Tag:

ਲੋਕ ਸਭਾ ਚੋਣਾਂ ਦੇ ਆਖ਼ਰੀ ਪੜਾਅ ਲਈ ਮਤਦਾਨ ਸ਼ੁਰੂ

Punjab Lok Sabha Elections 2019: ਅੱਜ ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੀ 59 ਸੀਟਾਂ ਤੇ ਮਤਦਾਨ ਸ਼ੁਰੂ ਹੋ ਗਿਆ ਹੈ ਇਹ ਲੋਕ ਸਭਾ ਚੋਣਾਂ ਦਾ ਆਖ਼ਰੀ ਪੜਾਅ ਹੈ ਅੱਜ ਬਿਹਾਰ ਦੀਆਂ 8, ਝਾਰਖੰਡ ਦੀਆਂ 3, ਮੱਧ ਪ੍ਰਦੇਸ਼ ਦੀਆਂ 8, ਪੰਜਾਬ ਦੀਆਂ 13, ਹਿਮਾਚਲ ਦੀਆਂ 4, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ 9 ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ‘ਤੇ ਮਤਦਾਨ ਹੋ ਰਿਹਾ ਹੈ। ਪੁਲਿਸ ਵੱਲੋਂ ਪੋਲਿੰਗ ਬੂਥਾਂ ‘ਤੇ ਸੁਰੱਖਿਆ ਦੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ