Tag: Captain Punjab government, punjab government, Punjab Government 115 crore, Punjab Government 50% Salary, Punjab Government Agriculture, Punjab government debt waiver scheme, Punjab Government holidays, Punjab government price sugarcane, Punjab Government sandalwood, Punjab Government Schools
ਪੰਜਾਬ ਸਰਕਾਰ ਨਸ਼ੇ ਨੂੰ ਖ਼ਤਮ ਕਰਨ ‘ਚ ਹੋ ਰਹੀ ਹੈ ਅਸਫ਼ਲ
Jun 24, 2019 7:29 pm
Punjab Government Fails To Stop Drugs: ਪੰਜਾਬ ਸਰਕਾਰ ਉਂਝ ਤਾਂ ਸੂਬੇ ’ਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਦੇ ਲਈ ਨਿੱਤ ਨਵੇਂ ਦਾਅਵੇ ਕਰਦੀ ਹੈ ਪਰ ਹਕੀਕਤ ਕੁਝ ਹੋਰ ਹੀ ਹੈ। ਸਰਕਾਰ ਨਾ ਤਾਂ ਵੱਡੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ’ਚ ਨਾ ਤਾਂ ਨਸ਼ਾ ਕਰਨ ਵਾਲੇ ਨੌਜਵਾਨਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਸਕੀ
ਸਰਕਾਰ ਦੇ ਵਾਅਦਿਆਂ ਦੀ ਨਿਕਲੀ ਫੂਕ, ਕਿਸਾਨਾਂ ਨੂੰ ਨਹੀਂ ਮਿਲ ਰਿਹੈ ਉਨ੍ਹਾਂ ਦੀ ਮਿਹਨਤ ਦਾ ਮੁੱਲ
Apr 11, 2019 1:06 pm
Punjab Government Fake Promises: ਚੰਡੀਗੜ੍ਹ : ਇੱਕ ਪਾਸੇ ਦੇਸ਼ ‘ਚ ਸਰਕਾਰ ਕਿਸਾਨਾਂ ਲਈ ਬਜਟ ਪੇਸ਼ ਕਰ ਰਹੀ ਹੈ ਉਥੇ ਹੀ ਦੂਜੇ ਪਾਸੇ ਕਿਸਾਨ ਲਗਾਤਾਰ ਖੁਦਕੁਸ਼ੀ ਕਰ ਆਪਣੀ ਜਾਨ ਗਵਾ ਰਹੇ ਹਨ। ਕਿਸਾਨਾਂ ਦੀ ਬੁਰੀ ਹਾਲਤ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਵੱਲੋਂ ਕੀਤੀ ਖੇਤੀ ਦੇ ਪੈਸਿਆਂ ਦੇ ਬਦਲੇ ਉਨ੍ਹਾਂ ਨੂੰ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ
Mar 29, 2019 1:39 pm
Punjab Govt PSEB: ਫਰੀਦਕੋਟ: ਵਿੱਦਿਅਕ ਸ਼ੈਸ਼ਨ 2018-19 ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੇ ਸਰਦ ਰੁੱਤ ਦਾ ਪੂਰਾ ਸੀਜਨ ਸਰਕਾਰ ਵਲੋਂ ਮਿਲਣ ਵਾਲੀਆਂ ਸਕੂਲੀ ਵਰਦੀਆਂ ਦੀ ਉਡੀਕ ਵਿੱਚ ਲੰਘਾ ਦਿੱਤਾ। ਹੁਣ ਸੈਸ਼ਨ ਪੂਰਾ ਹੋਣ ‘ਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਜੋ ਵਰਦੀ ਭੇਜੀ ਹੈ ਉਹ ਸਰਦ ਰੁੱਤ
ਪੰਜਾਬ ਸਰਕਾਰ ਖਿਲਾਫ਼ ਪੰਜਾਬ ਏਕਤਾ ਪਾਰਟੀ ਦੀ ਚਾਰਜਸ਼ੀਟ
Mar 18, 2019 1:22 pm
Punjab Government: ਚੰਡੀਗੜ੍ਹ: ਪੰਜਾਬ ਵਿਚ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਪੰਜਾਬ ਏਕਤਾ ਪਾਰਟੀ ਨੇ ਕਾਂਗਰਸ ਸਰਕਾਰ ‘ਤੇ ਬੋਲਦਿਆਂ ਕਿਹਾ ਗਿਆ ਕਿ ਬੀਤੇ ਕੱਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੀਡੀਆ ਸਾਹਮਣੇ ਜੋ ਵਾਅਦੇ ਕੀਤੇ ਗਏ ਸਨ ਉਹ ਇੱਕ ਝੂਠ ਦਾ ਪੁਲੰਦਾ ਸੀ। ਇਹ ਸਭ ਇਸ ਤਰਾਂ ਮਹਿਸੂਸ ਹੁੰਦਾ ਹੈ ਕਿ ਆਪਣੇ ਦੋ ਸਾਲ ਦੇ ਕੁਸ਼ਾਸਨ ਨੂੰ ਲੋਕਾਂ
ਕੈਪਟਨ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਰਨਾਂ ਨੂੰ ਦਿੱਤਾ ਤੋਹਫ਼ਾ
Mar 06, 2019 12:15 pm
Punjab Emlpoyees Gifts: ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ ਹੈ। ਸਰਕਾਰ ਨੇ ਮਹਿੰਗਾਈ ਭੱਤੇ ਯਾਨੀ ਡੀ.ਏ. ਵਿੱਚ ਐਲਾਨੇ ਸੱਤ ਫੀਸਦੀ ਬਕਾਏ ਦੀ ਅਦਾਇਗੀ ਲਈ ਚਿੱਠੀ ਜਾਰੀ ਕਰ ਦਿੱਤੀ ਹੈ। ਡੀਏ ਦੀ ਇਹ ਕਿਸ਼ਤ ਪਹਿਲੀ ਫਰਵਰੀ 2019 ਤੋਂ ਲਾਗੂ ਹੋਵੇਗੀ। ਤਾਜ਼ਾ ਵਾਧੇ ਵਿੱਚ ਮਹਿੰਗਾਈ ਭੱਤਾ 132 ਫੀਸਦ ਤੋਂ ਵਧਾ ਕੇ 139
ਪੰਜਾਬੀਆਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਦਾ ਕੈਨੇਡਾ ਦੇ ਅਲਬਰਟਾ ਸੂਬੇ ਨਾਲ ਵੱਡਾ ਸਮਝੌਤਾ
Feb 08, 2019 1:46 pm
Punjab Government Signed MOU: ਚੰਡੀਗੜ੍ਹ: ਸਿੱਖਿਆ, ਸਿਖਲਾਈ ਅਤੇ ਹੁਨਰ ਵਿਕਾਸ ਸੈਕਟਰ ਨੂੰ ਅੱਗੇ ਹੋਰ ਹੁਲਾਰਾ ਦੇਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਦੀ ਸਰਕਾਰ ਨਾਲ ਇਕ ਸਮਝੌਤੇ ’ਤੇ ਹਸਤਾਖਰ ਕੀਤੇ ਹਨ। ਦੋਵੇਂ ਧਿਰਾਂ ਸੂਚਨਾ ਦੇ ਅਦਾਨ-ਪ੍ਰਦਾਨ ਅਤੇ ਊਰਜਾ, ਖੇਤੀ, ਵਾਤਾਵਰਣ ਪ੍ਰਬੰਧਨ, ਤਕਨਾਲੋਜੀ, ਏਅਰੋ ਸਪੇਸ, ਡਿਫੈਂਸ,
ਸਰਕਾਰ ਦੇ ਮਰੀਜ਼ਾਂ ਨੂੰ ਮੁਫ਼ਤ ਖੂਨ ਦੇਣ ਦੇ ਵਾਅਦੇ ਨਿਕਲੇ ਖੋਖਲੇ
Jan 02, 2019 4:34 pm
Punjab Government Blood Donate: ਪੰਜਾਬ ਸਰਕਾਰ ਵੱਲੋਂ ਗਰੀਬ ਮਰੀਜ਼ਾ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ ਪਰ ਉਹਨਾਂ ਸਕੀਮਾ ਦਾ ਫਾਈਦਾ ਆਮ ਲੋਕਾਂ ਤੱਕ ਨਹੀਂ ਪਹੁੰਚ ਪਾਉਂਦਾ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਹੂਲਤ ਲਈ ਸਰਕਾਰੀ ਬਲੱਡ ਬੈਂਕਾ ‘ਚ 1 ਜਨਵਰੀ 2019 ਤੋਂ ਜਿਸ ਵੀ ਮਰੀਜ਼ ਨੂੰ ਖੂਨ ਦੀ ਜਰੂਰਤ ਹੋਵੇਗੀ ਉਸਨੂੰ ਮੁਫਤ ਖੂਨ ਦੇਣ ਦਾ
ਪੰਜਾਬ ਸਰਕਾਰ ਦੇ ਮੁਲਾਜਮਾਂ ਨੂੰ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਖਤਮ ਹੋਣ ਜਾ ਰਿਹੈ ਇਹ ਇੰਤਜ਼ਾਰ
Dec 24, 2018 1:15 pm
Punjab government employees: ਚੰਡੀਗੜ੍ਹ: ਪੰਜਾਬ ਸਰਕਾਰ ਜਲਦ ਹੀ ਮੁਲਜਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਖੁਸ਼ਖਬਰੀ ਦੇਣ ਜਾ ਰਹੀ ਹੈ। ਵਿਧਾਇਕਾਂ ਦੀ ਤਨਖਾਹ ਵਧਾਉਣ ਤੋਂ ਪਹਿਲਾਂ ਸਰਕਾਰ ਮੁਲਾਜ਼ਮਾਂ ਦਾ 23 ਮਹੀਨਿਆਂ ਦਾ ਬਕਾਇਆ ਦੇਵੇਗੀ। ਦਰਅਸਲ, ਪੰਜਾਬ ‘ਚ ਵਿਧਾਇਕਾਂ ਦੀ ਤਨਖਾਹ ਵਧਾਉਣ ਨੂੰ ਲੈ ਕੇ ਅਜੇ ਇਕ ਬੈਠਕ ਹੀ ਹੋਈ ਸੀ ਕਿ ਇਸ ਦਾ ਵਿਰੋਧ ਸ਼ੁਰੂ ਹੋ ਗਿਆ
ਬਲਬੀਰ ਸਿੰਘ ਰਾਜੇਵਾਲ ਨੇ ਮੌਜੂਦਾ ਸਰਕਾਰ ਤੇ ਕਸੇ ਤੰਜ
Dec 17, 2018 3:48 pm
Balbir Singh Rajewal: ਭਾਰਤ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਤੇ ਵੱਧ ਮਾਤਰਾ ਵਿੱਚ ਲਗਾਏ ਜਾ ਰਹੇ ਟੈਕਸ ਤੇ ਦੂਜੇ ਪਾਸੇ ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਤੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਟੈਕਸ ਵਸੂਲਣ ਦੀ ਵਜ੍ਹਾ ਕਰ ਕੇ ਅਤੇ ਕਿਸਾਨਾਂ ਤੇ ਵੱਧ ਰਹੇ ਆਰਥਿਕ ਬੋਝ ਦੀ ਵਜ੍ਹਾ ਕਰ ਕੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਬਲਬੀਰ
ਪੰਜਾਬ ਸਰਕਾਰ ਬਣਾਏਗੀ ਜਲ ਨੀਤੀ, ਕੈਬਨਿਟ ਬੈਠਕ ‘ਚ ਲੱਗੇਗੀ ਮੋਹਰ
Jun 21, 2018 2:53 pm
punjab Water policy: ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਹੁਣ ਸਟੇਟ ਲਈ ਜਲ ਨੀਤੀ ਬਣਾਏਗੀ। ਇਹ ਨੀਤੀ 27 ਜੂਨ ਨੂੰ ਕੈਬਨਿਟ ਦੀ ਬੈਠਕ ਵਿੱਚ ਪੇਸ਼ ਕੀਤੀ ਜਾਵੇਗੀ ਅਤੇ ਇਸ ਉੱਤੇ ਮੋਹਰ ਲੱਗ ਸਕਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰਾਊਂਡ ਵਾਟਰ ਵਿਭਾਗ ਤੋਂ ਸਾਰੇ ਜ਼ਿਲ੍ਹਿਆਂ ਦੀ ਗਰਾਊਂਡ ਉੱਤੇ Presentation ਮੰਗੀ ਹੈ । ਮੌਸਮ ਵਿਭਾਗ
ਪੰਜਾਬ ਸਰਕਾਰ ਦੱਸੇ ਕਿਥੇ ਹਨ ਕੇਂਦਰ ਵੱਲੋਂ ਭੇਜੇ ਗਏ 115 ਕਰੋੜ ਰੁਪਏ: ਵਿਜੈ ਸਾਂਪਲਾ
Jan 31, 2018 4:48 pm
Punjab Government 115 crore: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ 9 ਮਹੀਨੇ ਪਹਿਲਾਂ 115 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਭੇਜੇ ਸਨ। ਕੇਂਦਰ ਸਰਕਾਰ ਪੰਜਾਬ ਨੂੰ ਹੋਰ ਪੈਸੇ ਭੇਜਣ ਲਈ ਵੀ ਤਿਆਰ ਹੈ, ਪਰ ਕੇਂਦਰ ਸਰਕਾਰ ਉਦੋਂ ਹੀ ਫੰਡ ਭੇਜ