Tag: , , , , , , , , , ,

ਪੰਜਾਬ ਸਰਕਾਰ ਖਿਲਾਫ਼ ਪੰਜਾਬ ਏਕਤਾ ਪਾਰਟੀ ਦੀ ਚਾਰਜਸ਼ੀਟ

Punjab Government: ਚੰਡੀਗੜ੍ਹ: ਪੰਜਾਬ ਵਿਚ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਪੰਜਾਬ ਏਕਤਾ ਪਾਰਟੀ ਨੇ ਕਾਂਗਰਸ ਸਰਕਾਰ ‘ਤੇ ਬੋਲਦਿਆਂ ਕਿਹਾ ਗਿਆ ਕਿ ਬੀਤੇ ਕੱਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੀਡੀਆ ਸਾਹਮਣੇ ਜੋ ਵਾਅਦੇ ਕੀਤੇ ਗਏ ਸਨ ਉਹ ਇੱਕ ਝੂਠ ਦਾ ਪੁਲੰਦਾ ਸੀ। ਇਹ ਸਭ ਇਸ ਤਰਾਂ ਮਹਿਸੂਸ ਹੁੰਦਾ ਹੈ ਕਿ ਆਪਣੇ ਦੋ ਸਾਲ ਦੇ ਕੁਸ਼ਾਸਨ ਨੂੰ ਲੋਕਾਂ

ਕੈਪਟਨ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਰਨਾਂ ਨੂੰ ਦਿੱਤਾ ਤੋਹਫ਼ਾ

Punjab Emlpoyees Gifts: ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ ਹੈ। ਸਰਕਾਰ ਨੇ ਮਹਿੰਗਾਈ ਭੱਤੇ ਯਾਨੀ ਡੀ.ਏ. ਵਿੱਚ ਐਲਾਨੇ ਸੱਤ ਫੀਸਦੀ ਬਕਾਏ ਦੀ ਅਦਾਇਗੀ ਲਈ ਚਿੱਠੀ ਜਾਰੀ ਕਰ ਦਿੱਤੀ ਹੈ। ਡੀਏ ਦੀ ਇਹ ਕਿਸ਼ਤ ਪਹਿਲੀ ਫਰਵਰੀ 2019 ਤੋਂ ਲਾਗੂ ਹੋਵੇਗੀ। ਤਾਜ਼ਾ ਵਾਧੇ ਵਿੱਚ ਮਹਿੰਗਾਈ ਭੱਤਾ 132 ਫੀਸਦ ਤੋਂ ਵਧਾ ਕੇ 139

ਪੰਜਾਬੀਆਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਦਾ ਕੈਨੇਡਾ ਦੇ ਅਲਬਰਟਾ ਸੂਬੇ ਨਾਲ ਵੱਡਾ ਸਮਝੌਤਾ

Punjab Government Signed MOU: ਚੰਡੀਗੜ੍ਹ: ਸਿੱਖਿਆ, ਸਿਖਲਾਈ ਅਤੇ ਹੁਨਰ ਵਿਕਾਸ ਸੈਕਟਰ ਨੂੰ ਅੱਗੇ ਹੋਰ ਹੁਲਾਰਾ ਦੇਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਦੀ ਸਰਕਾਰ ਨਾਲ ਇਕ ਸਮਝੌਤੇ ’ਤੇ ਹਸਤਾਖਰ ਕੀਤੇ ਹਨ। ਦੋਵੇਂ ਧਿਰਾਂ ਸੂਚਨਾ ਦੇ ਅਦਾਨ-ਪ੍ਰਦਾਨ ਅਤੇ ਊਰਜਾ, ਖੇਤੀ, ਵਾਤਾਵਰਣ ਪ੍ਰਬੰਧਨ, ਤਕਨਾਲੋਜੀ, ਏਅਰੋ ਸਪੇਸ, ਡਿਫੈਂਸ,

ਪੰਜਾਬ ਸਰਕਾਰ ਦੇ ਮੁਲਾਜਮਾਂ ਨੂੰ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਖਤਮ ਹੋਣ ਜਾ ਰਿਹੈ ਇਹ ਇੰਤਜ਼ਾਰ

Punjab government employees: ਚੰਡੀਗੜ੍ਹ: ਪੰਜਾਬ ਸਰਕਾਰ ਜਲਦ ਹੀ ਮੁਲਜਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਖੁਸ਼ਖਬਰੀ ਦੇਣ ਜਾ ਰਹੀ ਹੈ। ਵਿਧਾਇਕਾਂ ਦੀ ਤਨਖਾਹ ਵਧਾਉਣ ਤੋਂ ਪਹਿਲਾਂ ਸਰਕਾਰ ਮੁਲਾਜ਼ਮਾਂ ਦਾ 23 ਮਹੀਨਿਆਂ ਦਾ ਬਕਾਇਆ ਦੇਵੇਗੀ। ਦਰਅਸਲ, ਪੰਜਾਬ ‘ਚ ਵਿਧਾਇਕਾਂ ਦੀ ਤਨਖਾਹ ਵਧਾਉਣ ਨੂੰ ਲੈ ਕੇ ਅਜੇ ਇਕ ਬੈਠਕ ਹੀ ਹੋਈ ਸੀ ਕਿ ਇਸ ਦਾ ਵਿਰੋਧ ਸ਼ੁਰੂ ਹੋ ਗਿਆ

ਬਲਬੀਰ ਸਿੰਘ ਰਾਜੇਵਾਲ ਨੇ ਮੌਜੂਦਾ ਸਰਕਾਰ ਤੇ ਕਸੇ ਤੰਜ

Balbir Singh Rajewal: ਭਾਰਤ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਤੇ ਵੱਧ ਮਾਤਰਾ ਵਿੱਚ ਲਗਾਏ ਜਾ ਰਹੇ ਟੈਕਸ ਤੇ ਦੂਜੇ ਪਾਸੇ ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਤੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਟੈਕਸ ਵਸੂਲਣ ਦੀ ਵਜ੍ਹਾ ਕਰ ਕੇ ਅਤੇ ਕਿਸਾਨਾਂ ਤੇ ਵੱਧ ਰਹੇ ਆਰਥਿਕ ਬੋਝ ਦੀ ਵਜ੍ਹਾ ਕਰ ਕੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਬਲਬੀਰ

Punjab Bus Fare Hike

ਪੰਜਾਬ ‘ਚ ਮੁੜ ਮਹਿੰਗਾ ਹੋਵੇਗਾ ਬੱਸਾਂ ਦਾ ਸਫ਼ਰ…

Punjab Bus Fare Hike: ਪਟਿਆਲਾ : ਪੰਜਾਬ ‘ਚ ਬੱਸਾਂ ਦਾ ਸਫ਼ਰ ਇੱਕ ਵਾਰ ਫ਼ਿਰ ਤੋਂ ਹੋਰ ਮਹਿੰਗਾ ਹੋਣ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪੀਆਰਟੀਸੀ ਜਲਦ ਹੀ ਕਿਰਾਏ ‘ਚ ਵਾਧਾ ਕਰਨ ਜਾ ਰਹੀ ਹੈ। ਪੀਆਰਟੀਸੀ ਨੇ ਪੰਜਾਬ ਸਰਕਾਰ ਨੂੰ ਕਿਰਾਏ ‘ਚ ਵਾਧੇ ਦਾ ਪ੍ਰਸਤਾਵ ਭੇਜਿਆ ਹੈ। ਕਿਰਾਏ ‘ਚ ਟੋਲ ਪਲਾਜਾ ਚਾਰਜ ਨੂੰ ਚਾਰ ਰੁਪਏ ਪ੍ਰਤੀ

Punjab government hikes bus fare

ਪੰਜਾਬ ਸਰਕਾਰ ਨੇ ਵਧਾਏ ਬੱਸਾਂ ਦੇ ਕਿਰਾਏ, ਲੋਕਾਂ ਨੇ ਕੀਤੀ ਹਾਏ ਹਾਏ…

Punjab government hikes bus fare: ਪੰਜਾਬ ਸਰਕਾਰ ਵੱਲੋਂ ਇਸ ਸਾਲ ਜਨਤਾ ਨੂੰ ਇੱਕ ਹੋਰ ਝਟਕਾ ਦੇ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਰਕਾਰੀ ਬੱਸਾਂ ਦਾ ਕਿਰਾਇਆ ਤਕਰੀਬਨ 6 ਪੈਸੇ ਵਧਾਇਆ ਗਿਆ ਹੈ। ਸਾਲ ਵਿੱਚ ਤੀਸਰੀ ਵਾਰ ਸਰਕਾਰ ਵੱਲੋਂ ਇਹ ਕਿਰਾਇਆ ਵਧਾਇਆ ਗਿਆ ਹੈ। ਤਕਰੀਬਨ 3.5 ਮਹੀਨੇ ਪਹਿਲਾਂ ਸਰਕਾਰ ਵੱਲੋਂ ਕਿਰਾਇਆ ਵਧਾਇਆ ਗਿਆ ਸੀ। 6

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ