Tag: , , ,

4 ਅਗਸਤ ਨੂੰ ਇਨ੍ਹਾਂ ਥਾਵਾਂ ‘ਤੇ ਪਵੇਗਾ ਭਾਰੀ ਮੀਂਹ

Punjab Weather Report : ਲੁਧਿਆਣਾ : ਸੂਬੇ ‘ਚ ਕਈ ਥਾਵਾਂ ‘ਤੇ ਮੀਂਹ ਤੇ ਕਈ ਥਾਵਾਂ ‘ਤੇ ਹੁੰਮਸ ਦਾ ਮੌਸਮ ਹੈ। ਗੱਲ ਕਰੀਏ ਬਠਿੰਡਾ, ਅੰਮ੍ਰਿਤਸਰ, ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਇਨ੍ਹਾਂ ਥਾਵਾਂ ‘ਤੇ ਹਲਕੀ ਬਾਰਿਸ਼ ਪਈ। ਕਈ ਇਲਾਕਿਆਂ ‘ਚ ਹਲਕਾ ਮੀਂਹ ਅਤੇ ਕੀਤੇ ਠੰਡੀਆਂ ਹਵਾਵਾਂ ਚੱਲੀਆਂ ।   ਮੌਸਮ ਵਿਭਾਗ ਮੁਤਾਬਿਕ 4 ਅਗਸਤ ਤਕ ਵੱਧ ਤੋਂ ਵੱਧ

ਮਾਨਸੂਨ ਦੇ ਚੱਲਦਿਆਂ ਵੀ ਅਗਲੇ 5 ਦਿਨਾਂ ਤੱਕ ਮੀਂਹ ਨਾ ਪੈਣ ਦੀ ਸੰਭਾਵਨਾ

Punjab Weather Report : ਲੁਧਿਆਣਾ : ਸੂਬੇ ‘ਚ ਕਮਜ਼ੋਰ ਚਲ ਰਿਹਾ ਮਾਨਸੂਨ ਐਕਟਿਵ ਹੋਣ ‘ਚ ਹਾਲੇ ਕਰੀਬ ਇੱਕ ਹਫਤੇ ਦਾ ਸਮਾਂ ਲੱਗ ਸਕਾ ਹੈ । ਸੂਬੇ ‘ਚ ਚਿਪ ਚਿਪ ਵਾਲਾ ਮੌਸਮ ਚਲ ਰਿਹੈ ਹੈ। ਥੋੜੇ ਜਿਹੇ ਮੀਂਹ ਤੋਂ ਬਾਅਦ ਇੱਕ ਦਮ ਨਿਕਲਣ ਵਾਲੀ ਧੁੱਪ ਨਾਲ ਹੁੰਮਸ ਵੱਧ ਰਹੀ ਹੈ ਜਿਸ ਕਰਕੇ ਆਮ ਲੋਕ ਬਹੁਤ ਪਰੇਸ਼ਾਨ

ਪੰਜਾਬ ‘ਚ ਮੀਂਹ ਪੈਣ ਨਾਲ ਮਿਲੀ ਗਰਮੀ ਤੋਂ ਰਾਹਤ

Punjab Weather: ਚੰਡੀਗੜ੍ਹ: ਸੂਬੇ ਵਿੱਚ 10 ਜੁਲਾਈ ਤੋਂ ਮਾਨਸੂਨ ਆਉਣ ਦੀ ਉਮੀਦ ਹੈ, ਪਰ ਮਾਨਸੂਨ ਤੋਂ ਪਹਿਲਾਂ ਸੂਬੇ ਵਿੱਚ ਪ੍ਰੀ-ਮਾਨਸੂਨ ਬਾਰਿਸ਼ ਨੇ ਮੌਸਮ ਖੁਸ਼ਨੁਮਾ ਕਰ ਦਿੱਤਾ ਹੈ । ਜਿਸ ਦੇ ਨਾਲ ਕਈ ਥਾਂਵਾਂ ‘ਤੇ ਸੋਮਵਾਰ ਨੂੰ ਵੀ ਬਾਰਿਸ਼ ਹੋਈ । ਚੰਡੀਗੜ੍ਹ ਦੇ ਨਾਲ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ ਹੈ । ਅਜਿਹੇ ਵਿੱਚ ਲੁਧਿਆਣਾ ਵਿੱਚ ਭਾਰੀ

ਸੂਬੇ ‘ਚ ਵਾਯੂ ਚੱਕਰਵਾਤ ਦਾ ਅਸਰ, ਤੂਫ਼ਾਨ ਨੇ ਮਚਾਈ ਉਥਲ-ਪੁਥਲ

Punjab Weather Report  : ਲੁਧਿਆਣਾ : ਬੀਤੇ ਦਿਨੀਂ ਪਏ ਮੀਂਹ ਨਾਲ ਆਮ ਜਨਤਾ ਨੂੰ ਕੁਝ ਰਾਹਤ ਦੀ ਖਬਰ ਮਿਲੀ ਹੈ । ਜਿਸ ਤੋਂ ਬਾਅਦ ਮੌਸਮ ਕਾਫੀ ਸੁਹਾਵਣਾ ਹੋ ਗਿਆ । ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਪਾਰਾ 44 ਤੋਂ 46 ਡਿਗਰੀ ਹੋਣ ਕਾਰਨ ਲੋਕਾਂ ਦਾ ਘਰਾਂ ‘ਚੋਂ ਨਿਕਲਣਾ ਮੁਸ਼ਕਿਲ ਹੋ ਗਿਆ ਸੀ ।

ਪੰਜਾਬ ‘ਚ ਗਰਮੀ ਨੇ ਤੋੜਿਆ 5 ਸਾਲਾਂ ਦਾ ਰਿਕਾਰਡ

Punjab Weather Report : ਲੁਧਿਆਣਾ : ਪੂਰੇ ਭਾਰਤ ਵਿੱਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ । ਪੰਜਾਬ, ਹਰਿਆਣਾ,  ਉੱਤਰ ਪ੍ਰਦੇਸ਼, ਦਿੱਲੀ ਅਤੇ ਮੱਧ ਪ੍ਰਦੇਸ਼ ‘ਚ ਅੱਤ ਦੀ ਗਰਮੀ ਨਾਲ ਲੋਕ ਹਾਲੋ ਬੇਹਾਲ ਹੋ ਰਹੇ ਹਨ । ਗਰਮੀ ਦੇ ਮਾਮਲੇ ਵਿੱਚ ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਨੇ  ਪਿਛਲੇ 5 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ।

ਪੰਜਾਬ ‘ਚ ਮੀਂਹ ਨਾਲ ਮੌਸਮ ਹੋਇਆ ਖੁਸ਼ਗਵਾਰ, ਕਈ ਸੂਬਿਆਂ ‘ਚ ਹੋਇਆ ਨੁਕਸਾਨ

Punjab Weather Change  : ਚੰਡੀਗੜ੍ਹ : ਸੂਬੇ ‘ਚ ਬੀਤੇ ਦਿਨੀਂ ਤਪਦੀ ਗਰਮੀ ਤੋਂ ਬਾਅਦ ਪਏ ਮੀਂਹ ਨਾਲ ਕੁੱਝ ਰਾਹਤ ਮਿਲੀ। ਜਿਸ ਨਾਲ ਲੋਕਾਂ ਨੇ ਰਾਹਤ ਦਾ ਸਾਹ ਲਿਆ । ਉੱਥੇ ਹੀ ਗੱਲ ਕਰੀਏ ਹੁਸ਼ਿਆਰਪੁਰ ਦੀ ਤਾਂ ਉੱਥੇ ਕਾਫ਼ੀ ਭਾਰੀ ਮੀਂਹ ਨਾਲ ਗਰਮੀ ਤੋਂ ਕੁੱਝ ਰਾਹਤ ਦੀ ਖ਼ਬਰ ਮਿਲੀ ਹੈ। ਕਈ ਜਿਲ੍ਹਿਆਂ ‘ਚ ਸਿਰਫ਼ ਠੰਡੀਆਂ ਹਵਾਵਾਂ

ਪੰਜਾਬ ‘ਚ ਲੋਕਾਂ ਨੂੰ ਅੱਜ ਮਿਲੇਗੀ ਭਿਆਨਕ ਗਰਮੀ ਤੋਂ ਰਾਹਤ, ਪਵੇਗਾ ਮੀਂਹ

Punjab Weather Report : ਲੁਧਿਆਣਾ: ਪੂਰੇ ਭਾਰਤ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਗਰਮੀ ਦੇ ਕਹਿਰ ਨੂੰ ਦੇਖਦੇ ਹੋਏ ਰਾਜਸਥਾਨ ਅਤੇ ਹੋਰ ਕਈ ਸੂਬਿਆਂ ‘ਚ ਰੈੱਡ ਅਲਰਟ ਜਾਰੀ ਕੀਤਾ ਹੈ ਪੰਜਾਬ, ਹਰਿਆਣਾ,  ਉੱਤਰ ਪ੍ਰਦੇਸ਼, ਦਿੱਲੀ ਅਤੇ ਮੱਧ ਪ੍ਰਦੇਸ਼ ‘ਚ ਵੀ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ । ਇਸੇ ਵੇਲੇ ਪੰਜਾਬ ਦੇ ਵੱਖ-ਵੱਖ

4 ਜੂਨ ਨੂੰ ਮਿਲ ਸਕਦੀ ਹੈ ਗਰਮੀ ਤੋਂ ਰਾਹਤ: ਮੌਸਮ ਵਿਭਾਗ

Punjab Weather Report : ਲੁਧਿਆਣਾ: ਪੂਰੇ ਭਾਰਤ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਗਰਮੀ ਦੇ ਕਹਿਰ ਨੂੰ ਦੇਖਦੇ ਹੋਏ ਰਾਜਸਥਾਨ ਅਤੇ ਹੋਰ ਕਈ ਸੂਬਿਆਂ ‘ਚ ਰੈੱਡ ਅਲਰਟ ਜਾਰੀ ਕੀਤਾ ਹੈ ਪੰਜਾਬ, ਹਰਿਆਣਾ,  ਉੱਤਰ ਪ੍ਰਦੇਸ਼, ਦਿੱਲੀ ਅਤੇ ਮੱਧ ਪ੍ਰਦੇਸ਼ ‘ਚ ਵੀ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ । ਇਸੇ ਵੇਲੇ ਪੰਜਾਬ ਦੇ ਵੱਖ-ਵੱਖ

ਅੱਤ ਦੀ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਹਾਲੇ ਨਹੀਂ ਮਿਲੇਗੀ ਰਾਹਤ

Punjab Weather Report : ਲੁਧਿਆਣਾ : ਪੂਰੇ ਉੱਤਰ ਭਾਰਤ ‘ਚ ਮੌਸਮ ਦਾ ਉਤਾਰ ਚੜਾਅ ਲਗਾਤਾਰ ਜਾਰੀ ਹੈ । ਪਿਛਲੇ ਕਈ ਦਿਨਾਂ ਤੋਂ ਚੱਲੀ ਆ ਰਹੀ ਗਰਮੀ ਤੋਂ ਰਾਹਤ ਦਾ ਦੌਰ ਹੁਣ ਖ਼ਤਮ ਹੋ ਗਿਆ ਹੈ ਤੇ ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਰਾਹਤ ਤੋਂ ਬਾਅਦ ਹੁਣ ਗਰਮੀ ਦਾ ਦੌਰ ਸ਼ੁਰੂ ਹੋ ਗਿਆ

ਗਰਮੀ ਤੋਂ ਮਿਲੇਗੀ ਰਾਹਤ, ਸੂਬੇ ‘ਚ ਅੱਜ ਪੈ ਸਕਦੈ ਮੀਂਹ

Punjab Weather Change : ਚੰਡੀਗੜ੍ਹ : ਪੰਜਾਬ ‘ਚ ਲੋਕਾਂ ਨੂੰ ਭਿਅੰਕਰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ । ਬੁੱਧਵਾਰ ਨੂੰ ਜਿੱਥੇ ਪਹਿਲਾਂ ਸਭ ਤੋਂ ਗਰਮ ਦਿਨ ਰਿਹਾ, ਉਥੇ ਹੀ ਵੀਰਵਾਰ ਨੂੰ ਮੌਸਮ ਨੇ ਕਰਵਟ ਬਦਲ ਲਈ । ਵੀਰਵਾਰ ਨੂੰ ਮੌਸਮ ਸਵੇਰ ਤੋਂ ਹੀ ਸੁਹਾਵਣਾ ਸੀ ਅਤੇ ਮੀਂਹ ਪੈਣ ਵਰਗਾ ਮੌਸਮ ਬਣਿਆ ਹੋਇਆ ਸੀ । ਵੀਰਵਾਰ

ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ

Punjab Weather Report : ਲੁਧਿਆਣਾ : ਪੰਜਾਬ ‘ਚ ਲੋਕਾਂ ਨੂੰ ਭਿਅੰਕਰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੰਗਲਵਾਰ ਨੂੰ ਸ਼ਰੀਰ ਸਾੜਨ ਵਾਲੀ ਗਰਮੀ ਤੋਂ ਬਾਅਦ ਅੱਜ (ਬੁੱਧਵਾਰ) ਮੌਸਮ ਕਰਵਟ ਲੈ ਸਕਦਾ ਹੈ। ਮੌਸਮ ਵਿਗਿਆਨ ਵਿਭਾਗ ਮੁਤਾਬਕ ਕਈ ਖੇਤਰਾਂ ਵਿੱਚ ਧੂੜ ਭਰੀ ਹਨ੍ਹੇਰੀ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 23 ਤੇ 24

ਸੂਬੇ ‘ਚ 41 ਡਿਗਰੀ ਤੋਂ ਪਾਰ ਪੁੱਜਿਆ ਪਾਰਾ, ਗਰਮੀ ਹੋਰ ਵਧਣ ਦੇ ਆਸਾਰ

Punjab Weather Report : ਜਲੰਧਰ : ਸੂਬੇ ‘ਚ ਜਿਥੇ ਦੋ ਦਿਨ ਪਹਿਲਾਂ ਗਰਮੀ ਆਪਣਾ ਜੌਹਰ ਦਿਖਾ ਰਹੀ ਸੀ ਉੱਥੇ ਹੀ ਆਮ ਜਨਤਾ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪਹਿਲੇ ਦਿਨ 40 ਡਿਗਰੀ ਦੇ ਨੇੜੇ ਰਿਹਾ ਤਾਪਮਾਨ ਵੀਰਵਾਰ ਨੂੰ ਵੱਧ ਕੇ 41 ਤੋਂ ਪਾਰ ਚਲੇ ਗਿਆ ।  ਦੱਸ ਦੇਈਏ ਕਿ ਇਸ ਮਹੀਨੇ ਦੇ

ਚੰਡੀਗੜ੍ਹ ‘ਚ ਪਾਰਾ 40 ਪਾਰ, ਅਗਲੇ 2 ਦਿਨ ਮਿਲੇਗੀ ਗਰਮੀ ਤੋਂ ਰਾਹਤ

Punjab Weather Report : ਚੰਡੀਗੜ੍ਹ : ਗ੍ਰੀਨ ਹਾਉਸ ਗੈਸਾਂ ਦੇ ਵਧ ਰਹੇ ਪ੍ਰਭਾਅ ਕਰਕੇ ਵਾਤਾਵਰਣ ‘ਤੇ ਬੁਰਾ ਅਸਰ ਪੈ ਰਿਹਾ ਹੈ। ਜਿਸ ਦੇ ਮਾੜੇ ਨਤੀਜੇ ਇਹ ਹਨ ਕਿ ਧਰਤੀ ਦਾ ਤਾਪਮਾਨ ਵੀ ਲਗਾਤਾਰ ਵਧ ਰਿਹਾ ਹੈ। ਦੇਸ਼ ਭਰ ਦੇ ਨਾਲ ਉੱਤਰ ਭਾਰਤ ‘ਚ ਵੀ ਗਰਮੀ ਪੂਰੇ ਜ਼ੋਰ ‘ਤੇ ਹੈ। ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ‘ਚ ਗਰਮੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ