Tag: , , , , , , , ,

ਪੰਜਾਬ ਪੁਲਿਸ ‘ਚ ਸ਼ਾਮਿਲ ਹੋਏ 3 ਹੋਰ DGP

Punjab Police New 3 DGPs: ਚੰਡੀਗੜ੍ਹ: ਸਾਲ 1988 ਬੈਚ ਦੇ 3 ਏ.ਡੀ.ਜੀ.ਪੀ. ਰੈਂਕ ਦੇ ਅਫਸਰਾਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾ ਦਿੱਤਾ ਗਿਆ ਹੈ । ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡਾਂ ਦੀ ਜਾਂਚ ਲਈ ਬਣਾਈ ਐਸਆਈਟੀ ਦੇ ਮੁਖੀ ਪ੍ਰਬੋਧ ਕੁਮਾਰ, ਜੇਲ੍ਹਾਂ ਦੇ ਮੁਖੀ ਏਡੀਜੀਪੀ ਰੋਹਿਤ ਚੌਧਰੀ ਅਤੇ ਰੇਲਵੇ ਦੇ ਮੁਖੀ ਏਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ

ਲੋਕਾਂ ਨੂੰ ਖ਼ੌਫ਼ ਦੇਣ ਦੇ ਮਾਮਲੇ ‘ਚ ਪੰਜਾਬ ਪੁਲਿਸ ਸਭ ਤੋਂ ਅੱਗੇ

Punjab Police: ਚੰਡੀਗੜ੍ਹ : ਦੇਸ਼ ਦੇ ਬਾਕੀ ਸੂਬਿਆਂ ਦੀ ਪੁਲਿਸ ਦੇ ਮੁਕਾਬਲੇ ਪੰਜਾਬ ਪੁਲਿਸ ਦਾ ਖ਼ੌਫ਼ ਬਹੁਤ ਜਿਆਦਾ ਹੈ, ਜਦਕਿ ਲੋਕਾਂ ਦਾ ਹਰਿਆਣਾ ਅਤੇ ਹਿਮਾਚਲ ਦੀ ਪੁਲਿਸ ‘ਤੇ ਬਹੁਤ ਜਿਆਦਾ ਭਰੋਸਾ ਹੈ। ਇਸ ਮਾਮਲੇ ਵਿੱਚ 2018 ਵਿੱਚ ਸਟੇਟਸ ਆਫ ਪੁਲੀਸਿੰਗ ਇਨ ਇੰਡੀਆ ਦੇ ਵੱਲੋਂ ਇੱਕ ਰਿਪੋਰਟ ਜਾਰੀ ਕੀਤੀ ਗਈ ਸੀ, ਜਿਸ ਵਿੱਚ ਇਸ ਗੱਲ ਦਾ

ਸ਼ਰੇਆਮ ਚੱਲੀ ਗੁੰਡਾਗਰਦੀ , ਘਰ ‘ਚ ਦਾਖ਼ਲ ਹੋਕੇ ਚਲਾਈਆਂ ਗੋਲੀਆਂ

Telia village Fight: ਵਾਰਦਾਤਾਂ ਦਾ ਗ੍ਰਾਫ ਦਿਨੋਂ-ਦਿਨ ਵੱਧਦਾ ਦਾ ਰਿਹਾ ਹੈ , ਇਸੇ ਦੇ ਪੱਟੀ ਦੇ ਪੁਲਿਸ ਥਾਣਾ ਵਲਟੋਹਾ ਅਧੀਨ ਪੈਂਦੇ ਪਿੰਡ ਵਾੜਾ ਤੇਲੀਆਂ ਵਿਖੇ ਅੱਧੀ ਰਾਤ ਨੂੰ ਗੁੰਡਾਗਰਦੀ ਦਾ ਨੰਗਾ ਨਾਚ ਘਰ ਵਿੱਚ ਦਾਖ਼ਲ ਹੋ ਕੇ ਪਹਿਲਾਂ ਤਾਂ ਕੁੱਟਮਾਰ ਕੀਤੀ । ਇਸ ਸੰਬੰਧੀ ਜਾਣਕਾਰੀ ਦੇਂਦਿਆਂ ਪੀੜਤ ਰਣਜੀਤ ਸਿੰਘ ਨੇ ਦੱਸਿਆ ਕਿ ਸਾਡੇ ਗੁਆਂਢ ‘ਚ

14 ਸਾਲਾਂ ਤੋਂ ਇਨਸਾਫ਼ ਲਈ ਪੰਜਾਬ ਪੁਲਿਸ ਖਿਲਾਫ਼ ਜੰਗ ਲੜ੍ਹ ਰਿਹਾ ਇਹ ਪਰਿਵਾਰ…

Jagraon Family Against Punjab Police: ਜਗਰਾਓਂ ਦੇ ਨੇੜੇ ਪਿੰਡ ਰਸੂਲਪੁਰ ਮੱਲਾ ‘ਚ 14 ਸਾਲਾਂ ਤੋਂ ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ ਇਕ ਅਜਿਹਾ ਪਰਿਵਾਰ ਹੈ ਜਿਸ ਦੇ ਮੁਲਜ਼ਮ ਕੋਈ ਹੋਰ ਨਹੀਂ ਬਲਕਿ ਪੰਜਾਬ ਪੁਲਿਸ ਹੈ । ਪੀੜਤ ਪਰਿਵਾਰ ਅਨੁਸਾਰ ਕਿਸੇ ਰਿਸ਼ਤੇਦਾਰ ਦੇ ਕਤਲ ਦੇ ਮਾਮਲੇ ‘ਚ ਇਸ ਪਰਿਵਾਰ ਨੂੰ ਪੰਜਾਬ ਪੁਲਿਸ ਵਲੋਂ ਬਹੁਤ

ਲੋਕਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਵੱਡੇ ਪੱਧਰ ‘ਤੇ ਕੀਤੇ ਪੁਲਿਸ ਅਫ਼ਸਰਾਂ ਦੇ ਤਬਾਦਲੇ

Punjab Police Officers Transfers: ਚੰਡੀਗੜ੍ਹ: ਲੋਕਸਭਾ ਚੋਣਾਂ ਆਉਣ ਵਾਲਿਆਂ ਹਨ ਇਸਨੂੰ ਲੈ ਕੇ ਸੂਬਾ ਸਰਕਾਰ ਵਲੋਂ ਹਲਚਲ ਤੇਜ਼ ਹੋ ਗਈ ਹੈ। ਕੈਪਟਨ ਸਰਕਾਰ ਨੇ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਸੂਬੇ ਦੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ। ਸੂਬਾ ਸਰਕਾਰ ਨੇ ਪੰਜਾਬ ਪੁਲਿਸ ਦੇ 65 ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਅਫ਼ਸਰਾਂ

Kanpur IPS Officer FIR

IPS ਅਫ਼ਸਰ ਦੀ ਖੁਦਕੁਸ਼ੀ ਤੋਂ ਬਾਅਦ ਹੁਣ ਸਹੁਰੇ ਪਰਿਵਾਰ ‘ਤੇ ਦਰਜ ਹੋਵੇਗੀ FIR

Kanpur IPS Officer FIR: ਕਾਨਪੁਰ ਦੇ ਐਸਪੀ ਸੁਰਿੰਦਰ ਦਾਸ ਨੇ ਪਰਿਵਾਰ ਵਿੱਚ ਝਗੜੇ ਤੋਂ ਤੰਗ ਆ ਕੇ ਆਤਮ-ਹੱਤਿਆ ਕਰਨ ਲਈ ਸਲਫਾਸ ਖਾ ਲਿਆ ਸੀ। ਜਿਸ ਤੋਂ ਬਾਅਦ ਐਤਵਾਰ ਨੂੰ ਉਹਨਾਂ ਨੇ ਦਮ ਤੋੜ ਦਿੱਤਾ। ਸ਼ਾਦੀਸ਼ੁਦਾ ਜਿੰਦਗੀ ਵਿੱਚ ਸੰਤੁਲਨ ਨਾ ਬੈਠਾ ਪਾਉਣ ਦੇ ਕਾਰਨ ਉਨ੍ਹਾਂ ਨੇ ਸਲਫਾਸ ਖਾ ਲਿਆ ਸੀ। ਫੋਰੈਂਸਿਕ ਟੀਮ ਨੂੰ ਉਨ੍ਹਾਂ ਦੇ ਕਮਰੇ

ਪੰਜਾਬ ਪੁਲਿਸ ਵਲੋਂ 3 ਆਈ ਪੀ ਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਪੁਲਿਸ ਵਲੋਂ 3 ਆਈ ਪੀ ਐਸ ਅਧਿਕਾਰੀਆਂ ਦੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ