Tag: , , , , , , , , , ,

ਧਾਰਾ 370 ਖ਼ਤਮ ਕਰਨਾ ਸੰਵਿਧਾਨ ਦਾ ਉਲੰਘਣ : ਰਾਹੁਲ ਗਾਂਧੀ

rahul gandhi on article 370: ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਖ਼ਤਮ ਕਰਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਜੋ ਫ਼ੈਸਲਾ ਲਿਆ ਹੈ, ਉਸ ਤੇ ਰਾਹੁਲ ਗਾਂਧੀ ਨੇ ਆਪਣਾ ਬਿਆਨ ਦਿੱਤਾ ਹੈ। ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਇਸ ਮਾਮਲੇ ‘ਤੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਸੰਵਿਧਾਨ

ਸ਼੍ਰੀਲੰਕਾ ਦੇ ਰਾਸ਼ਟਰਪਤੀ ਨੂੰ ਮਿਲੇ ਮੋਦੀ, ਅਹਿਮ ਮੁੱਦਿਆਂ ‘ਤੇ ਕੀਤੀ ਚਰਚਾ

PM Modi meets Sri Lankan President: ਕੋਲੰਬੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸ਼੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੈਨਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਸੀ ਹਿੱਤਾਂ ਦੇ ਦੋ-ਪੱਖੀ ਮੁੱਦਿਆਂ ‘ਤੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ ”ਪੀ.ਐੱਮ. ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੈਨਾ ਨੇ ਆਪਸੀ ਹਿੱਤਾਂ ਦੇ

ਜਨਮ ਤੋਂ ਬਾਅਦ ਰਾਹੁਲ ਗਾਂਧੀ ਨੂੰ ਇਸ ਨਰਸ ਨੇ ਚੁੱਕਿਆ ਸੀ ਗੋਦੀ, ਮੁਲਾਕਾਤ ਸਮੇਂ ਹੋਈ ਭਾਵੁਕ

rahul gandhi kozhikode: ਕੋਝੀਕੋਡ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜਨਮ ਤੋਂ ਬਾਅਦ ਉਨ੍ਹਾਂ ਨੂੰ ਗੋਦੀ ਚੁੱਕਣ ਵਾਲੀ 72 ਸਾਲਾ ਨਰਸ ਰਾਜਮਮਾ ਵਵਾਥਿਲ ਨੂੰ ਮਿਲੇ। ਮੁਲਾਕਾਤ ਦੌਰਾਨ ਰਾਹੁਲ ਨੇ ਖੁਸ਼ੀ ਜ਼ਾਹਿਰ ਕਰਦੇ ਹੋਏ ਨਰਸ ਨੂੰ ਗਲੇ ਲਾ ਲਿਆ ਤੇ ਰਾਜਮਮਾ ਲਈ ਹੁਣ ਨੌਜਵਾਨ ਹੋ ਚੁੱਕੇ ਰਾਹੁਲ ਨੂੰ ਆਪਣੇ ਸਾਹਮਣੇ ਦੇਖਣ ਤੋਂ ਬਾਅਦ ਆਪਣੀ ਖੁਸ਼ੀ ਨੂੰ ਸੰਭਾਲ ਸਕਣਾ

ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਟਰੈਕਟਰ ਦੇ ਝੂਟੇ

Rahul Gandhi Drives Tractor: ਲੁਧਿਆਣਾ: ਚੋਣ ਦੰਗਲ ਆਪਣੇ ਆਖਰੀ ਪੜਾਅ ‘ਚ ਹੈ। 19 ਮਈ ਨੂੰ ਗਿਣਤੀ ਦੇ ਦਿਨ ਹੀ ਬਚੇ ਹਨ, ਜਿਥੋਂ ਤੱਕ ਚੋਣ ਪ੍ਰਚਾਰ ਦਾ ਸਵਾਲ ਹੈ ਤਾਂ ਇਸ ‘ਤੇ 17 ਮਈ ਨੂੰ ਰੋਕ ਲੱਗ ਜਾਵੇਗੀ। ਜਿਸਦੇ ਚੱਲਦੇ ਸਿਆਸਤਦਾਨ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ ਤੇ ਜਿੱਤ ਹਾਸਲ ਕਰਨ ਲਈ ਲਗਾਤਾਰ ਚੋਣ ਪ੍ਰਚਾਰ

“ਚੌਂਕੀਦਾਰ ਚੋਰ ਹੈ” ਮਾਮਲੇ ‘ਤੇ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ’ਚ ਬਿਨ੍ਹਾਂ ਸ਼ਰਤ ਮੰਗੀ ਮੁਆਫ਼ੀ

Rahul Gandhi unconditionally apologises: ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਉਲੰਘਣਾ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਿਨਾ ਸ਼ਰਤ ਮੁਆਫੀ ਮੰਗੀ ਹੈ। ਰਾਹੁਲ ਗਾਂਧੀ ਵੱਲੋਂ ਦਾਇਰ 3 ਪੱਤਰਾਂ ਦੇ ਨਵੇਂ ਹਲਫ਼ਨਾਮੇ ‘ਚ ਮਾਫ਼ੀ ਮੰਗੀ ਗਈ ਹੈ। ਰਾਹੁਲ ਗਾਂਧੀ ਨੇ ਹਲਫਨਾਮਾ ਦਾਖਲ ਕਰ ਕਿਹਾ ਹੈ ਕਿ ਉਹਨਾਂ ਨੇ ਗਲਤੀ ਨਾਲ ਪਾਰਟੀ ਦਾ ਰਾਜਨੀਤਿਕ ਨਾਅਰਾ ਕੋਰਟ

‘ਚੌਕੀਦਾਰ ਚੋਰ ਹੈ’ ਬਿਆਨ ‘ਤੇ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ‘ਚ ਜਤਾਇਆ ਖੇਦ

Rahul Gandhi Supreme Court: ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮਾਮਲੇ ‘ਚ ਸੁਪਰੀਮ ਕੋਰਟ ‘ਚ ਹਲਫਨਾਮਾ ਦਿੱਤਾ। ਰਾਹੁਲ ਗਾਂਧੀ ਨੇ ਕੋਰਟ ‘ਚ ਕਿਹਾ ਕਿ ਉਹਨਾਂ ਨੇ ਚੋਣ ਪ੍ਰਚਾਰ ਦੇ ਦੌਰਾਨ ਉਤੇਜਨਾ ‘ਚ ਇਹ ਬਿਆਨ ਦਿੱਤਾ ਸੀ, ਜਿਸ ਲਈ ਉਨ੍ਹਾਂ ਨੂੰ ਅਫਸੋਸ ਹੈ। ਤੁਹਾਨੂੰ ਦੱਸ ਦੇਈਏ ਕਿ ਰਾਫੇਲ ਮਾਮਲੇ ‘ਚ ਸੁਪਰੀਮ ਕੋਰਟ

ਜੇਕਰ ਅਭਿਨੰਦਨ ਨੂੰ ਕੁਝ ਹੁੰਦਾ ਤਾਂ ਪਾਕਿਸਤਾਨ ਨੂੰ ਨਾ ਛੱਡਦੇ: ਮੋਦੀ

PM Modi Abhinandan Varthaman: ਅਹਿਮਦਾਬਾਦ: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਪਾਟਨ ‘ਚ ਲੋਕਸਭਾ ਚੋਣਾਂ ਦੇ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੌਰਾਨ ਜਨਸਭਾ ਨੂੰ ਸੰਬੋਧਤ ਕਰਦੇ ਹੋਏ ਮੋਦੀ ਨੇ ਜਿੱਥੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਿਆ ਉਥੇ ਹੀ ਆਪਣੀ ਸਰਕਾਰ ਦੀ ਉਪਲਬਧੀ ਦਾ ਵੀ ਬਖਾਨ ਕੀਤਾ ਹੈ। ਮੋਦੀ ਨੇ ਲੋਕਾਂ ਨੂੰ ਸੰਬੋਧਤ ਕਰਦੇ ਹੋਏ ਕਿਹਾ

ਆਪਣੇ ਹੀ ਖਿਲਾਫ਼ ਇਸ ਸੀਟ ਤੋਂ ਚੋਣ ਲੜਨਗੇ ਰਾਹੁਲ ਗਾਂਧੀ !

Rahul Gandhi LS Polls Seat: ਜਲੰਧਰ: ਲੋਕਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ‘ਚ ਉਤਸ਼ਾਹ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਜਿੱਥੇ ਲੋਕੀ ਚੋਣਾਂ ਨੂੰ ਲੈਕੇ ਉਤਸ਼ਾਹਿਤ ਹਨ ਉਥੇ ਹੀ ਸਿਆਸੀ ਪਾਰਟੀਆਂ ਵਲੋਂ ਵੀ ਜ਼ਬਰਦਸਤ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਥੇ ਚੋਣਾਂ 19 ਮਈ ਨੂੰ ਪੈਣਗੀਆਂ। ਜਿਸ ਕਰਕੇ ਪਾਰਟੀਆਂ

ਸਰਕਾਰ ਬਣਦੇ ਹੀ ਸਭ ਤੋਂ ਪਹਿਲਾਂ ਗਰੀਬੀ ਤੇ ਕਰਾਂਗੇ Surgical Strike: ਰਾਹੁਲ ਗਾਂਧੀ

rahul gandhi surgical strike: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਰਾਜਸਥਾਨ ਦੇ ਸੁਰਤਗੜ੍ਹ ਪਹੁੰਚੇ। ਇਥੇ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਕੇਂਦਰ ਸਰਕਾਰ ‘ਤੇ ਇੱਕ ਤੋਂ ਬਾਅਦ ਇਕ ਨਿਸ਼ਾਨਾ ਸਾਧਿਆ। ਉਹਨਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ‘ਤੇ ਸਭ ਤੋਂ ਪਹਿਲਾਂ ਗਰੀਬੀ ‘ਤੇ ਸਰਜੀਕਲ ਸਟ੍ਰਾਈਕ ਕੀਤੀ ਜਾਵੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਹਾਲੇ ਵੀ ਦੇਸ਼ ਵਿੱਚ

rahul gandhi captain amarinder

ਰਾਹੁਲ ਗਾਂਧੀ ਨੇ ਪੁੱਛਿਆ ਬਿਮਾਰ ਕੈਪਟਨ ਦਾ ਹਾਲ, ਘਰ ਜਾਕੇ ਕੀਤੀ ਗੱਲਬਾਤ

rahul gandhi captain amarinder: ਚੰਡੀਗੜ੍ਹ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ (ਸੋਮਵਾਰ) ਮੋਹਾਲੀ ਪਹੁੰਚੇ ਸਨ।  ਰਾਹੁਲ ਤੇ ਮਨਮੋਹਨ ਸਿੰਘ ਇਕ ਪ੍ਰਗਰਾਮ ‘ਚ ਸ਼ਾਮਲ ਹੋਣ ਲਈ ਆਏ ਸਨ।  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੱਤਾ ਗਿਆ ਸੀ ਪਰ ਸਿਹਤ ਠੀਕ ਨਾ ਹੋਣ ਕਾਰਨ ਉਹ ਸ਼ਾਮਲ ਨਾ ਹੋ

Rahul Gandhi targets PM Narendra Modi

ਰਾਹੁਲ ਨੇ ਮੋਦੀ ‘ਤੇ ਇਲਜ਼ਾਮ ਲਗਾਉਂਦਿਆ ਕਿਹਾ ਕਿ “ਨੋਟਬੰਦੀ ਗਲਤੀ ਨਹੀਂ ਸਗੋਂ ਘੋਟਾਲਾ ਹੈ”

Rahul Gandhi targets PM Narendra Modi: ਕਾਂਗਰਸ ਵਲੋਂ ਅਕਸਰ ਹੀ ਮੌਜੂਦਾ ਸਰਕਾਰ ‘ਤੇ ਕਈ ਇਲਜ਼ਾਮ ਲਗਾਏ ਜਾਂਦੇ ਹਨ। ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਰਾਫੇਲ ਡੀਲ ‘ਤੇ ਸਰਕਾਰ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਨੇ ਪ੍ਰੈੱਸ ਕਾਂਫਰੰਸ ਵਿੱਚ ਕਿਹਾ ਕਿ ” ਜੋ ਹਵਾਈ ਜਹਾਜ 520 ਕਰੋੜ ਰੁਪਏ ਵਿੱਚ ਮਿਲ ਸਕਦਾ ਹੈ,ਉਸ ਲਈ

Rahul Gandhi targets PM Modi

ਰਾਫੇਲ ਡੀਲ ‘ਤੇ ਰਾਹੁਲ ਨੇ ਵੀ ਖੋਲਿਆ ਮੋਰਚਾ ,ਫਰਾਂਸ ਨੇ ਕਿਹਾ ਸੀ – ਪਹਿਲਾਂ ਤੱਥ ਜਰੂਰ ਚੈੱਕ ਕਰ ਲੈਣ

Rahul Gandhi targets PM Modi ਕਾਂਗਰਸ ਵੱਲੋਂ ਮੋਦੀ ਸਰਕਾਰ ‘ਤੇ ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦ ‘ਚ ਘੋਟਾਲੇ ਦਾ ਇਲਜ਼ਾਮ ਲਗਾਇਆ ਗਿਆ ਸੀ | ਇਸ ‘ਤੇ ਫ਼ਰਾਂਸ ਵਲੋਂ ਜਵਾਬ ਦਿੱਤਾ ਗਿਆ ਹੈ | ਫ਼ਰਾਂਸ ਨੇ ਇਸ ਡੀਲ ‘ਚ ਕਿਸੇ ਵੀ ਤਰ੍ਹਾਂ ਦਾ ਗੜਬੜੀ ਹੋਣ ਤੋਂ ਇਨਕਾਰ ਕੀਤਾ ਹੈ | ਫ਼ਰਾਂਸ ਵਲੋਂ ਕਾਂਗਰਸ ਦਾ ਨਾਮ ਲਈ ਬਿਨਾਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ