Tag: , , , , , , , , ,

ਪੰਜਾਬ ਸਰਕਾਰ ਨਸ਼ੇ ਨੂੰ ਖ਼ਤਮ ਕਰਨ ‘ਚ ਹੋ ਰਹੀ ਹੈ ਅਸਫ਼ਲ

Punjab Government Fails To Stop Drugs: ਪੰਜਾਬ ਸਰਕਾਰ ਉਂਝ ਤਾਂ ਸੂਬੇ ’ਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਦੇ ਲਈ ਨਿੱਤ ਨਵੇਂ ਦਾਅਵੇ ਕਰਦੀ ਹੈ ਪਰ ਹਕੀਕਤ ਕੁਝ ਹੋਰ ਹੀ ਹੈ। ਸਰਕਾਰ ਨਾ ਤਾਂ ਵੱਡੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ’ਚ ਨਾ ਤਾਂ ਨਸ਼ਾ ਕਰਨ ਵਾਲੇ ਨੌਜਵਾਨਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਸਕੀ

ਮਿਸ਼ਰੀ ਖਾਣ ਨਾਲ ਦੂਰ ਹੁੰਦੀ ਹੈ ਕਬਜ਼ ਦੀ ਸਮੱਸਿਆ

Mishri Sugar Benefits: ਨਵੀਂ ਦਿੱਲੀ : ਸੌਂਫ ਦਾ ਇਸਤੇਮਾਲ ਖਾਣ ਦੇ ਵਿੱਚ ਕਰ ਕੇ ਸਿਹਤ ਨੂੰ ਕਾਫੀ ਫਾਇਦਾ ਹੋ ਸਕਦਾ ਹੈ, ਸੌਂਫ ਦੇ ਵਿੱਚ ਆਯਰਨ, ਪੋਟਾਸ਼ੀਅਮ ਅਤੇ ਕੈਲਸ਼ੀਅਮ ਵਰਗੇ ਤੱਤ ਹੁੰਦੇ ਹਨ, ਜੋ ਕੇ ਹਰ ਉਮਰ ਦੇ ਲੋਕਾਂ ਲਈ ਫਾਇਦੇਮੰਦ ਹੈ, ਪੇਟ ਦੇ ਲਈ ਇਹ ਬਹੁਤ ਹੀ ਲਾਭਦਾਇਕ ਹੈ,  ਇਹ ਪੇਟ ਦੀਆ ਬਿਮਾਰੀਆਂ ਨੂੰ ਦੂਰ

ਸਰਕਾਰ ਦੇ ਵਾਅਦਿਆਂ ਦੀ ਨਿਕਲੀ ਫੂਕ, ਕਿਸਾਨਾਂ ਨੂੰ ਨਹੀਂ ਮਿਲ ਰਿਹੈ ਉਨ੍ਹਾਂ ਦੀ ਮਿਹਨਤ ਦਾ ਮੁੱਲ

Punjab Government Fake Promises: ਚੰਡੀਗੜ੍ਹ : ਇੱਕ ਪਾਸੇ ਦੇਸ਼ ‘ਚ ਸਰਕਾਰ ਕਿਸਾਨਾਂ ਲਈ ਬਜਟ ਪੇਸ਼ ਕਰ ਰਹੀ ਹੈ ਉਥੇ ਹੀ ਦੂਜੇ ਪਾਸੇ ਕਿਸਾਨ ਲਗਾਤਾਰ ਖੁਦਕੁਸ਼ੀ ਕਰ ਆਪਣੀ ਜਾਨ ਗਵਾ ਰਹੇ ਹਨ। ਕਿਸਾਨਾਂ ਦੀ ਬੁਰੀ ਹਾਲਤ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਵੱਲੋਂ ਕੀਤੀ ਖੇਤੀ ਦੇ ਪੈਸਿਆਂ ਦੇ ਬਦਲੇ ਉਨ੍ਹਾਂ ਨੂੰ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ

Punjab Govt PSEB: ਫਰੀਦਕੋਟ: ਵਿੱਦਿਅਕ ਸ਼ੈਸ਼ਨ 2018-19 ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੇ ਸਰਦ ਰੁੱਤ ਦਾ ਪੂਰਾ ਸੀਜਨ ਸਰਕਾਰ ਵਲੋਂ ਮਿਲਣ ਵਾਲੀਆਂ ਸਕੂਲੀ ਵਰਦੀਆਂ ਦੀ ਉਡੀਕ ਵਿੱਚ ਲੰਘਾ ਦਿੱਤਾ। ਹੁਣ ਸੈਸ਼ਨ ਪੂਰਾ ਹੋਣ ‘ਤੇ ਸਿੱਖਿਆ  ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਜੋ ਵਰਦੀ ਭੇਜੀ ਹੈ ਉਹ ਸਰਦ ਰੁੱਤ

ਪੰਜਾਬ ਸਰਕਾਰ ਖਿਲਾਫ਼ ਪੰਜਾਬ ਏਕਤਾ ਪਾਰਟੀ ਦੀ ਚਾਰਜਸ਼ੀਟ

Punjab Government: ਚੰਡੀਗੜ੍ਹ: ਪੰਜਾਬ ਵਿਚ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਪੰਜਾਬ ਏਕਤਾ ਪਾਰਟੀ ਨੇ ਕਾਂਗਰਸ ਸਰਕਾਰ ‘ਤੇ ਬੋਲਦਿਆਂ ਕਿਹਾ ਗਿਆ ਕਿ ਬੀਤੇ ਕੱਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੀਡੀਆ ਸਾਹਮਣੇ ਜੋ ਵਾਅਦੇ ਕੀਤੇ ਗਏ ਸਨ ਉਹ ਇੱਕ ਝੂਠ ਦਾ ਪੁਲੰਦਾ ਸੀ। ਇਹ ਸਭ ਇਸ ਤਰਾਂ ਮਹਿਸੂਸ ਹੁੰਦਾ ਹੈ ਕਿ ਆਪਣੇ ਦੋ ਸਾਲ ਦੇ ਕੁਸ਼ਾਸਨ ਨੂੰ ਲੋਕਾਂ

ਕੈਪਟਨ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਰਨਾਂ ਨੂੰ ਦਿੱਤਾ ਤੋਹਫ਼ਾ

Punjab Emlpoyees Gifts: ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ ਹੈ। ਸਰਕਾਰ ਨੇ ਮਹਿੰਗਾਈ ਭੱਤੇ ਯਾਨੀ ਡੀ.ਏ. ਵਿੱਚ ਐਲਾਨੇ ਸੱਤ ਫੀਸਦੀ ਬਕਾਏ ਦੀ ਅਦਾਇਗੀ ਲਈ ਚਿੱਠੀ ਜਾਰੀ ਕਰ ਦਿੱਤੀ ਹੈ। ਡੀਏ ਦੀ ਇਹ ਕਿਸ਼ਤ ਪਹਿਲੀ ਫਰਵਰੀ 2019 ਤੋਂ ਲਾਗੂ ਹੋਵੇਗੀ। ਤਾਜ਼ਾ ਵਾਧੇ ਵਿੱਚ ਮਹਿੰਗਾਈ ਭੱਤਾ 132 ਫੀਸਦ ਤੋਂ ਵਧਾ ਕੇ 139

ਪੰਜਾਬ ਸਰਕਾਰ ਵਲੋਂ 31 ਮਾਰਚ ਤੱਕ ਗੰਨੇ ਦੇ ਬਕਾਏ ਦਾ ਹੋਵੇਗਾ ਨਿਪਟਾਰਾ…

Sugarcane ਚੰਡੀਗੜ੍ਹ :  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਅੱਜ ਸਦਨ ‘ਚ ਭਰੋਸਾ ਦਿੱਤਾ ਕਿ ਵਾਹਿਦ ਸੰਧਰ ਖੰਡ ਮਿੱਲ ਫਗਵਾੜਾ ਵੱਲੋਂ 31 ਮਾਰਚ, 2019 ਤੋਂ ਪਹਿਲਾਂ ਕਿਸਾਨਾਂ ਦੇ 35.43 ਕਰੋੜ ਰੁਪਏ ਗੰਨੇ ਦੇ ਬਕਾਏ ਦਾ ਭੁਗਤਾਨ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।  ਵਿਧਾਨ ਸਭਾ ਵਿਚ ਵਿਧਾਇਕ ਸੋਮ ਪਰਕਾਸ਼ ਵੱਲੋਂ ਲਿਆਂਦੇ ਧਿਆਨ ਦਿਵਾਊ

ਪੰਜਾਬੀਆਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਦਾ ਕੈਨੇਡਾ ਦੇ ਅਲਬਰਟਾ ਸੂਬੇ ਨਾਲ ਵੱਡਾ ਸਮਝੌਤਾ

Punjab Government Signed MOU: ਚੰਡੀਗੜ੍ਹ: ਸਿੱਖਿਆ, ਸਿਖਲਾਈ ਅਤੇ ਹੁਨਰ ਵਿਕਾਸ ਸੈਕਟਰ ਨੂੰ ਅੱਗੇ ਹੋਰ ਹੁਲਾਰਾ ਦੇਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਦੀ ਸਰਕਾਰ ਨਾਲ ਇਕ ਸਮਝੌਤੇ ’ਤੇ ਹਸਤਾਖਰ ਕੀਤੇ ਹਨ। ਦੋਵੇਂ ਧਿਰਾਂ ਸੂਚਨਾ ਦੇ ਅਦਾਨ-ਪ੍ਰਦਾਨ ਅਤੇ ਊਰਜਾ, ਖੇਤੀ, ਵਾਤਾਵਰਣ ਪ੍ਰਬੰਧਨ, ਤਕਨਾਲੋਜੀ, ਏਅਰੋ ਸਪੇਸ, ਡਿਫੈਂਸ,

ਹੁਣ ਮਰਜ਼ੀ ਨਾਲ DGP ਦੀ ਨਿਯੁਕਤੀ ਨਹੀਂ ਕਰ ਸਕੇਗੀ ਪੰਜਾਬ ਸਰਕਾਰ, ਜਾਣੋ ਵਜ੍ਹਾ

punjab government will not appoint dgp: ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਖ਼ੁਦਮੁਖ਼ਤਿਆਰੀ ਵਾਲੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਅੱਜ ਪੰਜਾਬ ਸਰਕਾਰ ਤੇ ਦੂਸਰੇ ਸੂਬਿਆਂ ਦੀਆਂ ਸਰਕਾਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਕੋਰਟ ਨੇ ਨੂੰ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਦੀ ਚੋਣ ਅਤੇ ਉਨ੍ਹਾਂ ਦੀ ਨਿਯੁਕਤੀ ਦੇ ਸਬੰਧ ਵਿਚ ਬਦਲਾਅ ਦੀ ਮੰਗ ਕਰਨ ਵਾਲੀ

ਕਿਸਾਨਾਂ ਦੀ ਕਰਜ਼ਾ ਮੁਆਫ਼ੀ ਤੇ ਕੈਪਟਨ ਅਮਰਿੰਦਰ ਨੇ ਮੋਦੀ ਨੂੰ ਦਿੱਤਾ ਜਵਾਬ, ਸੁਣੋ ਕੀ ਕਿਹਾ !

ਸਰਕਾਰ ਦੇ ਮਰੀਜ਼ਾਂ ਨੂੰ ਮੁਫ਼ਤ ਖੂਨ ਦੇਣ ਦੇ ਵਾਅਦੇ ਨਿਕਲੇ ਖੋਖਲੇ

Punjab Government Blood Donate: ਪੰਜਾਬ ਸਰਕਾਰ ਵੱਲੋਂ ਗਰੀਬ ਮਰੀਜ਼ਾ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ ਪਰ ਉਹਨਾਂ ਸਕੀਮਾ ਦਾ ਫਾਈਦਾ ਆਮ ਲੋਕਾਂ ਤੱਕ ਨਹੀਂ ਪਹੁੰਚ ਪਾਉਂਦਾ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਹੂਲਤ ਲਈ ਸਰਕਾਰੀ ਬਲੱਡ ਬੈਂਕਾ ‘ਚ 1 ਜਨਵਰੀ 2019 ਤੋਂ ਜਿਸ ਵੀ ਮਰੀਜ਼ ਨੂੰ ਖੂਨ ਦੀ ਜਰੂਰਤ ਹੋਵੇਗੀ ਉਸਨੂੰ ਮੁਫਤ ਖੂਨ ਦੇਣ ਦਾ

ਪੰਜਾਬ ਸਰਕਾਰ ਦੇ ਮੁਲਾਜਮਾਂ ਨੂੰ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਖਤਮ ਹੋਣ ਜਾ ਰਿਹੈ ਇਹ ਇੰਤਜ਼ਾਰ

Punjab government employees: ਚੰਡੀਗੜ੍ਹ: ਪੰਜਾਬ ਸਰਕਾਰ ਜਲਦ ਹੀ ਮੁਲਜਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਖੁਸ਼ਖਬਰੀ ਦੇਣ ਜਾ ਰਹੀ ਹੈ। ਵਿਧਾਇਕਾਂ ਦੀ ਤਨਖਾਹ ਵਧਾਉਣ ਤੋਂ ਪਹਿਲਾਂ ਸਰਕਾਰ ਮੁਲਾਜ਼ਮਾਂ ਦਾ 23 ਮਹੀਨਿਆਂ ਦਾ ਬਕਾਇਆ ਦੇਵੇਗੀ। ਦਰਅਸਲ, ਪੰਜਾਬ ‘ਚ ਵਿਧਾਇਕਾਂ ਦੀ ਤਨਖਾਹ ਵਧਾਉਣ ਨੂੰ ਲੈ ਕੇ ਅਜੇ ਇਕ ਬੈਠਕ ਹੀ ਹੋਈ ਸੀ ਕਿ ਇਸ ਦਾ ਵਿਰੋਧ ਸ਼ੁਰੂ ਹੋ ਗਿਆ

ਬਲਬੀਰ ਸਿੰਘ ਰਾਜੇਵਾਲ ਨੇ ਮੌਜੂਦਾ ਸਰਕਾਰ ਤੇ ਕਸੇ ਤੰਜ

Balbir Singh Rajewal: ਭਾਰਤ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਤੇ ਵੱਧ ਮਾਤਰਾ ਵਿੱਚ ਲਗਾਏ ਜਾ ਰਹੇ ਟੈਕਸ ਤੇ ਦੂਜੇ ਪਾਸੇ ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਤੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਟੈਕਸ ਵਸੂਲਣ ਦੀ ਵਜ੍ਹਾ ਕਰ ਕੇ ਅਤੇ ਕਿਸਾਨਾਂ ਤੇ ਵੱਧ ਰਹੇ ਆਰਥਿਕ ਬੋਝ ਦੀ ਵਜ੍ਹਾ ਕਰ ਕੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਬਲਬੀਰ

Punjab Government

ਕਿਸਾਨਾਂ ਅੱਗੇ ਝੁਕੀ ਪੰਜਾਬ ਸਰਕਾਰ

Punjab Government: ਬੀਤੇ ਦਿਨੀ ਗੰਨਾ ਕਿਸਾਨਾਂ ਵਲੋਂ ਪੰਜਾਬ ਸਰਕਾਰ ਖਿਲਾਫ ਨਾਰਾਜ਼ਗੀ ਜ਼ਾਹਿਰ ਕੀਤੀ ਜਾ ਰਹੀ ਸੀ ਜਿਸਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾ ਕਿਸਾਨਾਂ ਦੇ ਹੱਕ ‘ਚ ਜਲੰਧਰ ਦੇ ਭੋਗਪੁਰ ਵਿੱਖੇ ਧਰਨਾ ਦਿੱਤਾ ਗਿਆ। ਅਕਾਲੀ ਦਲ ਵਲੋਂ ਗੰਨਾ ਕਾਸ਼ਤਕਾਰਾਂ ਦੇ ਹੱਕ ‘ਚ ਇਹ ਧਰਨਾ ਭੋਗਪੁਰ ਖੰਡ ਮਿੱਲ ਦੇ ਬਾਹਰ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ

Phagwara Sugarcane Farmers

ਫਗਵਾੜਾ ‘ਚ ਗੰਨਾ ਕਿਸਾਨਾਂ ਨੇ ਲਾਇਆ ਧਰਨਾ, ਛਾਉਣੀ ‘ਚ ਬਦਲਿਆ ਪੂਰਾ ਸ਼ਹਿਰ

Phagwara Sugarcane Farmers: ਫਗਵਾੜਾ: ਸ਼ੂਗਰ ਮਿਲ ਮਾਲਕਾਂ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਕਰਕੇ ਕਿਸਾਨਾਂ ‘ਚ ਭਾਰੀ ਰੋਸ ਹੈ। ਜਿਸਦੇ ਚਲਦੇ ਕਿਸਾਨ ਹੋਰ ਰੋਜ਼ ਕਿੱਥੇ ਨਾ ਕਿੱਥੇ ਧਰਨੇ ਦੇ ਰਹੇ ਹਨ। ਅੱਜ (ਮੰਗਲਵਾਰ) ਵੀ ਗੰਨਾ ਕਿਸਾਨਾਂ ਵੱਲੋਂ ਸਰਕਾਰ ਖਿਲਾਫ ਫਗਵਾੜਾ ‘ਚ ਧਰਨਾ ਦਿੱਤਾ ਗਿਆ। ਇਹਨਾਂ ਕਿਸਾਨਾਂ ਨੇ ਫਗਵਾੜਾ ‘ਚ ਵਾਹਿਦ ਸੰਧਾਰ ਸ਼ੂਗਰ ਮਿਲ ਦੇ

ਹੁਣ ਕਿਸਾਨਾਂ ਦੀ ਭਲਾਈ ਲਈ ਇਹ ਖ਼ਾਸ ਬਿਲ ਲੈ ਕੇ ਆਏਗੀ ਪੰਜਾਬ ਸਰਕਾਰ…

Punjab Government bill farmers  :ਚੰਡੀਗੜ੍ਹ : ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ। ਸਰਕਾਰ ਦੇ ਵਿਰੋਧੀ ਪੰਜਾਬ ਸਰਕਾਰ ਨੂੰ ਘੇਰਨ ਦੀ ਪੂਰੀ ਰਣਨੀਤੀ ਤਿਆਰ ਕਰੀਂ ਬੈਠੇ ਹਨ ਪਰ ਸਰਕਾਰ ਇਨ੍ਹਾਂ ਵਿਚੋਂ ਕੁਝ ਮੁੱਦਿਆਂ ‘ਤੇ ਬਚਣ ਦਾ ਯਤਨ ਕਰ ਰਹੀ ਹੈ। ਇਸੇ ਯਤਨ ਵਜੋਂ ਸਰਕਾਰ ਨੇ ਕਿਸਾਨਾਂ ਦੇ ਹੱਕ ਵਿਚ ਇੱਕ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਨੂੰ ਲੈ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ

Punjab government price sugarcane : ਚੰਡੀਗੜ੍ਹ: ਹਾਲ ਹੀ ‘ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਗੰਨਾ ਬੀਜਣ ਵਾਲੇ ਕਿਸਾਨ ਲਈ ਰਾਹਤ ਦਾ ਫੈਸਲਾ ਲਿਆ ਹੈ। ਕਿਸਾਨਾਂ ਦੁਬਾਰਾ ਬੀਜੀ ਜਾਂਦੀ ਗੰਨੇ ਦੀ ਫ਼ਸਲ ਦੇ ਭਾਅ ‘ਚ ਵਾਧਾ ਕਰ ਦਿੱਤਾ ਹੈ। ਇਸ ਕੈਬਨਿਟ ਮੀਟਿੰਗ ‘ਚ ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਦੇ ਵਾਧੇ ਨੂੰ ਮਨਜ਼ੂਰੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ