Tag: , , , , , , , , , , ,

ਪੰਜਾਬ ਸਰਕਾਰ ਵਲੋਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮੁਲਾਜ਼ਮਾਂ ਦੇ ਸੇਵਾਕਾਲ ‘ਚ ਵਾਧੇ ਨੂੰ ਖਤਮ ਕਰਨ ਦਾ ਫੈਸਲਾ

Punjab Government Rojgaar Mela: ਬਜਟ ਪੇਸ਼ ਕਰਨ ਮੌਕੇ ਮੁਲਾਜ਼ਮਾਂ ਲਈ ਪਹਿਲਾਂ ਵਾਲੀ ਸੇਵਾਮੁਕਤੀ ਉਮਰ ਲਾਗੂ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਸੇਵਾ ਮੁਕਤੀ ਤੋਂ ਬਾਅਦ ਮੁਲਾਜ਼ਮਾਂ ਨੂੰ ਦਿੱਤੇ ਜਾਂਦੇ ਇਛੁੱਕ (ਆਪਸ਼ਨਲ) ਵਾਧੇ ਦੀ ਨੀਤੀ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ

ਪੰਜਾਬ ‘ਚ ਸਰਕਾਰ ਨੂੰ ਲੋਹੇ ਦੇ ਵਪਾਰ ਤੋਂ ਮਿਲਦਾ ਹੈ ਘੱਟ ਰੈਵੇਨਿਊ

Punjab Government Iron Work: ਪੰਜਾਬ ਸਰਕਾਰ ਵਲੋਂ ਟੈਕਸ ਚੋਰੀ ਰੋਕਣ ਤੇ ਸੂਬੇ ‘ਚ ਰੈਵੇਨਿਊ ਵਧਾਉਣ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਸਮੱਸਿਆ ਰੁਕਣ ਦਾ ਨਾਂ ਨਹੀਂ ਲੈ ਰਹੀ। ਸੂਬੇ ‘ਚ ਇਸ ਸਮੇਂ ਸਾਲਾਨਾ ਜੀ. ਐੱਸ. ਟੀ. ਦਾ ਰੈਵੇਨਿਊ 13 ਹਜਾਰ ਕਰੋੜ ਰੁਪਏ ਦੇ ਨੇੜੇ ਚੱਲ ਰਿਹਾ ਹੈ। ਕੇਂਦਰ ਸਰਕਾਰ ਵਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ‘ਚ ਪ੍ਰਤੀ ਵਿਅਕਤੀ ਲੋਹੇ

ਪੰਜਾਬ ਸਰਕਾਰ ਰਾਖਵੇਂਕਰਨ ਨੀਤੀ ‘ਚ ਕੋਈ ਛੇੜਛਾੜ ਨਾ ਕਰੇ : ਸ਼੍ਰੋਮਣੀ ਅਕਾਲੀ ਦਲ

SAD urges Punjab govt: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਨੂੰ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਸਰਕਾਰੀ ਨੌਕਰੀਆਂ ਵਿੱਚ ਨਿਯੁਕਤੀਆਂ ਅਤੇ ਤਰੱਕੀਆਂ ਸੰਬੰਧੀ ਮੌਜੂਦਾ ਰਾਖਵਾਂਕਰਨ ਨੀਤੀ ਨਾਲ ਕੋਈ ਛੇੜਛਾੜ ਨਾ ਕਰਨ ਬਾਰੇ ਕਿਹਾ ਹੈ । ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਅਨੁਸੂਚਿਤ ਜਾਤੀਆਂ ਅਤੇ ਕਬੀਲਿਆਂ

ਸੇਵਾ ਕੇਂਦਰ ਰਾਹੀਂ ਜਾਰੀ ਹੋਣਗੇ ਬੱਸ ਪਾਸ: ਰਜ਼ੀਆ ਸੁਲਤਾਨਾ

Punjab issue bus passes: ਚੰਡੀਗੜ੍ਹ: ਪੰਜਾਬ ਦੇ ਟ੍ਰਾਂਸਪੋਰਟ ਵਿਭਾਗ ਵਲੋਂ ਵਿਦਿਆਰਥੀਆਂ ਲਈ ਵੱਡਾ ਫੈਸਲਾ ਲਿਆ ਗਿਆ ਹੈ । ਜਿਸ ਵਿੱਚ ਪੰਜਾਬ ਦੇ ਟ੍ਰਾਂਸਪੋਰਟ ਵਿਭਾਗ ਨੇ ਬੱਸ ਪਾਸ ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦਾ ਫੈਸਲਾ ਲਿਆ ਹੈ । ਇਸ ਸਬੰਧੀ ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਹੁਣ ਪਹਿਲੇ ਪੜਾਅ ਵਿੱਚ ਬੱਸ ਪਾਸ ਜਾਰੀ ਕਰਨ ਸੰਬੰਧੀ

ਪਿੱਛਲੇ ਦੋ ਬਜਟ ਵਿੱਚ ਖਾਲੀ ਹੱਥ ਰਹੇ ਪੰਜਾਬ ਦੀਆਂ ਕੀ ਇਸ ਵਾਰ ਪੂਰੀਆਂ ਹੋਣਗੀਆਂ ਮੰਗਾਂ?

budget 2020 punjab expectations: 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ 2020-21 ਦੇ ਆਮ ਬਜਟ ਤੋਂ ਪੰਜਾਬ ਨੂੰ ਵੀ ਵੱਡੀਆਂ ਉਮੀਦਾਂ ਹੋਣਗੀਆਂ। ਹਾਲਾਂਕਿ ਇਸ ਤੋਂ ਪਹਿਲਾ ਪਿੱਛਲੇ ਦੋ ਬਜਟ ਪੰਜਾਬ ਲਈ ਨਿਰਾਸ਼ਾਜਨਕ ਸਾਬਤ ਹੋਏ ਸਨ। 2017-18 ਦੇ ਆਮ ਬਜਟ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਨੂੰ ਕਿਸੇ ਸਸਤੀ ਜਾਂ ਮਹਿੰਗੀ ਅਤੇ ਕਿਸੇ

ਪੰਜਾਬ ਸਰਕਾਰ ਨੇ ਕੀਤੇ 8 ਤਹਿਸੀਲਦਾਰਾਂ ਦੇ ਤਬਾਦਲੇ

Punjab Govt transfers 8 Tehsildars ਚੰਡੀਗੜ੍ਹ : ਪੰਜਾਬ ਸਰਕਾਰ ਤੇ ਮਾਲ ਵਿਭਾਗ ਵੱਲੋਂ ਕੁਝ ਤਹਿਸੀਲਦਾਰਾਂ ਦਾ ਬਦਲੀ ਕੀਤੀ ਗਈ ਹੈ ਜਿਸ ਬਾਰੇ ਪੰਜਾਬ ਸਰਕਾਰ ਨੇ ਕਰੀਬ 8 ਤਹਿਸੀਲਦਾਰਾਂ ਦੇ ਤਬਾਦਲੇ ਦੇ ਆਦੇਸ਼ ਦਿੱਤੇ ਹਨ , ਜਾਣਕਾਰੀ ਅਨੁਸਾਰ ਜੈਤ ਕੁਮਾਰ ਨੂੰ ਜਲਾਲਾਬਾਦ ਤੋਂ ਸ੍ਰੀ ਮੁਕਤਸਰ ਸਾਹਿਬ,  ਕੁਲਦੀਪ ਸਿੰਘ ਨੂੰ ਕਲਾਨੌਰ ਤੋਂ ਰੂਪਨਗਰ, ਅਰਵਿੰਦ ਪ੍ਰਕਾਸ਼ ਵਰਮਾ ਨੂੰ

ਪੰਜਾਬ ਸਰਕਾਰ ਦਾ ਖਪਤਕਾਰਾਂ ਨੂੰ ਵੱਡਾ ਝਟਕਾ, ਵਧਾਈਆਂ ਬਿਜਲੀ ਦੀਆਂ ਦਰਾਂ

Punjab congestion power tariffs ਚੰਡੀਗੜ੍ਹ : ਪੰਜਾਬ ਵਿਚ ਮਹਿੰਗਾਈ ਨੇ ਪਹਿਲਾਂ ਹੀ ਆਮ ਆਦਮੀ ਦੇ ਬਜਟ ਨੂੰ ਹਿਲਾ ਕਰ ਰੱਖੀਆਂ ਹੋਇਆ ਸੀ , ਜਿਸ ਤੋਂ ਬਾਅਦ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਸੂਬੇ ਵਿਚ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 30 ਪੈਸੇ ਪ੍ਰਤੀ ਯੂਨਿਟ ਵਧਾ ਕੇ ਇਸ ਬਜਟ ਦੀ ਕਮਰ ਤੋੜ ਦਿੱਤੀ ਹੈ। ਜਿਸ ਨੂੰ ਸਰਕਾਰ

ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੈ, ਪੰਜਾਬ-ਹਰਿਆਣਾ ਦਾ ਹਿੱਸਾ ਨਹੀਂ : ਪੰਜਾਬ ਸਰਕਾਰ

Chandigarh Capital Two States Part None Punjab : ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੈ: ਪੰਜਾਬ ਸਰਕਾਰ ਚੰਡੀਗੜ੍ਹ: ਚੰਡੀਗੜ੍ਹ ਬੇਸ਼ੱਕ ਹੀ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਹੈ, ਪਰ ਪੰਜਾਬ ਅਤੇ ਹਰਿਆਣਾ ਦਾ ਹਿੱਸਾ ਨਹੀਂ ਹੈ ।  ਚੰਡੀਗੜ੍ਹ ਦਾ ਆਪਣਾ ਹੀ ਵੱਖ ਸਟੇਟਸ ਹੈ ਅਤੇ ਇਹ ਕੇਂਦਰ ਸ਼ਾਸਿਤ ਪ੍ਰਦੇਸ਼ ਹੈ ।  ਬੁੱਧਵਾਰ ਨੂੰ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ

ਮੋਦੀ ਸਰਕਾਰ ਪੰਜਾਬ ਦੇ ਪਿੰਡਾਂ ਨੂੰ ਦੇਵੇਗੀ ਕਰੋੜਾਂ ਦੀ ਗ੍ਰਾਂਟ

Punjab government give 46 Villages grants : ਚੰਡੀਗੜ੍ਹ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 46 ਪਿੰਡਾਂ ਨੂੰ ਦੋ-ਦੋ ਕਰੋੜ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ । ਦਰਅਸਲ, ਜਿਨ੍ਹਾਂ ਪਿੰਡਾਂ ਨੂੰ ਗ੍ਰਾਂਟ ਦੇਣ ਦਾ ਐਲਾਨ ਦਿੱਤਾ ਗਿਆ ਹੈ ਇਹ ਉਹ ਪਿੰਡ ਹਨ ਜਿੱਥੇ ਸ਼੍ਰੀ

ਪੰਜਾਬ ਸਰਕਾਰ ਨੇ ਬੱਸਾਂ ਦੇ ਕਿਰਾਇਆਂ ਵਿੱਚ ਕੀਤਾ ਵਾਧਾ

Punjab Government Announces Bus Fare Hike : ਹੁਣ ਪੰਜਾਬ ਵਿੱਚ ਬੱਸਾਂ ਦਾ ਸਫ਼ਰ ਕਰਨਾ ਹੋਰ ਵੀ ਮਹਿੰਗਾ , ਕਿਉਂਕਿ ਸਰਕਾਰ ਨੇ ਬੱਸਾਂ ਦੇ ਕਿਰਾਇਆਂ ਵਿੱਚ ਵਾਧਾ ਕੀਤਾ ਹੈ । ਪੰਜਾਬ ਸਰਕਾਰ ਦੇ ਨਵੇਂ ਫੈਸਲੇ ਅਨੁਸਾਰ ਸਧਾਰਨ ਬੱਸ ਕਿਰਾਏ ਵਿੱਚ 5 ਪੈਸੇ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਹੈ । ਇਸ ਵਾਧੇ ਨਾਲ ਹੁਣ

ਧਾਰਾ 370 ਨੇ ਪੰਜਾਬ ਦੇ ਕੁੱਕੜ ਤੇ ਆਂਡੇ ਰੋਲੇ

article 370 effects on punjab: ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਤੇ ਲਏ ਗਏ ਫੈਸਲੇ ਤੋਂ ਬਾਅਦ ਸਖ਼ਤ ਸੁਰੱਖਿਆ ਤੇ ਕਰਫਿਊ ਕਾਰਨ ਠੱਪ ਹੋਏ ਟ੍ਰਾਂਸਪੋਰਟ ਕਰਕੇ ਪੰਜਾਬ ਦੇ ਪੋਲਟਰੀ ਕਾਰੋਬਾਰੀਆਂ ਦੀ ਹਾਲਤ ਮਾੜੀ ਹੁੰਦੀ ਜਾ ਰਹੀ ਹੈ । ਜਿਸ ਕਾਰਨ ਪਿਛਲੇ ਤਿੰਨ ਦਿਨਾਂ ਵਿੱਚ ਹੀ ਪੰਜਾਬ ਵਿੱਚ ਆਂਡਿਆਂ ਅਤੇ ਮੁਰਗੇ ਦੇ ਭਾਅ ਕਾਫ਼ੀ ਘੱਟ ਗਏ ਹਨ

ਪੰਜਾਬ ‘ਚ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਸਤਿਕਾਰ ਵਜੋਂ ਅੱਧੇ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ

Punjab school holiday : ਮੰਗਲਵਾਰ ਦੇਰ ਰਾਤ ਨੂੰ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਪਾਰਟੀ ਦੀ ਵੱਡੀ ਆਗੂ ਸੁਸ਼ਮਾ ਸਵਰਾਜ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਸੁਸ਼ਮਾ ਸਵਾਰਜ ਦੇ ਦੇਹਾਂਤ ਤੋਂ ਹਰ ਕੋਈ ਦੁਖੀ ਹੈ । ਜਿਸ ਵਿੱਚ ਪੀਐੱਮ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਹੁਲ ਗਾਂਧੀ ਸਮੇਤ ਦੇਸ਼-ਦੁਨੀਆ ਦੇ ਹੋਰ ਬਹੁਤ

ਪੰਜਾਬ ਸਰਕਾਰ ਨਸ਼ੇ ਨੂੰ ਖ਼ਤਮ ਕਰਨ ‘ਚ ਹੋ ਰਹੀ ਹੈ ਅਸਫ਼ਲ

Punjab Government Fails To Stop Drugs: ਪੰਜਾਬ ਸਰਕਾਰ ਉਂਝ ਤਾਂ ਸੂਬੇ ’ਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਦੇ ਲਈ ਨਿੱਤ ਨਵੇਂ ਦਾਅਵੇ ਕਰਦੀ ਹੈ ਪਰ ਹਕੀਕਤ ਕੁਝ ਹੋਰ ਹੀ ਹੈ। ਸਰਕਾਰ ਨਾ ਤਾਂ ਵੱਡੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ’ਚ ਨਾ ਤਾਂ ਨਸ਼ਾ ਕਰਨ ਵਾਲੇ ਨੌਜਵਾਨਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਸਕੀ

550ਵਾਂ ਪ੍ਰਕਾਸ਼ ਪੂਰਬ ਤੇ ਪੰਜਾਬ ਸਰਕਾਰ ਸਿੱਖ ਸੰਗਤਾਂ ਨੂੰ ਦੇਣ ਜਾ ਰਹੀ ਹੈ ਵੱਡਾ ਤੋਹਫ਼ਾ

 550 Parkash Gurpurab : ਕਪੂਰਥਲਾ : ਸਿੱਖ ਇਤਿਹਾਸ ਨੂੰ ਹੋਰ ਮਜਬੂਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਨਵਾਂ ਉਪਰਾਲਾ ਕੀਤਾ ਜਾ ਰਿਹਾ ਹੈ ਇਸ ਮੁਹਿੰਮ ਤਹਿਤ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੁੜੀਆਂ ਘਟਨਾਵਾਂ ਨੂੰ ਚਿੱਤਰਤ ਕੀਤਾ ਜਾਵੇਗਾ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਮੰਨੀ ਜਾਂਦੀ ਹੈ। ਸਿੱਖ ਧਰਮ  ਸੁਲਤਾਨਪੁਰ ਲੋਧੀ ਨਵੰਬਰ ‘ਚ ਮਨਾਏ ਜਾ ਰਹੇ ਸ੍ਰੀ ਗੁਰੂ

ਆਪਣੀ ਵੈਬਸਾਈਟ ਨੂੰ Update ਕਰਨਾ ਭੁੱਲੀ ਕੈਪਟਨ ਸਰਕਾਰ

Punjab Government Website Issue : ਚੰਡੀਗੜ੍ਹ : ਅੱਜ ਦੇ ਡਿਜੀਟਲ ਜ਼ਮਾਨੇ ‘ਚ ਪੰਜਾਬ ਸਰਕਾਰ ਪਿਛੜਦੀ ਹੋਈ ਦਿਸ ਰਹੀ ਹੈ। ਸਰਕਾਰ ਵਲੋਂ ਆਪਣੀ ਵੈਬਸਾਈਟ ਹੀ ਅਪਡੇਟ ਨਹੀਂ ਕੀਤੀ ਜਾ ਰਹੀ ਹੈ। ਇਸ ‘ਤੇ ਜੋ ਜਾਣਕਾਰੀ ਮਹਿ ਉਹ ਕਾਫੀ ਪੁਰਾਣੀ ਹੈ ਇੱਕ ਤਰ੍ਹਾਂ ਇਸ ਨਾਲ ਲੋਕਾਂ ਨੂੰ ਗੁਮਰਾਹ ਵੀ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ  ਖੇਤੀਬਾੜੀ

ਸਰਕਾਰ ਦੇ ਵਾਅਦਿਆਂ ਦੀ ਨਿਕਲੀ ਫੂਕ, ਕਿਸਾਨਾਂ ਨੂੰ ਨਹੀਂ ਮਿਲ ਰਿਹੈ ਉਨ੍ਹਾਂ ਦੀ ਮਿਹਨਤ ਦਾ ਮੁੱਲ

Punjab Government Fake Promises: ਚੰਡੀਗੜ੍ਹ : ਇੱਕ ਪਾਸੇ ਦੇਸ਼ ‘ਚ ਸਰਕਾਰ ਕਿਸਾਨਾਂ ਲਈ ਬਜਟ ਪੇਸ਼ ਕਰ ਰਹੀ ਹੈ ਉਥੇ ਹੀ ਦੂਜੇ ਪਾਸੇ ਕਿਸਾਨ ਲਗਾਤਾਰ ਖੁਦਕੁਸ਼ੀ ਕਰ ਆਪਣੀ ਜਾਨ ਗਵਾ ਰਹੇ ਹਨ। ਕਿਸਾਨਾਂ ਦੀ ਬੁਰੀ ਹਾਲਤ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਵੱਲੋਂ ਕੀਤੀ ਖੇਤੀ ਦੇ ਪੈਸਿਆਂ ਦੇ ਬਦਲੇ ਉਨ੍ਹਾਂ ਨੂੰ

ਸਿੱਖ ਡਰਾਈਵਰ ਨਾਲ ਬਦਸਲੂਕੀ ਦੇ ਮਾਮਲੇ ਦੀ ਨਿੰਦਾ ਕਰਦੇ ਹੋਏ ਮੁੱਖ ਮੰਤਰੀ ਨੇ ਲਿਆ ਨੋਟਿਸ

Captain Amarinder Singh Notice : ਚੰਡੀਗੜ੍ਹ : ਉੱਤਰ ਪ੍ਰਦੇਸ਼ ਵਿੱਚ ਇੱਕ ਸਿੱਖ ਡਰਾਈਵਰ ਨਾਲ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਗਈ ਬਦਸਲੂਕੀ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਦੇਖਣ ਨੂੰ ਮਿਲਿਆ ਹੈ। ਜਿਸ ਵਿੱਚ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਸਿੱਖ ਨਾਲ ਕੀਤੀ ਬਦਸਲੂਕੀ ਦੀ ਨਿੰਦਾ ਕੀਤੀ ਗਈ ਹੈ। ਇਸ ਮਾਮਲੇ ਵਿੱਚ ਕੈਪਟਨ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ

Punjab Govt PSEB: ਫਰੀਦਕੋਟ: ਵਿੱਦਿਅਕ ਸ਼ੈਸ਼ਨ 2018-19 ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੇ ਸਰਦ ਰੁੱਤ ਦਾ ਪੂਰਾ ਸੀਜਨ ਸਰਕਾਰ ਵਲੋਂ ਮਿਲਣ ਵਾਲੀਆਂ ਸਕੂਲੀ ਵਰਦੀਆਂ ਦੀ ਉਡੀਕ ਵਿੱਚ ਲੰਘਾ ਦਿੱਤਾ। ਹੁਣ ਸੈਸ਼ਨ ਪੂਰਾ ਹੋਣ ‘ਤੇ ਸਿੱਖਿਆ  ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਜੋ ਵਰਦੀ ਭੇਜੀ ਹੈ ਉਹ ਸਰਦ ਰੁੱਤ

ਪੰਜਾਬ ਸਰਕਾਰ ਸ਼ਹੀਦ ਕਰਮਜੀਤ ਦੇ ਪਰਿਵਾਰ ਨੂੰ ਦੇਵੇਗੀ 12 ਲੱਖ ਦੀ ਵਿੱਤੀ ਮਦਦ

Captain Help Martyr Family : ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜ਼ੋਰੀ ਜ਼ਿਲ੍ਹੇ ਵਿੱਚ ਪਾਕਿਸਤਾਨੀ ਫੌਜ ਵੱਲੋ ਅਸਲ ਕਬਜੇ ਵਾਲੀ ਰੇਖਾ ਦੀ ਉਲੰਘਣਾ ਕਰਕੇ ਕੀਤੀ ਗੋਲੀਬਾਰੀ ਦੇ ਕਾਰਨ ਸ਼ਹੀਦ ਹੋਏ ਸਿਪਾਹੀ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਲਈ ਰੱਖਿਆ ਸੇਵਾਵਾਂ ਭਲਾਈ

ਪੰਜਾਬ ਸਰਕਾਰ ਖਿਲਾਫ਼ ਪੰਜਾਬ ਏਕਤਾ ਪਾਰਟੀ ਦੀ ਚਾਰਜਸ਼ੀਟ

Punjab Government: ਚੰਡੀਗੜ੍ਹ: ਪੰਜਾਬ ਵਿਚ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਪੰਜਾਬ ਏਕਤਾ ਪਾਰਟੀ ਨੇ ਕਾਂਗਰਸ ਸਰਕਾਰ ‘ਤੇ ਬੋਲਦਿਆਂ ਕਿਹਾ ਗਿਆ ਕਿ ਬੀਤੇ ਕੱਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੀਡੀਆ ਸਾਹਮਣੇ ਜੋ ਵਾਅਦੇ ਕੀਤੇ ਗਏ ਸਨ ਉਹ ਇੱਕ ਝੂਠ ਦਾ ਪੁਲੰਦਾ ਸੀ। ਇਹ ਸਭ ਇਸ ਤਰਾਂ ਮਹਿਸੂਸ ਹੁੰਦਾ ਹੈ ਕਿ ਆਪਣੇ ਦੋ ਸਾਲ ਦੇ ਕੁਸ਼ਾਸਨ ਨੂੰ ਲੋਕਾਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ