Tag: , , , , , ,

ਸ੍ਰੀਨਗਰ ’ਚ ਭਾਰੀ ਬਰਫ਼ਬਾਰੀ ਕਾਰਨ ਸੜਕਾਂ ‘ਤੇ ਜੰਮੀ ਬਰਫ਼, ਜਨ-ਜੀਵਨ ਪ੍ਰਭਾਵਿਤ

Srinagar heavy snowfall: ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਆਮ ਲੋਕਾਂ ਦੀ ਜਿੰਦਗੀ ਠਹਿਰ ਚੁੱਕੀ ਹੈ । ਕਸ਼ਮੀਰ ਵਿੱਚ ਹੋ ਰਹੀ ਬਰਫ਼ਬਾਰੀ ਤੋਂ ਬਾਅਦ ਸ੍ਰੀਨਗਰ ਵਿੱਚ ਸੜਕਾਂ ‘ਤੇ ਬੁਰੀ ਤਰ੍ਹਾਂ ਬਰਫ ਜਮ੍ਹਾਂ ਹੋ ਗਈ ਹੈ, ਜਿਸ ਕਾਰਨ ਆਵਾਜਾਈ ਵਿੱਚ ਰੁਕਾਵਟ ਪੈ ਗਈ ਹੈ ।  ਭਾਰੀ ਬਰਫ਼ਬਾਰੀ ਨੂੰ ਦੇਖਦਿਆਂ ਸ੍ਰੀਨਗਰ ਦੇ ਸੀਨੀਅਰ ਪੁਲਿਸ ਕਪਤਾਨ ਵੱਲੋਂ

ਸਾਲ 2020 ’ਚ ਲਾਂਚ ਹੋਵੇਗਾ ਚੰਦਰਯਾਨ-3: ਇਸਰੋ ਮੁਖੀ

Isro announces Chandrayaan-3: ਸਾਲ 2020 ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਲਈ ਅਹਿਮ ਸਾਲ ਮੰਨਿਆ ਜਾ ਰਿਹਾ ਹੈ । ਚੰਦਰਯਾਨ-2 ਤੋਂ ਬਾਅਦ ਹੁਣ ਇਸਰੋ ਚੰਦਰਯਾਨ-3 ਦੀਆਂ ਤਿਆਰੀਆਂ ਚ ਜੁਟ ਗਿਆ ਹੈ। ਅੱਜ ਭਾਵ ਨਵੇਂ ਸਾਲ ਮੌਕੇ ਮਿਸ਼ਨ ਚੰਦਰਯਾਨ-3 ਨੂੰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।  ਜਿਸ ਬਾਰੇ ਜਾਣਕਾਰੀ ਦਿੰਦਿਆਂ ਭਾਰਤੀ ਪੁਲਾੜ ਖੋਜ ਸੰਗਠਨ ਭਾਵ ‘ਇਸਰੋ’ ਦੇ

ਹਿਮਾਚਲ: ਸਕ੍ਰੈਪ ਪਿਘਲਾਉਂਦੇ ਸਮੇਂ ਫੈਕਟਰੀ ’ਚ ਧਮਾਕਾ, 1 ਦੀ ਮੌਤ

Himachal factory blast: ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਇੱਕ ਫੈਕਟਰੀ ਦੀ ਭੱਠੀ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ । ਇਸ ਧਮਾਕੇ ਵਿੱਚ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖ਼ਮੀ ਹੋ ਗਏ ਹਨ । ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਸੋਲਨ ਦੇ ਇਕ ਪਿੰਡ ਵਿੱਚ ਸਰੀਆ ਫੈਕਟਰੀ ਦੀ ਭੱਠੀ ਵਿੱਚ

ਠੰਡ ਤੋਂ ਬਚਣ ਲਈ ਬਾਲੀ ਅੰਗੀਠੀ ਨੇ ਲਈ ਦੋ ਬੱਚਿਆਂ ਦੀ ਜਾਨ

Ludhiana smoke fireplace: ਲੁਧਿਆਣਾ: ਉੱਤਰੀ ਭਾਰਤ ਵਿੱਚ ਠੰਡ ਦਾ ਕਹਿਰ ਜਾਰੀ ਹੈ, ਜਿਸਦੇ ਚੱਲਦਿਆਂ ਠੰਡ ਤੋਂ ਬਚਣ ਲਈ ਅੰਗੀਠੀਆਂ ਬਾਲ ਲੈਂਦੇ ਹਨ । ਜਿਸਦਾ ਖਾਮਿਆਜ਼ਾ ਕਈ ਲੋਕ ਭੁਗਤ ਚੁੱਕੇ ਹਨ । ਅਜਿਹਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਬਾਲ਼ੀ ਅੰਗੀਠੀ ਕਾਰਨ ਦਮ ਘੁੱਟਣ ਨਾਲ ਦੋ ਬੱਚਿਆਂ ਦੀ ਮੌਤ ਹੋ ਗਈ । ਉੱਥੇ ਹੀ

ਜਲੰਧਰ: ਸੜਕ ਹਾਦਸੇ ‘ਚ 2 RCF ਮੁਲਾਜ਼ਮਾਂ ਦੀ ਮੌਤ

Jalandhar road accident: ਜਲੰਧਰ: ਸੂਬੇ ਵਿੱਚ ਆਏ ਦਿਨ ਸੜਕ ਹਾਦਸੇ ਦੇਖਣ ਨੂੰ ਮਿਲਦੇ ਹਨ. ਜਿਸ ਵਿੱਚ ਬਹੁਤ ਸਾਰੇ ਲੋਕਾਂ ਨੇ ਆਪਣੀਆਂ ਜਾਨਾਂ ਗਵਾ ਦਿੱਤੀਆਂ ਹਨ । ਅਜਿਹਾ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸੋਮਵਾਰ ਦੇਰ ਸ਼ਾਮ ਕਰਤਾਰਪੁਰ ਅਤੇ ਕਿਸ਼ਨਗੜ੍ਹ ਵਿਚਾਲੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 2 RCF ਮੁਲਾਜ਼ਮਾਂ ਦੀ ਮੌਤ ਹੋ ਗਈ

ਅੰਬਾਲਾ-ਚੰਡੀਗੜ੍ਹ ਫਲਾਈ ਓਵਰ ‘ਤੇ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ

Ambala Chandigarh flyover accident: ਜ਼ੀਰਕਪੁਰ: ਸੂਬੇ ਵਿੱਚ ਆਏ ਦਿਨ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ । ਜਿਸ ਕਾਰਨ ਹੁਣ ਤੱਕ ਬਹੁਤ ਸਾਰੇ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ । ਅਜਿਹਾ ਹੀ ਤਾਜ਼ਾ ਮਾਮਲਾ ਜ਼ੀਰਕਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ ਅੰਬਾਲਾ-ਚੰਡੀਗੜ੍ਹ ਫਲਾਈ ਓਵਰ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਪਲਟਨ ਕਾਰਨ ਭਿਆਨਕ

6 ਦਸੰਬਰ ਨੂੰ ਹੋਵੇਗਾ ਡੇਰਾ ਬਿਆਸ ਮੁਖੀ ਦੀ ਪਤਨੀ ਸ਼ਬਨਮ ਢਿੱਲੋਂ ਦਾ ਅੰਤਿਮ ਸਸਕਾਰ

shabnam dhillon funeral: ਰਾਧਾ ਸੁਆਮੀ ਡੇਰਾ ਬਿਆਸ ਦੇ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਜੀ ਢਿੱਲੋਂ ਦੀ ਪਤਨੀ ਸ਼ਬਨਮ ਕੌਰ ਢਿੱਲੋਂ ਦਾ ਬੀਤੇ ਕੁਝ ਦਿਨ ਪਹਿਲਾਂ ਇੰਗਲੈਂਡ ਵਿਖੇ ਦਿਹਾਂਤ ਹੋ ਗਿਆ ਸੀ । ਜਿਨ੍ਹਾਂ  ਦਾ ਅੰਤਿਮ ਸਸਕਾਰ 6 ਦਸੰਬਰ ਯਾਨੀ ਕਿ ਸ਼ੁੱਕਰਵਾਰ ਨੂੰ ਡੇਰਾ ਬਿਆਸ ਵਿਖੇ 12 ਵਜੇ ਕੀਤਾ ਜਾਵੇਗਾ । ਮਿਲੀ ਜਾਣਕਾਰੀ ਅਨੁਸਾਰ ਪਹਿਲਾਂ ਸ਼ਬਨਮ ਕੌਰ

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ 22ਵੇਂ ਦਿਨ ਵਧੀ ਗਿਣਤੀ

Sri Kartarpur Sahib Pilgrims: ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੋਂ ਬਾਅਦ ਐਤਵਾਰ ਨੂੰ ਸਭ ਤੋਂ ਵੱਧ ਯਾਨੀ ਕਿ 1512 ਸ਼ਰਧਾਲੂ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ । ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦਿਨੋ-ਦਿਨ ਵੱਧ ਰਹੀ ਸੰਗਤ ਨਾਲ ਜਿਥੇ ਡੇਰਾ ਬਾਬਾ ਨਾਨਕ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ,

ਇਸ ਗ੍ਰਹਿ ਦੇ ਚੰਦਰਮਾ ‘ਤੇ ਮਿਲਿਆ ਪਾਣੀ…

Jupiter Moon water vapour: ਵਾਸ਼ਿੰਗਟਨ: ਅਮਰੀਕੀ ਪੁਲਾੜ ਏਜੰਸੀ ਨਾਸਾ ਦੇ ਵਿਗਿਆਨੀਆਂ ਵੱਲੋਂ ਜੁਪੀਟਰ ਗ੍ਰਹਿ ਦੇ ਚੰਨ ‘ਤੇ ਪਾਣੀ ਲੱਭਣ ਦੀ ਗੱਲ ਕਹੀ ਗਈ ਹੈ । ਹਾਲੇ ਤੱਕ ਧਰਤੀ ਤੋਂ ਇਲਾਵਾ ਕਿਸੇ ਵੀ ਦੂਜੇ ਗ੍ਰਹਿ ‘ਤੇ ਪਾਣੀ ਅਜਿਹੇ ਰੂਪ ਵਿੱਚ ਦੇਖਣ ਨੂੰ ਨਹੀਂ ਮਿਲਿਆ ਹੈ । ਨਾਸਾ ਦਾ ਕਹਿਣਾ ਹੈ ਕਿ ਜੁਪੀਟਰ ਗ੍ਰਹਿ ਦੇ ਚੰਦਰਮਾ ਯੂਰੋਪਾ

ਮੋਦੀ ਨੇ ਗਾਂਧੀ ਪਰਿਵਾਰ ਦੀ ਹਟਾਈ ਸੁਰੱਖਿਆ

Gandhi Family Lose SPG Cover: ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਬਾਅਦ ਹੁਣ ਗਾਂਧੀ ਪਰਿਵਾਰ ਤੋਂ SPG ਸੁਰੱਖਿਆ ਵਾਪਸ ਲਈ ਜਾ ਰਹੀ ਹੈ । ਸੂਤਰਾਂ ਅਨੁਸਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਨਾਲ-ਨਾਲ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਿਆ SPG  ਕਵਰ ਵਾਪਿਸ ਲੈ ਲਿਆ ਗਿਆ ਹੈ । ਜਿਸ ਤੋਂ ਬਾਅਦ

550ਵੇਂ ਪ੍ਰਕਾਸ਼ ਪੁਰਬ ਮੌਕੇ 13 ਏਕੜ ‘ਚ ਲੱਗਿਆ ਸਭ ਤੋਂ ਵੱਡਾ ਲੰਗਰ

 Sultanpur lodhi langar: ਸੁਲਤਾਨਪੁਰ ਲੋਧੀ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕਰਨ ਚ ਵੱਖ-ਵੱਖ ਸੰਤਾਂ-ਮਹਾਪੁਰਸ਼ਾਂ ਅਤੇ ਧਾਰਮਿਕ ਸੰਸਥਾਵਾਂ ਵਲੋਂ ਵਿਸ਼ਾਲ ਲੰਗਰਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ । ਸਰਕਾਰ ਵੱਲੋਂ ਕਰੀਬ 70 ਲੰਗਰ ਲਾਉਣ ਵਾਲੀਆਂ ਸੰਸਥਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ । ਪੰਜਾਬ ਸਰਕਾਰ ਵੱਲੋਂ ਬਣਾਏ

ਆਪਣੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਾਂਗੇ: ਪ੍ਰਧਾਨ ਮੰਤਰੀ ਮੋਦੀ

PM Modi RCEP negotiations: ਬੈਂਕਾਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਸਵਾਸਦੀ ਪੀ.ਐੱਮ. ਮੋਦੀ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਹਨ । ਜਿੱਥੇ ਉਨ੍ਹਾਂ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਥਾਈਲੈਂਡ ਦੇ ਕਣ-ਕਣ ਵਿੱਚ ਆਪਣਾਪਣ ਨਜ਼ਰ ਆਉਂਦਾ ਹੈ । ਇਸ ਵਿੱਚ ਉਨ੍ਹਾਂ ਨੇ ਇਹ ਵੀ ਸਪੱਸ਼ਟ

ਪਲਾਸਟਿਕ ਖਿਲਾਫ਼ ਸਖ਼ਤ ਹੋਈ ਸਰਕਾਰ, 100 ਕੁਇੰਟਲ ਲਿਫਾਫੇ ਕੀਤੇ ਜ਼ਬਤ

Plastic carry bags: ਚੰਡੀਗੜ੍ਹ: ਕੇਂਦਰ ਸਰਕਾਰ ਵਲੋਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਿਆਰੀਆਂ ਕਰ ਲਈਆਂ ਗਈਆਂ ਹਨ । ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫਿਆਂ ‘ਤੇ ਪਾਬੰਦੀ ਲਗਾਉਣ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਮਹੀਨੇ ਦੇ ਅੰਦਰ 100 ਕੁਇੰਟਲ ਤੋਂ ਵੱਧ ਦੇ ਪਲਾਸਟਿਕ ਲਿਫਾਫੇ ਜ਼ਬਤ ਕੀਤੇ ਗਏ ਹਨ । ਇਸ ਤੋਂ ਪਹਿਲਾਂ ਵੀ ਸਾਲ

ਬਟਾਲਾ ‘ਚ ਬਚਾਅ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ ਸੰਨੀ ਦਿਓਲ

Sunny Deol reached Batala : ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਬੀਜੇਪੀ ਸੰਸਦ ਸੰਨੀ ਦਿਓਲ ਬਟਾਲੇ ‘ਚ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਦਾ ਜਾਇਜ਼ਾ ਲੈਣ ਅੱਜ ਬਟਾਲਾ ਪਹੁੰਚੇ ਹਨ। ਇਸ ਦੌਰਾਨ ਉਹ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕਰਨਗੇ। ਸੰਨੀ ਦਿਓਲ ਬਟਾਲਾ ਦੇ ਸਿਵਲ ਹਸਪਤਾਲ ਪਹੁੰਚ ਕੇ ਪੀੜਤਾਂ ਦਾ ਹਾਲ-ਚਾਲ ਪੁੱਛ ਰਹੇ ਹਨ। ਹਾਦਸੇ ‘ਚ ਜ਼ਖ਼ਮੀ 11 ਲੋਕਾਂ ਦਾ ਹਸਪਤਾਲ ‘ਚ ਇਲਾਜ

ਜਸਟਿਸ ਝਾ ਬਣ ਸਕਦੇ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ

Punjab Haryana Chief Justice Jha: ਜਬਲਪੁਰ: ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੌਜੂਦਾ ਚੀਫ ਜਸਟਿਸ ਰਵੀ ਸ਼ੰਕਰ ਝਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਅਗਲੇ ਚੀਫ ਜਸਟਿਸ ਹੋ ਸਕਦੇ ਹਨ । ਇਸ ਮਾਮਲੇ ਵਿੱਚ ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ ਸੀਨੀਅਰ ਜੱਜ ਜੇ.ਕੇ ਮਹੇਸ਼ਵਰੀ ਦਾ ਨਾਂ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਲਈ ਭੇਜਿਆ ਗਿਆ ਹੈ

ਹੁਣ ATM ਵਰਤਣ ਵਾਲਿਆਂ ਨੂੰ ਲੱਗ ਸਕਦੈ ਝਟਕਾ !

ATM Frauds: ਨਵੀਂ ਦਿੱਲੀ: ATM ਦਾ ਵਧੇਰੇ ਇਸਤੇਮਾਲ ਕਰਨ ਵਾਲਿਆਂ ਲਈ ਇਹ ਖ਼ਬਰ ਬੇਹੱਦ ਖਾਸ ਹੋ ਸਕਦੀ ਹੈ, ਕਿਉਂਕਿ ਅੱਜ ਦੇ ਸਮੇਂ ਵਿੱਚ ਬੈਂਕਿੰਗ ਵਿੱਚ ਹੋ ਰਹੀ ਠੱਗੀ ਦੀਆਂ ਵਾਰਦਾਤਾਂ ਬਹੁਤ ਜ਼ਿਆਦਾ ਵੱਧ ਰਹੀਆਂ ਹਨ । ਲੋਕਾਂ ਨਾਲ ਲਗਾਤਾਰ ਹੋ ਰਹੀਆਂ ਠੱਗੀਆਂ ‘ਤੇ ਰੋਕ ਲਗਾਉਣ ਲਈ ਬੈਂਕ ਵੱਲੋਂ ਨਵੇਂ ਕਦਮ ਚੁੱਕੇ ਜਾ ਸਕਦੇ ਹਨ । 

ਹੁਣ ਫਿਰੋਜ਼ਸ਼ਾਹ ਕੋਟਲਾ ਸਟੇਡੀਅਮ ਦਾ ਨਾਂ ਬਦਲ ਕੇ ਰੱਖਿਆ ਜਾਵੇਗਾ ਅਰੁਣ ਜੇਤਲੀ ਦੇ ਨਾਂ ‘ਤੇ

Feroz Shah Kotla Stadium: ਨਵੀਂ ਦਿੱਲੀ: ਮੋਦੀ ਸਰਕਾਰ ਵੱਲੋਂ ਮੰਗਲਵਾਰ ਨੂੰ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ । ਇਸ ਫੈਸਲੇ ਵਿੱਚ ਮੋਦੀ ਸਰਕਾਰ ਵੱਲੋਂ ਫਿਰੋਜ਼ਸ਼ਾਹ ਕੋਟਲਾ ਸਟੇਡੀਅਮ ਦਾ ਨਾਂ ਬਦਲ ਦਿੱਤਾ ਗਿਆ ਹੈ । ਇਸ ਦੀ ਜਾਣਕਾਰੀ ਦਿੱਲੀ ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (ਡੀਡੀਸੀਏ) ਵੱਲੋਂ ਦਿੱਤੀ ਗਈ । ਇਸ ਐਲਾਨ ਅਨੁਸਾਰ ਹੁਣ ਫਿਰੋਜ਼ਸ਼ਾਹ ਕੋਟਲਾ ਸਟੇਡੀਅਮ

ਬਿਆਸ ਦਰਿਆ ‘ਤੇ ਕਰੋੜਾਂ ਦੀ ਲਾਗਤ ਨਾਲ ਬਣਿਆ ਪੁਲ ਰੁੜ੍ਹਿਆ

Bridge collapse kullu: ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ੍ਹ ਨੇ ਕਹਿਰ ਢਾਹਿਆ ਹੋਇਆ ਹੈ । ਜਿਸ ਕਾਰਨ ਹਿਮਾਚਲ ਸਰਕਾਰ ਵੱਲੋਂ ਕੁੱਲੂ ਵਿੱਚ ਬਿਆਸ ਨਦੀ ‘ਤੇ ਬਣਾਇਆ ਗਿਆ ਪੁਲ ਬਾਰਿਸ਼ ਦੇ ਪਾਣੀ ਅੱਗੇ ਟਿਕ ਨਹੀਂ ਸਕਿਆ । ਦਰਅਸਲ, ਹਿਮਾਚਲ ਸਰਕਾਰ ਵੱਲੋਂ ਇਸ ਪੁਲ ਨੂੰ ਪੰਜ ਮਹੀਨੇ ਪਹਿਲਾਂ ਕਰੋੜਾਂ ਦੀ ਲਾਗਤ ਨਾਲ ਬਣਾਇਆ ਗਿਆ ਸੀ ।  ਲਗਾਤਾਰ

ਘਰ ‘ਚ ਜਾਅਲੀ ਨੋਟ ਛਾਪ ਕੁੜੀ ਪਹੁੰਚੀ AUDI ਦੇ ਸ਼ੋਅਰੂਮ

German Woman Monopoly Money: ਜਰਮਨੀ: ਜਰਮਨੀ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ,ਜਿੱਥੇ ਇੱਕ ਕੁੜੀ ਨਕਲੀ ਨੋਟਾਂ ਜ਼ਰੀਏ AUDI ਕਾਰ ਖਰੀਦਣ ਪਹੁੰਚ ਗਈ । ਹੈਰਾਨੀ ਦੀ ਗੱਲ ਤਾਂ ਇਹ ਹੈ ਕਿ 20 ਸਾਲਾਂ ਕੁੜੀ ਨੇ ਆਪਣੇ ਘਰ ਵਿੱਚ ਹੀ ਨਕਲੀ ਨੋਟ ਛਾਪੇ । ਦਰਅਸਲ, 15 ਹਜ਼ਾਰ ਯੂਰੋ ਨਕਲੀ ਨੋਟ ਪ੍ਰਿੰਟ ਕਰਵਾ ਕੇ ਮਹਿਲਾ

ਕੇਕੜਿਆਂ ਨੇ ਤੋੜਿਆ ਮੁੰਬਈ ਦਾ ਬੰਨ੍ਹ, ਗ੍ਰਿਫ਼ਤਾਰੀ ਦੀ ਮੰਗ

Mumbai Tiware Dam Breach: ਮੁੰਬਈ: ਬੀਤੇ ਦਿਨ ਪਹਿਲਾਂ ਮਹਾਂਰਾਸ਼ਟਰ ਦੀ ਰਤਨਾਗਿਰੀ ਨਦੀ ‘ਤੇ ਇੱਕ ਬੰਨ੍ਹ ਢਹਿ-ਢੇਰੀ ਹੋ ਗਿਆ ਸੀ, ਜਿਸ ਵਿੱਚ 19 ਲੋਕਾਂ ਦੋ ਮੌਤ ਹੋ ਗਈ ਸੀ । NDRF ਦੀ ਟੀਮ ਨਦੀਂ ਵਿੱਚੋਂ ਹੁਣ ਤੱਕ 19 ਲਾਸ਼ਾਂ ਬਰਾਮਦ ਕਰ ਚੁੱਕੀ ਹੈ, ਜਦਕਿ ਚਾਰ ਲੋਕ ਹਾਲੇ ਵੀ ਲਾਪਤਾ ਦੱਸੇ ਜਾ ਰਹੇ ਹਨ । ਜਿੱਥੇ ਇਸ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ