Tag: , , , ,

ਕੈਨੇਡਾ ਗਈ ਧੀ ਦੀ ਅਚਾਨਕ ਹੋਈ ਮੌਤ, ਪਰਿਵਾਰ ਨੇ ਲਾਈ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਗੁਹਾਰ

Girl dead in Canada : ਪਟਿਆਲਾ ਜ਼ਿਲੇ ਤੋਂ ਬਹੁਤ ਹੀ ਦੁੱਖ ਭਰੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਥੇ ਦੇ ਪਿੰਡ ਸੂਲਰ ਦੀ ਇੱਕ ਧੀ, ਜੋਕਿ ਮੱਧਮ ਪਰਿਵਾਰ ਨਾਲ ਸਬੰਧ ਰਖਦੀ ਸੀ, ਕੈਨੇਡਾ ਵਿੱਚ ਸਟੱਡੀ ਵੀਜ਼ਾ ‘ਤੇ ਗਈ ਹੋਈ ਸੀ ਅਤੇ ਪਿਛਲੇ ਢਾਈ ਸਾਲਾਂ ਤੋਂ ਉੱਥੇ ਹੀ ਆਪਣੀ ਪੜ੍ਹਾਈ ਕਰ ਰਹੀ ਸੀ। ਪਰ ਕੱਲ ਦੇਰ

ਸੰਗਰੂਰ ‘ਚ ਮਿਲਿਆ ਦੂਜਾ Corona Positive ਮਰੀਜ਼

Second Corona Positive : ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਿਚ ਪੰਜਾਬ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੰਗਰੂਰ ਵਿੱਚ ਹੁਣ ਤੱਕ ਕੋਰੋਨਾ ਦਾ ਇਕ ਮਾਮਲਾ ਸਾਹਮਣੇ ਆਇਆ ਸੀ। ਸ਼ੁੱਕਰਵਾਰ ਨੂੰ ਸੰਗਰੂਰ ਵਿੱਚ ਕੋਰੋਨਾ ਵਾਇਰਸ ਦੇ ਦੂਜੇ ਕੇਸ ਦੀ ਪੁਸ਼ਟੀ ਕੀਤੀ ਗਈ ਹੈ। ਮੁੱਢਲੇ ਤੌਰ ‘ਤੇ ਜਾਣਕਾਰੀ ਜਾਣਕਾਰੀ ਮਿਲੀ ਸੀ ਕਿ ਪੀੜਤ ਵਿਅਕਤੀ ਮਾਲੇਰਕੋਟਲਾ ਦਾ

ਪਟਿਆਲਾ ਤੇ ਅੰਮ੍ਰਿਤਸਰ ‘ਚ ਹੋਣਗੇ ਰੋਜ਼ਾਨਾ 800 ਟੈਸਟ, ਲੱਗੀਆਂ ਮਸ਼ੀਨਾਂ

New Corona Test Machines : ਕੋਰੋਨਾ ਵਾਇਰਸ ਪੂਰੀ ਦੁਨੀਆ ਲਈ ਇਕ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਰੋਜ਼ਾਨਾ ਇਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਵਧਦੀ ਹੀ ਜਾ ਰਹੀ ਹੈ। ਇਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਟੈਸਟ ਕਰਨ

ਪੰਚਕੂਲਾ ਤੋਂ ਹੋਈ ਦੋ ਨਵੇਂ Covid-19 ਮਾਮਲਿਆਂ ਦੀ ਪੁਸ਼ਟੀ

Two new Corona Positive : ਪੰਚਕੂਲਾ ਤੋਂ ਦੋ ਵਿਅਕਤੀਆਂ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਇਹ ਵਿਅਕਤੀ ਪਿਛਲੇ ਮਹੀਨੇ ਰਾਜਸਥਾਨ ਦੇ ਸੀਕਰ ਵਿੱਚ ਤਬਲੀਗੀ ਜਮਾਤ ਦੇ ਸਮਾਗਮ ਵਿੱਚ ਸ਼ਾਮਲ ਹੋ ਕੇ ਪਰਤੇ ਸਨ। ਜ਼ਿਲ੍ਹਾ ਪੰਚਕੂਲਾ ਦੇ ਪਿੰਜੌਰ ਬਲਾਕ ਦੇ ਪਿੰਡ ਬਨੋਈ ਖੁਦਾ ਬਖਸ਼ ਅਤੇ ਬਖਸ਼ੀਵਾਲਾ ਦੇ ਵਸਨੀਕ 18 ਸਾਲ ਅਤੇ 80 ਸਾਲ

Covid-19 : ਬਰਨਾਲਾ ਦੀ ਔਰਤ ਦੀ ਰਿਪੋਰਟ ਆਈ Positive, ਲੁਧਿਆਣਾ ਹਸਪਤਾਲ ‘ਚ ਹੋਈ ਸੀ ਮੌਤ

Death of Corona Suspected : ਲੁਧਿਆਣਾ ਜ਼ਿਲੇ ਵਿਚ ਬੁੱਧਵਾਰ ਨੂੰ ਤਿੰਨ ਸ਼ੱਕੀ ਔਰਤਾਂ ਦੀ ਹਸਪਤਾਲ ਵਿਚ ਮੌਤ ਦੀ ਖ਼ਬਰ ਸਾਹਮਣੇ ਆਈ ਸੀ, ਇਨ੍ਹਾਂ ਵਿੱਚੋਂ ਦੋ ਔਰਤਾਂ ਸਿਵਲ ਹਸਪਤਾਲ ਵਿੱਚ ਅਤੇ ਇੱਕ ਫੋਰਟਿਸ ਵਿੱਚ ਦਾਖਲ ਸੀ। ਦੋ ਔਰਤਾਂ ਲੁਧਿਆਣਾ ਅਤੇ ਇਕ ਔਰਤ ਬਰਨਾਲਾ ਦੀ ਹੀ ਰਹਿਣ ਵਾਲੀ ਸੀ। ਕੋਰੋਨਾ ਵਾਇਰਸ ਦੇ ਲੱਛਣਾਂ ਦੇ ਚੱਲਦਿਆਂ ਇਨ੍ਹਾਂ ਦੇ

ਮੋਹਾਲੀ ਦੇ 37 ‘ਚੋਂ 22 Positive ਮਾਮਲੇ ਪਿੰਡ ਜਵਾਹਰਪੁਰ ਤੋਂ, ਬਣਿਆ Corona ਦਾ Hotspot

Village Jawaharpur Corona Hotspot : ਪੰਜਾਬ ਦੇ ਮੋਹਾਲੀ ਜ਼ਿਲੇ ਵਿਚ ਡੇਰਾਬਸੀ ਦਾ ਪਿੰਡ ਜਵਾਹਰਪੁਰ ਕੋਰੋਨਾ ਦਾ ਗੜ੍ਹ ਬਣ ਗਿਆ ਹੈ। ਜਵਾਹਰਪੁਰ ਵਿਚ ਪਿਛਲੇ 12 ਘੰਟੇ ਦੌਰਾਨ 7 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਪਿੰਡ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 22 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੋਹਾਲੀ ਵਿਚ ਕੋਰੋਨਾ ਵਾਇਰਸ ਦੇ

ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਦੇਖਦਿਆਂ ਸ਼ਹਿਰ ਵਾਸੀਆਂ ਨੇ ਬੰਦ ਕੀਤੇ ਰਾਹ

People shut entrance : ਕੋਰੋਨਾ ਵਾਇਰਸ ਤੋਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਲਾਏ ਗਏ ਕਰਫਿਊ ਤਹਿਤ ਸਰਕਾਰੀ ਹੁਕਮਾਂ ਦਾ ਪਾਲਣਾ ਕਰਨ ਲਈ ਅਤੇ ਇਸ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਆਪਣੇ ਇਲਾਕੇ ਦੀ ਸੁਰੱਖਿਆ ਲਈ ਸ਼ਹਿਰ ਨਿਵਾਸੀ ਖੁਦ ਅੱਗੇ ਆ ਰਹੇ ਹਨ ਅਤੇ ਆਪਣੇ-ਆਪਣੇ ਇਲਾਕਿਆਂ/ ਮੁਹੱਲਿਆਂ ਦੀ ਸੁਰੱਖਿਆ ਕਰਨ ਵਿਚ ਪ੍ਰਸ਼ਾਸਨ ਦਾ

ਜਲੰਧਰ ‘ਚ ਇਕ ਹੀ ਦਿਨ ‘ਚ ਮਿਲੇ 3 ਹੋਰ Corona Positive ਮਰੀਜ਼

Three Positive Corona : ਪੂਰੀ ਦੁਨੀਆ ਵਿਚ ਤਬਾਹੀ ਮਚਾ ਰਿਹਾ ਕੋਰੋਨਾ ਵਾਇਰਸ ਭਾਰਤ ਵਿਚ ਵੀ ਆਪਣੇ ਪੈਰ ਪਸਾਰੀ ਜਾ ਰਿਹਾ ਹੈ। ਪੰਜਾਬ ਦੇ ਲਗਭਗ ਸਾਰੇ ਸੂਬਿਆਂ ਵਿਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਤੇ ਇਸ ਦੇ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ ਵਿਚ ਅੱਜ ਜਿਥੇ ਇਕ ਕੋਰੋਨਾ ਵਾਇਰਸ

ਕੋਰੋਨਾ ਦਾ ਕਹਿਰ ਜਾਰੀ : ਅੰਮ੍ਰਿਤਸਰ ‘ਚ ਮਿਲਿਆ ਇਕ ਹੋਰ Positive ਮਰੀਜ਼

Positive Corona case in : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਨਵੇਂ ਮਾਮਲੇ ਵਿੱਚ ਜੰਡਿਆਲਾ ਦੇ 23 ਸਾਲਾ ਲੜਕੇ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮਰੀਜ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ ਜਦਕਿ ਉਸਦੇ ਰਿਸ਼ਤੇਦਾਰਾਂ ਨੂੰ ਦੂਜੇ ਵਾਰਡ ਵਿੱਚ

Police ਵੱਲੋਂ ਫੜਿਆ ਵਿਅਕਤੀ ਨਿਕਲਿਆ ਕੋਰੋਨਾ Positive, 9 ਮੁਲਾਜ਼ਮ ਕੀਤੇ Quarantine

Police caught corona positive : ਲੁਧਿਆਣਾ ਵਿਖੇ ਪੁਲਿਸ ਮੁਲਾਜ਼ਮਾਂ ਵੱਲੋਂ ਇਕ ਕੋਰੋਨਾਵਾਇਰਸ ਪੀੜਤ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਦੇ ਸ਼ੱਕ ਵਿਚ ਫੜੇ ਜਾਣ ਤੋਂ ਬਾਅਦ 9 ਪੁਲਿਸ ਮੁਲਾਜ਼ਮਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਥੇ 5 ਅਪ੍ਰੈਲ ਨੂੰ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਦੇ ਸ਼ੱਕ ਵਿਚ ਫੜਿਆ

ਤਕਨੀਕੀ ਸਿੱਖਿਆ Universitiies ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇ Online : ਚਰਨਜੀਤ ਚੰਨੀ

Technical Education Universities : ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀਆਂ ਦੋਵੇਂ ਤਕਨੀਕੀ ਸਿੱਖਿਆ ਯੂਨੀਵਰਸਿਟੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਲੌਕਡਾਊਨ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਸਬੰਧੀ ਕੋਈ ਵੀ ਪ੍ਰੇਸ਼ਾਨੀ ਨਾ ਆਉਣ ਦੇਣ ਦਿੱਤੀ ਜਾਵੇ। ਸ਼੍ਰੀ ਚਰਨਜੀਤ ਸਿੰਘ

ਕੈਪਟਨ ਨੇ ਰਾਜ ਦੀ ਸਥਿਤੀ ਬਾਰੇ ਸਿਆਸੀ ਆਗੂਆਂ ਨਾਲ ਕੀਤੀ ਚਰਚਾ, ਮੰਗੇ ਸੁਝਾਅ

Captain discussed with leaders : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬੁੱਧਵਾਰ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਪ ਤੇ ਸੀ.ਪੀ.ਆਈ. ਸਣੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕਰ ਕੇ ਮੌਜੂਦਾ ਸੰਕਟ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਹਰ ਪਹਿਲੂ ਉਤੇ ਵਿਚਾਰ ਕੀਤਾ ਅਤੇ ਹੌਲੀ- ਹੌਲੀ ਆਮ ਵਰਗੀ ਸਥਿਤੀ ਯਕੀਨੀ

ਵੱਡੀ ਖਬਰ : ਜਲੰਧਰ ‘ਚ ਕੋਰੋਨਾ ਨਾਲ ਹੋਈ ਪਹਿਲੀ ਮੌਤ

Death in Jalandhar Corona : ਜਲੰਧਰ ਵਿੱਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਕਾਂਗਰਸੀ ਆਗੂ ਦੇ ਪਿਤਾ ਪ੍ਰਵੀਨ ਕੁਮਾਰ ਦੀ ਇਲਾਜ ਦੌਰਾਨ ਅੱਜ ਸਵੇਰੇ ਮੌਤ ਹੋ ਗਈ ਹੈ, ਜਿਨ੍ਹਾਂ ਦੀ ਬੀਤੇ ਦਿਨ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ। ਹਾਲਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਜਿਸ ਤੋਂ

Covid-19 : ਮੋਹਾਲੀ ‘ਚ ਮਰੀਜ਼ਾਂ ਦੀ ਗਿਣਤੀ ਹੋਈ 37, ਮਿਲਿਆ ਇਕ ਹੋਰ ਮਰੀਜ਼

In Mohali Corona Positive : ਜ਼ਿਲਾ ਮੋਹਾਲੀ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਅਤੇ ਇਥੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਅੱਜ ਵੀਰਵਾਰ ਸਵੇਰੇ ਡੇਰਾ ਬੱਸੀ ਨੇੜਲੇ ਪਿੰਡ ਜਵਾਰਪੁਰ ‘’ਚ ਕੋਰੋਨਾ ਵਾਇਰਸ ਦਾ ਇਕ ਹੋਰ ਨਵਾਂ ਪਾਜ਼ੀਟਿਵ ਮਰੀਜ਼ ਦੇ ਮਿਲਣ ਦੀ ਸੂਚਨਾ ਮਿਲੀ ਹੈ। ਹੁਣ ਇਕੱਲੇ ਮੋਹਾਲੀ ਜ਼ਿਲ੍ਹੇ

ਭਾਰਤ ਸਰਕਾਰ ਨੇ ਪੰਜਾਬ ‘ਚ ਉਦਯੋਗਾਂ ਨੂੰ ਖੋਲ੍ਹਣ ‘ਤੇ ਨਹੀਂ ਦਿੱਤੀ ਇਜਾਜ਼ਤ

India Govt not allow : ਕੋਰੋਨਾ ਦਾ ਕਹਿਰ ਪੂਰੀ ਦੁਨੀਆ ਵਿਚ ਵਧਦਾ ਹੀ ਜਾ ਰਿਹਾ ਹੈ ਅਤੇ ਦਿਨ-ਬ-ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੁੰਦਾ ਦੇਖਿਆ ਜਾ ਰਿਹਾ ਹੈ ਅਤੇ ਨਾਲ ਹੀ ਮੌਤਾਂ ਦੀ ਗਿਣਤੀ ਵੀ ਵਧ ਰਹੀ ਹੈ, ਜਿਸ ਕਾਰਨ ਪੂਰੇ ਦੇਸ਼ ਵਿਚ ਲੌਕਡਾਊਨ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਜਨ

ਜਲੰਧਰ ਦੇ ਮਿੱਠਾ ਬਾਜ਼ਾਰ ਤੇ ਲੁਧਿਆਣਾ ਤੋਂ ਮਿਲੇ Covid-19 ਮਰੀਜ਼

Corona Positive in Jalandhar : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੇ ਪਾਜੀਟਿਵ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ ਤੋਂ ਇਕ ਅਤੇ ਲੁਧਿਆਣਾ ਤੋਂ ਦੋ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਵਿਖੇ ਕੱਲ੍ਹ ਦੁਪਹਿਰ ਬਾਅਦ ਮਾਈ ਹੀਰਾ ਗੇਟ ਦੇ ਕੋਲ ਮਿੱਠਾ ਬਾਜ਼ਾਰ ਵਿੱਚ ਕਾਂਗਰਸੀ

ਤ੍ਰਿਪਤ ਬਾਜਵਾ ਦੀ ਕਿਸਾਨਾਂ ਤੇ ਦਾਨੀ ਸੱਜਣਾਂ ਨੂੰ ਅਪੀਲ- ਗਊਸ਼ਾਲਾਵਾਂ ‘ਚ ਚਾਰਾ ਪਹੁੰਚਾਉਣ ਲਈ ਆਉਣ ਅੱਗੇ

Tripat Bajwa appeals farmers : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਸੂਬੇ ਦੇ ਦਾਨੀ ਸੱਜਣਾਂ ਖਾਸ ਕਰ ਕੇ ਕਿਸਾਨਾਂ ਨੂੰ ਪੰਜਾਬ ਦੀਆਂ ਗਊਸ਼ਾਲਾਵਾਂ ਵਿਚ ਲੋਂੜੀਦਾ ਹਰਾ ਚਾਰਾ, ਤੂੜੀ ਅਤੇ ਹੋਰ ਖ਼ੁਰਾਕੀ ਵਸਤਾਂ ਪਹੁੰਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ, ਤਾਂ ਕਿ ਕਿਸੇ ਵੀ ਗਉਸ਼ਾਲਾ ਵਿਚ ਕੋਈ

DGP ਗੁਪਤਾ ਨੇ Facebook Live ਹੋ ਕੇ ਦਿੱਤੇ ਜਨਤਾ ਦੇ ਸਵਾਲਾਂ ਦੇ ਜਵਾਬ

DGP Gupta answered : ਕਰਫਿਊ ਦੌਰਾਨ ਪੁਲਿਸ ਸੇਵਾਵਾਂ ਦੀ ਬਿਹਤਰ ਸਪੁਰਦਗੀ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਮੰਗਲਵਾਰ ਨੂੰ ਆਨਲਾਈਨ ਫੀਡ ਬੈਕ ਸੈਸ਼ਨ ਦੌਰਾਨ ਲੋਕਾਂ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਲੋਕਾਂ ਦੇ ਵਿਚਾਰ ਸੁਣੇ ਅਤੇ ਕਈ ਸਵਾਲਾਂ ਦੇ ਜਵਾਬ ਦਿੱਤੇ। ਇਸ ਆਨਲਾਈਨ ਸੈਸ਼ਨ ਵਿੱਚ ਸੂਬੇ ਭਰ ਦੇ 1500

Corona ‘ਤੇ ਕਾਬੂ ਪਾਉਣ ਲਈ Rapid Test Kit ਨਾਲ ਹੋਵੇਗੀ ਜਾਂਚ

Rapid Test Kit : ਪੰਜਾਬ ਸਰਕਾਰ ਲਗਭਗ 1 ਲੱਖ ਰੈਪਿਡ ਟੈਸਟ ਕਿੱਟਾਂ ਖਰੀਦਣ ਜਾ ਰਹੀ ਹੈ, ਜਿਸ ਨਾਲ ਪੰਜਾਬ ਵਿਚ ਜਲਦ ਹੀ ਕੋਰੋਨਾ ਵਾਇਰਸ ਦੀ ਤੇਜ਼ੀ ਨਾਲ ਜਾਂਚ ਕੀਤੀ ਜਾਵੇਗੀ। ਇਸ ਦੇ ਲਈ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਨੂੰ ਬੇਨਤੀ ਕੀਤੀ ਗਈ ਸੀ ਜਿਸ ‘ਤੇ ਆਈ.ਸੀ.ਐੱਮ.ਆਰ ਨੇ ਸਰਕਾਰ ਨੂੰ ‘ਰੈਪਿਡ ਟੈਸਟਿੰਗ’ ਕਿੱਟ ਖਰੀਦਣ ਦੀ

Curfew ਦੀ ਪਾਲਣਾ ਕਰਵਾਉਣ ਲਈ Punjab Police ਨੇ ਲੱਭਿਆ ਅਨੋਖਾ ਤਰੀਕਾ

Punjab Police used social : ਪੰਜਾਬ ਪੁਲਿਸ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਲਗਾਏ ਕਰਫ਼ਿਊ ਦੀ ਸਹੀ ਢੰਗ ਨਾਲ ਪਾਲਣਾ ਕਰਵਾਉਣ ਲਈ ਅਨੋਖਾ ਤਰੀਕਾ ਅਪਣਾਇਆ ਹੈ, ਜਿਸ ਵਿਚ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਕਈ ਅਜਿਹੀਆਂ ਪਿਕਚਰ ਮੈਸੇਜ ਤਿਆਰ ਕੀਤੇ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਇਹ ਦੱਸਿਆ ਜਾ ਰਿਹਾ ਹੈ ਕਿ ਜੇ ਲੋਕਾਂ ਨੇ ਕਰਫਿਊ ਦੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ