Tag: , , , , ,

ਜਾਣੋ ਪੰਜਾਬ ਬਜਟ ਕਿਸ ਨੂੰ ਕੀ ਮਿਲਿਆ

Punjab Budget 2019: ਚੰਡੀਗੜ੍ਹ: ਪੰਜਾਬ ਦੇ ਬਜਟ ਨੂੰ ਲੈ ਕੇ ਵਿਧਾਨ ਸਭਾ ਵਿੱਚ ਵਿੱਤੀ ਰੋਡ ਮੈਪ ਵੀ ਪੇਸ਼ ਕੀਤਾ ਗਿਆ ਹੈ। ਜਿਸ ਵਿੱਚ ਇਸ ਸਾਲ ਦੀਆਂ ਤਜਵੀਜ਼ਾਂ ਵਿੱਚ ਕੁੱਲ ਮਾਲੀ ਪ੍ਰਾਪਤੀਆਂ 2018-19 ਵਿੱਚ 70399 ਸੀ, ਜੋ ਕਿ ਹੁਣ ਵੱਧ ਕੇ 2019-20 ਵਿੱਚ 78510 ਹੋ ਜਾਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਇਸ ਅਨੁਮਾਨ ਦੇ ਵਿੱਚ

ਇਸ ਤਾਰੀਕ ਨੂੰ ਪੰਜਾਬ ਸਰਕਾਰ ਪੇਸ਼ ਕਰੇਗੀ ਬਜਟ

Punjab Budget Session 2019: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।  ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। 12 ਤੋਂ 21 ਫਰਵਰੀ ਤਕ ਬਜਟ ਸੈਸ਼ਨ ਹੋਵੇਗਾ, ਤੇ 18 ਫਰਵਰੀ ਨੂੰ ਸਦਨ ‘ਚ ਬਜਟ ਪੇਸ਼ ਕੀਤਾ ਜਾਵੇਗਾ। ਇਹ ਫੈਸਲਾ ਕੈਬਨਿਟ ਮੀਟਿੰਗ ਦੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ