Tag: , , ,

ਪੰਜਾਬ ਸਰਕਾਰ ਨੇ ਪੰਜਾਬੀ ਫ਼ਿਲਮ ‘ਸ਼ੂਟਰ’ ’ਤੇ ਲਗਾਈ ਰੋਕ

Punjabi film Shooter banned: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 21ਫਰਵਰੀ ਨੂੰ ਰਿਲੀਜ਼ ਹੋਣ ਵਾਲੀ ਗੈਂਗਸਟਰ ਸੁੱਖਾ ਕਾਹਲਵਾਂ ’ਤੇ ਆਧਾਰਿਤ ਫਿਲਮ ‘ਸ਼ੂਟਰ’ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ । ਇਸ ਸਬੰਧੀ ਸਰਕਾਰੀ ਪ੍ਰੈੱਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਇਹ ਫ਼ਿਲਮ ਕਥਿਤ ਤੌਰ ’ਤੇ ਹਿੰਸਾ, ਘਿਨਾਉਣੇ ਅਪਰਾਧਾਂ, ਫਿਰੌਤੀਆਂ ਵਸੂਲਣ, ਧਮਕੀਆਂ ਤੇ ਦੇਣ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ