Tag: , , , , ,

ਪੰਜਾਬ ਸਭ ਤੋਂ ਵੱਧ ਭੋਜਨ ਪਦਾਰਥਾਂ ਦੇ ਨਮੂਨੇ ਲੈਣ ਅਤੇ ਜਾਂਚ ਕਰਨ ਵਾਲਾ ਸੂਬਾ …

Amritsar Adulterated Food Leading : ਅੰਮ੍ਰਿਤਸਰ : ਦੇਸ਼ ਭਰ ਵਿੱਚ ਮਿਲਾਵਟੀ ਭੋਜਨ ‘ਤੇ ਰੋਕ ਲਾਉਣ ਲਈ ਪੰਜਾਬ ਸਭ ਤੋਂ ਮੋਹਰੀ ਹੈ।  ਦੱਸ ਦੇਈਏ ਕਿ ਭਾਰਤ ਸਰਕਾਰ ਵੱਲੋ ਨਮੂਨੇ ਇਕੱਠੇ ਕਰ ਕੇ ਜਾਂਚ ਕਰਵਾਉਣ ਸਬੰਧੀ ਟੀਚੇ ਹਾਸਿਲ ਕਰਨ ਲਈ ਵੱਖ -ਵੱਖ ਸੂਬਿਆਂ ਦੇ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਸਾਲ 2018- 2019 ਵਿੱਚ 11920 ਸੈਪਲ

ਪੰਜਾਬ ਸਰਕਾਰ ਨੇ ਬੱਸਾਂ ਦੇ ਕਿਰਾਇਆਂ ਵਿੱਚ ਕੀਤਾ ਵਾਧਾ

Punjab Government Announces Bus Fare Hike : ਹੁਣ ਪੰਜਾਬ ਵਿੱਚ ਬੱਸਾਂ ਦਾ ਸਫ਼ਰ ਕਰਨਾ ਹੋਰ ਵੀ ਮਹਿੰਗਾ , ਕਿਉਂਕਿ ਸਰਕਾਰ ਨੇ ਬੱਸਾਂ ਦੇ ਕਿਰਾਇਆਂ ਵਿੱਚ ਵਾਧਾ ਕੀਤਾ ਹੈ । ਪੰਜਾਬ ਸਰਕਾਰ ਦੇ ਨਵੇਂ ਫੈਸਲੇ ਅਨੁਸਾਰ ਸਧਾਰਨ ਬੱਸ ਕਿਰਾਏ ਵਿੱਚ 5 ਪੈਸੇ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਹੈ । ਇਸ ਵਾਧੇ ਨਾਲ ਹੁਣ

ਕੈਪਟਨ ਸਰਕਾਰ ‘ਤੇ ਕਾਂਗਰਸੀ ਆਗੂ ਹੀ ਚੁੱਕ ਰਹੇ ਨੇ ਸਵਾਲ

Congress Trouble Guru Granth Sahib Secrilege Case : ਚੰਡੀਗੜ੍ਹ : ਕਾਂਗਰਸ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਹਾਲੇ ਤੱਕ ਨਾਕਾਮਯਾਬ ਰਹੀ ਹੈ। ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ‘ਚ ਕਾਂਗਰਸ ਸਰਕਾਰ ਖੁਦ ਹੀ ਘਿਰਦੀ ਜਾ ਰਹੀ ਹੈ। ਕੈਪਟਨ ਸਰਕਾਰ ਦਾ ਕਾਰਜਕਾਲ ਅੱਧਾ ਤਾਂ ਲੰਘ ਚੁੱਕਾ ਹੈ, ਪਰ ਹਾਲੇ ਤੱਕ ਬੇਅਦਬੀ ਮਾਮਲੇ ‘ਚ ਨਾਂ ਤਾਂ ਕੋਈ ਕਾਰਵਾਈ ਹੋਈ ਹੈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਵਿਖੇ ਲਹਿਰਾਇਆ ਤਿਰੰਗਾ

Captain Hoist National Flag Jalandhar : ਜਲੰਧਰ : ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ ਇਸ ਮੌਕੇ ਆਏ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ

ਟਵੀਟ ਕਰ ਬੁਰੇ ਫਸੇ ਪਾਕਿਸਤਾਨੀ ਮੰਤਰੀ, ਕੈਪਟਨ ਨੇ ਦਿੱਤਾ ਕਰਾਰਾ ਜਵਾਬ

Twitter War Initiated CM and Pak Federal : ਚੰਡੀਗੜ੍ਹ: ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਾਕਿਸਤਾਨ ਦੇ ਮੰਤਰੀ (ਵਿਗਿਆਨ ਤੇ ਤਕਨਾਲੋਜੀ) ਫਵਾਦ ਚੌਧਰੀ ਵਿਚਕਾਰ ਟਵਿੱਟਰ ਵਾਰ ਛਿੜ ਗਈ ਹੈ । ਇਸ ਵਾਰ ਭਾਰਤ ਸਰਕਾਰ ਵਲੋਂ ਧਾਰਾ 370 ਦੇ ਫੈਸਲੇ ਤੋਂ ਬਾਅਦ ਬੌਖਲਾਏ ਫਵਾਦ ਚੌਧਰੀ ਨੇ ਭਾਰਤੀ ਫੌਜ ਦੇ

ਭਾਰਤ-ਪਾਕਿ ਦੇ ਵਿਗੜੇੇ ਰਿਸ਼ਤੇ ,ਕਰਤਾਰਪੁਰ ਲਾਂਘੇ ‘ਚ ਆ ਸਕਦੀਆਂ ਨੇ ਮੁਸ਼ਕਿਲਾਂ

Captain Hopes Paks Affect Kartarpur Corridor : ਚੰਡੀਗੜ੍ਹ : ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ, ਜਿਸ ਦਾ ਅਸਰ ਕਰਤਾਰਪੁਰ ਲਾਂਘੇ ‘ਤੇ ਪੈ ਸਕਦਾ ਹੈ । ਸੂਬੇ ਦੇ ਦੋ ਟੋਟੇ ਕਰਕੇ ਕੇਂਦਰ ਸ਼ਾਸ਼ਿਤ ਪ੍ਰਦੇਸ਼ ਬਣਾਉਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲੋਂ ਵਪਾਰਕ ਰਿਸ਼ਤੇ ਤੋੜ ਦਿੱਤੇ ਹਨ ਅਤੇ ਕੂਟਨੀਤਕ

ਕੈਪਟਨ ਦਾ ਫੈਸਲਾ ਆੜ੍ਹਤੀ ਫ਼ਸਲਾਂ ਦੀ ਖਰੀਦ ਪ੍ਰਕਿਰਿਆ ਤੋਂ ਨਹੀਂ ਹੋਣਗੇ ਵੱਖ

Captain  Rules  Out  Exclusion Procurement Process : ਚੰਡੀਗੜ : ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਦੇ ਸ਼ੱਕ ਨੂੰ ਦੂਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਖਰੀਦ ਪ੍ਰਣਾਲੀ ਤੋਂ ਵੱਖ ਨਹੀਂ ਕੀਤਾ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਨੇ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਦੁਆਰਾ ਤੈਅ ਪ੍ਰਕਿਰਿਆਂ ਦੇ ਮੁਤਾਬਿਕ ਰਾਜ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਨੂੰ

ਧਾਰਾ 370 ਨੇ ਪੰਜਾਬ ਦੇ ਕੁੱਕੜ ਤੇ ਆਂਡੇ ਰੋਲੇ

article 370 effects on punjab: ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਤੇ ਲਏ ਗਏ ਫੈਸਲੇ ਤੋਂ ਬਾਅਦ ਸਖ਼ਤ ਸੁਰੱਖਿਆ ਤੇ ਕਰਫਿਊ ਕਾਰਨ ਠੱਪ ਹੋਏ ਟ੍ਰਾਂਸਪੋਰਟ ਕਰਕੇ ਪੰਜਾਬ ਦੇ ਪੋਲਟਰੀ ਕਾਰੋਬਾਰੀਆਂ ਦੀ ਹਾਲਤ ਮਾੜੀ ਹੁੰਦੀ ਜਾ ਰਹੀ ਹੈ । ਜਿਸ ਕਾਰਨ ਪਿਛਲੇ ਤਿੰਨ ਦਿਨਾਂ ਵਿੱਚ ਹੀ ਪੰਜਾਬ ਵਿੱਚ ਆਂਡਿਆਂ ਅਤੇ ਮੁਰਗੇ ਦੇ ਭਾਅ ਕਾਫ਼ੀ ਘੱਟ ਗਏ ਹਨ

ਧਾਰਾ 370 ਹਟਾਉਣ ਨਾਲ ਅੱਤਵਾਦੀ ਗਤੀਵਿਧੀਆਂ ‘ਤੇ ਨਹੀਂ ਪਵੇਗਾ ਅਸਰ : ਕੈਪਟਨ

Article 370 Captain Statement : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਦੇ ਧਾਰਾ 370 ‘ਤੇ ਲਏ ਫ਼ੈਸਲੇ ‘ਤੇ ਤੰਜ ਕੱਸਦਿਆਂ ਕਿਹਾ ਕਿ ਇਸ ਬਿੱਲ ਦੇ ਖ਼ਤਮ ਹੋਣ ਨਾਲ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਗਤੀਵਿਧੀਆਂ ‘ਤੇ ਕੋਈ ਫ਼ਰਕ ਨਹੀਂ ਪਵੇਗਾ। ਕੈਪਟਨ ਬੀਤੇ ਕੱਲ੍ਹ ਵੀ ਸਰਕਾਰ ਦੇ ਇਸ ਫ਼ੈਸਲੇ ਦੀ ਨਿੰਦਾ ਕਰ ਚੁੱਕੇ ਹਨ। ਮੰਗਲਵਾਰ

ਕੈਪਟਨ ਵਲੋਂ ਛੱਤਬੀੜ ਅਤੇ ਹੋਰ ਚਿੜੀਆਂ ਘਰਾਂ ਲਈ 22 ਕਰੋੜ ਦੇ ਬਜਟ ਦਾ ਐਲਾਨ

Captain Pressed Remote Button Inaugurate Chhatbir Zoo : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿੰਦਰਾ ਚੌਧਰੀ ਜ਼ੂਲੋਜੀਕਲ ਪਾਰਕ ਛੱਤਬੀੜ ਅਤੇ ਸੂਬੇ ਦੇ ਹੋਰ ਚਿੜੀਆਂ ਘਰਾਂ ਦੇ ਵਿਕਾਸ ਲਈ 22 ਕਰੋੜ ਰੁਪਏ ਦੇ ਬਜਟ ਦੀ ਵਿਵਸਥਾਕਰਨ ਦੇ ਹੁਕਮ ਦਿੱਤੇ ਹਨ। ਚਿੜੀਆਂ ਘਰਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ

ਕੈਪਟਨ ਨੇ ਰੱਦ ਕੀਤਾ ਡੀਸੀ ਦਾ ਡਰੈਸ ਕੋਡ ਵਾਲਾ ਫ਼ਰਮਾਨ

captain scraps fazilka dc orders : ਚੰਡੀਗੜ੍ਹ : ਸ਼ਨੀਵਾਰ ਨੂੰ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਬਹੁਤ ਹੀ ਅਜੀਬੋ ਗਰੀਬ ਹੁਕਮ ਜਾਰੀ ਕੀਤਾ ਗਿਆ ਸੀ । ਜਿਸ ਵਿੱਚ ਡੀਸੀ ਵੱਲੋਂ ਲਿਖਤੀ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਕੋਈ ਵੀ ਕਰਮਚਾਰੀ ਟੀ-ਸ਼ਰਟ ਪਾ ਕੇ ਨਹੀਂ ਆ ਸਕਦਾ । ਇੰਨਾ ਹੀ

ਕੈਪਟਨ ਨੇ ਕਾਰਗਿਲ ਜੰਗ ਦੇ ਵੀਰ ਚੱਕਰ ਜੇਤੂ ਕਾਂਸਟੇਬਲ ਨੂੰ ਦਿੱਤੀ ਤਰੱਕੀ

Captain Promotion Kargil War Constable : ਪਟਿਆਲਾ : ਕਾਰਗਿਲ ਜੰਗ ਵਿੱਚ ਪਾਕਿਸਤਾਨੀ ਅਫਸਰ ਸਮੇਤ ਚਾਰ ਫ਼ੌਜੀਆਂ ਨੂੰ ਮਾਰ ਕੇ ਆਪਣੀ ਸੂਰਬੀਰਤਾ ਦਾ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਸਤਪਾਲ ਸਿੰਘ ਲਈ ਤਰੱਕੀ ਦਾ ਰਾਹ ਖੁੱਲ੍ਹ ਗਿਆ ਹੈ । ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਵਿਜੇ ਦਿਵਸ ਦੇ ਮੌਕੇ

ਨਸ਼ਿਆਂ ਖਿਲਾਫ਼ ਇਕਜੁੱਟ ਹੋਏ ਉੱਤਰੀ ਸੂਬਿਆਂ ਦੇ ਮੁੱਖ ਮੰਤਰੀ

4 States Joins Hand Crub Drugs : ਚੰਡੀਗੜ੍ਹ : ਨਾਰਕੋ ਅੱਤਵਾਦ ਖਿਲਾਫ਼ ਭਾਰਤ ਦੇ ਪੰਜ ਸੂਬੇ ਇਕਮੁੱਠ ਹੋ ਗਏ ਹਨ । ਚੰਡੀਗੜ੍ਹ ਵਿੱਚ ਦੂਜੀ ਖੇਤਰੀ ਨਸ਼ਾ ਤੰਤਰ ਚੁਣੌਤੀਆਂ ਤੇ ਵਿਉਂਤਬੰਦੀਆਂ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਪ੍ਰਦੇਸ਼ ਦੇ ਸੀਐਮ ਜੈਰਾਮ ਠਾਕੁਰ, ਰਾਜਸਥਾਨ ਦੇ

ਨਵਜੋਤ ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

Navjot Sidhu Leadership Punjab : ਚੰਡੀਗੜ੍ਹ : ਪੰਜਾਬ ਕੈਬਿਨਟ ਤੋਂ ਬਾਹਰ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਕੌਮੀ ਕਾਰਜਕਾਰਨੀ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ । ਕਾਂਗਰਸ ਦੀ ਕੌਮੀ ਕਾਰਜਕਾਰਨੀ ਵਿੱਚ ਸਿੱਧੂ ਸਮੇਤ ਤਿੰਨ ਹੋਰ ਚਿਹਰਿਆਂ ਨੂੰ ਜਗ੍ਹਾ ਮਿਲ ਸਕਦੀ ਹੈ । ਦਰਅਸਲ, ਸਿੱਧੂ ਪਹਿਲਾਂ ਦਿੱਲੀ ਵਿੱਚ ਰਾਹੁਲ ਗਾਂਧੀ ਨੂੰ ਮਿਲੇ ਸੀ

ਕੈਪਟਨ ਵਲੋਂ ਗੁਰਪਿੰਦਰ ਦੀ ਮੌਤ ਦੀ ਮੈਜਿਸਟਰੀਅਲ ਜਾਂਚ ਦੇ ਹੁਕਮ ਜਾਰੀ

captain order Magisterial Inquiry Gurpinder Death : ਚੰਡੀਗੜ੍ਹ : ਅਟਾਰੀ ਸਰਹੱਦ ‘ਤੇ ਲੂਣ ਵਿੱਚ ਲੁਕਾ ਕੇ ਭਾਰਤ ਭੇਜੀ 532 ਕਿਲੋਗ੍ਰਾਮ ਹੈਰੋਇਨ ਮਾਮਲੇ ਵਿੱਚ ਗ੍ਰਿਫ਼ਤਾਰ ਗੁਰਪਿੰਦਰ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਮੌਤ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ । ਜਿਸ ਵਿੱਚ ਕੈਪਟਨ ਨੇ ਕਾਰਜਕਾਰੀ ਜ਼ਿਲ੍ਹਾ ਮੈਜਿਸਟ੍ਰੇਟ

ਕੈਪਟਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹਰ ਸੰਭਵ ਕੋਸ਼ਿਸ਼ ਦੀਆਂ ਹਦਾਇਤਾਂ

caption instructions dc flood situation : ਚੰਡੀਗੜ੍ਹ : ਸੂਬੇ ‘ਚ ਕਈ ਥਾਈਂ ਬਣੀ ਹੜ੍ਹ ਦੇ ਹਾਲਾਤਾਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾˆ ਨੂੰ ਸਖਤ ਨਿਰੇਦਸ਼ ਜਾਰੀ ਕੀਤੇ ਨੇ… ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸਰਕਾਰੀ ਅਮਲਾ ਹੜ੍ਹ ਪੀੜਤਾਂ ਦੀ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਕੋਸ਼ਿਸ਼ ਕਰੇ। ਮੁੱਖ

ਫਤਿਹਵੀਰ ਦੀ ਮੌਤ ‘ਤੇ ਦੁੱਖ ਪ੍ਰਗਟਾ ਕੇ ਫਸੇ ਕੈਪਟਨ ਤੇ ਰਾਜਾ ਵੜਿੰਗ

Public Attack Congress : ਸੰਗਰੂਰ : ਬੋਰਵੈੱਲ ‘ਚ ਫਸੇ ਦੋ ਸਾਲਾਂ ਦੇ ਮਾਸੂਮ ਫਤਿਹਵੀਰ ਲਈ ਦੇਸ਼ ਹੀ ਨਹੀਂ ਵਿਦੇਸ਼ਾਂ ‘ਚ ਵੀ ਹਰ ਕੋਈ ਦੁਆ ਕਰ ਰਿਹਾ ਸੀ। 6 ਜੂਨ ਦੁਪਹਿਰ ਤੋਂ ਬੋਰਵੈੱਲ ‘ਚ ਡਿੱਗੇ ਫਹਿਤਵੀਰ ਨੂੰ 11 ਜੂਨ ਦੀ ਸਵੇਰ ਆਖਿਰਕਾਰ ਬਾਹਰ ਕੱਢ ਲਿਆ ਗਿਆ ਪਰ ਇਸ ਸਭ ਵਿੱਚ ਮਾਸੂਮ ਫਤਿਹਵੀਰ ਜ਼ਿੰਦਗੀ ਦੀ ਜੰਗ ਹਾਰ

ਫਤਿਹਵੀਰ ਨੂੰ ਬਚਾਉਣ ਲਈ 90 ਘੰਟਿਆਂ ਤੋਂ ਬਾਅਦ ਵੀ ਪ੍ਰਸ਼ਾਸਨ ਫੇਲ੍ਹ

Sangrur Fatehvir Singh : ਸੰਗਰੂਰ : ਬੋਰਵੈੱਲ ‘ਚ ਪਿੱਛਲੇ ਪੰਜ ਦਿਨ ਤੋਂ ਫਸੇ ਫਤਿਹਵੀਰ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ ਪਰ ਅਜੇ ਤੱਕ ਐੱਨ.ਡੀ.ਆਰ.ਐੱਫ. ਤੇ ਸਮਾਜਿਕ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਯਤਨ ਸਫਲ ਨਹੀਂ ਹੋ ਸਕੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐੱਨ. ਡੀ.ਆਰ. ਐੱਫ. ਨੂੰ ਫਤਿਹਵੀਰ ਦੀ ਲੋਕੇਸ਼ਨ ਹੀ ਪਤਾ ਨਹੀਂ ਚੱਲ ਸਕੀ

ਖਫਾ ਚੱਲ ਰਹੇ ਸਿੱਧੂ ਨੇ ਰਾਹੁਲ ਗਾਂਧੀ ਨੂੰ ਲਾਈ ‘ਕੈਪਟਨ ਦੀ ਸ਼ਿਕਾਇਤ’

Sidhu Meet Rahul Gandhi : ਨਵੀਂ ਦਿੱਲੀ : ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਤਣਾਅ ਵੱਧਦਾ ਜਾ ਰਿਹਾ ਹੈ। ਜਿਥੇ ਕੈਪਟਨ ਸਿੱਧੂ ਨੂੰ ਇੱਕ ਤੋਂ ਬਾਅਦ ਇਕ ਝਟਕੇ ਦੇ ਰਹੇ ਹਨ ਹੁਣ ਸਿੱਧੂ ਨੇ ਵੀ ਇਨ੍ਹਾਂ ਦਾ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ। ਕੈਪਟਨ ਵਲੋਂ ਉਨ੍ਹਾਂ ਦਾ ਮਹਿਕਮਾ

ਬਿਜਲੀ ਵਿਭਾਗ ਮਿਲਣ ‘ਤੇ ਮਜੀਠੀਆ ਨੇ ਉਡਾਇਆ ਸਿੱਧੂ ਦਾ ਮਜ਼ਾਕ, ਕਿਹਾ- ਹੁਣ ਲੱਗਣਗੇ Power Cut

Majithia Attack Navjot Sidhu : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋ ਅੱਜ ਚੰਡੀਗੜ੍ਹ ‘ਚ ਪ੍ਰੈਸ ਵਾਰਤਾ ਕੀਤੀ ਗਈ, ਇਸ ਮੌਕੇ ਉਹਨਾਂ ਨਵਜੋਤ ਸਿੰਘ ਸਿੱਧੂ ‘ਤੇ ਹਮਲਾ ਕੀਤਾ। ਉਨ੍ਹਾਂ ਨੇ ਸਿੱਧੂ ਦਾ ਮੰਤਰਾਲੇ ਬਦਲੇ ਜਾਣ ‘ਤੇ ਤੰਜ ਕਸਿਆ। ਉਨ੍ਹਾਂ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਦਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ