Tag: , , , , , , , ,

ਅਸਤੀਫ਼ੇ ਤੋਂ ਬਾਅਦ ਨਵਜੋਤ ਸਿੱਧੂ ਨੇ ਦਿੱਤਾ ਵੱਡਾ ਬਿਆਨ

Navjot Sidhu Statement: ਚੰਡੀਗੜ੍ਹ: ਨਵਜੋਤ ਸਿੱਧੂ ਦੇ ਪੰਜਾਬ ਮੰਤਰੀ ਮੰਡਲ ਵਿਚੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੱਡਾ ਭੂਚਾਲ ਆ ਗਿਆ. ਸਿਆਸਤ ਵਿੱਚ ਭੂਚਾਲ ਲਿਆਉਣ ਬਾਅਦ ਨਵਜੋਤ ਸਿੱਧੂ ਨੇ ਇੱਕ ਹੋਰ ਟਵੀਟ ਕੀਤਾ ਹੈ । ਜਿਸ ਵਿੱਚ ਸਿੱਧੂ ਨੇ ਦੂਜਾ ਟਵੀਟ ਕੈਪਟਨ ਅਮਰਿੰਦਰ ਸਿੰਘ ਲਈ ਕੀਤਾ ਹੈ । ਇਸ ਟਵੀਟ ਵਿੱਚ ਸਿੱਧੂ ਨੇ

ਹੁਣ ਲੁਧਿਆਣਾ ‘ਚ ਸਿੱਧੂ ਖਿਲਾਫ਼ ਲੱਗੇ ਪੋਸਟਰ

ludhiana navjot sidhu posters: ਲੁਧਿਆਣਾ: ਮੋਹਾਲੀ ਦੇ ਫੇਜ਼ 3 ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਪੋਸਟਰ ਲੱਗਣ ਤੋਂ ਬਾਅਦ ਹੁਣ ਲੁਧਿਆਣਾ ਵਿਚ ਵੀ ਸਿੱਧੂ ਖਿਲਾਫ ਪੋਸਟਰ ਲਗਾਏ ਗਏ ਹਨ । ਜਿਸ ਕਾਰਨ ਸਨਸਨੀ ਫੈਲ ਗਈ ਹੈ । ਇਨ੍ਹਾਂ ਪੋਸਟਰਾਂ ਵਿੱਚ ਸਿੱਧੂ ਤੋਂ ਸਵਾਲ ਕੀਤੇ ਗਏ ਹਨ ਕਿ ਉਹ ਅਸਤੀਫ਼ਾ ਕਦੋਂ ਦੇਣਗੇ ਅਤੇ ਰਾਜਨੀਤੀ ਕਦੋਂ

ਕਦੋਂ ਛੱਡੋਗੇ ਸਿੱਧੂ ਸਾਹਿਬ ਆਪਣੀ ਸਿਆਸਤ ?

Navjot Sidhu Quitting: ਚੰਡੀਗੜ੍ਹ: ਮੋਹਾਲੀ ਵਿੱਚ ਨਵਜੋਤ ਸਿੱਧੂ ਨੂੰ ਪੁੱਛਿਆ ਜਾ ਰਿਹਾ ਹੈ ਕਿ ਉਹ ਸਿਆਸਤ ਕਦੋਂ ਛੱਡਣਗੇ? ਦਰਅਸਲ, ਲੋਕ ਸਿੱਧੂ ਵੱਲੋਂ ਦਿੱਤੇ ਗਏ ਬਿਆਨ ਨੂੰ ਪੋਸਟਰਾਂ ‘ਤੇ ਛਾਪ ਕੇ ਉਨ੍ਹਾਂ ਨੂੰ ਸਿਆਸਤ ਛੱਡਣ ਬਾਰੇ ਸਵਾਲ ਪੁੱਛ ਰਹੇ ਹਨ । ਜ਼ਿਕਰਯੋਗ ਹੈ ਕਿ ਸਿੱਧੂ ਨੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਬਿਆਨ ਦਿੱਤਾ ਸੀ ਕਿ

‘ਅੱਤਵਾਦੀ ਸਮੁੰਦਰ ਦੇ ਰਸਤੇ ਵੀ ਕਰ ਸਕਦੇ ਹਨ ਹਮਲਾ’

Terrorists ocean attack : ਨਵੀਂ ਦਿੱਲੀ: ਭਾਰਤ ‘ਚ ਅੱਤਵਾਦੀ ਸਮੁੰਦਰ ਦੇ ਰਸਤੇ ਵੀ ਹਮਲਾ ਕਰ ਸਕਦੇ ਹਨ। ਇਸ ਗੱਲ ਦਾ ਖਦਸ਼ਾ ; ਭਾਰਤੀ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਜ਼ਾਹਿਰ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਰਤ ਇਕ ਦੇਸ਼ ਵਲੋਂ ਸਪਾਂਸਰ ਕੀਤੇ ਅੱਤਵਾਦ ਦਾ ਬੇਹੱਦ ਗੰਭੀਰ ਰੂਪ ਝੱਲ ਰਿਹਾ ਹੈ। ਉਨ੍ਹਾਂ ਨੇ ਕਿਹਾ

ਸਿੱਧੂ ਨੂੰ ਲੱਗਿਆ ਪਾਕਿਸਤਾਨ ਦੇ ਦਰਖੱਤਾਂ ਨੂੰ ਹੋਏ ਨੁਕਸਾਨ ਦਾ ਦੁੱਖ

eco terrorism forest bombing: ਪਾਕਿਸਤਾਨ ਵੱਲੋਂ ਯੁਨਾਇਟਿਡ ਨੇਸ਼ਨਸ ਦੇ ਕੋਲ ਭਾਰਤ ਦੇ ਖਿਲਾਫ ਸ਼ਿਕਾਇਤ ਕਰਨ ਦੀ ਤਿਆਰੀ ਖਿੱਚ ਲਈ ਗਈ ਹੈ। ਇਹ ਸ਼ਿਕਾਇਤ ਏਅਰ ਸਟ੍ਰਾਈਕ ਦੌਰਾਨ ਨੁਕਸਾਨੇ ਗਏ ਦਰੱਖਤਾਂ ਨੂੰ ਆਧਾਰ ਬਣਾ ਕੇ ਕੀਤੀ ਜਾ ਰਹੀ ਹੈ। ਪਾਕਿਸਤਾਨ ਦੀ ਇਸ ਗੱਲ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਭਾਰਤ ਦੀ ਏਅਰ

ਸਰਹੱਦੀ ਪਿੰਡਾਂ ਦੇ ਲੋਕਾਂ ਨੇ ਕਿਹਾ- ਫੌਜ ਨਾਲ ਮਿਲ ਕੇ ਲੜਾਂਗੇ

Villages Near Ind-Pak Border: ਫ਼ਾਜ਼ਿਲਕਾ:  ਭਾਰਤ ਵੱਲੋਂ ਪਾਕਿ ‘ਤੇ ਏਅਰ ਅਟੈਕ ਨੂੰ ਲੈ ਕੇ ਭਾਰਤ ਦੇ ਪਾਕਿ ਦੇ ਨਾਲ ਲੱਗਦੇ ਪਿੰਡ ਦੇ ਲੋਕਾਂ ‘ਚ ਦਲੇਰੀ ਦਾ ਮਹੌਲ ਦਿਖਿਆ। ਜਿਲ੍ਹੇ ਫਾਜਿਲਕਾ ਦੇ ਅਨੁਸਾਰ ਪੈਂਦੇ ਪਿੰਡ ਮੁਹਾਰ ਜਮਸ਼ੇਰ ਜੋ ਕਿ ਤਿੰਨ ਪਾਸਿਓਂ ਪਾਕਿ ਵਲੋਂ ਘਿਰਿਆ ਹੈ । ਪਿੰਡ ਲੋਕ ਭਾਰਤ ਪਾਕਿ ‘ਚ ਤਣਾਅ ਦਾ ਮਹੌਲ ਹੋਣ ਅਤੇ

ਸਰਕਾਰ ਵੱਲੋਂ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ 181 ਨੰਬਰ ’ਤੇ ਵਿਸ਼ੇਸ਼ ਡੈਸਕ ਸਥਾਪਤ

kashmiri students helpline number: ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਦੀ ਤੋਂ ਆਏ ਵਿਦਿਆਰਥੀਆਂ ਦੀ ਮਦਦ ਦਾ ਭਰੋਸਾ ਦੇਣ ਤੋਂ ਕੁਝ ਦਿਨਾਂ ਬਾਅਦ ਪੰਜਾਬ ਪੁਲੀਸ ਨੇ ਕਸ਼ਮੀਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਲਈ ਵਿਸ਼ੇਸ਼ ਡੈਸਕ ਸਥਾਪਤ ਕੀਤਾ ਹੈ। ਇਹ ਡੈਸਕ ਪੁਲੀਸ ਦੇ ਟੌਲ ਫਰੀ ਨੰਬਰ 181 ’ਤੇ ਮੁਹੱਈਆ ਹੋਵੇਗਾ ਅਤੇ

ਕਸ਼ਮੀਰ ‘ਚ ਭਾਰਤੀ ਫੌਜ ਦੀ ਗਿਣਤੀ ਦੇਖ ਪਾਕਿਸਤਾਨ ਬੌਖਲਾਇਆ

jammu kashmir indian army: ਜੰਮੂ-ਕਸ਼ਮੀਰ ਵਿੱਚ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਅਲਗਾਵਵਾਦੀਆਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਕਾਰਨ ਥੋੜੇ ਹੀ ਸਮੇਂ ਵਿੱਚ ਘਾਟੀ ਦੇ ਵਿੱਚ ਬਹੁਤ ਸਾਰੇ ਬਦਲਾਵ ਦੇਖਣ ਨੂੰ ਮਿਲ ਰਹੇ ਹਨ। ਇਸ ਮਾਮਲੇ ਵਿੱਚ ਭਾਰਤ ਦੇ ਵੱਲੋਂ ਪੈਰਾਮਿਲਿਟਰੀ ਕੰਪਨੀਆਂ ਨੂੰ ਕਸ਼ਮੀਰ ਭੇਜਿਆ ਗਿਆ ਹੈ ਜਿਸਦਾ ਪਤਾ ਲਗਦੇ ਹੀ ਪਾਕਿਸਤਾਨ

ਪੁਲਵਾਮਾ ਹਮਲੇ ਦਾ ਬਦਲਾ ਲੈਣ ਲਈ ਨੌਜਵਾਨਾਂ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਖੂਨ ਨਾਲ ਚਿੱਠੀ

pulwama attack blood letter modi: ਪਟਿਆਲਾ: ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਭਾਰਤੀ ਜਵਾਨਾਂ ਦੇ ਸ਼ਹੀਦ ਹੋਣ ਦਾ ਮਾਮਲਾ ਅੱਗ ਫੜਦਾ ਜਾ ਰਿਹਾ ਹੈ। ਇਸ ਹਮਲੇ ਤੋਂ ਬਾਅਦ ਹਰ ਰੋਜ਼ ਪੂਰੇ ਦੇਸ਼ ਵਿੱਚ ਪਾਕਿਸਤਾਨ ਤੋਂ ਇਸਦਾ ਬਦਲਾ ਲੈਣ ਦੀ ਗੱਲ ਕੀਤੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਸ਼ਹੀਦ ਹੋਏ ਜਵਾਨਾਂ ਨੂੰ ਕੈਂਡਲ ਮਾਰਚ ਕੱਢ

ਕੀ ਸਲਮਾਨ ਖਾਨ ਨੇ ਸਿੱਧੂ ਨੂੰ ਕਪਿਲ ਦੇ ਸ਼ੋਅ ਤੋਂ ਕੀਤਾ ਆਊਟ?

Salman Khan Pulwama Attack: ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਹੋਤੇ ਅੱਤਵਾਦੀ ਹਮਲੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਦਿੱਤੇ ਬਿਆਨ ‘ਤੇ ਜਮ ਕੇ ਵਿਵਾਦ ਹੋਇਆ।ਸੋਸ਼ਲ ਮੀਡੀਆ ਤੇ ਸਿੱਧੂ ਨੂੰ ਬਾਇਕੋਟ ਕਰਨ ਦਾ ਹੈਸ਼ਟੈਗ ਟ੍ਰੈਂਡ ਕਰਨ ਲੱਗਿਆ।ਮਾਮਲੇ ਨੇ ਤੂਲ ਫੜ ਲਿਆ ਅਤੇ ਨਵਜੋਤ ਸਿੰਘ ਸਿੱਧੂ ਨੂੰ ਕਪਿਲ ਸ਼ਰਮਾ ਸ਼ੋਅ ਤੋਂ ਕਿਨਾਰਾ ਕਰਨਾ ਪਿਆ।ਉਨ੍ਹਾਂ ਨੇ ਸ਼ੋਅ ਤੋਂ

ਪੁਲਵਾਮਾ ‘ਚ ਮੁਠਭੇੜ ਖ਼ਤਮ, ਮੇਜਰ ਸਮੇਤ ਅੱਠ ਦੀ ਮੌਤ

2019 Pulwama attack: ਜੰਮੂ – ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੋਮਵਾਰ ਤੜਕੇ ਤੋਂ ਫੌਜ ਅਤੇ ਅੱਤਵਾਦੀਆਂ ‘ਚ ਮੁੱਠਭੇੜ ਖ਼ਤਮ ਹੋ ਗਈ ਹੈ । ਇਸ ਵਿੱਚ ਪੰਜ ਜਵਾਨ ਅਤੇ ਤਿੰਨ ਅੱਤਵਾਦੀਆਂ ਦੀ ਮੌਤ ਹੋਈ ਹੈ। ਮਾਰੇ ਗਏ ਜਵਾਨਾਂ ਵਿੱਚ ਇੱਕ ਮੇਜਰ ਸ਼ਾਮਿਲ ਸਨ ਅਤੇ ਕਈ ਜਵਾਨ ਜਖ਼ਮੀ ਹੋਏ ਜਿਨ੍ਹਾਂ ਵਿੱਚ ਜੰਮੂ – ਕਸ਼ਮੀਰ ਪੁਲਿਸ ਦੇ ਡੀਆਈਜੀ

ਪੁਲਵਾਮਾ ਅਟੈਕ: ਨਵਜੋਤ ਸਿੰਘ ਸਿੱਧੂ ਦੇ ਸਮਰਥਨ ‘ਚ ਉੱਤਰੇ ਕਪਿਲ ਸ਼ਰਮਾ, ਦਿੱਤਾ ਇਹ ਬਿਆਨ

Pulwama Attack Kapil Sharma: ਪੁਲਵਾਮਾ ਅਟੈਕ ‘ਤੇ ਦਿੱਤੇ ਗਏ ਬਿਆਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਜਮ ਕੇ ਫਜੀਤ ਦਾ ਸਾਹਮਣਾ ਕਰਨਾ ਪੈ ਰਿਹਾ। ਜਿੱਥੇ ਇੱਕ ਪਾਸੇ ਉਨ੍ਹਾਂ ਨੂੰ ਕਾਮੇਡੀ ਸ਼ੋਅ ਦ ਕਪਿਲ ਸ਼ਰਮਾ ਸ਼ੋਅ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਉੱਥੇ ਟਵਿੱਟਰ ਤੇ ਲੋਕਾਂ ਨੇ ਸਿੱਧੂ ਦੇ ਬਿਆਨ ਦੇ ਖਿਲਾਫ ਇੱਕ ਨਵਾਂ ਹੈਸ਼ਟੈਗ

ਪੁਲਵਾਮਾ ਅਟੈਕ: ‘ਸਿੱਧੂ ਗੱਦਾਰ, ਭੇਜੋ ਪਾਕਿਸਤਾਨ’: ਫੈਡਰੇਸ਼ਨ

pulwama attack navjot sidhu: ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਹੋਤੇ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਫੈਡਰੇਸ਼ਨ ਆਫ ਵੈਸਟਨ ਇੰਡੀਆ ਸਿਨੇ ਇੰਪਲਾਇਜ ਨੇ ਐਤਵਾਰ ਨੂੰ ਮੁੰਬਈ ਫਿਲਮ ਸਿਟੀ ਵਿੱਚ ਜੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਮੁੰਬਈ ਦੇ ਫਿਲਮ ਸਿਟੀ ਵਿੱਚ ਪਾਕਿਸਤਾਨ ਦੇ ਖਿਲਾਫ ਜਮ ਕੇ ਨਾਰੇਬਾਜੀ ਹੋਈ। ਫੈਡਰੇਸ਼ਨ ਨੇ ਇਸ ਦੌਰਾਨ ਕਾਂਗਰਸ ਨੇਤਾ ਅਤੇ ਕਪਿਲ ਸ਼ਰਮਾ ਸ਼ੋਅ ਵਿੱਚ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ