Tag: , , , , , ,

ਪੰਜਾਬ ਸਮੇਤ ਮਹਾਂਰਾਸ਼ਟਰ ਤੇ ਹਰਿਆਣਾ ‘ਚ ਵੋਟਿੰਗ ਅੱਜ

By election 2019: ਸੋਮਵਾਰ ਨੂੰ ਹਰਿਆਣਾ ਤੇ ਮਹਾਂਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ । ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਸਮੇਤ 18 ਸੂਬਿਆਂ ਦੀਆਂ ਵਿਧਾਨ ਸਭਾ ਦੀਆਂ 51 ਸੀਟਾਂ ਤੇ ਲੋਕ ਸਭਾ ਦੀਆਂ ਦੋ ਸੀਟਾਂ ਲਈ ਵੋਟਾਂ ਪਾਈਆਂ ਜਾਣਗੀਆਂ । ਇਸ ਦੇ ਨਾਲ ਹੀ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ

24 ਘੰਟਿਆਂ ਬਾਅਦ ਪਾਇਆ ਗਿਆ ਬਿਸਕੁਟ ਫੈਕਟਰੀ ‘ਚ ਅੱਗ ‘ਤੇ ਕਾਬੂ

Pathankot factory fire: ਪਠਾਨਕੋਟ: ਬੁੱਧਵਾਰ ਸਵੇਰੇ ਪਠਾਨਕੋਟ ਵਿੱਚ ਸੁੰਦਰ ਚੱਕ ਮੋੜ ‘ਤੇ ਰਸ ਤੇ ਬਿਸਕੁੱਟ ਬਣਾਉਣ ਵਾਲੀ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ ਸੀ । ਜਿਸ ‘ਤੇ ਫਾਈਰ ਬ੍ਰਿਗੇਡ ਵੱਲੋਂ 24 ਘੰਟਿਆਂ ਦੀ ਮੁਸ਼ਕਤ ਤੋਂ ਬਾਅਦ ਕਾਬੂ ਪਾ ਲਿਆ ਗਿਆ ਹੈ । ਇਹ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਅੱਗ ਵਿੱਚ ਫੈਕਟਰੀ ਦੇ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 20 ਅਕਤੂਬਰ ਤੋਂ ਰਜਿਸਟ੍ਰੇਸ਼ਨ ਸ਼ੁਰੂ

kartarpur sahib registration: ਦੇਸ਼ਾਂ-ਵਿਦੇਸ਼ਾਂ ਵਿਚ ਵਸਦੇ ਸਿਖਾਂ ਦੇ ਲਈ ਇੱਕ ਖੁਸ਼ਖਬਰੀ ਦੀ ਖਬਰ ਸਾਹਮਣੇ ਆਈ ਹੈ । ਜਿਸ ਵਿਚ ਕਰਤਾਰਪੁਰ ਕੋਰੀਡੋਰ ਲਈ 20 ਅਕਤੂਬਰ ਤੋਂ ਸ਼ਰਧਾਲੂਆਂ ਲਈ ਰਜਿਸਟ੍ਰੇਸ਼ਨ ਖੁੱਲ੍ਹ ਰਹੀ ਹੈ । ਇਸ ਯਾਤਰਾ ਲਈ ਪਾਸਪੋਰਟ ‘ਤੇ ਵੀਜ਼ੇ ਦੀ ਕੋਈ ਲੋੜ ਨਹੀਂ ਹੈ । ਫਿਲਹਾਲ ਇਸ ਮਾਮਲੇ ਵਿੱਚ ਹਰ ਯਾਤਰੀ ਤੋਂ ਵੀਜ਼ਾ ਫੀਸ ਨੂੰ ਲੈ

ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Punjab and Haryana High court : ਚੰਡੀਗੜ੍ਹ: ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ । ਇਸ ਧਮਕੀ ਦੇ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿਚ ਬੁਰੀ ਤਰ੍ਹਾਂ ਹੜਕੰਪ ਮਚ ਗਿਆ ਹੈ । ਇਸ ਧਮਕੀ ਨੂੰ ਮਿਲਣ ਤੋਂ ਬਾਅਦ ਇਸ ਮਾਮਲੇ ਵਿੱਚ ਐੱਸ.ਐੱਸ.ਪੀ. ਅਤੇ ਸੀ.ਆਈ.ਡੀ. ਦੇ ਅਧਿਕਾਰੀਆਂ ਵੱਲੋਂ ਬਾਰ ਐਸੋਸੀਏਸ਼ਨ ਨਾਲ ਬੈਠਕ

ਹੁਣ ਵਿਆਹ ਸਮਾਗਮਾਂ ‘ਚ ਡਰੋਨ ਉਡਾਉਣ ‘ਤੇ ਲੱਗੀ ਪਾਬੰਦੀ

punjab drone banned: ਜਲੰਧਰ: ਸੂਬੇ ਵਿੱਚ ਮੌਜੂਦਾ ਸਮੇਂ ਵਿੱਚ ਡਰੋਨ ਨੂੰ ਲੈ ਕੇ ਬਹੁਤ ਜ਼ਿਆਦਾ ਸਨਸਨੀ ਫੈਲੀ ਹੋਈ ਹੈ । ਮੌਜੂਦਾ ਸਮੇਂ ਵਿੱਚ ਸੂਬੇ ਵਿੱਚ ਡਰੋਨ ਰਾਹੀਂ ਹਥਿਆਰਾਂ ਸਮੇਤ ਡਰੱਗਜ਼ ਦੀ ਖੇਪ ਪਹੁੰਚਾਈ ਜਾ ਰਹੀ ਹੈ । ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਦੋਆਬਾ ਵਿੱਚ ਹੁਣ ਕਿਸੇ ਵੀ ਵਿਆਹ ਸਮਾਗਮ ਵਿੱਚ ਡਰੋਨ ਉਡਾਉਣ ‘ਤੇ ਪਾਬੰਦੀ ਲਗਾ

ਆਪਣੇ ਆਨੰਦ ਕਾਰਜ ਤੋਂ ਬਾਅਦ ਲਾੜੀ ਨੇ ਖੁਦ ਕੀਤਾ ਰੂਹਾਨੀ ਕੀਰਤਨ…

mohali bride sings shabad: ਮੋਹਾਲੀ: ਗੁਰਦੁਆਰਾ ਸਾਹਿਬ ਵਿੱਚ ਆਮ ਵਿਆਹਾਂ ਦੀ ਤਰ੍ਹਾਂ ਇੱਕ ਵਿਆਹ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਬੈਠੇ ਲਾੜਾ ਤੇ ਲਾੜੀ ਲਈ ਆਨੰਦ ਕਾਰਜ ਪੜ੍ਹੇ ਜਾ ਰਹੇ ਸਨ ਤੇ ਇਸ ਦੇ ਨਾਲ ਹੀ ਲਾੜਾ-ਲਾੜੀ ਦੀ ਲਾਵਾਂ-ਫੇਰੇ ਦੀ ਰਸਮ ਹੋ ਰਹੀ ਸੀ । ਪਰ ਜਦੋਂ ਲਾੜੀ ਨੇ ਲਾਵਾਂ ਤੋਂ ਬਾਅਦ ਖੁਦ

ਪਲਾਸਟਿਕ ਖਿਲਾਫ਼ ਸਖ਼ਤ ਹੋਈ ਸਰਕਾਰ, 100 ਕੁਇੰਟਲ ਲਿਫਾਫੇ ਕੀਤੇ ਜ਼ਬਤ

Plastic carry bags: ਚੰਡੀਗੜ੍ਹ: ਕੇਂਦਰ ਸਰਕਾਰ ਵਲੋਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਿਆਰੀਆਂ ਕਰ ਲਈਆਂ ਗਈਆਂ ਹਨ । ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫਿਆਂ ‘ਤੇ ਪਾਬੰਦੀ ਲਗਾਉਣ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਮਹੀਨੇ ਦੇ ਅੰਦਰ 100 ਕੁਇੰਟਲ ਤੋਂ ਵੱਧ ਦੇ ਪਲਾਸਟਿਕ ਲਿਫਾਫੇ ਜ਼ਬਤ ਕੀਤੇ ਗਏ ਹਨ । ਇਸ ਤੋਂ ਪਹਿਲਾਂ ਵੀ ਸਾਲ

‘Zomato’ ਡਿਲੀਵਰੀ ਦੇ ਮੁਲਾਜ਼ਮਾਂ ਵਿਚਾਲੇ ਚੱਲੀਆਂ ਗੋਲੀਆਂ, ਖੜਕੀਆਂ ਤਲਵਾਰਾਂ

Zomato Delivery Employees Fight: ਫਿਰੋਜ਼ਪੁਰ: ਅੱਜ ਦੇ ਸਮੇਂ ਵਿੱਚ ਗੁੰਡਾਗਰਦੀ ਦੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ । ਅਜਿਹਾ ਮਾਮਲਾ ਫਿਰੋਜ਼ਪੁਰ ਤੋਂ ਵੀ ਸਾਹਮਣੇ ਆਇਆ ਹੈ, ਜਿਥੇ ਗੁੰਡਾਗਰਦੀ ਦਾ ਨਾਚ ਦੇਖਣ ਨੂੰ ਮਿਲਿਆ ਹੈ । ਦਰਅਸਲ, ਫਿਰੋਜ਼ਪੁਰ ਵਿੱਚ ਪਿਛਲੇ ਕਈ ਦਿਨਾਂ ਤੋਂ ਧਰਨੇ ਤੇ ਬੈਠੇ ਜ਼ੋਮੈਟੋ ਡਿਲੀਵਰੀ ਦੇ ਮੁਲਾਜ਼ਮਾਂ ਵਿੱਚ ਕਿਸੇ ਗੱਲ ਨੂੰ ਲੈ

ਬਟਾਲਾ ਬਲਾਸਟ ਮਾਮਲੇ ‘ਚ ਪਹਿਲੀ FIR ਹੋਈ ਦਰਜ

Batala Factory Blast FIR: ਬਟਾਲਾ: ਬੀਤੇ ਦਿਨ ਬਟਾਲਾ ਵਿੱਚ ਹੋਏ ਫੈਕਟਰੀ ਬੰਬ ਧਮਾਕੇ ਦੇ ਮਾਮਲੇ ਵਿੱਚ ਪਹਿਲੀ FIR ਦਰਜ ਕਰ ਲਈ ਗਈ ਹੈ । ਪੁਲਿਸ ਵੱਲੋਂ ਇਹ FIR  ਫੈਕਟਰੀ ਮਾਲਕ ਖਿਲਾਫ਼ ਦਰਜ ਕਰ ਲਈ ਗਈ ਹੈ । ਇਸ ਮਾਮਲੇ ਵਿੱਚ ਫੈਕਟਰੀ ਮਾਲਕ ਜਸਪਾਲ ਸਿੰਘ ਖਿਲਾਫ਼ ਗੈਰ ਇਰਾਦਾ ਕਤਲ ਸਮੇਤ ਕਈ ਧਰਾਵਾਂ ਤਹਿਤ ਕੇਸ ਦਰਜ ਕੀਤਾ

ਹੁਣ ਤਰਨਤਾਰਨ ‘ਚ ਹੋਇਆ ਜ਼ਬਰਦਸਤ ਧਮਾਕਾ, ਦੋ ਦੀ ਮੌਤ

Tarntaran Blast: ਤਰਨਤਾਰਨ: ਬੁੱਧਵਾਰ ਦੇਰ ਰਾਤ ਨੂੰ ਪਿੰਡ ਪੰਡੋਰੀ ਗੋਲਾ ਵਿੱਚ ਖ਼ਾਲੀ ਪਏ ਪਲਾਟ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ । ਜਿਸ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ । ਇਸ ਧਮਾਕੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ । ਜਿਸ ਨੂੰ ਨਿੱਜੀ ਹਸਪਤਾਲ ਵਿੱਚ

ਬਟਾਲਾ ਫੈਕਟਰੀ ਧਮਾਕੇ ‘ਚ 23 ਲੋਕਾਂ ਦੀ ਮੌਤ

Gurdaspur Batala Blast: ਬਟਾਲਾ: ਬੁੱਧਵਾਰ ਸ਼ਾਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿੱਚ ਇੱਕ ਪਟਾਖਾ ਫੈਕਟਰੀ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਇਆ ਸੀ । ਜਿਸ ਵਿੱਚ ਹੁਣ ਤੱਕ  23 ਲੋਕਾਂ ਦੀ ਮੌਤ ਹੋ ਗਈ ਹੈ । ਇਨ੍ਹਾਂ ਮ੍ਰਿਤਕਾਂ ਵਿੱਚ ਜ਼ਿਆਦਾਤਰ ਮਜ਼ਦੂਰਾਂ ਦੀ ਗਿਣਤੀ ਹੈ । ਇਸ ਧਮਾਕੇ ਤੋਂ ਬਾਅਦ ਸ਼ੁਰੂ ਹੋਇਆ ਰਾਹਤ ਕਾਰਜ ਵੀਰਵਾਰ ਸਵੇਰੇ ਪੂਰਾ ਹੋ

ਪੰਜਾਬ ‘ਤੇ ਇੱਕ ਵਾਰ ਫਿਰ ਮੰਡਰਾ ਰਿਹੈ ਹੜ੍ਹਾਂ ਦਾ ਖਤਰਾ

Pong Dam Excess Water: ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ । ਪੰਜਾਬ ਨੂੰ ਇਹ ਖ਼ਤਰਾ ਪੌਂਗ ਡੈਮ ਤੋਂ ਪੈਦਾ ਹੋ ਰਿਹਾ ਹੈ । ਇਸ ਮਾਮਲੇ ਵਿੱਚ ਪੰਜਾਬ ਭਾਖੜਾ ਡੈਮ ਤੋਂ ਬਾਅਦ ਹੁਣ ਪੌਂਗ ਡੈਮ ਦੀ ਚਪੇਟ ਵਿੱਚ ਆ ਸਕਦਾ ਹੈ । ਦਰਅਸਲ, ਪਿਛਲੇ ਦੋ-ਤਿੰਨ ਦਿਨ ਤੋਂ ਪੌਂਗ ਡੈਮ

ਕੈਨੇਡਾ ‘ਚ ਲੁਧਿਆਣਾ ਦੇ ਦੋ ਵਿਦਿਆਰਥੀਆਂ ਦੀ ਸੜਕ ਹਾਦਸੇ ’ਚ ਮੌਤ

Toronto Student Road Accident: ਕੈਨੇਡਾ: ਕੈਨੇਡਾ ਵਿੱਚ ਪੜ੍ਹਾਈ ਕਰਨ ਗਏ ਲੁਧਿਆਣਾ ਜ਼ਿਲ੍ਹੇ ਦੇ ਦੋ ਵਿਦਿਆਰਥੀਆਂ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਬੀਤੇ ਸੋਮਵਾਰ ਕੈਨੇਡਾ ਦੇ ਹਾਈਵੇ-26 ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ । ਜਿਸ ਵਿੱਚ ਪੰਜਾਬ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ

ਜਗਰਾਓਂ ਰੇਲਵੇ ਪੁੱਲ ‘ਤੇ ਵਾਪਰਿਆ ਭਿਆਨਕ ਹਾਦਸਾ, ਦੋ ਦੀ ਮੌਤ

Jagraon Railway Bridge Accident: ਜਗਰਾਓਂ: ਅੱਜ ਦੇ ਸਮੇ ਵਿਚ ਤੇਜ਼ ਰਫ਼ਤਾਰ ਦੇ ਚੱਲਦਿਆਂ ਸੜਕ ਹਾਦਸੇ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੇ ਹਨ । ਅਜਿਹਾ ਇੱਕ ਮਾਮਲਾ ਜਗਰਾਓਂ ਤੋਂ ਸਾਹਮਣੇ ਆਇਆ ਹੈ, ਜਿੱਥੇ ਜਗਰਾਓਂ ਦੇ ਰੇਲਵੇ ਪੁੱਲ ਤੇ ਮੋਟਰਸਾਈਕਲ, ਸਕੂਟਰ ਅਤੇ ਕਾਰ ਦੀ ਟੱਕਰ ਹੋ ਗਈ. ਇਨ੍ਹਾਂ ਵਾਹਨਾਂ ਦੀ ਆਪਸੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ

PNB ਬੈਂਕ ‘ਚ ਡਾਕਾ,ਪੰਜ ਲੁਟੇਰਿਆਂ ਨੇ ਪਿਸਤੋਲ ਦੀ ਨੋਕ ‘ਤੇ ਲੁੱਟੇ ਲੱਖਾਂ

Phagwara PNB Robbery: ਫਗਵਾੜਾ: ਅੱਜ ਦੇ ਸਮੇਂ ਵਿੱਚ ਠੱਗੀ ਤੇ ਲੁੱਟਾਂ-ਖੋਹਾਂ ਦੇ ਮਾਮਲੇ ਆਮ ਹੋ ਗਏ ਹਨ । ਅਜਿਹਾ ਹੀ ਇੱਕ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ, ਜਿੱਥੇ ਮੰਗਲਵਾਰ ਨੂੰ ਹੁਸ਼ਿਆਰਪੁਰ ਸੜਕ ‘ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਸ਼ਾਖਾ ਵਿੱਚ ਪੰਜ ਹਥਿਆਰਬੰਦ ਲੁਟੇਰੇ ਡਾਕਾ ਮਾਰ ਕੇ 7.50 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ । ਇਨ੍ਹਾਂ

ਫੇਸਬੁੱਕ ਇੰਜੀਨੀਅਰ ਦੀ ਮੌਤ ਮਗਰੋਂ ਪਤਨੀ ਘਰ ‘ਚ ਇੱਕ ਮਹੀਨਾ ਕਰਵਾਏਗੀ ਕੀਰਤਨ

America Kiranjot Singh: ਮੋਗਾ: ਬੀਤੇ ਦਿਨ ਪਹਿਲਾਂ ਕੈਲੀਫੋਰਨੀਆ ਦੇ ਫਰੀਮੌਂਟ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਸੀ । ਜਾਣਕਾਰੀ ਮੁਤਾਬਕ ਕਿਰਨਜੋਤ ਫੇਸਬੁੱਕ ਵਿੱਚ ਸਾਫਟਵੇਅਰ ਇੰਜੀਨੀਅਰ ਸੀ ।  ਦਰਅਸਲ, 29 ਅਗਸਤ ਨੂੰ ਹਰ ਰੋਜ ਦੀ ਤਰਾਂ ਕਿਰਨਜੋਤ ਸਾਈਕਲ ’ਤੇ ਸਵਾਰ ਹੋ ਕੇ ਕੰਮ ’ਤੇ ਜਾ ਰਿਹਾ ਸੀ ।ਜਿੱਥੇ ਉਸਨੂੰ ਇਕ ਕਾਰ

ਪੰਜਾਬੀ ਮੁਟਿਆਰਾਂ ਵੀ ਹੋ ਰਹੀਆਂ ਨੇ ਨਸ਼ੇ ਦੀਆਂ ਸ਼ਿਕਾਰ

Punjabi girls taking drugs : ਹੁਸ਼ਿਆਰਪੁਰ : ਪੰਜਾਬ ਦੀ ਨੌਜਵਾਨੀ ਨਸ਼ੇ ਦੀ ਦਲਦਲ ਵਿੱਚ ਧੱਸਦੀ ਜਾ ਰਹੀ ਹੈ। ਮੁੰਡਿਆਂ ਦੇ ਨਾਲ-ਨਾਲ ਕੁੜੀਆਂ ਵੱਲੋਂ ਵੀ ਨਸ਼ਾ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਸ਼ਿਆਰਪੁਰ ਵਿੱਚ ਕੁੜੀਆਂ ਵੱਲੋ ਨਸ਼ਾ ਕਰਨ ਦੇ ਆਏ ਅੰਕੜੇ ਹੈਰਾਨ ਕਰ ਦੇਣ ਵਾਲੇ ਹਨ। ਸਰਕਾਰ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ।

ਪਠਾਨਕੋਟ ਏਅਰਬੇਸ ‘ਤੇ ਤਾਇਨਾਤ ਹੋਇਆ ਅਪਾਚੇ ਹੈਲੀਕਾਪਟਰ

Apache Attack Choppers: ਪਠਾਨਕੋਟ: ਮੰਗਲਵਾਰ ਨੂੰ ਸਰਹੱਦ ‘ਤੇ ਤਣਾਅ ਦੌਰਾਨ ਭਾਰਤੀ ਹਵਾਈ ਫ਼ੌਜ ਨੇ ਪਠਾਨਕੋਟ ਏਅਰਬੇਸ ‘ਤੇ ਅੱਠ ਅਪਾਚੇ ਹੈਲੀਕਾਪਟਰ ਤਾਇਨਾਤ ਕਰ ਦਿੱਤੇ ਗਏ ਹਨ । ਇਹ ਫ਼ੈਸਲਾ ਪਠਾਨਕੋਟ ਏਅਰਬੇਸ ਦੇ ਰਣਨੀਤਕ ਮਹੱਤਵ ਨੂੰ ਦੇਖਦੇ ਹੋਏ ਲਿਆ ਗਿਆ ਹੈ । ਤਾਇਨਤੀ ਤੋਂ ਪਹਿਲਾਂ ਅਪਾਚੇ ਹੈਲੀਕਾਪਟਰ ਨੂੰ ਵਾਟਰ ਕੈਨਨ ਨਾਲ ਸਲਾਮੀ ਦਿੱਤੀ ਗਈ। ਇਹ ਏਅਰਬੇਸ ਪਾਕਿਸਤਾਨੀ

ਮਾਸੂਮ ਨਾਲ ਕੁਕਰਮ ਕਰਨ ਤੋਂ ਬਾਅਦ ਸਿਰ ‘ਚ ਇੱਟਾਂ ਮਾਰ-ਮਾਰ ਲਈ ਜਾਨ

Nawanshahr Child Murder: ਨਵਾਂਸ਼ਹਿਰ: ਅੱਜ ਦੇ ਸਮੇਂ ਵਿੱਚ ਕਤਲ ਵਰਗੀਆਂ ਵਾਰਦਾਤਾਂ ਵਿੱਚ ਬਹੁਤ ਜ਼ਿਆਦਾ ਵਾਧਾ ਹੋ ਗਿਆ ਹੈ । ਜਿਸਦੇ ਚੱਲਦਿਆਂ ਅਜਿਹਾ ਇੱਕ ਮਾਮਲਾ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਐਤਵਾਰ ਨੂੰ 6 ਸਾਲਾਂ ਬੱਚੇ ਦੇ ਕਤਲ ਦੇ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਵੱਲੋਂ 17 ਸਾਲਾਂ ਨਬਾਲਿਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਮਾਮਲੇ ਵਿੱਚ

ਅਭਿਨੰਦਨ ਨੇ ਪਠਾਨਕੋਟ ਤੋਂ ਹਵਾਈ ਫੌਜ ਮੁਖੀ ਧਨੋਆ ਨਾਲ ਭਰੀ ਮਿੱਗ-21 ਦੀ ਉਡਾਣ

Abhinandan Varthaman Flies MiG-21: ਨਵੀਂ ਦਿੱਲੀ: ਪਾਕਿਸਤਾਨ ਦੇ ਲੜਾਕੂ ਜਹਾਜ਼ ਐਫ-16 ਨੂੰ ਸੁੱਟਣ ਵਾਲੇ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੇ ਅੱਜ ਇੱਕ ਵਾਰ ਫਿਰ ਤੋਂ ਏਅਰ ਚੀਫ਼ ਮਾਰਸ਼ਲ ਬੀਐੱਸ ਧਨੋਆ ਨਾਲ ਮਿੱਗ-21 ਵਿੱਚ ਉਡਾਣ ਭਰੀ । ਅਭਿਨੰਦਨ ਵੱਲੋਂ ਇਸੇ ਸਾਲ ਫਰਵਰੀ ਵਿੱਚ ਪਾਕਿਸਤਾਨ ਵੱਲੋਂ ਹਵਾਈ ਖੇਤਰ ਦੀ ਉਲੰਘਣਾ ਕਰਨ ‘ਤੇ ਉਨ੍ਹਾਂ ਨੂੰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ