Tag: Aam Aadmi Party, aap, Amrindar Singh, Assembly election results for Punjab, Assembly Elections-2017, Bhagwant Mann, BJP, congress, Counting of votes in Punjab, parkash singh Badal, parminder dhindsa, Punjab election results, Punjab poll results, Punjab results, SAD, Shiromani Akali Dal, Sukhbir Singh Badal
ਨਵਜੋਤ ਸਿੰਘ ਸਿੱਧੂ ਬਾਰੇ ਕੈਪਟਨ ਦਾ ਵੱਡਾ ਬਿਆਨ
Mar 22, 2017 4:55 pm
ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਵੱਲੋਂ ਕਾਮੇਡੀ ਸ਼ੋਅ ਜਾਰੀ ਰੱਖਣ ਦੇ ਫੈਸਲੇ ਤੇ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ । ਆਪਣੇ 2 ਰੋਜ਼ਾ ਦਿੱਲੀ ਦੌਰੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਮਾਮਲੇ ਤੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਸਿੱਧੂ ਜੇਕਰ ਐਕਟਿੰਗ ਜਾਰੀ ਰੱਖਣਾ ਚਾਹੁੰਦੇ ਹਨ ਤਾਂ ਉਹਨਾਂ ਦਾ
‘ਗੁਰੂ’ ਹੋ ਗਏ ਸ਼ੁਰੂ
Mar 17, 2017 1:48 pm
ਬੀਤੇ ਕਲ ਪੰਜਾਬ ਦੇ ਨਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੈਬਿਨੇਟ ਦੇ ਮੰਤਰੀ ਵੱਜੋਂ ਸੋਹੰ ਚੁੱਕਣ ਮਗਰੋਂ ਅੱਜ ਚੰਡੀਗੜ੍ਹ ਵਿਖੇ ਨਵਜੋਤ ਸਿੰਘ ਸਿੱਧੂ ਨੇ ਆਪਣਾ ਕਾਰਜਭਾਰ ਸਾਂਭ ਲਿਆ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਆਪਣੇ ਚੰਗੇ ਅਤੇ ਨੇਕ ਇਰਾਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਕੈਪਟਨ
EVM ਦੀ ਆੜ ‘ਚ ਕੇਜਰੀਵਾਲ ਨੇ ਪੰਜਾਬ ਚੋਣ ਨਤੀਜਿਆਂ ਤੇ ਚੁੱਕੇ ਸਵਾਲ
Mar 15, 2017 11:58 am
ਨਵੀਂ ਦਿੱਲੀ (15 ਮਾਰਚ) – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਦੇ ਨਤੀਜੇ ਸਮਝ ਤੋਂ ਦੂਰ ਹਨ। ਉਹਨਾਂ ਪੰਜਾਬ ਚੋਣ ਨਤੀਜਿਆਂ ਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਵੋਟਾਂ ਆਮ ਆਦਮੀ ਪਾਰਟੀ ਨਾਲੋਂ ਕਿਵੇਂ ਵੱਧ ਹੋ ਸਕਦੀਆਂ ਹਨ?
ਕੈਪਟਨ ਤੋਂ ਬਾਅਦ ਹੁਣ ਸੂਬਾ ਪ੍ਰਧਾਨ ਲਈ ਕਿਸ ਦੇ ਨਾਂ ‘ਤੇ ਲੱਗੇਗੀ ਮੋਹਰ !
Mar 14, 2017 1:40 pm
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਦਾ ਅਹੁਦਾ ਖਾਲੀ ਹੋਣ ਜਾ ਰਿਹਾ ਹੈ। ਇਸ ਅਹੁਦੇ ਲਈ ਸੀਨੀਅਰ ਉਪ ਪ੍ਰਧਾਨ ਲਾਲ ਸਿੰਘ ਅਤੇ ਪਾਰਟੀ ਦੇ ਬੁਲਾਰੇ ਸੁਨੀਲ ਜਾਖੜ ਦੇ ਨਾਂ ‘ਤੇ ਮੋਹਰ ਲਾਈ ਜਾ ਸਕਦੀ ਹੈ ਕਿਉਂਕਿ ਦੋਵੇਂ ਹੀ ਕੈਪਟਨ ਦੇ
ਹਾਰ ਦੇ ਬਾਅਦ ਕੀ ਬੋਲੇ ਸੁਖਬੀਰ !
Mar 12, 2017 7:23 pm
ਚੰਡੀਗੜ੍ਹ: 2017 ਦੇ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਸਾਫ ਹੋ ਗਿਆ ਕਿ ਸ਼ਿਰੋਮਣੀ ਅਕਾਲੀ ਦਲ ਬਾਦਲ ਨੂੰ ਸ਼ਿਕਸਤ ਦਾ ਮੂੰਹ ਦੇਖਣਾ ਪਿਆ। ਹੁਣ ਜਦ ਕਾਂਗਰਸ ਸੱਤਾ ਵਿਚ ਵਾਪਸੀ ਕਰ ਰਹੀ ਹੈ ਤਾਂ ਅਕਾਲੀ ਨੁਮਾਂਇੰਦੇ ਅਤੇ ਅਕਾਲੀ ਨੇਤਾ ਆਪਣੀ ਹਾਰ ਦੇ ਉਤੇ ਸਮੀਖਿਆ ਕਰਨ ਦੀ ਗੱਲ ਕਹਿੰਦੇ ਹੋਏ ਨਜ਼ਰ ਆ ਰਹੇ ਨੇ।ਲਿਹਾਜ਼ਾ ਸਰਦਾਰ
ਆਪਣੇ Over confidence ਕਾਰਨ ਹਾਰੀ ‘ਆਪ’: ਬੱਬੂ ਮਾਨ
Mar 12, 2017 12:40 pm
ਚੋਣਾਂ ਦੇ ਮੌਸਮ ਦੌਰਾਨ ਲੋਕਾਂ ਦੀ ਕਚਿਹਰੀ ‘ਰੈਲੀ’ ਗਾਣਾ ਪੇਸ਼ ਕਰਕੇ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਤੇਜਿੰਦਰ ਸਿੰਘ ਮਾਨ ਉਰਫ ਬੱਬੂ ਮਾਨ ਨੇ ਪੰਜਾਬ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਦਾ ਕਾਰਨ ਪੱਕੀ ਵੋਟ ਨਾ ਹੋਣਾ ਦੱਸਿਆ ਹੈ। ਬੱਬੂ ਮਾਨ ਨੇ ਕਿਹਾ ਕਿ ‘ਆਮ ਆਦਮੀ ਪਾਰਟੀ’
ਕੈਪਟਨ ਅਮਰਿੰਦਰ ਨੇ ਵੱਡੀ ਜਿੱਤ ਲਈ ਪੰਜਾਬ ਦੇ ਲੋਕਾਂ, ਕਾਂਗਰਸ ਹਾਈ ਕਮਾਂਡ ਤੇ ਵਰਕਰਾਂ ਦਾ ਕੀਤਾ ਧੰਨਵਾਦ
Mar 11, 2017 4:10 pm
ਚੰਡੀਗੜ੍ਹ, 11 ਮਾਰਚ: ਪੰਜਾਬ ‘ਚ ਕਾਂਗਰਸ ਦੀ ਵੱਡੀ ਤੇ ਨਿਰਣਾਂਇਕ ਜਿੱਤ ਤੋਂ ਉਤਸਾਹਿਤ ਕੈਪਟਨ ਅਮਰਿੰਦਰ ਸਿੰਘ ਨੇ ਇਸਨੂੰ ਸੂਬੇ ਦੇ ਲੋਕਾਂ ਦੇ ਨਾਲ ਨਾਲ ਪਾਰਟੀ ਹਾਈ ਕਮਾਂਡ ਤੇ ਉਸਦੇ ਵਰਕਰਾਂ ਦੀਆਂ ਸਮੂਹਿਕ ਕੋਸ਼ਿਸ਼ਾਂ ਦਾ ਨਤੀਜ਼ਾ ਕਰਾਰ ਦਿੰਦਿਆਂ, ਹਾਲੇ ‘ਚ ਸੰਪੂਰਨ ਹੋਈਆਂ ਵਿਧਾਨ ਸਭਾ ਚੋਣਾਂ ‘ਚ ਸਪੱਸ਼ਟ ਬਹੁਮਤ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਚੋਣਾਂ
ਪੰਜਾਬ ਦੀਆਂ ““HOT SEATS” ਤੇ ਕੌਣ ਜਿੱਤਿਆ ਕੌਣ ਹਾਰਿਆ .. !
Mar 11, 2017 3:11 pm
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਕਾਂਗਰਸ ਪਾਰਟੀ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਈ ਹੈ । ਇਸ ਨਾਲ ਜਿੱਥੇ ਕਾਂਗਰਸ ਦਾ 10 ਸਾਲਾਂ ਦਾ ਸੱਤਾ ਤੋਂ ਬਨਵਾਸ ਖਤਮ ਹੋਇਆ ਉੱਥੇ ਹੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਕਾਂਗਰਸ ਦੀ ਪੰਜਾਬ ਵਿਚ ਸ਼ਾਨਦਾਰ ਵਾਪਸੀ ਹੋਈ ਹੈ । ਪੰਜਾਬ ਵਿਚ ਪਹਿਲੀ
ਪ੍ਰਕਾਸ਼ ਸਿੰਘ ਬਾਦਲ ਨੇ ਨਵੀਂ ਸਰਕਾਰ ਨੂੰ ਦਿਤੀ ਵਧਾਈ
Mar 11, 2017 1:09 pm
ਪੰਜਾਬ ਵਿਧਾਨ ਸਭਾ ਚੋਣ 2017 ਦੇ ਚੋਣ ਨਤੀਜਿਆਂ ਨੂੰ ਵੇਖਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਆਉਣ ਵਾਲੀ ਸਰਕਾਰ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਅਤੇ ਆਖਿਆ ਕਿ ਪੰਜਾਬ ਦੇ ਆਵਾਮ ਨੇ ਜੋ ਫੈਸਲਾ ਸੁਣਾਇਆ ਸਿਰ ਮੱਥੇ ਹੈ। ਉਹਨਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਵਿਚ ਆਪਸੀ ਭਾਈਚਾਰਕ
ਅੱਜ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ
Mar 11, 2017 7:27 am
ਚੰਡੀਗੜ੍ਹ-ਭਾਰਤੀ ਚੋਣ ਕਮਿਸ਼ਨ ਵਲੋਂ ਕੱਲ੍ਹ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਾਲੇ ਦਿਨ 11 ਮਾਰਚ ਨੂੰ ਸੂਬੇ ਭਰ ‘ਚ ਸ਼ਰਾਬ ਦੀ ਵਿੱਕਰੀ ‘ਤੇ ਪੂਰਨ ਪਾਬੰਦੀ ਲਾਉਣ ਅਤੇ ‘ਡਰਾਈ ਡੇ’ ਐਲਾਨਣ ਦਾ ਆਦੇਸ਼ ਦਿੱਤਾ ਗਿਆ। ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਰਾਜ ਭਰ ਦੇ ਠੇਕੇ ਅਤੇ ਸ਼ਰਾਬ ਦੀ ਵਿਕਰੀ ਵਾਲੀਆਂ ਦੁਕਾਨਾਂ ਬੰਦ ਰੱਖਣ ਤੋਂ ਇਲਾਵਾ ਹੋਟਲਾਂ, ਰੈਸਟੋਰੈਂਟਾਂ ਅਤੇ ਸ਼ਾਪਿੰਗ
ਪਹਿਲੇ ਗੇੜ ਦੀ 9:30 ਵਜੇ ਮਿਲੇਗੀ ਜਾਣਕਾਰੀ: ਵੀ.ਕੇ.ਸਿੰਘ
Mar 11, 2017 7:02 am
ਐੱਸ. ਏ. ਐੱਸ. ਨਗਰ-ਪੰਜਾਬ ਵਿਧਾਨ ਸਭਾ ਦੀਆਂ ਵੋਟਾਂ ਦੀ 11 ਮਾਰਚ ਨੂੰ ਹੋਣ ਵਾਲੀ ਗਿਣਤੀ ਸਬੰਧੀ ਅੱਜ ਮੁੱਖ ਚੋਣ ਅਧਿਕਾਰੀ ਵੀ. ਕੇ. ਸਿੰਘ ਨੇ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਸਮੇਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਸਵੇਰੇ 8 ਵਜੇ ਸ਼ੁਰੂ ਹੋਣ ਵਾਲੀ ਗਿਣਤੀ ਦੌਰਾਨ ਸਭ ਤੋਂ ਪਹਿਲਾਂ ਪੋਸਟਲ ਬੈਲਟਾਂ ਦੀ ਗਿਣਤੀ ਕੀਤੀ ਜਾਵੇਗੀ
ਚੋਣ ਨਤੀਜਿਆਂ ਦੇ ਪਹਿਲੇ ਗੇੜ ਦੀ ਸਵੇਰੇ 9:30 ਵਜੇ ਮਿਲੇਗੀ ਜਾਣਕਾਰੀ
Mar 10, 2017 7:25 pm
ਐੱਸ. ਏ. ਐੱਸ. ਨਗਰ-ਪੰਜਾਬ ਵਿਧਾਨ ਸਭਾ ਦੀਆਂ ਵੋਟਾਂ ਦੀ 11 ਮਾਰਚ ਨੂੰ ਹੋਣ ਵਾਲੀ ਗਿਣਤੀ ਸਬੰਧੀ ਮੁੱਖ ਚੋਣ ਅਧਿਕਾਰੀ ਵੀ. ਕੇ. ਸਿੰਘ ਨੇ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਸਮੇਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਵੇਰੇ 8 ਵਜੇ ਸ਼ੁਰੂ ਹੋਣ ਵਾਲੀ ਗਿਣਤੀ ਦੌਰਾਨ ਸਭ ਤੋਂ ਪਹਿਲਾਂ ਪੋਸਟਲ ਬੈਲਟਾਂ ਦੀ ਗਿਣਤੀ ਕੀਤੀ ਜਾਵੇਗੀ