Tag: , ,

ਨਾਜਾਇਜ਼ ਸਬੰਧਾਂ ਕਰਕੇ ਪਤੀ ਨੇ ਕੀਤਾ ਪਤਨੀ ਦਾ ਕਤਲ, ਪ੍ਰੇਮੀ ਨੇ ਪੀਤੀ ਸਪ੍ਰੇ

Abohar Husband Murder Wife : ਅਬੋਹਰ : ਨਾਜਾਇਜ਼ ਸਬੰਧਾਂ ਦੇ ਕਰਕੇ ਇੱਕ ਵਿਅਕਤੀ ਨੇ ਸ਼ੁੱਕਰਵਾਰ ਦੇਰ ਰਾਤ ਕਹੀ ਨਾਲ ਹਮਲਾ ਕਰਕੇ ਆਪਣੀ ਪਤਨੀ ਨੂੰ ਮੌਤ  ਦੇ ਘਾਟ ਉਤਾਰ ਦਿੱਤਾ । ਸੂਚਨਾ ਮਿਲਦੇ ਹੀ ਮੌਕੇ ਉੱਤੇ ਪਹੁੰਚੀ ਥਾਣਾ ਬਹਾਵਵਾਲਾ ਪੁਲਿਸ ਅਤੇ ਡੀਐੱਸਪੀ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ

ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ ‘ਚ ਪਾਣੀ…

Sutlej River Water Approaching Danger Sign  : ਲੁਧਿਆਣਾ : ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ ‘ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ ਗਿਆ ਹੈ। ਸਤਲੁਜ ਅੰਦਰ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ

ਭਾਰਤ-ਪਾਕਿ ਵਿਚਾਲੇ ਤਣਾਅ, ਪੰਜਾਬ ‘ਚ ਰੈਡ ਅਲਰਟ ਜਾਰੀ

punjab high alert after article 370: ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਖ਼ਤਮ ਹੋਣ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਹਾਲਾਤ ਠੀਕ ਨਹੀਂ ਹਨ। ਪਾਕਿਸਤਾਨ ਤਾਂ ਪੂਰੀ ਤਰ੍ਹਾਂ ਬੋਖਲਾਇਆ ਹੋਇਆ ਹੈ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਲਗਾਤਾਰ ਭਾਰਤ ਉੱਤੇ ਹਮਲਾ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਕੁੱਝ ਦਿਨ ਪਹਿਲਾਂ ਇਮਰਾਨ ਖਾਨ ਨੇ ਕਿਹਾ

ਹੁਣ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਰਜ਼ਾ ਦੇਣ ‘ਤੇ ਲਗਾਈ ਪਾਬੰਦੀ

Punjab government banned Loan farmers : ਜਲੰਧਰ : ਹੁਣ ਪੰਜਾਬ ਸਰਕਾਰ ਨੇ ਬੈਂਕਾਂ ਵੱਲੋਂ ਕਿਸਾਨਾਂ ਨੂੰ ਕਰਜ਼ਾ ਦੇਣ ‘ਤੇ ਪਾਬੰਦੀਆਂ ਲਗਾ ਦਿੱਤੀਆਂ ਹਨ । ਜਿਸ ਵਿੱਚ ਪੰਜਾਬ ਸਰਕਾਰ ਨੇ ਬੈਂਕਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਹੁਣ ਬੈਂਕ ਕਿਸਾਨਾਂ ਦੀ ਜ਼ਮੀਨ ਦੇਖ ਕੇ ਹੀ ਉਨ੍ਹਾਂ ਨੂੰ ਫਸਲ ਸਬੰਧੀ ਕਰਜ਼ਾ ਦੇਣ । ਦਰਅਸਲ, ਹੁਣ ਤੱਕ

ਆਰਥਿਕ ਤੰਗੀ ਦੇ ਚਲਦਿਆਂ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Barnala Farmer commit suicide : ਬਰਨਾਲਾ :  ਲੋਕਾਂ ਦੀ ਮਾਨਸਿਕਤਾ ਇੰਨੀ ਜ਼ਿਆਦਾ ਛੋਟੀ ਹੋ ਗਈ ਹੈ ਕਿ ਕਿਸੇ ਵੀ ਗੱਲ ਨੂੰ ਬਰਦਾਸ਼ਤ ਕਰਨ ਦੀ ਬਜਾਏ ਗਲਤ ਰਾਹ ਵੱਲ ਤੁਰ ਪੈਂਦੇ ਹਨ। ਅਜਿਹਾ ਹੀ ਇਕ ਮਾਮਲਾ ਬੀਤੇ ਦਿਨੀਂ ਪਿੰਡ ਹਰੀਗੜ੍ਹ ਦਾ ਸਾਹਮਣੇ ਆਇਆ ਜਿੱਥੇ ਇੱਕ  ਕਿਸਾਨ ਨੇ ਆਰਥਿਕ ਤੰਗੀ ਕਾਰਨ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ

ਇਨ੍ਹਾਂ ਜਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ

Heavy Rain Punjab Weather Alert : ਚੰਡੀਗੜ੍ਹ : ਮੌਸਮ ਵਿਭਾਗ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਅਗਲੇ 48 ਤੋਂ 72 ਘੰਟਿਆਂ ਦੌਰਾਨ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਤਰਨਤਾਰਨ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਮੋਗਾ, ਬਰਨਾਲਾ ਅਤੇ ਨਾਲ ਲੱਗਦੇ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।  ਇਸ ਨੂੰ ਲੈ ਕੇ ਮੌਸਮ ਵਿਭਾਗ

ਚੋਰੀ ਕਰਨ ਦੇ ਮਾਮਲੇ ‘ਚ ਤਿੰਨ ਵਿਅਕਤੀ ਕਾਬੂ

Khanna police arrest thiefs : ਖੰਨਾ : ਸੂਬੇ ‘ਚ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ। ਇਸ ‘ਤੇ ਨਕੇਲ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਪੁਲਿਸ ਹੱਥ ਬੀਤੇ ਦਿਨੀਂ ਵੱਡੀ ਸਫ਼ਲਤਾ ਲੱਗੀ ਹੈ।    ਖੰਨਾ ਪੁਲਿਸ ਨੇ ਸ਼ਹਿਰ ‘ਚੋਂ ਚੋਰੀ ਕਰਨ ਦੇ ਮਾਮਲੇ ‘ਚ ਤਿੰਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਵਿਖੇ ਲਹਿਰਾਇਆ ਤਿਰੰਗਾ

captain Hoist NATIONAL Flag : ਜਲੰਧਰ : ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ।  ਇਸ ਮੌਕੇ ਆਏ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ

ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਵਿਜੇ ਇੰਦਰ ਸਿੰਗਲਾ ਨੇ ਲੁਧਿਆਣਾ ‘ਚ ਲਹਿਰਾਇਆ ਝੰਡਾ

Punjab Independence Day Celebrations : ਚੰਡੀਗੜ੍ਹ  : ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਕਈ ਥਾਵਾਂ ‘ਤੇ ਝੰਡਾ ਲਹਿਰਾਇਆ ਗਿਆ, ਦੱਸ ਦੇਈਏ ਕਿ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਅੰਦਰ ਜ਼ਿਲ੍ਹਾ ਪੱਧਰੀ ਸਮਾਗਮ ਚ ਕੈਬਨਿਟ ਮੰਤਰੀ ਗੁਰਪੀਤ ਸਿੰਘ ਕਾਂਗੜ ਨੇ ਪਹੁੰਚ ਕੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ।  ਇਸ ਤੋਂ ਪਹਿਲਾਂ

ਨਸ਼ੇ ਦੀ ਓਵਰਡੋਜ਼ ਨਾਲ ਨੌਜ਼ਵਾਨ ਦੀ ਮੌਤ

Drug Overdose Boy Death : ਬਰਨਾਲਾ : ਪੰਜਾਬ ‘ਚ ਨਸ਼ੇ ਦੇ ਇੰਜੈਕਸ਼ਨ ਨਾਲ ਮਰਨ ਵਾਲਿਆਂ ਨੌਜਵਾਨਾਂ ਦੀਆਂ ਖਬਰਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ।  ਸਰਕਾਰ ਤੇ ਪੁਲਿਸ ਦੀ ਪੂਰੀ ਮੁਸਤੈਦੀ ਵਿਖਾਉਣ ਦੇ ਬਾਵਜੂਦ ਨੌਜਵਾਨਾਂ ਦੇ ਹੱਥਾਂ ‘ਚ ਨਸ਼ੇ ਦਾ ਇੰਜੈਕਸ਼ਨ ਤੇ ਨਸ਼ਾ ਆ ਰਿਹਾ ਹੈ।  ਪੰਜਾਬ ਦੇ ਇਲਾਕਿਆਂ ‘ਚ ਹਰ ਰੋਜ ਨੌਜਵਾਨ ਨਸ਼ੇ ਨਾਲ

ਸਿੰਗਾਪੁਰ ਭੇਜਣ ਦਾ ਝਾਂਸਾ ਦੇਕੇ ਟ੍ਰੈਵਲ ਏਜੰਟ ਨੇ ਠੱਗੇ ਲੱਖਾਂ

Tarn Taran Agent Cheated 2 Lakh rupees : ਤਰਨ ਤਾਰਨ : ਬਾਹਰ ਜਾਣ ਦੀ ਹੋੜ ‘ਚ ਅਕਸਰ ਨੌਜਵਾਨ ਜਾਅਲੀ ਟ੍ਰੈਵਲ ਏਜੰਟ ਝਾਂਸੇ ‘ਚ ਫੱਸ ਜਾਂਦੇ ਹਨ ਅਤੇ ਆਪਣੀ ਮਿਹਨਤ ਨਾਲ ਕੁੰਜੀ ਨੂੰ ਗਵਾ ਬੈਠਦੇ ਹਨ। ਅਜਿਹਾ ਹੀ ਕੁੱਝ ਦੇਖਣ ਨੂੰ ਮਿਲਿਆ ਜਿੱਥੇ ਚਰਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਖਡੂਰ ਸਾਹਿਬ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ

ਫਿਲੌਰ ‘ਚ ਸਵੀਟ ਸ਼ਾਪ ਨੂੰ ਲੱਗੀ ਭਿਆਨਕ ਅੱਗ, ਇੱਕ ਜ਼ਿੰਦਾ ਸੜ੍ਹਿਆ

Phillaur Sweet Shop Fire : ਫਿਲੌਰ : ਮੰਗਲਵਾਰ ਨੂੰ ਲੁਧਿਆਣਾ ਦੇ ਫਿਲੌਰ ਵਿੱਚ ਸਥਿਤ ਗਾਬਾ ਸਵੀਟ ਸ਼ਾਪ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਅੱਗ ਵਿੱਚ ਸਵੀਟ ਸ਼ਾਪ ਵਿੱਚ ਕੰਮ ਕਰਨ ਵਾਲੇ ਇਕ ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 2 ਕਰਮਚਾਰੀਆਂ ਨੇ ਆਪਣੀ

ਘਰਵਾਲੀ ਦਾ ਖੁਲਾਸਾ, ਪਤੀ Jail ਅੰਦਰੋਂ ਫੋਨ ‘ਤੇ ਚਲਾ ਰਿਹਾ ਨਸ਼ੇ ਦਾ ਕਾਰੋਬਾਰ

Patiala Drug Smuggling Jail : ਪਟਿਆਲਾ : ਪਟਿਆਲਾ ਪੁਲਿਸ ਵੱਲੋਂ ਬੀਤੇ ਦਿਨੀਂ ਪਿੰਡ ਰਾਜਗੜ੍ਹ ਤੋਂ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੀਆਂ ਦੋ ਔਰਤਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕੀਤੀ ਪੁੱਛ-ਗਿੱਛ ਦੌਰਾਨ ਉਨ੍ਹਾਂ ਵਿਚੋਂ ਮਨਜੀਤ ਕੌਰ ਉਰਫ ਬਿੱਟੂ ਪਤਨੀ ਸੁਰਜੀਤ ਸਿੰਘ ਨੇ ਅਹਿਮ ਖੁਲਾਸੇ ਕਰਦਿਆ ਪੁਲਿਸ ਨੂੰ ਦੱਸਿਆ ਕਿ ਉਸਦਾ ਪਤੀ ਜੋ ਕਿਸੇ ਹੋਰ ਨਸ਼ੇ ਦੇ

ਹੈਰੋਇਨ ਮਾਮਲੇ ‘ਚ ਗ੍ਰਿਫ਼ਤਾਰ ਥਾਣੇਦਾਰ ਨੇ ਖੁਦ ਨੂੰ ਮਾਰੀ ਗੋਲੀ

ASI Officer Commit Suicide : ਅੰਮ੍ਰਿਤਸਰ : ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ । ਇਨ੍ਹਾਂ ਮੁਹਿੰਮਾਂ ਦੇ ਤਹਿਤ ਹੀ STF ਵੱਲੋਂ ਬੀਤੀ ਰਾਤ ਥਾਣਾ ਘਰਿੰਡਾ ਵਿੱਚ ਤਾਇਨਾਤ ਏਐਸਆਈ ਅਵਤਾਰ ਸਿੰਘ ਤੇ ਏਐਸਆਈ ਜ਼ੋਰਾਵਰ ਸਿੰਘ ਨੂੰ ਹੈਰੋਇਨ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ।  ਜਿਸ ਤੋਂ ਬਾਅਦ ਮੰਗਲਵਾਰ ਨੂੰ

ਮੀਂਹ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਲੁਧਿਆਣਾ-ਦਿੱਲੀ ਹਾਈਵੇਅ ਕੀਤਾ ਜਾਮ

Ludhiana Delhi Highway People Protest : ਲੁਧਿਆਣਾ : ਦਿੱਲੀ ਦੇ ਤੁਗਲਕਾਬਾਦ ਵਿੱਚ ਸ਼੍ਰੀ ਗੁਰੂ ਰਵਿਦਾਸ ਮੰਦਿਰ ਢਾਹੁਣ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦਾ ਅਸਰ ਲੁਧਿਆਣਾ ਵਿੱਚ ਪੂਰੀ ਤਰ੍ਹਾਂ ਦੇਖਣ ਨੂੰ ਮਿਲ ਰਿਹਾ ਹੈ । ਅੱਜ ਸਵੇਰ ਤੋਂ ਹੀ ਲੁਧਿਆਣਾ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ. ਭਾਰੀ ਬਾਰਿਸ਼ ਹੋਣ ਦੇ ਬਾਵਜੂਦ ਰਵੀਦਾਸ ਭਾਈਚਾਰੇ ਦੇ ਲੋਕ

ਭਿਆਨਕ ਸੜਕ ਹਾਦਸੇ ‘ਚ 1 ਦੀ ਮੌਤ ਅਤੇ 3 ਜ਼ਖਮੀ

Kartarpur Road Accident : ਕਰਤਾਰਪੁਰ : ਸੂਬੇ ‘ਚ ਆਏ ਦਿਨ ਸੜਕ ਤੇ ਲੋਕ ਦਰਦਨਾਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਅਤੇ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ । ਦੱਸ ਦਈਏ ਕਿ ਅਜਿਹਾ ਹੀ ਤਾਜ਼ਾ ਮਾਮਲਾ ਕਰਤਾਰਪੁਰ ਤੋਂ ਸਾਹਮਣੇ ਆਇਆ ਹੈ ।  ਜਲੰਧਰ

ਵਿਦਿਆਰਥੀ ਨੇ ਅਧਿਆਪਕਾ ਦਾ ਅਸ਼ਲੀਲ ਵੀਡੀਓ ਬਣਾਕੇ ਕੀਤਾ ਵਾਇਰਲ

Student Accused Raping Teacher Video : ਬਠਿੰਡਾ : ਅੱਜ ਦੇ ਸਮੇਂ ਹਰ ਰੋਜ਼ ਕੋਈ ਨਾ ਕੋਈ ਅਜਿਹੀ ਘਟਨਾ ਵਾਪਰਦੀ ਹੈ ਜਿਸ ਦੀ ਕਲਪਨਾ ਵੀਂ ਨਹੀਂ ਕੀਤੀ ਹੁੰਦੀ ਦੱਸ ਦਈਏ ਕਿ ਬਠਿੰਡਾ ਦੇ ਰਾਮਾ ਮੰਡੀ ਦੀ ਰਹਿਣ ਵਾਲੀ ਇੱਕ ਮਹਿਲਾ ਅਧਿਆਪਕਾ ਨੇ ਆਪਣੇ ਹੀ ਇੱਕ ਵਿਦਿਆਰਥੀ ਤੇ ਬਲਾਤਕਾਰ ਕਰਨ ਤੇ ਅਸ਼ਲੀਲ ਵੀਡੀਓ ਬਣਾਉਣ ਦੇ ਇਲਜ਼ਾਮ ਲਗਾਏ

ਗਊ ਦੇ ਮਾਸ ਸਮੇਤ 3 ਵਿਅਕਤੀ ਗ੍ਰਿਫ਼ਤਾਰ

3 People Arrested Ludhiana Station Beef : ਲੁਧਿਆਣਾ : ਸਹਾਰਨਪੁਰ ਤੋਂ 10 ਕਿੱਲੋ ਗਊ ਦਾ ਮਾਂਸ ਲੈ ਕੇ ਲੁਧਿਆਣਾ ਆ ਰਹੇ 3 ਲੋਕਾਂ ਨੂੰ ਗਊ ਸੇਵਾ ਦਲ ਅਤੇ ਸ਼ਿਵਸੇਨਾ ਦੇ ਮੈਬਰਾਂ ਨੇ ਰੇਲਵੇ ਸਟੇਸ਼ਨ ਉੱਤੇ ਕਾਬੂ ਕੀਤਾ ਹੈ ਜਦੋਂ ਕਿ ਦੋ ਲੋਕ ਭੱਜਣ ਵਿੱਚ ਕਾਮਯਾਬ ਹੋ ਗਏ ਅਤੇ ਫੜੇ ਗਏ ਆਰੋਪੀ ਸਹਾਰਨਪੁਰ ਤੋਂ ਆਉਣ ਵਾਲੀ

ਸੂਬੇ ‘ਚ ਅਲਰਟ, ਅੱਜ ਪੰਜਾਬ ਬੰਦ ਹੋਣ ਨਾਲ ਦੋਆਬਾ ਹੋਵੇਗਾ ਵੱਧ ਪ੍ਰਭਾਵਿਤ

Punjab Closed Tuesday Protest Against Demolition Ravidas Temple :ਜਲੰਧਰ / ਚੰਡੀਗੜ : ਪੰਜਾਬ ਵਿੱਚ ਰਵੀਦਾਸੀਆਂ ਸਮਾਜ ਦੇ ਵਲੋਂ ਦਿੱਲੀ ਵਿੱਚ ਗੁਰੂ ਰਵਿਦਾਸ ਮੰਦਿਰ ਨੂੰ ਤੋੜੇ ਜਾਣ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਪ੍ਰਸਤਾਵਿਤ ਪੰਜਾਬ ਬੰਦ ਦੇ ਐਲਾਨ ਦੇ ਬਾਅਦ ਸੂਬਾ ਸਰਕਾਰ ਨੇ ਸੁਰੱਖਿਆ ਦੇ ਪੁਖਤੇ ਬੰਦੋਬਸਤ ਕੀਤੇ ਹਨ । ਸਾਰੇ ਜ਼ਿਲਿਆਂ ਵਿੱਚ ਹਾਈ ਅਲਰਟ ਕਰ ਦਿੱਤਾ

ਅੰਤਰਰਾਸ਼ਟਰੀ ਰਾਮਸਰ ਸਾਈਟ ਨੂੰ ਕੇਸ਼ੋਪੁਰ ਵੈਟਲੈਂਡ ਵਜੋਂ ਕੀਤਾ ਜਾਵੇਗਾ ਘੋਸ਼ਿਤ

International Ramsar site announced Keshopur Wetland : ਪਠਾਨਕੋਟ : ਸਰਦੀਆਂ ਵਿੱਚ ਮਾਇਗਰੇਟਰੀ ਬਰਡਸ ਦੀ ਵਧ ਰਹੀ ਆਮਦ ਦੇ ਕਾਰਨ 850 ਏਕੜ ਖੇਤਰ ਵਿੱਚ ਫੈਲਿਆ ਕੇਸ਼ੋਪੁਰ ਕੰਮਿਊਨਿਟੀ ਰਿਜਰਵ ਇੰਟਰਨੈਸ਼ਨਲ ਰਾਮਸਰ ਸਾਇਟ ਘੋਸ਼ਿਤ ਹੋਵੇਗਾ , ਜਿਸਦੇ ਬਾਅਦ ਇਹ ਦੁਨੀਆ ਦੇ ਪੰਛੀ ਪ੍ਰੇਮੀਆਂ ਅਤੇ ਟੂਰਿਸਟਾਂ ਲਈ ਖਿੱਚ ਦਾ ਕੇਂਦਰ ਬਣੇਗਾ । ਪੰਜਾਬ  ਦੇ ਭੇਜੇ ਪ੍ਰਸਤਾਵ ਨੂੰ ਕੇਂਦਰੀ ਜੰਗਲ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ