈ। ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ 2,94,154 ਰੈਗੂਲਰ ਅਤੇ 26,921

PSEB Release 12th Result

12ਵੀਂ ਦੀ ਮੈਰਿਟ ਲਿਸਟ ਸਮੇਤ PSEB ਵੱਲੋਂ ਬਾਕੀ ਰਹਿੰਦੇ ਗਰੁੱਪਾਂ ਦੇ ਨਤੀਜੇ ਅੱਜ ਹੋਣਗੇ ਜਾਰੀ

PSEB Release 12th Result: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਸ਼੍ਰੇਣੀ ਦਾ ਨਤੀਜਾ 23 ਅਪ੍ਰੈਲ ਨੂੰ ਜਲਦ ਬਾਜੀ ‘ਚ ਜਾਰੀ ਕਰ ਦਿੱਤਾ ਗਿਆ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2018 ਵਿੱਚ ਹੋਈ ਬਾਰ੍ਹਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦੇ ਸਾਇੰਸ, ਕਾਮਰਸ, ਹਿਊੁਮੈਨਟੀਜ਼ ਗਰੁੱਪਾਂ ਸਮੇਤ ਓਪਨ ਸਕੂਲ ਦੇ ਪਰੀਖਿਆਰਥੀਆਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਪੰਜਾਬ

PSEB 10th Result 2018

1 ਮਈ ਨੂੰ ਆਵੇਗਾ 10ਵੀਂ ਜਮਾਤ ਦਾ ਨਤੀਜਾ

PSEB 10th Result 2018: ਪੰਜਾਬ ਸਕੂਲ ਸਿੱਖਿਆ ਬੋਰਡ, ਪੀ.ਐਸ.ਈ.ਬੀ. ਦੇ ਮੈਟ੍ਰਿਕ ਕਲਾਸ 2018 ਦੇ ਨਤੀਜੇ 1 ਮਈ ਨੂੰ ਐਲਾਨ ਹੋਣ ਦੀ ਉਮੀਦ ਹੈ। ਬੋਰਡ ਦੇ ਨਜ਼ਦੀਕੀ ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ ਨਤੀਜੇ ਅਗਲੇ ਹਫਤੇ ਘੋਸ਼ਿਤ ਹੋਣ ਦੀ ਸੰਭਾਵਨਾ ਹੈ। ਅਸਥਾਈ ਰੂਪ ਵਿੱਚ, PSEB 10ਵੀਂ 2018 ਦੇ ਨਤੀਜੇ ਐਲਾਨ ਕਰਨ ਦੀ ਤਾਰੀਖ 1 ਮਈ ਨੂੰ

PSEB paper leak

ਲੀਕ ਹੋਣ ਤੋਂ ਬਾਅਦ 12 ਵੀਂ ਕਲਾਸ ਦਾ ਪੇਪਰ ਹੋਇਆ ਰੱਦ, ਨਵੀਂ ਮਿਤੀ ਦਾ ਕੀਤਾ ਗਿਆ ਐਲਾਨ

PSEB paper leak : ਪੰਜਾਬ ਸਕੂਲ ਸਿੱਖਿਆ ਬੋਰਡ ਦੀ 12 ਵੀਂ ਦੀ ਸਲਾਨਾ ਪ੍ਰੀਖਿਆ ਦੇ ਤਹਿਤ ਗਣਿਤ ਦੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੀ ਅਫ਼ਵਾ ਤੋਂ ਬਾਅਦ ਮੰਗਲਵਾਰ ਨੂੰ ਲਏ ਜਾਂਣ ਵਾਲੇ ਪੇਪਰ ਨੂੰ ਕਰੀਬ 2:45 ‘ਤੇ ਰੱਦ ਕਰ ਦਿੱਤਾ ਗਿਆ। ਬੋਰਡ ਦੀ ਸੇਕ੍ਰੇਟਰੀ ਹਰਗੁਣਜੀਤ ਨੇ ਖੁਲਾਸਾ ਕਰਦੇ ਹੋਏ ਕਿਹਾ ਕੇ ਪੇਪਰ ਦੀ ਨਵੀਂ ਤਰੀਕ ਜਲਦ

PSEB 12th class Exams 2018

12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਅੱਜ ਤੋਂ ਸ਼ੁਰੂ

PSEB 12th class Exams 2018: ਅੱਜ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ। ਇਹ ਪ੍ਰੀਖਿਆਵਾਂ ਦੁਪਹਿਰ 2 ਵਜੇ ਤੋਂ ਸ਼ਾਮ 5.15 ਤੱਕ ਲਈਆਂ ਜਾਣਗੀਆਂ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਲਈ 7 ਕਿਲੋਮੀਟਰ ਦੀ ਬਜਾਏ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ