Tag: , , , , ,

‘DSGMC’ ਦੇਵੇਗੀ ਬੱਚਿਆਂ ਨੂੰ ਦਸਤਾਰ ਸਿਖਲਾਈ ਦੀ ਸਿੱਖਿਆ

DSGMC organise summer camps: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਪੰਜਾਬੀ ਭਾਸ਼ਾ ਅਤੇ ਪੰਜਾਬੀ ਪਹਿਰਾਵੇ ਵੱਲ ਲੋਕਾਂ ਨੂੰ ਹੋਰ ਨੇੜੇ ਲਿਆਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਦਸਤਾਰ ਸਜਾਉਣ ਦੀ ਸਿੱਖਿਆ ਦੇਣ ਦਾ ਫੈਸਲਾ ਕੀਤਾ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਗਰਮੀ ਦੀਆਂ

International Mother Language Day

ਮੈਨੂੰ ਇਉਂ ਨਾ ਮਨੋਂ ਵਿਸਾਰ, ਵੇ ਮੈਂ ਤੇਰੀ ਮਾਂ ਦੀ ਬੋਲੀ ਆਂ

International Mother Language Day: ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਹੈ ਕਿ ਆਉਦੇ 50 ਵਰਿਆਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ ਖਤਮ ਹੋਣ ਦੀਆਂ ਸੰਭਾਵਨਾਵਾਂ ਹਨ। ਕੁਲਦੀਪ ਨਈਅਰ ਨੇ ਜਦੋਂ ਇਹ ਟਿੱਪਣੀ ਕੁਝ ਵਰੇ ਪਹਿਲਾਂ ਇਸ ਰਿਪੋਰਟ ਦੇ ਹਵਾਲੇ ਨਾਲ ਕੀਤੀ ਸੀ ਤਾਂ ਸਾਡੇ ਬਹੁਤੇ ਵਿਦਵਾਨਾਂ ਨੇ ਇਸ ਨੂੰ

Positive outcomes shows Pandit Rao's efforts Punjabi language

ਰੰਗ ਲਿਆਉਣ ਲੱਗੀ ਪੰਜਾਬੀ ਸਬੰਧੀ ਪੰਡਿਤ ਰਾਓ ਦੀ ਮਿਹਨਤ…

ਸਕੂਲੀ ਸਰਟੀਫਿਕੇਟਾਂ ‘ਤੇ ਪਹਿਲਾਂ ਨਹੀਂ ਦਿਖੇਗੀ ਪੰਜਾਬੀ ਭਾਸ਼ਾ

ਇਸ ਕੰਮ ਦੇ ਬਦਲੇ ਕੰਨੜ ਪ੍ਰੋ: ਧਨੇਰਵਰ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

ਚੰਡੀਗੜ੍ਹ : ਇੱਥੇ ਸਰਕਾਰੀ ਕਾਲਜ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਨੌਕਰੀ ਕਰ ਰਹੇ ਪੰਡਿਤ ਰਾਓ ਧਨੇਰਵਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਐੱਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰੋਫੈਸਰ ਧਨੇਰਵਰ ਨੇ ਜਿੱਥੇ ਪੰਜਾਬੀ ਭਾਸ਼ਾ ਦੇ ਹੱਕ ਵਿੱਚ ਮੁਹਿੰਮ ਚਲਾਈ, ਉਥੇ ਹੀ ਉਨ੍ਹਾਂ ਨੇ ਗੁਰਬਾਣੀ ਦਾ

‘ਮਾਂ ਬੋਲੀ’ ਲਈ ਚੰਡੀਗੜ੍ਹ ਦੀਆਂ ਸੜਕਾਂ ‘ਤੇ ਬੁੱਧੀਜੀਵੀ

ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਵਾਉਣ ਲਈ ਵੱਖ ਵੱਖ ਸੰਸਥਾਵਾਂ ਵੱਲੋਂ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ।ਪੰਜਾਬ ਭਰ ਤੋਂ ਆਏ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਚੰਡੀਗੜ ਦੇ ਸੈਕਟਰ 20 ਵਿਚੋ ਮਾਰਚ ਕੱਢ ਕੇ ਰਾਜ ਭਵਨ ਦਾ ਘੇਰਾਓ ਕਰਨ ਦੀ ਕੋਸ਼ਿਸ਼  ਕੀਤੀ ਗਈ ਜਿਨਾਂ ਨੂੰ ਪੁਲਿਸ ਵੱਲੋਂ ਰਾਸਤੇ ਵਿਚ ਹੀ ਰੋਕ ਲਿਆ ਗਿਆ ਅਤੇ 200 ਤੋਂ ਜਿਆਦਾ

ਪੰਜਾਬੀ ਭਾਸ਼ਾ ਬਾਰੇ ਵਿਸ਼ਵ ਪੱਧਰੀ ਕਾਨਫਰੰਸ 23 ਤੋਂ 25 ਜੂਨ ਤੱਕ

ਪਠਾਨਕੋਟ: “ਪੰਜਾਬੀ ਭਾਸ਼ਾ ਦਾ ਭਵਿੱਖ ਤੇ ਚੁਣੌਤੀਆਂ’ ਅਤੇ ‘ਪੰਜਾਬੀਆਂ ਵਿੱਚ ਨੈਤਿਕਤਾ’ ਦੇ ਵਿਸ਼ਿਆਂ ਸਬੰਧੀ ‘ਕਲਮ’, ‘ਪੱਬਪਾ’ ਅਤੇ ‘ਓ.ਐਫ.ਸੀ.’ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ 23 ਤੋਂ 25 ਜੂਨ ਤੱਕ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਕੀਤੀ ਜਾ ਰਹੀ ਹੈ ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਡੈਲੀਗੇਟ ਅਤੇ ਵਿਦਵਾਨ ਹਿੱਸਾ ਲੈਣਗੇ। ਇਸ ਸਬੰਧੀ ਇੱਥੇ

ਕੇਜਰੀਵਾਲ ਦੀ ਜ਼ੁਬਾਨ ਦਾ ਪੰਜਾਬੀ ਕਰਨਗੇ ਇਲਾਜ਼: ਮਜੀਠੀਆ

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ‘ਤੇ ਚੁਟਕੀ ਲਈ ਹੈ। ਕੇਜਰੀਵਾਲ ਦੀ ਬਿਮਾਰੀ ਦਾ ਹਵਾਲਾ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਦੀ ਜ਼ੁਬਾਨ ਦਾ ਇਲਾਜ ਇਥੋਂ ਦੀ ਜਨਤਾ ਵੋਟਾਂ ਰਾਹੀਂ ਕਰੇਗੀ। ਮਜੀਠੀਆ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮਜੀਠੀਆ ਨੇ ਕਿਹਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ