Tag: , , , , , , , , , ,

ਧਾਰਾ 370 ਖ਼ਤਮ ਕਰਨਾ ਸੰਵਿਧਾਨ ਦਾ ਉਲੰਘਣ : ਰਾਹੁਲ ਗਾਂਧੀ

rahul gandhi on article 370: ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਖ਼ਤਮ ਕਰਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਜੋ ਫ਼ੈਸਲਾ ਲਿਆ ਹੈ, ਉਸ ਤੇ ਰਾਹੁਲ ਗਾਂਧੀ ਨੇ ਆਪਣਾ ਬਿਆਨ ਦਿੱਤਾ ਹੈ। ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਇਸ ਮਾਮਲੇ ‘ਤੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਸੰਵਿਧਾਨ

ਜਨਮ ਤੋਂ ਬਾਅਦ ਰਾਹੁਲ ਗਾਂਧੀ ਨੂੰ ਇਸ ਨਰਸ ਨੇ ਚੁੱਕਿਆ ਸੀ ਗੋਦੀ, ਮੁਲਾਕਾਤ ਸਮੇਂ ਹੋਈ ਭਾਵੁਕ

rahul gandhi kozhikode: ਕੋਝੀਕੋਡ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜਨਮ ਤੋਂ ਬਾਅਦ ਉਨ੍ਹਾਂ ਨੂੰ ਗੋਦੀ ਚੁੱਕਣ ਵਾਲੀ 72 ਸਾਲਾ ਨਰਸ ਰਾਜਮਮਾ ਵਵਾਥਿਲ ਨੂੰ ਮਿਲੇ। ਮੁਲਾਕਾਤ ਦੌਰਾਨ ਰਾਹੁਲ ਨੇ ਖੁਸ਼ੀ ਜ਼ਾਹਿਰ ਕਰਦੇ ਹੋਏ ਨਰਸ ਨੂੰ ਗਲੇ ਲਾ ਲਿਆ ਤੇ ਰਾਜਮਮਾ ਲਈ ਹੁਣ ਨੌਜਵਾਨ ਹੋ ਚੁੱਕੇ ਰਾਹੁਲ ਨੂੰ ਆਪਣੇ ਸਾਹਮਣੇ ਦੇਖਣ ਤੋਂ ਬਾਅਦ ਆਪਣੀ ਖੁਸ਼ੀ ਨੂੰ ਸੰਭਾਲ ਸਕਣਾ

‘ਚੌਕੀਦਾਰ ਚੋਰ ਹੈ’ ਬਿਆਨ ‘ਤੇ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ‘ਚ ਜਤਾਇਆ ਖੇਦ

Rahul Gandhi Supreme Court: ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮਾਮਲੇ ‘ਚ ਸੁਪਰੀਮ ਕੋਰਟ ‘ਚ ਹਲਫਨਾਮਾ ਦਿੱਤਾ। ਰਾਹੁਲ ਗਾਂਧੀ ਨੇ ਕੋਰਟ ‘ਚ ਕਿਹਾ ਕਿ ਉਹਨਾਂ ਨੇ ਚੋਣ ਪ੍ਰਚਾਰ ਦੇ ਦੌਰਾਨ ਉਤੇਜਨਾ ‘ਚ ਇਹ ਬਿਆਨ ਦਿੱਤਾ ਸੀ, ਜਿਸ ਲਈ ਉਨ੍ਹਾਂ ਨੂੰ ਅਫਸੋਸ ਹੈ। ਤੁਹਾਨੂੰ ਦੱਸ ਦੇਈਏ ਕਿ ਰਾਫੇਲ ਮਾਮਲੇ ‘ਚ ਸੁਪਰੀਮ ਕੋਰਟ

ਆਪਣੇ ਹੀ ਖਿਲਾਫ਼ ਇਸ ਸੀਟ ਤੋਂ ਚੋਣ ਲੜਨਗੇ ਰਾਹੁਲ ਗਾਂਧੀ !

Rahul Gandhi LS Polls Seat: ਜਲੰਧਰ: ਲੋਕਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ‘ਚ ਉਤਸ਼ਾਹ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਜਿੱਥੇ ਲੋਕੀ ਚੋਣਾਂ ਨੂੰ ਲੈਕੇ ਉਤਸ਼ਾਹਿਤ ਹਨ ਉਥੇ ਹੀ ਸਿਆਸੀ ਪਾਰਟੀਆਂ ਵਲੋਂ ਵੀ ਜ਼ਬਰਦਸਤ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਥੇ ਚੋਣਾਂ 19 ਮਈ ਨੂੰ ਪੈਣਗੀਆਂ। ਜਿਸ ਕਰਕੇ ਪਾਰਟੀਆਂ

ਸਰਕਾਰ ਬਣਦੇ ਹੀ ਸਭ ਤੋਂ ਪਹਿਲਾਂ ਗਰੀਬੀ ਤੇ ਕਰਾਂਗੇ Surgical Strike: ਰਾਹੁਲ ਗਾਂਧੀ

rahul gandhi surgical strike: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਰਾਜਸਥਾਨ ਦੇ ਸੁਰਤਗੜ੍ਹ ਪਹੁੰਚੇ। ਇਥੇ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਕੇਂਦਰ ਸਰਕਾਰ ‘ਤੇ ਇੱਕ ਤੋਂ ਬਾਅਦ ਇਕ ਨਿਸ਼ਾਨਾ ਸਾਧਿਆ। ਉਹਨਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ‘ਤੇ ਸਭ ਤੋਂ ਪਹਿਲਾਂ ਗਰੀਬੀ ‘ਤੇ ਸਰਜੀਕਲ ਸਟ੍ਰਾਈਕ ਕੀਤੀ ਜਾਵੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਹਾਲੇ ਵੀ ਦੇਸ਼ ਵਿੱਚ

rahul gandhi captain amarinder

ਰਾਹੁਲ ਗਾਂਧੀ ਨੇ ਪੁੱਛਿਆ ਬਿਮਾਰ ਕੈਪਟਨ ਦਾ ਹਾਲ, ਘਰ ਜਾਕੇ ਕੀਤੀ ਗੱਲਬਾਤ

rahul gandhi captain amarinder: ਚੰਡੀਗੜ੍ਹ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ (ਸੋਮਵਾਰ) ਮੋਹਾਲੀ ਪਹੁੰਚੇ ਸਨ।  ਰਾਹੁਲ ਤੇ ਮਨਮੋਹਨ ਸਿੰਘ ਇਕ ਪ੍ਰਗਰਾਮ ‘ਚ ਸ਼ਾਮਲ ਹੋਣ ਲਈ ਆਏ ਸਨ।  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੱਤਾ ਗਿਆ ਸੀ ਪਰ ਸਿਹਤ ਠੀਕ ਨਾ ਹੋਣ ਕਾਰਨ ਉਹ ਸ਼ਾਮਲ ਨਾ ਹੋ

ਜਦੋ ਰਾਹੁਲ ਗਾਂਧੀ ਦੇ ਰੋਡ ਸ਼ੋਅ ’ਚ ਲੱਗੇ ਮੋਦੀ-ਮੋਦੀ ਦੇ ਨਾਅਰੇ

ਉੱਤਰਾਖੰਡ ਦੇ ਹਰੀਦੁਆਰ ਵਿਚ ਐਤਵਾਰ ਨੂੰ ਕਾਂਗਰਸ ਉੱਪਪ੍ਰਧਾਨ ਰਾਹੁਲ ਗਾਂਧੀ ਨੇ ਰੋਡ ਸ਼ੋਅ ਕੀਤਾ।ਇਸ ਦੋਰਾਂਨ ਇਕ ਦਿਲਚਸਪ ਨਜ਼ਾਰਾਂ ਦੇਖਣ ਨੂੰ ਮਿਲਿਆ।ਰਾਹੁਲ ਗਾਂਧੀ ਦੇ ਰੋਡ ਸ਼ੋਅ ਵਿਚ ਭਾਜਪਾ ਦੇ ਝੰਡੇ ਲਹਿਰਾਏ ਗਏ।ਇਕ ਵੀਡੀਓ ਵਿਚ ਰਾਹੁਲ ਦੇ ਰੋਡ ਸ਼ੋਅ ਵਿਚ ਭਾਰਤੀ ਜਨਤਾ ਪਾਰਟੀ ਦੇ ਝੰਡੇ ਲਹਿਰਾਉਂਦੇ ਹੋਏ ਦਿਖਾਈ ਦੇ ਰਹੇ ਹਨ। ਨਾਲ ਹੀ ਝੰਡਾ ਲਹਿਰਾਉਣ ਵਾਲੇ ਲੋਕਾਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ