Tag: , , , , , , , ,

ਪੰਜਾਬ ਸਰਕਾਰ ਨੂੰ ਕਾਂਗਰਸ ਨੇ ਘੇਰਿਆ ਭਰਤੀ ਮਾਮਲੇ ‘ਤੇ

ਪੰਜਾਬ ਕਾਂਗਰਸ ਨੇ ਪੰਜਾਬ ਸਰਕਾਰ ਤੇ ਭਰਤੀ ਮਾਮਲੇ ਤੇ ਘੇਰਿਆ ਹੈ ਨਾਲ ਹੀ ਉਹਨਾਂ ਨੇ ਸਰਕਾਰ ਤੇ ਸਵਾਲ ਚੱੱਕਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਭਰਤੀ ਦੇ ਨਾਂ ਤੇ ਪੰਜਾਬ ਦੇ 6 ਲੱਖ ਨੋਜਵਾਨਾਂ ਨੂੰ ਠੱਗਿਆ ਹੈ ਅਤੇ ਉਹਨਾਂ ਤੋਂ 25 ਕਰੌੜ ਰੁਪਏ ਦੀ ਰਾਸ਼ੀ ਇੱਕਠੀ ਕੀਤੀ ਹੈ। ਜਾਖੜ ਨੇ ਐਲਾਨ ਕੀਤਾ ਹੈ ਕਿ

kejri-waaal

ਬਟਾਲਾ ਵਿਖੇ ਕੇਜਰੀਵਾਲ ਨੇ ਕੀਤੀ ਵਪਾਰੀਆਂ, ਟ੍ਰਾਂਸਪੋਟਰਾਂ ਅਤੇ ਉਦਯੋਗਪਤੀਆਂ ਨਾਲ ਮੁਲਾਕਾਤ

ਬਟਾਲਾ/ਚੰਡੀਗੜ੍ਹ: ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਜੁੜਨ ਦੀ ਕੜੀ ਤਹਿਤ ਆਮ ਆਦਮੀ ਪਾਰਟੀ ਵੱਲੋਂ ਬਟਾਲਾ ਵਿਖੇ ਵਪਾਰੀਆਂ, ਟ੍ਰਾਂਸਪੋਟਰਾਂ ਅਤੇ ਉਦਯੋਗਪਤੀਆਂ ਨਾਲ ਪ੍ਰਭਾਵਸ਼ਾਲੀ ਬੈਠਕ ਦਾ ਆਯੋਜਨ ਕੀਤਾ ਗਿਆ। ਲੁਧਿਆਣਾ ਵਿਖੇ ਪਾਰਟੀ ਦਾ ਮੈਨੀਫੈਸਟੋ ਜਾਰੀ ਕਰਨ ਤੋਂ ਬਾਅਦ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਪਾਰਿਕ ਭਾਈਚਾਰੇ ਨਾਲ ਰੂ-ਬ-ਰੂ ਹੁੰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਆਪਣੇ ਵਿੱਤੀ

ਨਵੇਂ ਪ੍ਰਾਜੈਕਟਾਂ ਨਾਲ ਪਵਿੱਤਰ ਨਗਰੀ ਅੰਮ੍ਰਿਤਸਰ ਦਾ ਮੂੰਹ-ਮੁਹਾਂਦਰਾ ਬਦਲਿਆ-ਮੁੱਖ ਮੰਤਰੀ

ਅੰਮ੍ਰਿਤਸਰ : ਪਵਿੱਤਰ ਨਗਰੀ ਅੰਮ੍ਰਿਤਸਰ  ਸ਼ਹਿਰ ਦਾ ਮੁਹਾਂਦਰਾ ਬਦਲਣ ਲਈ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਿਖਾਈ ਗਈ ਅਥਾਹ ਦਿਲਚਸਪੀ ਲਈ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਨ੍ਹਾਂ ਨਵੇਂ ਪ੍ਰਾਜੈਕਟ ਦੇ ਉਦਘਾਟਨ ਨਾਲ ਇਸ ਧਾਰਮਿਕ ਸ਼ਹਿਰ ਵਿੱਚ ਸੈਰ-ਸਪਾਟੇ ਨੂੰ ਹੋਰ ਉਤਸ਼ਾਹ ਮਿਲੇਗਾ।  ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਅਤੇ ਕੇਂਦਰੀ

ਅਕਾਲੀ ਦਲ 15 ਦਿਨਾਂ ‘ਚ ਕਰ ਸਕਦਾ ਹੈ ਉਮੀਦਵਾਰਾਂ ਦਾ ਐਲਾਨ

ਜਲੰਧਰ: ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ 15-20 ਦਿਨਾਂ ‘ਚ ਵਿਧਾਨ ਸਭਾ ਚੋਣਾਂ 2017 ਲਈ ਉਮੀਦਵਾਰਾਂ ਦਾ ਐਲਾਨ ਕਰ ਸਕਦਾ ਹੈ। ਇਸ ਦਾ ਖੁਲਾਸਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਵਿੱਖੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਣ ਬਾਦਲ ਨੇ ਕਿਹਾ ਕਿ ਪਾਰਟੀ ਨੇ ਉਮੀਦਵਾਰਾਂ ਦੇ ਐਲਾਨ ‘ਤੇ ਫੈਸਲਾ ਲੈਣਾ ਹੈ ਅਤੇ ਉਮੀਦ ਹੈ ਕਿ 15-20

ਕਾਂਗਰਸੀਆਂ ਨੇ ਅਕਾਲੀ ਦਲ ਲਈ ਮੰਗੀਆਂ ਵੋਟਾਂ !

ਪੰਜਾਬ ਕਾਂਗਰਸ ਵੱਲੋਂ ਸੂਬਾ ਸਰਕਾਰ ਖਿਲਾਫ ਨਸ਼ੇ ਮੁੱਦੇ ਨੂੰ ਲੈ ਸੂਬੇ ਭਰ ਚਿੱਟ ਰਾਵਣ ਫੂਕੇ ਜਾ ਰਹੇ ਹਨ ਜਿਸ ਨੂੰ ਲੈ ਕਿ ਕਾਂਗਰਸੀਆਂ ਇੰਨੇ ਉਤਬਲੇ ਨਜ਼ਰ ਆਏ ਕਿ ਜਲਦਬਾਜ਼ੀ ‘ਚ ਉਹ ਕਾਂਗਰਸ ਦੀ ਥਾਂ ਅਕਾਲੀ ਦਲ ਲਈ ਹੀ ਵੋਟਾਂ ਮੰਗਣ ਲੱਗੇ ।ਦਰਅਸਲ ਫਗਵਾੜਾ ਤੋਂ ਮਹਿਲਾ ਕਾਂਗਰਸ ਪੰਜਾਬ ਦੀ ਮੀਤ ਪ੍ਰਧਾਨ ਬਲਵੀਰ ਰਾਣੀ ਸੋਢੀ ਪੱਤਰਕਾਰਾਂ ਨਾਲ

capr-kejri-sidhu

ਰਾਹੁਲ ਗਾਂਧੀ ਤੇ ਮੰਗਲ- ਸੁਖਬੀਰ ਤੇ ਸ਼ਨੀ ਦੀ ਮਹਾਂਦਸ਼ਾ.. ਸਿੱਧੂ ਦੇ ਸਿਤਾਰੇ ਬਣਾਉਣਗੇ ਕੈਪਟਨ ਨੂੰ ਮੁੱਖ ਮੰਤਰੀ

ਪੰਜਾਬ ‘ਚ ਕਿਸ ਦੀ ਸਰਕਾਰ ਬਣੇਗੀ ਤੇ ਕਿਸ ਪਾਰਟੀ ਦਾ ਚਿਹਰਾ ਹੋਵੇਗਾ ਮੁੱਖ ਮੰਤਰੀ.. ਜੋਤਸ਼ੀਆਂ ਨੇ ਇਸ ਦੀ ਭਵਿੱਖਬਾਣੀ ਕਰ ਦਿੱਤੀ ਹੈ। ਜੀ ਹਾਂ , ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਬਿਆਨਬਾਜ਼ੀਆਂ ਤੇ ਜ਼ੋਰ ਅਜ਼ਮਾਇਸ਼ ਵਿਚਕਾਰ ਜੋਤਸ਼ੀਆਂ ਨੇ ਪੰਜਾਬ ਵਿਚ ਬਣਨ ਵਾਲੀ ਅਗਲੀ ਸਰਕਾਰ ਤੇ ਉਸ ਦੇ ਮੁੱਖ ਮੰਤਰੀ ਤੇ ਉੱਪ ਮੁੱਖ ਮੰਤਰੀਆਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ