Tag: , ,

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ 11 ਯੂਨੀਵਰਸਿਟੀਆਂ ‘ਚ ਚੇਅਰ ਸਥਾਪਤ ਕਰਨ ਦਾ ਹੋਇਆ ਐਲਾਨ

guru nanak dev 11 universities: ਕਪੂਰਥਲਾ, 10 ਨਵੰਬਰ 2019 – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ ਕਈ ਅਹਿਮ ਫੈਸਲੇ ਕੀਤੇ। ਕੈਪਟਨ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ 11 ਯੂਨੀਵਰਸਿਟੀਆਂ ਵਿੱਚ ਚੇਅਰ ਸਥਾਪਤ ਕਰਨ ਦੇ ਫੈਸਲੇ ਦਾ ਐਲਾਨ

ਕੈਪਟਨ ਅਮਰਿੰਦਰ ਵੱਲੋਂ 198 ਕਰੋੜ ਰੁਪਏ ਦੇ ਪੀਣ ਲਈ ਨਹਿਰੀ ਪਾਣੀ ਤੇ ਸੀਵਰੇਜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

Captain Amarinder Water Project: ਅੰਮ੍ਰਿਤਸਰ : ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਕੀਤੇ ਆਪਣੇ ਵਾਅਦੇ ਨੂੰ ਸਰਅੰਜ਼ਾਮ ਦਿੰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਵਿੰਡਾ ਕਲਾਂ ਵਿਖੇ ਪੀਣ ਲਈ ਸਾਫ ਨਹਿਰੀ ਪਾਣੀ ਮੁਹੱਈਆ ਕਰਵਾਉਣ, ਸੀਵਰੇਜ ਪ੍ਰਣਾਲੀ ਤੇ ਪਾਣੀ ਟੈਸਟ ਲੈਬਾਰਟਰੀ ਕਾਇਮ ਕਰਨ ਵਾਸਤੇ 197.69 ਕਰੋੜ ਰੁਪਏ ਦੇ ਚਾਰ ਪ੍ਰਾਜੈਕਟਾਂ ਦੀ ਅੱਜ ਅੰਮ੍ਰਿਤਸਰ ਜਿਲ੍ਹੇ

ਧਰਮ ਸਬੰਧੀ ਗੜਬੜ ਹੋਈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਕੈਪਟਨ

Captain Amarinder Singh: ਛੋਟੇ ਸਹਿਬਜ਼ਾਦੀਆਂ ਦੀ ਲਾਸਾਨੀ ਸ਼ਹਾਦਤ ਨੂੰ ਲੈ ਕੇ ਪਿਛਲੇ ਇੱਕ ਹਫਤੇ ਤੋਂ ਸ਼੍ਰੀ ਫਤਿਹਗੜ ਸਾਹਿਬ ਧਾਰਮਿਕ ਪ੍ਰਗੋਰਾਮ ਸ਼ਹੀਦੀ ਜੋੜ ਮੇਲੇ ਚੱਲ ਰਹੇ ਹਨ ਜਿਸ ਵਿੱਚ ਹਜਾਰਾਂ ਦੀ ਗਿਣਤੀ ‘ਚ ਸੰਗਤਾ ਸ਼ਰਧਾ ਭਾਵਨਾ ਨਾਲ ਨਤਮਸਤਕ ਹੋ ਰਹੀਆਂ ਹਨ। ਸ਼ਰਧਾਂਲੂਆਂ ਦੇ ਨਾਲ ਸਿਆਸੀ ਹਸਤੀਆਂ ਵੀ ਸਹਿਬਜ਼ਾਦੀਆਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਸਿਰ ਝੁਕਾਕੇ ਸਜਦਾ ਕਰ

ਜਲੰਧਰ ਦੇ ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ 204 ਕਰੋੜ ਦਾ ਕਰਜ਼ਾ ਮੁਆਫ

Government Waived 204 crore: ਜਲੰਧਰ: ਜਲੰਧਰ ਦੇ ਕਿਸਾਨਾਂ ਲਈ ਵੱਡੀ ਖਬਰ ਹੈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ ਤੇ ਜਲੰਧਰ ਦੇ ਕਿਸਾਨਾਂ ਦਾ 204 ਕਰੋੜ ਰੁਪਏ ਖੇਤੀ ਕਰਜ਼ਾ ਮੁਆਫ ਕੀਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ,

captain

ਕੈਪਟਨ ਗਏ ਸੀ ਉਸਾਰਨ ਯਾਦਗਾਰ, ਅੱਖੀਂ ਦੇਖ ਆਏ ਰੇਤੇ ਦਾ ਕਾਲਾ ਬਜ਼ਾਰ

Punjab CM spots illegal mining: 6 ਨਵੰਬਰ, 2016 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਰਤਾਰਪੁਰ ਵਿਚ ਬਣਾਏ ਗਏ ਜੰਗ-ਏ-ਆਜ਼ਾਦੀ ਮੈਮੋਰੀਅਲ ਦੇ ਪਹਿਲੇ ਫੇਜ਼ ਦਾ ਉਦਘਾਟਨ ਕੀਤਾ ਗਿਆ ਸੀ ਜਿਸ ਦਾ ਅੱਜ 6 ਮਾਰਚ, 2018 ਨੂੰ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੂਜੇ ਫੇਜ਼ ਦਾ ਉਦਘਾਟਨ ਕੀਤਾ ਗਿਆ। ਇਸ

CM-Punjab

ਖੁਸ਼ਖਬਰੀ.. Captain ਨੇ ਕੀਤਾ ਸਸਤੀ ਬਿਜਲੀ ਦਾ ਐਲਾਨ

ਚੰਡੀਗੜ੍ਹ: ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਦੇ ਹਰ ਵਰਗ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ। ਇਸ ਸਬੰਧੀ ਪੱਤਰਕਾਰ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜ ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਮੁਹੱਈਆ ਕਰਵਾ ਕੇ ਪੰਜਾਬ, ਹਰਿਆਣਾ ਤੋਂ ਬਾਅਦ ਦੇਸ਼ ਦਾ ਦੂਜਾ ਸਭ ਤੋਂ ਸਸਤੀ ਦਰ ’ਤੇ ਬਿਜਲੀ ਮੁਹੱਈਆ ਕਰਾਉਣ ਵਾਲਾ

OSDs ਨੂੰ Captain ਦਾ ਸਖਤ ਫਰਮਾਨ.. ਕੰਮਾਂ ਦੀ ਸੌਂਪੀ ਸੂਚੀ

ਮੁੱਖ ਮੰਤਰੀ ਨੇ OSDs ਨੂੰ ਜਾਰੀ ਕੀਤੇ ਫ਼ਰਮਾਨ OSDs ਨੂੰ ਸੌਂਪੀ ਕੰਮਾਂ ਦੀ ਸੂਚੀ ਮੁੱਖ ਮੰਤਰੀ ਨਿਵਾਸ ਵਿਚ ਦਾਖਿਲ ਨਾ ਹੋਣ ਦਾ ਦਿੱਤਾ ਫ਼ਰਮਾਨ ਦਿੱਤਾ OSDs ਨੂੰ ਦਿੱਤੀ ਆਪੋ ਆਪਣੇ ਜ਼ਿਲ੍ਹਿਆਂ ਦੇ ਲੋਕਾਂ ਦੇ ਨਾਲ ਮੁਲਾਕਾਤ ਕਰਨ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣਨ ਦੀ ਹਿਦਾਇਤ ਬੀਤੇ ਦਸ ਸਾਲਾਂ ਤੋਂ ਸੂਬੇ ਦੀ ਸੱਤਾ ਤੋਂ ਦੂਰ ਰਹੀ ਕਾਂਗਰਸ

ਪ੍ਰਕਾਸ਼ ਸਿੰਘ ਬਾਦਲ ਸਮੇਤ ਸੁਖਬੀਰ ਬਾਦਲ ਨੇ ਚੁੱਕੀ ਸਹੁਂੰ

Navjot Singh Sidhu

ਨਵਜੋਤ ਸਿੱਧੂ ਨੇ ਮੱਲੀ ਮੁੱਖ ਮੰਤਰੀ ਦੀ ਕੁਰਸੀ

ਸ਼ੁੱਕਰਵਾਰ ਪੰਦਰਵੀਂ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪਹਿਲਾ ਦਿਨ ਸੀ। ਇਸ ਦਿਨ ਪੰਜਾਬ ਵਿੱਚ ਨਵੇਂ ਬਣੇ ਵਿਧਾਇਕਾਂ ਨੇ ਹਲਫ ਲਿਆ। ਸੱਤਾ ਦੇ ਬਦਲਣ ਕਾਰਨ ਇਸ ਵਾਰ ਵਿਧਾਨ ਸਭਾ ‘ਚ ਮਾਹੌਲ ਬਦਲਿਆ ਹੋਇਆ ਸੀ। ਵਿਧਾਇਕਾਂ ਦੀ ਸਹੁੰ ਚੁੱਕਣ ਦੀ ਕਾਰਵਾਈ ‘ਚ ਉਸ ਸਮੇਂ ਦਿਲਚਸਪ ਸਥਿਤੀ ਪੈਦਾ ਹੋ ਗਈ ਜਦੋਂ ਸਿੱਧੂ ਮੁੱਖ ਮੰਤਰੀ ਦੀ ਖਾਲੀ ਸੀਟ ‘ਤੇ

Captain Amrinder Singh

ਕੈਪਟਨ ਨੇ ਦੋਵੇਂ ਬਾਦਲਾਂ ਵਾਲੀਆਂ ਕੋਠੀਆਂ ਆਪਣੇ ਕੋਲ ਰੱਖੀਆਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਿਹਾਇਸ਼ ਲਈ ਸੈਕਟਰ ਦੋ ਵਿਚਲੀਆਂ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਉਪ ਮੁੱਖ ਮੰਤਰੀ ਵਾਲੀਆਂ ਦੋਵੇਂ ਕੋਠੀਆਂ ਆਪਣੇ ਕੋਲ ਰੱਖਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਨੇ 16 ਮਾਰਚ ਨੂੰ ਸਹੁੰ ਚੁੱਕਣ ਤੋਂ ਬਾਅਦ ਸੈਕਟਰ ਦੋ ਵਿਚਲੀ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕੋਠੀ ਨੰਬਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ