Tag: , , , , , , , , , , ,

ਸਿੱਖਿਆ ਬੋਰਡ ਵੱਲੋਂ 2020 ਦੀਆਂ ਸਲਾਨਾ ਪ੍ਰੀਖਿਆਵਾਂ ਲਈ ਫ਼ੀਸਾਂ ਦਾ ਸ਼ਡਿਊਲ ਜਾਰੀ

pseb 2020 examinations ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਹੋਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ‘ਚ ਅਪੀਅਰ ਹੋਣ ਵਾਲੇ ਉਮੀਦਵਾਰਾਂ ਲਈ ਫ਼ੀਸਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਕੰਟਰੋਲਰ ਪ੍ਰੀਖਿਆਵਾਂ ਜੇ.ਆਰ. ਮਹਿਰੋਕ ਵੱਲੋਂ ਜਾਰੀ ਕੀਤੀ ਸੂਚਨਾ ਅਨੁਸਾਰ ਇਨ੍ਹਾਂ ਪ੍ਰੀਖਿਆਵਾਂ ਲਈ ਸਬੰਧਤ ਸੰਸਥਾਵਾਂ ਨੂੰ ਦਸਵੀਂ ਜਮਾਤ ਦੇ ਪ੍ਰੀਖਿਆਰਥੀਆਂ

ਫ਼ਿਰ ਹੋਵੇਗੀ 5ਵੀਂ ਅਤੇ 8ਵੀਂ ਦੀ ਪ੍ਰੀਖਿਆ

pseb board classes: ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹੁਣ 5ਵੀਂ ਅਤੇ 8ਵੀਂ ਦੀ ਪ੍ਰੀਖਿਆ ਲਈ ਜਾਵੇਗੀ। ਇਹ ਪ੍ਰੀਖਿਆ ਹਰ ਵਿਦਿਅਕ ਸੈਸ਼ਨ ਦੇ ਅੰਤ ‘ਚ ਲਈ ਜਾਵੇਗੀ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ। ਸੰਨ 2009 ਵਿੱਚ ਸਿੱਖਿਆ ਦਾ ਅਧਿਕਾਰ ਕਾਨੂੰਨ ਆਇਆ ਸੀ। ਇਸ ਕਾਨੂੰਨ ਦੇ ਆਉਣ ਤੋਂ ਬਾਅਦ ਪੂਰੇ ਦੇਸ਼ ਵਿੱਚ 8ਵੀਂ ਤੱਕ ਦੀ ਪ੍ਰੀਖਿਆ ਬੰਦ ਕਰ ਦਿੱਤੀ

ਪੰਜਾਬ ਸਿੱਖਿਆ ਵਿਭਾਗ ਨੇ ਅਧਿਆਪਕਾਂ ਲਈ ਜਾਰੀ ਕੀਤੇ ਇਹ ਨਵੇਂ ਹੁਕਮ

PSEB New Rules: ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ. ਜਿਸ ਵਿੱਚ ਸਿੱਖਿਆ ਵਿਭਾਗ ਨੇ 5178 ਪੇਂਡੂ ਸਹਿਯੋਗੀ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਆਦੇਸ਼ ਦਿੱਤੇ ਹਨ । ਸਿੱਖਿਆ ਵਿਭਾਗ ਦੇ ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਨੇ ਅਮਲਾ-2 ਸ਼ਾਖਾ ਦੇ ਹੁਕਮ ਨੰਬਰ 2/61-2017 ਅਮਲਾ-2 (6) (5178-ਪੰਜਾਬੀ)ਦੇ

PSEB ਵੱਲੋਂ 12 ਮਈ ਨੂੰ ਜਾਰੀ ਹੋ ਸਕਦੈ 12ਵੀਂ ਜਮਾਤ ਦਾ ਨਤੀਜਾ

PSEB 12th Result: ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਯਾਨੀ ਕਿ PSEB 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 12 ਮਈ 2019 ਨੂੰ ਐਲਾਨ ਸਕਦਾ ਹੈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਵਾਰ ਪ੍ਰੀਖਿਆਰਥੀਆਂ ਨੇ ਬਹੁਤ ਹੀ ਬਿਹਤਰ ਪ੍ਰੀਖਿਆ ਦਿੱਤੀ । ਜਿਸ ਕਾਰਨ ਬਹੁਤ ਵਧੀਆ ਨਤੀਜਾ ਆਉਣ ਦੀ ਸੰਭਾਵਨਾ ਹੈ । ਤੁਹਾਨੂੰ ਦੱਸ

PSEB ਵਲੋਂ 15 ਮਈ ਨੂੰ ਜਾਰੀ ਹੋ ਸਕਦੈ 10ਵੀਂ ਦਾ ਰਿਜ਼ਲਟ

PSEB 10th Result: ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਯਾਨੀ PSEB 15 ਮਈ ਨੂੰ 10ਵੀਂ ਦੇ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ। PSEB 10ਵੀਂ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਧਿਕਾਰਤ ਵੈੱਬਸਾਈਟ pseb.ac.in. ‘ਤੇ ਜਾਰੀ ਕੀਤਾ ਜਾਵੇਗਾ। ਹਾਲਾਂਕਿ, ਪੰਜਾਬ ਬੋਰਡ ਵੱਲੋਂ ਰਿਜ਼ਲਟ ਦੀ ਤਰੀਕ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।PSEB ਨੇ 15

9ਵੀਂ ਤੇ 11ਵੀਂ ਜਮਾਤ ਦੀ ਆਨਲਾਈਨ ਰਜਿਸਟਰੇਸ਼ਨ ’ਚ ਸੋਧ ਸਬੰਧੀ PSEB ਨੇ ਲਿਆ ਵੱਡਾ ਫੈਸਲਾ

PSEB 9th 11th online registration: ਮੋਹਾਲੀ:  ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਆਨਲਾਈਨ ਰਜਿਸਟਰੇਸ਼ਨ ’ਚ ਸੋਧ ਕਰਨ ਦੀ ਆਖਰੀ ਮਿਤੀ 21 ਫਰਵਰੀ ਹੈ। ਬੋਰਡ ਨਾਲ ਸਬੰਧਤ ਰਾਜ ਦੇ ਸਮੂਹ ਸਕੂਲਾਂ ਨੂੰ ਸੈਸ਼ਨ 2018-19 ਵਿਚ 9ਵੀਂ/11ਵੀਂ ਜਮਾਤ ਦੀ ਆਨਲਾਈਨ ਰਜਿਸਟਰੇਸ਼ਨ/ ਕੰਟੀਨਿਊਏਸ਼ਨ ਭਰਨ ਸਮੇਂ ਵੇਰਵਿਆਂ ਵਿਚ ਹੋਈਆਂ ਤਰੁੱਟੀਆਂ 21 ਜਨਵਰੀ ਤੋਂ 21 ਫਰਵਰੀ ਤਕ (ਕੇਵਲ ਰਜਿਸਟਰੇਸ਼ਨ ਨੰਬਰ ਦੀ

PSEB Admissions

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 9ਵੀਂ, 11ਵੀਂ ਅਤੇ 12ਵੀਂ ਦੇ ਦਾਖਲਿਆਂ ਵਿੱਚ ਇੱਕ ਵਾਰ ਫੇਰ ਕੀਤਾ ਫੇਰਬਦਲ

PSEB Admissions: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇੱਕ ਜਰੂਰੀ ਸੂਚਨਾ ਜਾਰੀ ਕੀਤੀ ਹੈ ਜਿਸ ਵਿੱਚ ਬੋਰਡ ਵਲੋਂ ਦਾਖ਼ਲਾ ਸਾਲ 2018-19 ਲਈ ਨੌਵੀ, ਗਿਆਰਵੀਂ ਅਤੇ ਬਾਰਵੀਂ ਸ਼੍ਰੇਣੀਆਂ ਲਈ ਦਾਖਲੇ ਦੀਆਂ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ । ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਲੋਕ ਸੰਪਰਕ ਅਧਿਕਾਰੀ ਕੋਮਲ ਸਿੰਘ ਨੇ ਦੱਸਿਆ ਕਿ ਬੋਰਡ ਨਾਲ ਸੰਬਧਤ

PSEB 10th failure

ਦਸਵੀਂ ਤੱਕ ਫੇਲ੍ਹ ਨਾ ਕਰਨ ਦੀ ਨੀਤੀ ‘ਤੇ ਕੇਂਦਰ ਸਰਕਾਰ ‘ਤੇ ਪਾਇਆ ਜਾਵੇਗਾ ਦਬਾਅ : ਕੈਪਟਨ

PSEB 10th failure :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਵੀ ਫੇਲ੍ਹ ਨਾ ਕਰਨ ਦੀ ਨੀਤੀ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ‘ਤੇ ਦਬਾਅ ਪਾਉਣ ‘ਤੇ ਸਹਿਮਤ ਹੋਏ । ਸੀ.ਐਮ ਨੇ ਇਹ ਸਹਿਮਤੀ ਦਿਨ ਬੁੱਧਵਾਰ ਨੂੰ ਆਪਣੇ ਸਰਕਾਰੀ ਨਿਵਾਸ ‘ਚ ਅਧਿਆਪਕਾਂ ਦੇ ਸੀਨੀਅਰ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਹੀ। ਸਰਕਾਰੀ ਸੀਸੇ ਸਕੂਲ

pseb 12th supply exam date 2018

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤਾ ਪਬਲਿਕ ਨੋਟਿਸ, 30 ਨੂੰ ਹੋਵੇਗੀ 12ਵੀਂ ਦੀ ਸਪਲੀਮੈਂਟਰੀ ਪ੍ਰੀਖਿਆ

pseb 12th supply exam date 2018: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2018 ਵਿੱਚ ਹੋਈ ਬਾਰ੍ਹਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦੇ ਸਾਇੰਸ, ਕਾਮਰਸ, ਹਿਊੁਮੈਨਟੀਜ਼ ਗਰੁੱਪਾਂ ਸਮੇਤ ਓਪਨ ਸਕੂਲ ਦੇ ਪਰੀਖਿਆਰਥੀਆਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਬੋਰਡ ਦਫਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ

28 ਫਰਵਰੀ ਤੋਂ ਸ਼ੁਰੂ ਹੋਵੇਗੀ 12ਵੀਂ ਦੀ ਪ੍ਰੀਖਿਆ,ਦੇਖੋ ਪੂਰੀ ਡੇਟਸ਼ੀਟ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਆਪਣੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 28 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ 24 ਮਾਰਚ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਬਾਅਦ ਦੁਪਹਿਰ 2 ਵਜੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ