Tag: , , , , , , ,

PSEB ਦੀ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਖ਼ਾਂ ‘ਚ ਤਬਦੀਲੀ

PSEB 12th-10th Date Sheet Change: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਰਕਾਰੀ ਛੁੱਟੀਆਂ ਦੇ ਨੋਟੀਫ਼ਿਕੇਸ਼ਨ ਹੋਣ ਤੋਂ ਬਾਅਦ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਦੀਆਂ ਤਰੀਖ਼ਾਂ ਵਿੱਚ ਕੁੱਝ ਤਬਦੀਲੀ ਕੀਤੀ ਹੈ। ਇਸ ਤਬਦੀਲੀ ਦੇ ਤਹਿਤ ਸੱਤ ਪਰੀਖਿਆਵਾਂ ਲਈ ਨਵੀਆਂ ਤਰੀਖ਼ਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਬੋਰਡ ਦੇ ਸਕੱਤਰ ਮੁਹੰਮਦ ਤਈਅਬ, ਆਈ.ਏ.ਐਸ ਵੱਲੋਂ ਪ੍ਰੈੱਸ ਨੂੰ ਦਿੱਤੀ ਜਾਣਕਾਰੀ

PSEB ਨੇ MATHS ਸਿਲੇਬਸ ‘ਚ ਕੀਤਾ ਵੱਡਾ ਬਦਲਾਅ

PSEB maths syllabus: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਲਦ ਹੀ ਪ੍ਰੀਖਿਆ ਲਈ ਜਾਣੀ ਹੈ , ਅਜਿਹੇ ‘ਚ PSEB ਵੱਲੋਂ ਵਿਦਿਆਰਥੀਆਂ ਦੇ ਸਿਲੇਬਸ ਵਿਚ ਵੱਡੀ ਤਬੀਦੀਲੀ  ਕਰਦਿਆਂ , ਨਵੇਂ ਨਿਦੇਸ਼ ਜਾਰੀ ਕੀਤੇ ਹਨ ਜਿਸ ਰਾਹੀਂ ਹੁਣ COMPETITIVE ਪ੍ਰੀਖਿਆਵਾਂ ‘ਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ CBSE ਵਾਂਗ ਹੀ ਪ੍ਰਸ਼ਨ ਪੱਤਰਾਂ ਦੀ ਬਣਤਰ ਨੂੰ ਸੁਧਾਰਨ ਅਤੇ

ਸਿੱਖਿਆ ਬੋਰਡ ਵੱਲੋਂ 2020 ਦੀਆਂ ਸਲਾਨਾ ਪ੍ਰੀਖਿਆਵਾਂ ਲਈ ਫ਼ੀਸਾਂ ਦਾ ਸ਼ਡਿਊਲ ਜਾਰੀ

pseb 2020 examinations ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਹੋਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ‘ਚ ਅਪੀਅਰ ਹੋਣ ਵਾਲੇ ਉਮੀਦਵਾਰਾਂ ਲਈ ਫ਼ੀਸਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਕੰਟਰੋਲਰ ਪ੍ਰੀਖਿਆਵਾਂ ਜੇ.ਆਰ. ਮਹਿਰੋਕ ਵੱਲੋਂ ਜਾਰੀ ਕੀਤੀ ਸੂਚਨਾ ਅਨੁਸਾਰ ਇਨ੍ਹਾਂ ਪ੍ਰੀਖਿਆਵਾਂ ਲਈ ਸਬੰਧਤ ਸੰਸਥਾਵਾਂ ਨੂੰ ਦਸਵੀਂ ਜਮਾਤ ਦੇ ਪ੍ਰੀਖਿਆਰਥੀਆਂ

ਫ਼ਿਰ ਹੋਵੇਗੀ 5ਵੀਂ ਅਤੇ 8ਵੀਂ ਦੀ ਪ੍ਰੀਖਿਆ

pseb board classes: ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹੁਣ 5ਵੀਂ ਅਤੇ 8ਵੀਂ ਦੀ ਪ੍ਰੀਖਿਆ ਲਈ ਜਾਵੇਗੀ। ਇਹ ਪ੍ਰੀਖਿਆ ਹਰ ਵਿਦਿਅਕ ਸੈਸ਼ਨ ਦੇ ਅੰਤ ‘ਚ ਲਈ ਜਾਵੇਗੀ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ। ਸੰਨ 2009 ਵਿੱਚ ਸਿੱਖਿਆ ਦਾ ਅਧਿਕਾਰ ਕਾਨੂੰਨ ਆਇਆ ਸੀ। ਇਸ ਕਾਨੂੰਨ ਦੇ ਆਉਣ ਤੋਂ ਬਾਅਦ ਪੂਰੇ ਦੇਸ਼ ਵਿੱਚ 8ਵੀਂ ਤੱਕ ਦੀ ਪ੍ਰੀਖਿਆ ਬੰਦ ਕਰ ਦਿੱਤੀ

ਪੰਜਾਬ ਸਿੱਖਿਆ ਵਿਭਾਗ ਨੇ ਅਧਿਆਪਕਾਂ ਲਈ ਜਾਰੀ ਕੀਤੇ ਇਹ ਨਵੇਂ ਹੁਕਮ

PSEB New Rules: ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ. ਜਿਸ ਵਿੱਚ ਸਿੱਖਿਆ ਵਿਭਾਗ ਨੇ 5178 ਪੇਂਡੂ ਸਹਿਯੋਗੀ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਆਦੇਸ਼ ਦਿੱਤੇ ਹਨ । ਸਿੱਖਿਆ ਵਿਭਾਗ ਦੇ ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਨੇ ਅਮਲਾ-2 ਸ਼ਾਖਾ ਦੇ ਹੁਕਮ ਨੰਬਰ 2/61-2017 ਅਮਲਾ-2 (6) (5178-ਪੰਜਾਬੀ)ਦੇ

PSEB ਵੱਲੋਂ 12 ਮਈ ਨੂੰ ਜਾਰੀ ਹੋ ਸਕਦੈ 12ਵੀਂ ਜਮਾਤ ਦਾ ਨਤੀਜਾ

PSEB 12th Result: ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਯਾਨੀ ਕਿ PSEB 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 12 ਮਈ 2019 ਨੂੰ ਐਲਾਨ ਸਕਦਾ ਹੈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਵਾਰ ਪ੍ਰੀਖਿਆਰਥੀਆਂ ਨੇ ਬਹੁਤ ਹੀ ਬਿਹਤਰ ਪ੍ਰੀਖਿਆ ਦਿੱਤੀ । ਜਿਸ ਕਾਰਨ ਬਹੁਤ ਵਧੀਆ ਨਤੀਜਾ ਆਉਣ ਦੀ ਸੰਭਾਵਨਾ ਹੈ । ਤੁਹਾਨੂੰ ਦੱਸ

PSEB ਵਲੋਂ 15 ਮਈ ਨੂੰ ਜਾਰੀ ਹੋ ਸਕਦੈ 10ਵੀਂ ਦਾ ਰਿਜ਼ਲਟ

PSEB 10th Result: ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਯਾਨੀ PSEB 15 ਮਈ ਨੂੰ 10ਵੀਂ ਦੇ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ। PSEB 10ਵੀਂ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਧਿਕਾਰਤ ਵੈੱਬਸਾਈਟ pseb.ac.in. ‘ਤੇ ਜਾਰੀ ਕੀਤਾ ਜਾਵੇਗਾ। ਹਾਲਾਂਕਿ, ਪੰਜਾਬ ਬੋਰਡ ਵੱਲੋਂ ਰਿਜ਼ਲਟ ਦੀ ਤਰੀਕ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।PSEB ਨੇ 15

12ਵੀਂ ਜਮਾਤ ਦੀ ਡੇਟਸ਼ੀਟ ‘ਚ ਕੀਤੀ ਗਈ ਤਬਦੀਲੀ

PSEB 12th date sheet: ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੀ ਦਿਨੀਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ ਕੀਤੀ ਗਈ ਸੀ ਪਰ ਹੁਣ ਬੋਰਡ ਵਲੋਂ 12ਵੀਂ ਦੀ ਡੇਟਸ਼ੀਟ ‘ਚ ਬਦਲਾਅ ਕੀਤਾ ਗਿਆ ਹੈ। 12ਵੀਂ ਗਣਿਤ ਦੇ ਪੇਪਰ ਨੂੰ ਹੁਣ ਅੱਗੇ ਕਰ ਦਿੱਤਾ ਗਿਆ ਹੈ। ਗਣਿਤ ਵਿਸ਼ੇ ਦੀ ਪ੍ਰੀਖਿਆ ਹੁਣ 29 ਮਾਰਚ ਨੂੰ ਹੋਵੇਗੀ ਜਦਕਿ

PSEB 10th Result 2018

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਨਤੀਜੇ ‘ਚ ਹੋ ਰਹੀ ਦੇਰੀ ਦਾ ਇਹ ਹੈ ਵੱਡਾ ਕਾਰਨ…

PSEB 10th Result 2018: ਪੰਜਾਬ ਬੋਰਡ ਦੇ 10ਵੀਂ ਦੇ ਨਤੀਜੇ ਲਈ ਪਰੇਸ਼ਾਨ ਹੋ ਰਹੇ ਵਿਦਿਆਰਥੀਆਂ ਨੂੰ ਹੁਣ ਹੋਰ ਇੰਤਜਾਰ ਕਰਨਾ ਪਵੇਗਾ, ਇਸ ਦੀ ਵਜ੍ਹਾ ਵੀ ਅਸੀ ਦੱਸ ਰਹੇ ਹਾਂ। ਦਰਅਸਲ, ਨਤੀਜਾ ਅਜੇ ਪੂਰੀ ਤਰ੍ਹਾਂ ਤਿਆਰ ਹੀ ਨਹੀਂ ਹੋਇਆ। ਇਸ ਲਈ ਪ੍ਰੀਖਿਆ ਦਾ ਨਤੀਜਾ ਜਾਰੀ ਹੋਣ ਨੂੰ ਲੈ ਕੇ ਚੱਲ ਰਹੀਆਂ ਖ਼ਬਰਾਂ ‘ਤੇ ਧਿਆਨ ਨਾ ਦਿਓ

28 ਫਰਵਰੀ ਤੋਂ ਸ਼ੁਰੂ ਹੋਵੇਗੀ 12ਵੀਂ ਦੀ ਪ੍ਰੀਖਿਆ,ਦੇਖੋ ਪੂਰੀ ਡੇਟਸ਼ੀਟ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਆਪਣੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 28 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ 24 ਮਾਰਚ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਬਾਅਦ ਦੁਪਹਿਰ 2 ਵਜੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ