Tag: , , ,

ਇਨ੍ਹਾਂ ਜਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ …!

Punjab Weather Change : ਜਲੰਧਰ : ਪੰਜਾਬ ‘ਚ ਜਿੱਥੇ ਹੜ੍ਹ ਦੇ ਹਾਲ ਬਣੇ ਹੋਏ ਹਨ। ਉੱਥੇ ਹੀ ਮੌਸਮ ਵਿਭਾਗ ਨੇ ਫ਼ਿਰ ਤੋਂ ਅਲਰਟ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਜਾਣਕਾਰੀ ਮੁਤਾਬਕ 30 ਅਗਸਤ ਤੋਂ ਲੈ ਕੇ 1 ਸਿਤੰਬਰ ਨੂੰ ਮੀਂਹ ਪਵੇਗਾ। ਪਰ ਇਹ ਮੀਂਹ ਹਲਕਾ ਪਵੇਗਾ, ਜਿਸ ਤੋਂ ਹੜ੍ਹ ਦਾ ਕੋਈ ਖ਼ਤਰਾ ਨਹੀਂ ਹੋਵੇਗਾ।

ਇਨ੍ਹਾਂ ਸੂਬਿਆਂ ‘ਚ ਅੱਜ ਵੀ ਹੋ ਸਕਦੀ ਹੈ ਭਾਰੀ ਬਾਰਿਸ਼

india monsoon weather 2019: ਨਵੀਂ ਦਿੱਲੀ: ਦੇਸ਼ ਦੇ ਉੱਤਰੀ ਸੂਬਿਆਂ ਵਿੱਚ ਬੀਤੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਨਦੀ-ਨਾਲਿਆਂ ਨੇ ਖ਼ਤਰਨਾਕ ਰੂਪ ਧਾਰਨ ਕਰ ਲਿਆ ਹੈ । ਜਿਸ ਕਾਰਨ ਪੰਜਾਬ ਦੇ ਦਰਿਆਵਾਂ ਦਾ ਪੱਧਰ ਕਾਫੀ ਜ਼ਿਆਦਾ ਵੱਧ ਗਿਆ ਹੈ । ਜਿਸਦੇ ਤਹਿਤ ਸੂਬੇ ਦੇ ਜਲੰਧਰ, ਰੂਪਨਗਰ, ਮੋਗਾ ਤੇ ਫ਼ਿਰੋਜ਼ਪੁਰ

ਸਾਉਣ ਤੋਂ ਪਹਿਲਾਂ ਹੀ ਲੱਗੀ ਮੀਂਹ ਦੀ ਝੜੀ

Punjab Weather Change : ਚੰਡੀਗੜ੍ਹ : ਆਖਿਰ 10 ਦਿਨ ਲੇਟ ਮਾਨਸੂਨ ਪੰਜਾਬ ਵਿੱਚ ਪਹੁੰਚ ਹੀ ਗਈ ਹੈ । ਜਿਸ ਕਾਰਨ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਿਸ਼ ਹੋ ਰਹੀ ਹੈ । ਇਸ ਵਿੱਚ ਮੌਸਮ ਵਿਭਾਗ ਨੇ ਦੱਸਿਆ ਕਿ ਸੂਬੇ ਦੇ ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਟਿਆਲਾ, ਫ਼ਰੀਦਕੋਟ, ਰੂਪਨਗਰ, ਮੋਗਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ

ਪੰਜਾਬ ‘ਚ ਮੀਂਹ ਪੈਣ ਨਾਲ ਮਿਲੀ ਗਰਮੀ ਤੋਂ ਰਾਹਤ

Punjab Weather: ਚੰਡੀਗੜ੍ਹ: ਸੂਬੇ ਵਿੱਚ 10 ਜੁਲਾਈ ਤੋਂ ਮਾਨਸੂਨ ਆਉਣ ਦੀ ਉਮੀਦ ਹੈ, ਪਰ ਮਾਨਸੂਨ ਤੋਂ ਪਹਿਲਾਂ ਸੂਬੇ ਵਿੱਚ ਪ੍ਰੀ-ਮਾਨਸੂਨ ਬਾਰਿਸ਼ ਨੇ ਮੌਸਮ ਖੁਸ਼ਨੁਮਾ ਕਰ ਦਿੱਤਾ ਹੈ । ਜਿਸ ਦੇ ਨਾਲ ਕਈ ਥਾਂਵਾਂ ‘ਤੇ ਸੋਮਵਾਰ ਨੂੰ ਵੀ ਬਾਰਿਸ਼ ਹੋਈ । ਚੰਡੀਗੜ੍ਹ ਦੇ ਨਾਲ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ ਹੈ । ਅਜਿਹੇ ਵਿੱਚ ਲੁਧਿਆਣਾ ਵਿੱਚ ਭਾਰੀ

ਮਾਨਸੂਨ ਦੀ ਵਧੀ ਰਫ਼ਤਾਰ , ਸੂਬੇ ‘ਚ 10 ਜੁਲਾਈ ਤੱਕ ਪਹੁੰਚਣ ਦੀ ਉਮੀਦ

Punjab Weather Report : ਚੰਡੀਗੜ੍ਹ : ਮੁੰਬਈ , ਗੁਜਰਾਤ ਅਤੇ ਓਡੀਸ਼ਾ ‘ਚ 7 ਜੁਲਾਈ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਉੱਤਰ ਭਾਰਤ ਤੇ ਦਿੱਲੀ ਦੇ ਨੇੜੇ ਰਾਜਾ ਲਈ ਭਾਰੀ ਮੀਂਹ ਤੋਂ ਰਾਹਤ ਦੀ ਖਬਰ ਦਿੱਤੀ ਹੈ। ਮਾਨਸੂਨ ਅਹਿਮਦਾਬਾਦ, ਭੋਪਾਲ ਤੋਂ ਹੁੰਦੇ ਹੋਏ ਉੱਤਰ ਭਾਰਤ ਵੱਲ ਵੱਧ ਰਿਹੈ। ਮੌਸਮ ਵਿਭਾਗ ਮੁਤਾਬਿਕ

ਪੰਜਾਬ ‘ਚ ਅਗਲੇ 24 ਤੋਂ 48 ਘੰਟਿਆਂ ਦੌਰਾਨ ਪੈ ਸਕਦੈ ਭਾਰੀ ਮੀਂਹ

Punjab Weather Change  : ਚੰਡੀਗੜ੍ਹ : ਇੱਕ ਪਾਸੇ ਜਿੱਥੇ ਗਰਮੀ ਨਾਲ ਆਮ ਜਨਤਾ ਦਾ ਬੁਰਾ ਹਾਲ ਹੋਇਆ ਪਿਆ ਹੈ, ਉੱਥੇ ਹੀ ਹੁਣ ਰਾਹਤ ਦੀ ਖਬਰ ਆਈ ਹੈ ਕਿ ਪੰਜਾਬ ਵਿੱਚ ਅਗਲੇ ਦੋ ਦਿਨ ਪ੍ਰੀ-ਮਾਨਸੂਨ ਬਾਰਿਸ਼ ਹੋ ਸਕਦੀ ਹੈ । ਇਸ ਬਾਰੇ ਮੌਸਮ ਵਿਭਾਗ ਵੱਲੋਂ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ

ਸੂਬੇ ਦੇ ਇਨ੍ਹਾਂ ਜਿਲ੍ਹਿਆਂ ‘ਚ 25 ਜੂਨ ਨੂੰ ਭਾਰੀ ਮੀਂਹ ਦੀ ਸੰਭਾਵਨਾ ..!

Punjab Weather Change : ਲੁਧਿਆਣਾ : ਇੱਕ ਪਾਸੇ ਜਿੱਥੇ ਗਰਮੀ ਨਾਲ ਆਮ ਜਨਤਾ ਦਾ ਬੁਰਾ ਹਾਲ ਹੋਇਆ ਪਿਆ ਹੈ ਉੱਥੇ ਹੀ ਹੁਣ ਰਾਹਤ ਦੀ ਖਬਰ ਆਈ ਹੈ ਕਿ 25 ਜੂਨ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ । ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ, ਅੰਮ੍ਰਿਤਸਰ, ਬਠਿੰਡਾ, ਪਠਾਨਕੋਟ, ਜਲੰਧਰ, ਕਪੂਰਥਲਾ, ਚੰਡੀਗੜ੍ਹ ਤੇ ਸ੍ਰੀ ਅਨੰਦਪੁਰ ਸਾਹਿਬ ‘ਚ 25 ਜੂਨ ਤਕ

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਇਨ੍ਹਾਂ ਸੂਬਿਆਂ ‘ਚ ਪਵੇਗਾ ਭਾਰੀ ਮੀਂਹ

Punjab Weather Change : ਚੰਡੀਗੜ੍ਹ:  ਵੀਰਵਾਰ ਨੂੰ ਪੰਜਾਬ ਵਿੱਚ ਦਿਨਭਰ ਗਰਮੀ ਦਾ ਕਹਿਰ ਜਾਰੀ ਰਿਹਾ । ਸਾਰਿਆਂ ਨੂੰ ਉਮੀਦ ਸੀ ਕਿ ਬੁੱਧਵਾਰ ਸ਼ਾਮ ਨੂੰ ਪਿਆ ਤੂਫਾਨੀ ਮੀਂਹ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਦੇਵੇਗਾ, ਪਰ ਅਜਿਹਾ ਨਹੀਂ ਹੋਇਆ । ਗਰਮੀ ਦੇ ਚੱਲਦਿਆਂ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਦੇ ਪਾਰ ਰਿਹਾ । ਵੀਰਵਾਰ

ਪੰਜਾਬ ‘ਚ ਫਿਰ ਹੋਵੇਗਾ ਤਾਪਮਾਨ ‘ਚ ਵਾਧਾ, ਮੌਸਮ ਵਿਭਾਗ ਕਿਸਾਨਾਂ ਨੂੰ ਦਿੱਤੀ ਚੇਤਾਵਨੀ

Punjab Weather Forecast: ਲੁਧਿਆਣਾ: ਬੀਤੇ ਦਿਨੀਂ ਪੰਜਾਬ ਦੇ ਨਾਲ ਲੱਗਦੇ ਕਈ ਹਿੱਸਿਆਂ ਵਿੱਚ ਮੌਸਮ ਬਹੁਤ ਜਿਆਦਾ ਖਰਾਬ ਰਿਹਾ । ਇਸ ਖਰਾਬ ਮੌਸਮ ਦੇ ਚੱਲਦਿਆਂ ਤੇਜ਼ ਹਵਾਵਾਂ ਨਾਲ ਮੀਂਹ ਵੀ ਪਿਆ । ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਘੱਟ ਪ੍ਰੈਸ਼ਰ ਹੋਣ ਕਾਰਨ ਪਾਰੇ ਵਿੱਚ

ਸੂਬੇ ‘ਚ ਕਈ ਥਾਈਂ ਤੂਫ਼ਾਨ, ਬਾਰਿਸ਼ ਨੇ ਮਚਾਈ ਜ਼ਬਰਦਸਤ ਉਥਲ-ਪੁਥਲ

Punjab Weather Change : ਲੁਧਿਆਣਾ : ਬੀਤੇ ਦਿਨੀਂ ਪਏ ਮੀਂਹ ਨਾਲ ਆਮ ਜਨਤਾ ਨੂੰ ਕੁੱਝ ਰਾਹਤ ਦੀ ਖਬਰ ਮਿਲੀ ਹੈ। ਜਿਸ ਤੋਂ ਬਾਅਦ ਮੌਸਮ ਕਾਫੀ ਸੁਹਾਵਣਾ ਹੋ ਗਿਆ। ਪਿੱਛਲੇ ਕੁੱਝ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਪਾਰਾ 44 ਤੋਂ 46 ਡਿਗਰੀ ਹੋਣ ਕਾਰਨ ਲੋਕਾਂ ਦਾ ਘਰਾਂ ‘ਚੋਂ ਨਿਕਲਣਾ ਮੁਸ਼ਕਲ ਹੋ ਗਿਆ ਸੀ। ਅੱਜ ਸਵੇਰੇ ਮੀਂਹ

ਪੰਜਾਬ ‘ਚ ਮੀਂਹ ਨਾਲ ਮੌਸਮ ਹੋਇਆ ਖੁਸ਼ਗਵਾਰ, ਕਈ ਸੂਬਿਆਂ ‘ਚ ਹੋਇਆ ਨੁਕਸਾਨ

Punjab Weather Change  : ਚੰਡੀਗੜ੍ਹ : ਸੂਬੇ ‘ਚ ਬੀਤੇ ਦਿਨੀਂ ਤਪਦੀ ਗਰਮੀ ਤੋਂ ਬਾਅਦ ਪਏ ਮੀਂਹ ਨਾਲ ਕੁੱਝ ਰਾਹਤ ਮਿਲੀ। ਜਿਸ ਨਾਲ ਲੋਕਾਂ ਨੇ ਰਾਹਤ ਦਾ ਸਾਹ ਲਿਆ । ਉੱਥੇ ਹੀ ਗੱਲ ਕਰੀਏ ਹੁਸ਼ਿਆਰਪੁਰ ਦੀ ਤਾਂ ਉੱਥੇ ਕਾਫ਼ੀ ਭਾਰੀ ਮੀਂਹ ਨਾਲ ਗਰਮੀ ਤੋਂ ਕੁੱਝ ਰਾਹਤ ਦੀ ਖ਼ਬਰ ਮਿਲੀ ਹੈ। ਕਈ ਜਿਲ੍ਹਿਆਂ ‘ਚ ਸਿਰਫ਼ ਠੰਡੀਆਂ ਹਵਾਵਾਂ

ਗਰਮੀ ਤੋਂ ਮਿਲੇਗੀ ਰਾਹਤ, ਸੂਬੇ ‘ਚ ਅੱਜ ਪੈ ਸਕਦੈ ਮੀਂਹ

Punjab Weather Change : ਚੰਡੀਗੜ੍ਹ : ਪੰਜਾਬ ‘ਚ ਲੋਕਾਂ ਨੂੰ ਭਿਅੰਕਰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ । ਬੁੱਧਵਾਰ ਨੂੰ ਜਿੱਥੇ ਪਹਿਲਾਂ ਸਭ ਤੋਂ ਗਰਮ ਦਿਨ ਰਿਹਾ, ਉਥੇ ਹੀ ਵੀਰਵਾਰ ਨੂੰ ਮੌਸਮ ਨੇ ਕਰਵਟ ਬਦਲ ਲਈ । ਵੀਰਵਾਰ ਨੂੰ ਮੌਸਮ ਸਵੇਰ ਤੋਂ ਹੀ ਸੁਹਾਵਣਾ ਸੀ ਅਤੇ ਮੀਂਹ ਪੈਣ ਵਰਗਾ ਮੌਸਮ ਬਣਿਆ ਹੋਇਆ ਸੀ । ਵੀਰਵਾਰ

17 ਮਈ ਨੂੰ ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਤੂਫ਼ਾਨ ਦੇ ਆਸਾਰ

Punjab Weather Report : ਲੁਧਿਆਣਾ : ਬੀਤੇ ਦਿਨੀਂ ਸੂਬੇ ‘ਚ ਮੌਸਮ ਦਾ ਮਿਜ਼ਾਜ਼ ਕਾਫ਼ੀ ਵਿਗੜ ਗਿਆ ਸੀ ਜਿੱਥੇ ਕਿ ਕਈ ਥਾਵਾਂ ‘ਤੇ ਮੀਂਹ ਨਾਲ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਬੀਤੀ ਸ਼ਾਮ ਨੂੰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀ ਹਨ੍ਹੇਰੀ ਨਾਲ ਸੜਕਾਂ ‘ਤੇ ਉੱਥਲ ਪੁੱਥਲ ਮੱਚ ਗਈ । ਕਈ ਥਾਵਾਂ ‘ਤੇ ਦਰੱਖ਼ਤ ਡਿੱਗ ਗਏ, ਤਾਂ

ਮੌਸਮ ਨੇ ਬਦਲਿਆ ਮਿਜਾਜ਼ , ਪੰਜਾਬ ‘ਚ ਕਈ ਥਾਵਾਂ ‘ਤੇ ਪਿਆ ਮੀਂਹ

Punjab Weather Change : ਚੰਡੀਗੜ੍ਹ : ਪੰਜਾਬ ‘ਚ ਇਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਸੂਬੇ ਦੀਆਂ ਕਈ ਥਾਂਵਾਂ ‘ਤੇ ਦੁਪਹਿਰ ਬਾਅਦ ਅਚਾਨਕ ਕਾਲੇ ਬੱਦਲ ਛਾ ਗਏ ਅਤੇ ਤੇਜ਼ ਬਰਸਾਤ ਸ਼ੁਰੂ ਹੋ ਗਈ ਹੈ।ਉਥੇ ਹੀ ਲੁਧਿਆਣਾ , ਨਵਾਂਸ਼ਹਿਰ ,ਨਾਭਾ ਵਿੱਚ ਮੌਸਮ ਨੇ ਆਪਣਾ ਰੰਗ ਬਦਲ ਲਿਆ ,ਜਿਸ ਕਰਕੇ ਅਚਾਨਕ ਮੀਂਹ ਆ ਗਿਆ ਹੈ।

ਬੇਮੌਸਮੇ ਮੀਂਹ ਨਾਲ ਕਿਸਾਨਾਂ ਦੇ ਸੁੱਕੇ ਸਾਹ

Punjab Weather Change : ਮੋਗਾ :  ਦੇਸ਼ ਭਰ ‘ਚ ਪੱਛਮੀ ਗੜਬੜੀ ਕਰਕੇ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ।  ਵੱਖ-ਵੱਖ ਸੂਬਿਆਂ ‘ਚ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਦੇ ਨਾਲ ਹਨੇਰੀ ਨੇ ਤਬਾਹੀ ਮਚਾਈ ਹੋਈ ਹੈ। ਇਸ ਕਾਰਨ ਜਿਥੇ ਆਮ ਲੋਕਾਂ ਦਾ ਕਾਫੀ ਆਰਥਿਕ ਨੁਕਸਾਨ ਹੋਇਆ ਹੈ। ਪਿਛਲੇ ਕੁਝ ਦਿਨਾਂ ‘ਚ ਜਿਸ ਤਰ੍ਹਾਂ ਮੌਸਮ ਨੇ

ਮੌਸਮ ਦਾ ਬਦਲਿਆ ਮਿਜ਼ਾਜ, ਕਿਸਾਨਾਂ ਦੇ ਚਿਹਰੇ ਮੁਰਝਾਏ

Punjab Weather Change : ਲੁਧਿਆਣਾ : ਬੀਤੇ ਦਿਨੀਂ ਪੰਜਾਬ ਦੇ ਕਈ ਜਿਲ੍ਹਿਆਂ ‘ਚ ਮੌਸਮ ਅਚਾਨਕ ਖਰਾਬ ਹੋ ਗਿਆ । ਜਿਸ ਕਰਕੇ ਪੂਰੇ ਪੰਜਾਬ ਭਰ ‘ਚ ਤੇਜ਼ ਤੂਫ਼ਾਨ ਅਤੇ ਝੱਖੜ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖਿਆ ਹੋਇਆ ਹੈ। ਤੇਜ਼ ਤੂਫ਼ਾਨ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਡੀਆ ਸੂਤਰਾਂ ਤੋਂ ਮਿਲੀ ਜਾਣਕਾਰੀ

ਅਗਲੇ ਦੋ ਦਿਨ ‘ਚ ਵਿਗੜੇਗਾ ਮੌਸਮ, ਕਿਸਾਨਾਂ ਲਈ ਵੱਧ ਸਕਦੀ ਹੈ ਪ੍ਰੇਸ਼ਾਨੀ

Punjab Weather Change : ਲੁਧਿਆਣਾ : ਪੱਛਮੀ ਗੜਬੜੀਆਂ ਕਾਰਨ ਪੰਜਾਬ ‘ਚ ਅਗਲੇ ਦੋ ਦਿਨ ਮੌਸਮ ਖਰਾਬ ਹੋ ਸਕਦਾ ਹੈ। ਅਜਿਹੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਖ਼ਾਸ ਅਲਰਟ ਜਾਰੀ ਕੀਤਾ ਹੈ। ਖੇਤੀ ਵਿਗਿਆਨੀ ਨੇ ਦੱਸਿਆ ਕਿ 16 ਤੇ 17 ਨੂੰ ਸੂਬੇ ਵਿੱਚ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ, ਧੂੜ ਦਾ ਚੱਕਰਵਾਤ, ਗੜ੍ਹੇਮਮਾਰੀ

ਮੌਸਮ ਨੇ ਬਦਲਿਆ ਮਿਜ਼ਾਜ਼, 15 ਅਪ੍ਰੈਲ ਨੂੰ ਪੈ ਸਕਦਾ ਇਨ੍ਹਾਂ ਥਾਵਾਂ ‘ਤੇ ਭਾਰੀ ਮੀਂਹ

Punjab Weather Change : ਲੁਧਿਆਣਾ : ਸੂਬੇ ‘ਚ ਕਈ ਖੇਤਰਾਂ ‘ਚ ਮੌਸਮ ਖਰਾਬ ਚੱਲ ਰਿਹੈ ਜਿਸ ਨਾਲ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਜਿਕਰਯੋਗ ਹੈ ਜਿੱਥੇ ਇੱਕ ਪਾਸੇ ਗਰਮੀ ਨੇ ਆਪਣਾ ਤੇਵਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਉੱਥੇ ਹੁਣ ਮੌਸਮ ਦਾ ਮਿਜ਼ਾਜ਼ ਵੀ ਕਰਵਟ ਲੈ ਰਿਹੈ । ਬੀਤੇ ਦਿਨੀਂ ਸੂਬੇ ਦੇ ਕੁਝ ਜ਼ਿਲ੍ਹਿਆਂ ‘ਚ ਗਰਮੀ

ਮੌਸਮ ਨੇ ਬਦਲਿਆ ਮਿਜ਼ਾਜ਼, ਇਨ੍ਹਾਂ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ

Punjab Weather Change : ਚੰਡੀਗੜ੍ਹ : ਸੂਬੇ ‘ਚ ਮਾਨਸੂਨ ਤੋਂ ਪਹਿਲਾਂ ਹੀ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਤੇਜ਼ ਚੱਕਰਕਵਾਤੀ ਹਵਾਵਾਂ ਕਾਰਨ ਪੂਰੇ ਦੇਸ਼ ਵਿੱਚ ਮੌਸਮੀ ਗੜਬੜੀ ਦੇਖਣ ਨੂੰ ਮਿਲ ਰਹੀ ਹੈ ਪੰਜਾਬ ਦੀ ਗੱਲ ਕਰੀਏ ਤਾਂ ਇਥੇ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਸੂਬੇ ਦੇ ਕਈ ਇਲਾਕਿਆਂ ‘ਚ ਬਾਰਿਸ਼ ਅਤੇ

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ‘ਤੇ ਹੋਈ ਬਾਰਿਸ਼ ਤੇ ਗੜ੍ਹੇਮਾਰੀ

Punjab Weather Change : ਰੋਪੜ :ਮਾਨਸੂਨ ਤੋਂ ਪਹਿਲਾਂ ਹੀ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਤੇਜ਼ ਚੱਕਰਕਵਾਤੀ ਹਵਾਵਾਂ ਕਾਰਨ ਪੂਰੇ ਦੇਸ਼ ਵਿੱਚ ਮੌਸਮੀ ਗੜਬੜੀ ਦੇਖਣ ਨੂੰ ਮਿਲ ਰਹੀ ਹੈ ਪੰਜਾਬ ਦੀ ਗੱਲ ਕਰੀਏ ਤਾਂ ਇਥੇ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਸੂਬੇ ਦੇ ਕਈ ਇਲਾਕਿਆਂ ‘ਚ ਬਾਰਿਸ਼ ਅਤੇ ਗੜ੍ਹੇਮਾਰੀ ਦੇਖਣ ਨੂੰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ