Tag: , , , , , ,

ਦਿੱਲੀ: ਪ੍ਰਦੂਸ਼ਣ ਦਾ ਕਹਿਰ ਜਾਰੀ, 400 ਤੱਕ ਪਹੁੰਚਿਆ AQI

delhi air quality poor: ਨਵੀਂ ਦਿੱਲੀ: ਦਿੱਲੀ-ਐੱਨ.ਸੀ.ਆਰ ਵਿੱਚ ਮੰਗਲਵਾਰ ਨੂੰ ਹਵਾ ਦੀ ਗੁਣਵੱਤਾ ਖਰਾਬ ਬਣੀ ਹੋਈ ਹੈ । ਜਿਸਦੇ ਚੱਲਦਿਆਂ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਵਾ ਗੁਣਵੱਤਾ ਇੰਡੈਕਸ 350 ਤੋਂ ਵੀ ਉੱਪਰ ਦਰਜ ਕੀਤਾ ਗਿਆ ਹੈ, ਜਿਸ ਨੂੰ ਬੇਹੱਦ ਖਰਾਬ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ । ਦਰਅਸਲ, ਠੰਡ ਦੇ ਆਸਾਰ ਅਤੇ ਹਵਾ ਦੀ

ਰਾਮ ਰਹੀਮ ਨੂੰ ਅਦਾਲਤ ਦਾ ਵੱਡਾ ਝਟਕਾ, ਜੱਜ ਬਦਲਣ ਦੀ ਪਟੀਸ਼ਨ ਖਾਰਿਜ

CBI court rejects plea: ਪੰਚਕੁਲਾ: ਪੰਚਕੁਲਾ ਦੀ ਸੀਬੀਆਈ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ CBI ਅਦਾਲਤ ਨੇ ਬਚਾਅ ਪੱਖ ਵੱਲੋਂ ਜੱਜ ਬਦਲਣ ਦੀ ਲਗਾਈ ਗਈ ਪਟੀਸ਼ਨ ਖਾਰਿਜ ਕਰ ਦਿੱਤੀ ਗਈ ਹੈ । ਹੁਣ ਇਸ ਮਾਮਲੇ ਦੀ ਸੁਣਵਾਈ 14 ਦਸੰਬਰ ਨੂੰ ਕੀਤੀ ਜਾਵੇਗੀ

ਨਾਗਰਿਕਤਾ ਸੋਧ ਬਿਲ ਦੀ SAD ਵੱਲੋਂ ਸ਼ਲਾਘਾ

SAD appreciates NDA govt decision: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗਲਵਾਰ ਨੂੰ ਐਨਡੀਏ ਸਰਕਾਰ ਦੇ ਸੰਸਦ ਵਿੱਚ ਮਨਜ਼ੂਰੀ ਲਈ ਨਾਗਰਿਕਤਾ ਸੋਧ ਬਿਲ ਲਿਆਉਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ ਹੈ । ਇਸ ਫੈਸਲੇ ਦੀ ਸਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਪਾਰਟੀ ਦੀ ਇੱਕ ਚਿਰੋਕਣੀ ਮੰਗ ਪੂਰੀ ਹੋ ਗਈ ਹੈ । ਉਥੇ ਹੀ ਦੂਜੇ ਪਾਸੇ

ਨਿਊਜ਼ੀਲੈਂਡ: ਵ੍ਹਾਈਟ ਆਈਲੈਂਡ ਜਵਾਲਾਮੁਖੀ ‘ਚ ਧਮਾਕਾ , 5 ਦੀ ਮੌਤ

white island volcano eruption: ਵਲਿੰਗਟਨ: ਨਿਊਜ਼ੀਲੈਂਡ ਦੇ ਵ੍ਹਾਈਟ ਆਈਲੈਂਡ ਜਵਾਲਾਮੁਖੀ ਵਿੱਚ ਸੋਮਵਾਰ ਨੂੰ ਅਚਾਨਕ ਧਮਾਕਾ ਹੋ ਗਿਆ । ਇਸ ਧਮਾਕੇ ਦੌਰਾਨ ਜਵਾਲਾਮੁਖੀ ਨੇੜੇ 100 ਲੋਕ ਮੌਜੂਦ ਸਨ, ਜਿਨ੍ਹਾਂ ਨੂੰ ਰੈਸਕਿਊ ਕੀਤਾ ਗਿਆ ਹੈ । ਜਵਾਲਾਮੁਖੀ ਵਿੱਚ ਹੋਏ ਇਸ ਧਮਾਕੇ ਵਿੱਚ ਆਸਟ੍ਰੇਲੀਅਨਾਂ ਸਮੇਤ 13 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ, ਹਾਲਾਂਕਿ 5 ਲੋਕਾਂ ਦੀ ਮੌਤ

ਅਮਿਤ ਸ਼ਾਹ ’ਤੇ ਵੀ ਲੱਗਣ ਪਾਬੰਦੀਆਂ: ਅਮਰੀਕੀ ਕਮਿਸ਼ਨ

US commission seeks sanctions: ਲੋਕ ਸਭਾ ਵਿੱਚ ਸੋਮਵਾਰ ਨੂੰ ਨਾਗਰਿਕਤਾ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ । ਜਿਸ ਤੋਂ ਬਾਅਦ ਦੇਸ਼ ਦੇ ਉੱਤਰੀ-ਪੂਰਬੀ ਹਿੱਸੇ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸ ਬਿੱਲ ਨੂੰ ਮਿਲੀ ਮਨਜ਼ੂਰੀ ਤੋਂ ਬਾਅਦ ਅਮਰੀਕਾ ਦੇ ਇੱਕ ਸੰਘੀ ਕਮਿਸ਼ਨ ਵੱਲੋਂ ਨਾਗਰਿਕਤਾ ਸੋਧ ਬਿਲ ਨੂੰ ‘ਗ਼ਲਤ ਦਿਸ਼ਾ ਵਿੱਚ ਖ਼ਤਰਨਾਕ ਮੋੜ’

SBI ਨੇ ਦਿੱਤੀ ਚੇਤਾਵਨੀ, ਚਾਰਜਿੰਗ ਸਟੇਸ਼ਨ ‘ਤੇ ਫੋਨ ਚਾਰਜ ਕਰਦੇ ਸਮੇਂ ਰਹੋ ਸਾਵਧਾਨ..

SBI customers Juice Jacking: ਨਵੀਂ ਦਿੱਲੀ: ਭਾਰਤੀ ਸਟੇਟ ਬੈਂਕ ਯਾਨੀ ਕਿ SBI ਵੱਲੋਂ ਗਾਹਕਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਇੱਕ ਵਾਰ ਫਿਰ ਚੇਤਾਵਨੀ ਜਾਰੀ ਕੀਤੀ ਗਈ ਹੈ । ਇਸ ਮੈਲੇ ਵਿਚ SBI ਵੱਲੋਂ ਇੱਕ ਟਵੀਟ ਰਾਹੀਂ ਆਪਣੇ ਗਾਹਕਾਂ ਨੂੰ ਚਾਰਜਿੰਗ ਸਟੇਸ਼ਨਾਂ ‘ਤੇ ਮੋਬਾਇਲ ਚਾਰਜ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ । SBI ਨੇ

ਚਿੱਲੀ ਦਾ ਮਿਲਟਰੀ ਜਹਾਜ਼ 38 ਯਾਤਰੀਆਂ ਸਮੇਤ ਹੋਇਆ ਲਾਪਤਾ

Chile military plane disappears: ਚਿੱਲੀ: ਦੱਖਣੀ ਚਿੱਲੀ ਵਿਚ ਮੰਗਲਵਾਰ ਨੂੰ ਇਕ ਮਿਲਟਰੀ ਜਹਾਜ਼ ਦੇ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਵਿੱਚ 38 ਯਾਤਰੀ ਸਵਾਰ ਸਨ । ਸੂਤਰਾਂ ਅਨੁਸਾਰ ਇਸ ਜਹਾਜ਼ ਵਿੱਚ 21 ਕਰੂ ਮੈਂਬਰਾਂ ਅਤੇ 17 ਯਾਤਰੀ ਸਵਾਰ ਸਨ, ਜਿਨ੍ਹਾਂ ਨਾਲ ਭਰਿਆ ਜਹਾਜ਼ ਅਚਾਨਕ ਲਾਪਤਾ ਹੋ

GST ਵਿਭਾਗ ਨੇ ਜਲੰਧਰ ਦੇ ਮਸ਼ਹੂਰ ਰੈਸਟੋਰੈਂਟ ‘ਤੇ ਮਾਰਿਆ ਛਾਪਾ

Jalandhar Restaurant GST Raid: ਜਲੰਧਰ: ਜਲੰਧਰ ਵਿੱਚ ਸਥਾਨਕ ਸਰਕਟ ਹਾਊਸ ਰੋਡ ‘ਤੇ ਬਣੇ ਡਿਲੀਵਰ ਮਾਈ ਡਾਈਟ ਰੈਸਟੋਰੈਂਟ ਵਿੱਚ ਸੋਮਵਾਰ ਦੁਪਹਿਰ GST ਵਿਭਾਗ ਵੱਲੋਂ ਮੋਬਾਇਲ ਵਿੰਗ ਵਲੋਂ ਛਾਪੇਮਾਰੀ ਕੀਤੀ ਗਈ ਹੈ । ਇਸ ਮੌਕੇ GST ਕਰਮਚਾਰੀਆਂ ਵੱਲੋਂ ਰੈਸਟੋਰੈਂਟ ਵਿੱਚ ਛਾਪਾ ਮਾਰਿਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਜੁਆਇੰਟ ਡਾਇਰੈਕਟਰ ਵੀ. ਕੇ.ਵਿਰਦੀ ਨੇ ਦੱਸਿਆ ਕਿ

ਦੋਰਾਹਾ ‘ਚ ਹੋਇਆ ਧਮਾਕਾ, ਮਚੀ ਭਗਦੜ..!

Ludhiana Blast: ਲੁਧਿਆਣਾ: ਲੁਧਿਆਣਾ ਵਿੱਚ ਕੁਝ ਸਮਾਂ ਪਹਿਲਾਂ ਆਸਮਾਨ ਵਿਂੱਚ ਇੱਕ ਜਬਰਦਸਤ ਧਮਾਕਾ ਹੋਇਆ । ਇਸ ਧਮਾਕੇ ਕਾਰਨ ਦੋਰਾਹਾ ਅਤੇ ਉਸਦੇ ਨਾਲ ਲੱਗਦੇ ਪਿੰਡਾ ਦੇ ਲੋਕ ਬੁਰੀ ਤਰ੍ਹਾਂ ਦਹਿਲ ਗਏ । ਇਸ ਧਮਾਕੇ ਦੇ ਕੁਝ ਸਮੇ ਬਾਅਦ ਪਤਾ ਲੱਗਿਆ ਕਿ ਇਂਹ ਧਮਾਕਾ ਅਸਮਾਨ ਵਿਂਚ ਹੋਇਆ ਹੈ । ਇਸ ਸਬੰਧੀ ਦੋਰਾਹਾ ਦੇ ਰਹਿਣ ਵਾਲੇ ਤਰੁਨਾ ਨੇ

ਪੋਲਾਰਡ ਨੂੰ ਸ਼ਿਵਮ ਦੂਬੇ ਨਾਲ ਪੰਗਾ ਲੈਣਾ ਪਿਆ ਮਹਿੰਗਾ…

Shivam Dubey Hits Pollard: ਭਾਰਤ-ਵੈਸਟਇੰਡੀਜ਼ ਵਿਚਾਲੇ ਐਤਵਾਰ ਨੂੰ ਤਿੰਨ ਮੈਚਾਂ ਦੀ ਲੜੀ ਦਾ ਦੂਜਾ ਟੀ 20 ਮੁਕਾਬਲਾ ਖੇਡਿਆ ਗਿਆ। ਇਸ ਮੁਕਾਬਲੇ ਵਿੱਚ ਬੇਸ਼ੱਕ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੋਵੇ, ਪਰ ਭਾਰਤੀ ਟੀਮ ਵੱਲੋਂ ਕੀਤਾ ਗਿਆ ਪ੍ਰਯੋਗ ਸਫਲ ਰਿਹਾ । ਇਸ ਮੁਕਾਬਲੇ ਵਿੱਚ ਟਾਸ ਹਾਰਨ ਤੋਂ ਬਾਅਦ ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰਨ ਲਈ ਮੈਦਾਨ

ਉੱਤਰ ਭਾਰਤ ‘ਚ ਲੁੜਕਿਆ ਪਾਰਾ, 48 ਘੰਟਿਆਂ ‘ਚ ਬਾਰਿਸ਼ ਦੇ ਆਸਾਰ !

North India Red Alert: ਪੂਰੇ ਉੱਤਰ ਭਾਰਤ ਵਿੱਚ ਦਸੰਬਰ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਠੰਡ ਵੱਧ ਗਈ ਹੈ । ਐਤਵਾਰ ਨੂੰ ਲੱਦਾਖ ਦੇ ਦਰਾਸ ਵਿੱਚ ਪਾਰਾ ਸਿਫਰ ਤੋਂ ਥੱਲੇ -26 ਡਿਗਰੀ ਸੈਲਸੀਅਸ ‘ਤੇ ਪਹੁੰਚ ਗਿਆ ਸੀ । ਇਸ ਤੋਂ ਬਾਅਦ ਸ੍ਰੀਨਗਰ ਵਿੱਚ ਮੌਸਮ ਦੀ ਸਭ ਤੋਂ ਠੰਡੀ ਰਾਤ ਦਰਜ ਕੀਤੀ ਗਈ, ਜਿੱਥੇ ਇਥੋਂ ਦਾ ਪਾਰਾ

ਹੈਦਰਾਬਾਦ ਐਨਕਾਊਂਟਰ ਦੀ ਜਾਂਚ ਲਈ ਤੇਲੰਗਾਨਾ ਸਰਕਾਰ ਨੇ ਬਣਾਈ SIT

Telangana government forms SIT: ਤੇਲੰਗਾਨਾ ਸਰਕਾਰ ਵੱਲੋਂ ਹੈਦਰਾਬਾਦ ਐਨਕਾਊਂਟਰ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕਰ ਦਿੱਤੀ ਗਈ ਹੈ । ਇਸ ਟੀਮ ਦੀ ਅਗਵਾਈ ਰਾਚਕੋਂਡਾ ਦੇ ਪੁਲਿਸ ਕਮਿਸ਼ਨਰ ਮਹੇਸ਼ ਐਮ. ਭਾਗਵਤ ਵੱਲੋਂ ਕੀਤੀ ਜਾਵੇਗੀ । ਜ਼ਿਕਰਯੋਗ ਹੈ ਕਿ ਮਹਿਲਾ ਡਾਕਟਰ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਦੋਸ਼ ਵਿੱਚ ਪੁਲਿਸ ਨੇ 4 ਮੁਲਜ਼ਮਾਂ ਨੂੰ

ਡੇਰਾ ਬਿਆਸ ਮੁਖੀ ਦੀ ਪਤਨੀ ਸ਼ਬਨਮ ਢਿੱਲੋਂ ਦੀਆਂ ਅੰਤਿਮ ਰਸਮਾਂ ਹੋਈਆਂ ਪੂਰੀਆਂ

Shabnam Kaur Dhillon Beas: ਡੇਰਾ ਮੁਖੀ ਬਿਆਸ ਬਾਬਾ ਗੁਰਿੰਦਰ ਸਿੰਘ ਢਿੱਲੋਂ ਜਿਨ੍ਹਾਂ ਦੀ ਪਤਨੀ ਬੀਬੀ ਸ਼ਬਨਮ ਕੌਰ ਢਿੱਲੋਂ ਦਾ ਬੀਤੀ 27 ਨਵੰਬਰ ਨੂੰ ਇੰਗਲੈਂਡ ਵਿਖੇ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ 6 ਦਸੰਬਰ ਨੂੰ ਡੇਰਾ ਬਿਆਸ ਵਿਖੇ ਕੀਤਾ ਗਿਆ ਹੈ । ਉਨ੍ਹਾਂ ਦੀਆਂ ਅੰਤਿਮ ਰਸਮਾਂ ਡੇਰਾ ਬਿਆਸ ਵਿਚਲੀ ਕੋਠੀ ਵਿੱਚ ਸਾਦੇ ਢੰਗ ਨਾਲ ਨਿਭਾਈਆਂ

ਹੜ੍ਹ ਪੀੜਤਾਂ ਲਈ ਮਸੀਹਾ ਬਣੀ ਖਾਲਸਾ ਏਡ, 48 ਪਰਿਵਾਰਾਂ ਨੂੰ ਮੁਹੱਈਆ ਕਰਵਾ ਰਹੀ ਪੱਕੇ ਘਰ

Khalsa Aid Punjab: ਰੂਪਨਗਰ: ਪੰਜਾਬ ਵਿੱਚ ਕੁਝ ਸਮਾਂ ਪਹਿਲਾਂ ਆਏ ਹੜ੍ਹਾਂ ਨਾਲ ਹੋਏ ਆਮ ਜਨਤਾਂ ਦੇ ਨੁਕਸਾਨ ਦਾ ਭਾਵੇਂ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ, ਪਰ ਵਿਸ਼ਵ ਪੱਧਰੀ ਸਮਾਜ ਸੇਵੀ ਸੰਸਥਾ ਖਾਲਸਾ ਏਡ ਵੱਲੋਂ ਹੜ੍ਹ ਪੀੜਤਾਂ ਨਾਲ ਮਦਦ ਦੀ ਜੋ ਵਾਅਦੇ ਕੀਤੇ ਗਏ ਸਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ । ਜ਼ਿਕਰਯੋਗ

ਪਾਕਿਸਤਾਨ ਦੀ ਸਿੱਖਾਂ ਨੂੰ ਬਦਨਾਮ ਕਰਨ ਦੀ ਵੱਡੀ ਸਾਜ਼ਿਸ਼, ਕਸਾਬ ਨੂੰ ਦੱਸਿਆ ‘ਸਿੱਖ ਜਾਸੂਸ’

Ajmal Kasab Sikh Raw Spy: ਇਸਲਾਮਾਬਾਦ: ਸਾਲ 2008 ਵਿੱਚ ਮੁੰਬਈ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਵਲੋਂ ਆਮਿਰ ਅਜਮਲ ਕਸਾਬ ਬਾਰੇ ਪਾਕਿਸਤਾਨੀ ਸੋਸ਼ਲ ਮੀਡੀਆ ‘ਤੇ ਇਨੀਂ ਦਿਨੀਂ ਇੱਕ ਝੂਠੀ ਅਫ਼ਵਾਹ ਫੈਲਾਈ ਜਾ ਰਹੀ ਹੈ । ਜਿਸ ਵਿੱਚ ਅੱਤਵਾਦੀ ਕਸਾਬ ਨੂੰ ਸਿੱਖ ਭਾਈਚਾਰੇ ਤੇ ਭਾਰਤੀ ਖੂਫੀਆ ਏਜੰਸੀ ਰਾਅ ਦਾ ਜਾਸੂਸ ਦੱਸਿਆ ਗਿਆ ਹੈ, ਜਦਕਿ ਕਸਾਬ ਪਾਕਿਸਤਾਨ ਦਾ

ਦਸਤਾਰਧਾਰੀ ਮਹਿਲਾ ਪਹਿਲੀ ਵਾਰ ਹਾਂਗਕਾਂਗ ਜੇਲ੍ਹ ਵਿਭਾਗ ‘ਚ ਬਣੀ ਅਧਿਕਾਰੀ

Hong Kong Sukhdeep Kaur: ਹਾਂਗਕਾਂਗ: ਹਾਂਗਕਾਂਗ ਜੇਲ੍ਹ ਵਿਭਾਗ ਵਿਚ ਪੰਜਾਬੀ ਮੂਲ ਦੀ ਸੁਖਦੀਪ ਕੌਰ ਨੂੰ ਬਤੌਰ ਸਹਾਇਕ ਅਫਸਰ ਨਿਯੁਕਤ ਕੀਤਾ ਗਿਆ ਹੈ । ਇਹ ਹਾਂਗਕਾਂਗ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਪੰਜਾਬੀ ਮੂਲ ਦੀ ਮਹਿਲਾ ਨੂੰ ਜੇਲ੍ਹ ਵਿਭਾਗ ਵਿੱਚ ਨਿਯੁਕਤ ਕੀਤਾ ਗਿਆ ਹੋਵੇ । ਦਰਅਸਲ, 24 ਸਾਲਾਂ ਸੁਖਦੀਪ ਕੌਰ ਇੱਕ ਅੰਮ੍ਰਿਤਧਾਰੀ ਮਹਿਲਾ

IND vs WI 2ND T20 : ਵੈਸਟਇੰਡੀਜ਼ ਨੇ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ

India vs West Indies 2nd T20I: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤਿੰਨ ਟੀ20 ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ । ਇਸ ਸੀਰੀਜ਼ ਦੇ ਦੂਜੇ ਮੁਕਾਬਲੇ ਵਿੱਚ ਵੈਸਟਇੰਡੀਜ਼ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾ ਦਿੱਤਾ । ਵੈਸਟਇੰਡੀਜ਼ ਦੀ ਇਸ ਜਿੱਤ ਨਾਲ ਉਸ ਨੇ ਲੜੀ 1-1 ਨਾਲ ਬਰਾਬਰ ਕਰ ਲਈ । ਦਰਅਸਲ, ਵੈਸਟਇੰਡੀਜ਼ ਖਿਲਾਫ਼ ਭਾਰਤੀ ਟੀਮ

ਦਿੱਲੀ ਘਟਨਾ ‘ਤੇ ਪੀਐੱਮ ਮੋਦੀ, ਅਮਿਤ ਸ਼ਾਹ ਤੇ ਅਰਵਿੰਦ ਕੇਜਰੀਵਾਲ ਸਣੇ ਕਈਆਂ ਨੇ ਪ੍ਰਗਟਾਇਆ ਦੁੱਖ

Delhi Fire Incident: ਨਵੀਂ ਦਿੱਲੀ: ਐਤਵਾਰ ਸਵੇਰੇ ਦਿੱਲੀ ਦੀ ਰਾਣੀ ਝਾਂਸੀ ਰੋਡ ‘ਤੇ ਸਥਿਤ ਅਨਾਜ ਮੰਡੀ ਵਿੱਚ ਭਿਆਨਕ ਅੱਗ ਲੱਗ ਗਈ । ਜਿਸ ਵਿੱਚ ਹੁਣ ਤੱਕ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਦਰਜਨ ਤੋਂ ਵੱਧ ਜ਼ਖਮੀ ਲੋਕਾਂ ਨੂੰ ਦਾਖਿਲ ਕਰਵਾਇਆ ਗਿਆ ਹੈ ।  ਇਸ ਘਟਨਾ ‘ਤੇ ਦੁੱਖ ਪ੍ਰਗਟਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ

ਕੇਜਰੀਵਾਲ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

Kejriwal announces compensation: ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ ‘ਤੇ ਐਤਵਾਰ ਸਵੇਰੇ ਅਨਾਜ ਮੰਡੀ ਵਿੱਚ ਭਿਆਨਕ ਅੱਗ ਲੱਗ ਗਈ । ਇਸ ਅੱਗ ਕਾਰਨ 43 ਲੋਕਾਂ ਦੀ ਮੌਤ ਹੋ ਗਈ । ਜਿਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਘਟਨਾ ਵਾਲੀ ਥਾਂ ‘ਤੇ ਪਹੁੰਚੇ । ਜਿੱਥੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10

ਬਜਟ ਦੀ ਉਡੀਕ ਕਰੋ, ਮਿਲ ਸਕਦਾ ਹੈ ਤੋਹਫਾ: ਵਿੱਤ ਮੰਤਰੀ ਨਿਰਮਲਾ ਸੀਤਾਰਮਨ

Nirmala Sitharaman reviving economy: ਨਵੀਂ ਦਿੱਲੀ: ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਬਜਟ ਦੌਰਾਨ ਇਨਕਮ ਟੈਕਸ ਵਿੱਚ ਵੱਡਾ ਬਦਲਾਵ ਕੀਤਾ ਜਾ ਸਕਦਾ ਹੈ । ਇਸ ਸਬੰਧੀ ਸ਼ਨੀਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਕੇਤ ਦਿੱਤਾ ਗਿਆ ਹੈ ਕਿ ਸਰਕਾਰ ਵੱਲੋਂ ਇਨਕਮ ਟੈਕਸ ਵਿੱਚ ਤਬਦੀਲੀ ਕੀਤੀ ਜਾ ਸਕਦੀ ਹੈ । ਸੀਤਾਰਮਨ ਨੇ ਇਕ ਪ੍ਰੋਗਰਾਮ ਦੌਰਾਨ ਕਿਹਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ