Tag: , , , , , , , , ,

ਇਸ ਅਧਿਆਪਕਾ ਨੇ ਆਪਣੇ ਸਨਮਾਨ ਨਾਲੋਂ ਜ਼ਿਆਦਾ ਬੱਚਿਆਂ ਦੀ ਪੜ੍ਹਾਈ ਨੂੰ ਦਿੱਤੀ ਅਹਿਮੀਅਤ

Amritsar 3000 Teachers ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਿਤ ਸਰਕਾਰੀ ਪ੍ਰਾਈਮਰੀ, ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦੇ ਕਰੀਬ 3000 ਅਧਿਆਪਕਾਂ ਜਿੰਨ੍ਹਾਂ ਦੇ ਕਿ ਨਤੀਜੇ ਸੌ ਫੀਸਦੀ ਰਹੇ ਸਨ ਉਨ੍ਹਾਂ ਨੂੰ ਅੱਜ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਕੂਲ ਸਿੱਖਿਆ ਵਿਭਾਗ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਨਮਾਨਿਤ ਕੀਤਾ ਗਿਆ। ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ਤੇ ਪੈਂਦੇ ਕਸਬਾ ਜੰਡਿਆਲਾ ਅਤੇ ਟਾਂਗਰਾ ਦਰਮਿਆਨ

Haryaoo Khurd Villagers Protest

ਅਧਿਆਪਕਾਂ ਦੀ ਬਦਲੀ ਨੂੰ ਲੈ ਕੇ ਪਿੰਡ ਵਾਸੀਆਂ ‘ਚ ਰੋਸ, ਸਕੂਲ ਦੇ ਗੇਟ ਨੂੰ ਤਾਲਾ ਲਾ ਕੇ ਕੀਤੀ ਨਾਅਰੇਬਾਜੀ….

Haryaoo Khurd Villagers Protest: ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਬਦਲੀਆਂ ਨੂੰ ਲੈ ਕੇ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਤਾ-ਪਿਤਾ ਨੂੰ ਤਾਂ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਦੇ ਨਾਲ-ਨਾਲ ਉਨ੍ਹਾਂ ਅਧਿਆਪਕਾਂ ਨੂੰ ਵੀ ਕਈ ਪਰੇਸ਼ਾਨੀਆਂ ਵਿੱਚੋਂ ਗੁਜਰਨਾ ਪੈ ਰਿਹਾ ਹੈ ਜਿਨ੍ਹਾਂ ਦੀਆਂ ਅਚਨਚੇਤ ਬਦਲੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡ ਹਰਿਆਉ

Mansa Teachers conversion protest

ਮਾਨਸਾ: ਸਿੱਖਿਆ ਵਿਭਾਗ ਦਾ ਵਿਰੋਧ ਕਰਨ ਤੇ ਅਧਿਆਪਕਾਂ ਦੇ ਹੋਏ ਤਬਾਦਲੇ !

Mansa Teache’s conversion protest: ਆਏ ਦਿਨ ਪੰਜਾਬ ਦਾ ਸਿੱਖਿਆ ਵਿਭਾਗ ਕਿਸੇ ਨਾ ਕਿਸੇ ਕਾਰਨ ਵਿਵਾਦਾਂ ‘ਚ ਘਿਰ ਹੀ ਜਾਂਦਾ ਹੈ ਤੇ ਅੱਜ ਇੱਕ ਹੋਰ ਵਿਵਾਦ ਸਿੱਖਿਆ ਵਿਭਾਗ ਨਾਲ ਜੁੜ ਗਿਆ ਹੈ। ਤਾਜ਼ਾ ਮਾਮਲਾ ਜ਼ਿਲ੍ਹਾ ਮਾਨਸਾ ਦੇ ਜੱਦੀ ਪਿੰਡ ਤਾਮਕੋਟ ਤੋਂ ਹੈ ਜਿੱਥੇ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ ਪੜ੍ਹੋ ਪੰਜਾਬ ਦਾ ਵਿਰੋਧ ਕੀਤਾ ਜਾ ਰਿਹਾ

punjab teacher association rules

ਅਧਿਆਪਕਾਂ ਨੂੰ ਸਰਕਾਰੀ ਤੋਹਫ਼ਾ, ਪਰ ਸ਼ਰਤਾਂ ਤੇ ਨਿਯਮ ਲਾਗੂ !

Punjab teacher association rules: ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਆਦਰਸ਼ ਅਤੇ ਮਾਡਲ ਸਕੂਲਾਂ ਸਣੇ ਸਰਵ ਸਿੱਖਿਆ ਅਭਿਆਨ (ਐਸ.ਐਸ.ਏ), ਰਾਸ਼ਟਰੀਯ ਮਾਧਮਿਕ ਸ਼ਿਕਸ਼ਾ ਅਭਿਆਨ (ਰਮਸਾ) ਹੇਠ ਭਰਤੀ ਕੀਤੇ 8886 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧ ਵਿੱਚ ਕੈਬਨਿਟ ਸਬ-ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ

punjab teachers eligibility test

25 ਫਰਵਰੀ ਨੂੰ 475 ਕੇਂਦਰਾਂ ‘ਚ 191273 ਪਰੀਖਿਆਰਥੀ ਦੇਣਗੇ ਅਧਿਆਪਕ ਯੋਗਤਾ ਟੈਸਟ

Punjab Teachers Eligibility Test: ਐੱਸ.ਏ.ਐੱਸ ਨਗਰ: ਪੰਜਾਬ ਸਿੱਖਿਆ ਵਿਭਾਗ ਵੱਲੋਂ 25 ਫਰਵਰੀ ਨੂੰ ਲਏ ਜਾਣ ਵਾਲੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-1 ਅਤੇ ਟੈਸਟ-2 ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 25 ਫਰਵਰੀ ਨੂੰ ਹੋਣ ਵਾਲੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-1 ਵਿੱਚ 142 ਪ੍ਰੀਖਿਆ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ