Tag: , , , , , , , , , , ,

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤ ਕਿਸਾਨਾਂ ਲਈ ਵੱਡਾ ਐਲਾਨ

Punjab Govt Help Flood Victims Farmers: ਸੂਬੇ ‘ਚ ਆਏ ਹੜ੍ਹਾਂ ਕਾਰਨ ਪੰਜਾਬ ਦੇ ਹਾਲਾਤ ਇਸ ਸਮੇਂ ਕਾਫ਼ੀ ਨਾਜ਼ੁਕ ਹਨ। ਹੜ੍ਹਾਂ ਕਾਰਨ ਜਿੱਥੇ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਉੱਥੇ ਨਾਲ ਫ਼ਸਲਾਂ ਦੇ ਡੁੱਬ ਜਾਣ ਕਾਰਨ ਕਿਸਾਨ ਦਾ ਬਹੁਤ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ।

Ludhiana Rozgar Mela

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੁਧਿਆਣਾ ‘ਚ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦਾ ਉਦਘਾਟਨ

Ludhiana Rozgar Mela: ਲੁਧਿਆਣਾ- ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ’ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿਖੇ ਜਿੱਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ। ਇਹ ਬਿਉਰੋ ਜਿੱਥੇ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ਸਹਾਈ ਸਿੱਧ ਹੋਵੇਗਾ, ਉਥੇ ਹੀ ਸਵੈ-ਰੋਜ਼ਗਾਰ ਵੱਲ ਤੁਰਨ ਵਾਲੇ ਨੌਜਵਾਨਾਂ ਨੂੰ ਨਵੀਂ

Mohali Rozgar Mela

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ਦਾ ਆਯੋਜਨ ਮੋਹਾਲੀ ਵਿਖੇ 30 ਨੂੰ

Mohali Rozgar Mela: ਲੁਧਿਆਣਾ, 18 ਜੁਲਾਈ – ਪੰਜਾਬ ਸਰਕਾਰ ਵੱਲੋਂ ਦੇਸ਼ ‘ਚ ਪਹਿਲੇ ‘ਅੰਤਰਰਾਸ਼ਟਰੀ ਰੋਜ਼ਗਾਰ ਮੇਲੇ’ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ‘ਚ ਸੂਬੇ ਦੇ ਤਕਰੀਬਨ 8500 ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦਾ ਟੀਚਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਇਹ ਰੋਜ਼ਗਾਰ ਮੇਲਾ 30 ਜੁਲਾਈ, 2018

ਜਾਣੋਂ ਹੁਣ ਪੰਜਾਬ ਸਰਕਾਰ ਕਦੋਂ ਅਤੇ ਕਿੱਥੇ ਲਗਾ ਰਹੀ ਹੈ ਰੋਜ਼ਗਾਰ ਮੇਲੇ!

punjab govt intiating secong rozgar mela: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਦੇ ਪਹਿਲੇ ਪੜਾਅ ਦੇ ਚੰਗੇ ਨਤੀਜੇ ਸਾਹਮਣੇ ਨਹੀਂ ਆਏ ਸਨ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਹਰੇਕ ਘਰ ਵਿੱਚ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਸੱਤਾ ਮਿਲਣ ਤੋਂ ਬਾਅਦ ਹੁਕਮਰਾਨਾਂ ਨੇ ਸੂਬੇ ਦੇ ਵੱਖ-ਵੱਖ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ