Tag: , , , , , , , ,

ਪੰਜਾਬ ਪੁਲਿਸ ‘ਚ ਸ਼ਾਮਿਲ ਹੋਏ 3 ਹੋਰ DGP

Punjab Police New 3 DGPs: ਚੰਡੀਗੜ੍ਹ: ਸਾਲ 1988 ਬੈਚ ਦੇ 3 ਏ.ਡੀ.ਜੀ.ਪੀ. ਰੈਂਕ ਦੇ ਅਫਸਰਾਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾ ਦਿੱਤਾ ਗਿਆ ਹੈ । ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡਾਂ ਦੀ ਜਾਂਚ ਲਈ ਬਣਾਈ ਐਸਆਈਟੀ ਦੇ ਮੁਖੀ ਪ੍ਰਬੋਧ ਕੁਮਾਰ, ਜੇਲ੍ਹਾਂ ਦੇ ਮੁਖੀ ਏਡੀਜੀਪੀ ਰੋਹਿਤ ਚੌਧਰੀ ਅਤੇ ਰੇਲਵੇ ਦੇ ਮੁਖੀ ਏਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ

ਲੋਕਾਂ ਨੂੰ ਖ਼ੌਫ਼ ਦੇਣ ਦੇ ਮਾਮਲੇ ‘ਚ ਪੰਜਾਬ ਪੁਲਿਸ ਸਭ ਤੋਂ ਅੱਗੇ

Punjab Police: ਚੰਡੀਗੜ੍ਹ : ਦੇਸ਼ ਦੇ ਬਾਕੀ ਸੂਬਿਆਂ ਦੀ ਪੁਲਿਸ ਦੇ ਮੁਕਾਬਲੇ ਪੰਜਾਬ ਪੁਲਿਸ ਦਾ ਖ਼ੌਫ਼ ਬਹੁਤ ਜਿਆਦਾ ਹੈ, ਜਦਕਿ ਲੋਕਾਂ ਦਾ ਹਰਿਆਣਾ ਅਤੇ ਹਿਮਾਚਲ ਦੀ ਪੁਲਿਸ ‘ਤੇ ਬਹੁਤ ਜਿਆਦਾ ਭਰੋਸਾ ਹੈ। ਇਸ ਮਾਮਲੇ ਵਿੱਚ 2018 ਵਿੱਚ ਸਟੇਟਸ ਆਫ ਪੁਲੀਸਿੰਗ ਇਨ ਇੰਡੀਆ ਦੇ ਵੱਲੋਂ ਇੱਕ ਰਿਪੋਰਟ ਜਾਰੀ ਕੀਤੀ ਗਈ ਸੀ, ਜਿਸ ਵਿੱਚ ਇਸ ਗੱਲ ਦਾ

ਸ਼ਰੇਆਮ ਚੱਲੀ ਗੁੰਡਾਗਰਦੀ , ਘਰ ‘ਚ ਦਾਖ਼ਲ ਹੋਕੇ ਚਲਾਈਆਂ ਗੋਲੀਆਂ

Telia village Fight: ਵਾਰਦਾਤਾਂ ਦਾ ਗ੍ਰਾਫ ਦਿਨੋਂ-ਦਿਨ ਵੱਧਦਾ ਦਾ ਰਿਹਾ ਹੈ , ਇਸੇ ਦੇ ਪੱਟੀ ਦੇ ਪੁਲਿਸ ਥਾਣਾ ਵਲਟੋਹਾ ਅਧੀਨ ਪੈਂਦੇ ਪਿੰਡ ਵਾੜਾ ਤੇਲੀਆਂ ਵਿਖੇ ਅੱਧੀ ਰਾਤ ਨੂੰ ਗੁੰਡਾਗਰਦੀ ਦਾ ਨੰਗਾ ਨਾਚ ਘਰ ਵਿੱਚ ਦਾਖ਼ਲ ਹੋ ਕੇ ਪਹਿਲਾਂ ਤਾਂ ਕੁੱਟਮਾਰ ਕੀਤੀ । ਇਸ ਸੰਬੰਧੀ ਜਾਣਕਾਰੀ ਦੇਂਦਿਆਂ ਪੀੜਤ ਰਣਜੀਤ ਸਿੰਘ ਨੇ ਦੱਸਿਆ ਕਿ ਸਾਡੇ ਗੁਆਂਢ ‘ਚ

14 ਸਾਲਾਂ ਤੋਂ ਇਨਸਾਫ਼ ਲਈ ਪੰਜਾਬ ਪੁਲਿਸ ਖਿਲਾਫ਼ ਜੰਗ ਲੜ੍ਹ ਰਿਹਾ ਇਹ ਪਰਿਵਾਰ…

Jagraon Family Against Punjab Police: ਜਗਰਾਓਂ ਦੇ ਨੇੜੇ ਪਿੰਡ ਰਸੂਲਪੁਰ ਮੱਲਾ ‘ਚ 14 ਸਾਲਾਂ ਤੋਂ ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ ਇਕ ਅਜਿਹਾ ਪਰਿਵਾਰ ਹੈ ਜਿਸ ਦੇ ਮੁਲਜ਼ਮ ਕੋਈ ਹੋਰ ਨਹੀਂ ਬਲਕਿ ਪੰਜਾਬ ਪੁਲਿਸ ਹੈ । ਪੀੜਤ ਪਰਿਵਾਰ ਅਨੁਸਾਰ ਕਿਸੇ ਰਿਸ਼ਤੇਦਾਰ ਦੇ ਕਤਲ ਦੇ ਮਾਮਲੇ ‘ਚ ਇਸ ਪਰਿਵਾਰ ਨੂੰ ਪੰਜਾਬ ਪੁਲਿਸ ਵਲੋਂ ਬਹੁਤ

ਲੋਕਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਵੱਡੇ ਪੱਧਰ ‘ਤੇ ਕੀਤੇ ਪੁਲਿਸ ਅਫ਼ਸਰਾਂ ਦੇ ਤਬਾਦਲੇ

Punjab Police Officers Transfers: ਚੰਡੀਗੜ੍ਹ: ਲੋਕਸਭਾ ਚੋਣਾਂ ਆਉਣ ਵਾਲਿਆਂ ਹਨ ਇਸਨੂੰ ਲੈ ਕੇ ਸੂਬਾ ਸਰਕਾਰ ਵਲੋਂ ਹਲਚਲ ਤੇਜ਼ ਹੋ ਗਈ ਹੈ। ਕੈਪਟਨ ਸਰਕਾਰ ਨੇ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਸੂਬੇ ਦੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ। ਸੂਬਾ ਸਰਕਾਰ ਨੇ ਪੰਜਾਬ ਪੁਲਿਸ ਦੇ 65 ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਅਫ਼ਸਰਾਂ

ਸਰਕਾਰ ਵੱਲੋਂ ਪੰਜਾਬ ਪੁਲਿਸ ਦੇ 190 ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕਰਦਿਆਂ ਹੋਇਆ 190 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਤਬਾਦਲਿਆਂ ਦੇ ਤਹਿਤ ਇਨ੍ਹਾਂ ਅਫਸਰਾਂ ਨੂੰ ਜਲਦ ਤੋਂ ਜਲਦ ਹੀ ਆਪਣੇ ਅਹੁਦੇ ਸੰਭਾਲਣ ਦੇ ਲਈ ਕਿਹਾ ਗਿਆ ਹੈ। ਇਸ ਨੋਟੀਫਿਕੇਸ਼ਨ ਦੇ ਤਹਿਤ ਇਨ੍ਹਾਂ ਨੂੰ ਜਲਦ ਹੀ ਆਪਣੀਆਂ ਸੀਟਾਂ ਤੇ ਜਾਣ ਦੇ ਹੁਕਮ ਜਾਰੀ

Punjab Police

ਪੰਜਾਬ ‘ਚ ਇਹਨਾਂ ਸੀਨੀਅਰ ਪੁਲਿਸ ਅਧਿਕਾਰੀਆਂ ਦਾ ਹੋ ਸਕਦਾ ਹੈ ਤਬਾਦਲਾ…

Punjab Police transfers: ਪੰਜਾਬ ਪੁਲਿਸ ਵੱਲੋਂ ਇਹਨਾਂ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਵਿਭਾਗ ਵੱਲੋਂ ਬਦਲੀਆਂ ਦੇ ਨਿਰਦੇਸ਼ ਆਉਣ ਨਾਲ ਹੁਣ ਤਕਰੀਬਨ ਸੂਬੇ ਦੇ ਇਹਨਾਂ 8 ਸ਼ਹਿਰਾਂ ‘ਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਬਦਲੀਆਂ ਹੋਣ ਦੀ ਸੰਭਾਵਨਾ ਹੈ। ਹੁਣ ਇਹਨਾਂ ਤਬਾਦਲਿਆਂ ਨਾਲ ਲੁਧਿਆਣਾ ਸਮੇਤ ਅੰਮ੍ਰਿਤਸਰ, ਜਲੰਧਰ, ਰੋਪੜ, ਸਾਹਿਬਜਾਦਾ ਅਜੀਤ ਸਿੰਘ ਨਗਰ, ਫਿਰੋਜ਼ਪੁਰ, ਪਟਿਆਲਾ ਅਤੇ

Punjab Police Transfers

ਪੰਜਾਬ ‘ਚ 17 ਡੀ ਐਸ ਪੀ ਕੀਤੇ ਗਏ ਤਬਦੀਲ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 17 ਡੀ ਐਸ ਪੀ ਪੱਧਰ ਦੇ ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਹੈ।

5 ਪੀ ਪੀ ਐਸ ਅਧਿਕਾਰੀਆਂ ਨੂੰ ਬਦਲ ਕੇ ਆਰਜ਼ੀ ਤੌਰ ‘ਤੇ ਐਸ ਟੀ ਐਫ ‘ਚ ਕੀਤਾ ਤਾਇਨਾਤ

ਪੰਜਾਬ ਸਰਕਾਰ ਦੁਆਰਾ ਸੂਬੇ ‘ਚ ਨਸ਼ੇ ਨੂੰ ਰੋਕਣ ਲਈ ਬਣਾਈ ਐਸ ਟੀ ਐਫ (ਸਪੈਸ਼ਲ ਟਾਸਕ ਫੋਰਸ) ਦੀ ਟੀਮ ‘ਚ ਵਾਧਾ ਕਰ ਦਿੱਤਾ ਹੈ। ਇਸ ਦੇ ਤਹਿਤ 5 ਪੀ ਪੀ ਐਸ ਪੁਲਿਸ ਅਧਿਕਾਰੀਆਂ ਨੂੰ ਬਦਲ ਕੇ ਆਰਜ਼ੀ ਤੌਰ ‘ਤੇ ਐਸ ਟੀ ਐਫ ਵਿੱਚ ਤਾਇਨਾਤ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੁਆਰਾ ਨਸ਼ੇ ਦੇ ਖਾਤਮੇ

ਪੰਜਾਬ ਪੁਲਿਸ ਦੇ 17 ਡੀ.ਐਸ.ਪੀ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਪੁਲਿਸ ਦੇ 17 ਡੀ.ਐਸ.ਪੀ. ਅਧਿਕਾਰੀਆਂ ਦੇ

ਪੰਜਾਬ ਪੁਲਿਸ ਨੇ ਕੀਤੇ ੨ ਪੀ.ਪੀ.ਐਸ ਅਫਸਰਾਂ ਦੇ ਤਬਾਦਲੇ

ਪੰਜਾਬ ਪੁਲਿਸ ਵੱਲੋਂ ੨ ਪੀ.ਪੀ.ਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ