Tag: , , , , , , , , , ,

ਧਾਰਾ 370 ਖ਼ਤਮ ਕਰਨਾ ਸੰਵਿਧਾਨ ਦਾ ਉਲੰਘਣ : ਰਾਹੁਲ ਗਾਂਧੀ

rahul gandhi on article 370: ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਖ਼ਤਮ ਕਰਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਜੋ ਫ਼ੈਸਲਾ ਲਿਆ ਹੈ, ਉਸ ਤੇ ਰਾਹੁਲ ਗਾਂਧੀ ਨੇ ਆਪਣਾ ਬਿਆਨ ਦਿੱਤਾ ਹੈ। ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਇਸ ਮਾਮਲੇ ‘ਤੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਸੰਵਿਧਾਨ

ਜਨਮ ਤੋਂ ਬਾਅਦ ਰਾਹੁਲ ਗਾਂਧੀ ਨੂੰ ਇਸ ਨਰਸ ਨੇ ਚੁੱਕਿਆ ਸੀ ਗੋਦੀ, ਮੁਲਾਕਾਤ ਸਮੇਂ ਹੋਈ ਭਾਵੁਕ

rahul gandhi kozhikode: ਕੋਝੀਕੋਡ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜਨਮ ਤੋਂ ਬਾਅਦ ਉਨ੍ਹਾਂ ਨੂੰ ਗੋਦੀ ਚੁੱਕਣ ਵਾਲੀ 72 ਸਾਲਾ ਨਰਸ ਰਾਜਮਮਾ ਵਵਾਥਿਲ ਨੂੰ ਮਿਲੇ। ਮੁਲਾਕਾਤ ਦੌਰਾਨ ਰਾਹੁਲ ਨੇ ਖੁਸ਼ੀ ਜ਼ਾਹਿਰ ਕਰਦੇ ਹੋਏ ਨਰਸ ਨੂੰ ਗਲੇ ਲਾ ਲਿਆ ਤੇ ਰਾਜਮਮਾ ਲਈ ਹੁਣ ਨੌਜਵਾਨ ਹੋ ਚੁੱਕੇ ਰਾਹੁਲ ਨੂੰ ਆਪਣੇ ਸਾਹਮਣੇ ਦੇਖਣ ਤੋਂ ਬਾਅਦ ਆਪਣੀ ਖੁਸ਼ੀ ਨੂੰ ਸੰਭਾਲ ਸਕਣਾ

ਰਾਹੁਲ ਗਾਂਧੀ ਨੂੰ ਰਾਹਤ, ਦੋਹਰੀ ਨਾਗਰਿਕਤਾ ਨਾਲ ਜੁੜੀ ਪਟੀਸ਼ਨ ਖਾਰਜ

SC rejects plea Rahul citizenship: ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਮਿਲ ਗਈ ਹੈ। ਕੋਰਟ ਨੇ ਉਨ੍ਹਾਂ ਦੀ ‘ਬ੍ਰਿਟਿਸ਼ ਨਾਗਰਿਕਤਾ’ ਕਾਰਨ ਲੋਕ ਸਭਾ ਚੋਣਾਂ ਲੜਨ ਲਈ ਅਯੋਗ ਐਲਾਨ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਪਟੀਸ਼ਨ ‘ਚ ਅਪੀਲ ਕੀਤੀ ਗਈ ਸੀ ਕਿ ਸੁਪਰੀਮ ਕੋਰਟ ਚੋਣ

“ਚੌਂਕੀਦਾਰ ਚੋਰ ਹੈ” ਮਾਮਲੇ ‘ਤੇ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ’ਚ ਬਿਨ੍ਹਾਂ ਸ਼ਰਤ ਮੰਗੀ ਮੁਆਫ਼ੀ

Rahul Gandhi unconditionally apologises: ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਉਲੰਘਣਾ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਿਨਾ ਸ਼ਰਤ ਮੁਆਫੀ ਮੰਗੀ ਹੈ। ਰਾਹੁਲ ਗਾਂਧੀ ਵੱਲੋਂ ਦਾਇਰ 3 ਪੱਤਰਾਂ ਦੇ ਨਵੇਂ ਹਲਫ਼ਨਾਮੇ ‘ਚ ਮਾਫ਼ੀ ਮੰਗੀ ਗਈ ਹੈ। ਰਾਹੁਲ ਗਾਂਧੀ ਨੇ ਹਲਫਨਾਮਾ ਦਾਖਲ ਕਰ ਕਿਹਾ ਹੈ ਕਿ ਉਹਨਾਂ ਨੇ ਗਲਤੀ ਨਾਲ ਪਾਰਟੀ ਦਾ ਰਾਜਨੀਤਿਕ ਨਾਅਰਾ ਕੋਰਟ

‘ਚੌਕੀਦਾਰ ਚੋਰ ਹੈ’ ਵਿਵਾਦ ‘ਤੇ ਰਾਹੁਲ ਗਾਂਧੀ ਨੇ ਦਿੱਤਾ ਵੱਡਾ ਬਿਆਨ

rahul gandhi controversy: ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ‘ਤੇ ਹਮਲਾ ਬੋਲਿਆ। ਰਾਹੁਲ ਗਾਂਧੀ ਨੇ ਕਿਹਾ,”ਸੁਪਰੀਮ ਕੋਰਟ ‘ਚ ਰਾਫੇਲ ਡੀਲ ਦੀ ਸੁਣਵਾਈ ਨੂੰ ਲੈ ਕੇ ਜੋ ਪ੍ਰੋਸੈਸ ਚਲ ਰਿਹਾ ਸੀ, ਮੈਂ ਉਸ ‘ਤੇ ਕੁਮੈਂਟ ਕੀਤਾ। ਇਹ ਮੇਰੀ ਗਲਤੀ ਹੈ। ਮੈਂ ਆਪਣੀ ਗਲਤੀ ਲਈ ਸੁਪਰੀਮ

‘ਚੌਕੀਦਾਰ ਚੋਰ ਹੈ’ ਬਿਆਨ ‘ਤੇ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ‘ਚ ਜਤਾਇਆ ਖੇਦ

Rahul Gandhi Supreme Court: ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮਾਮਲੇ ‘ਚ ਸੁਪਰੀਮ ਕੋਰਟ ‘ਚ ਹਲਫਨਾਮਾ ਦਿੱਤਾ। ਰਾਹੁਲ ਗਾਂਧੀ ਨੇ ਕੋਰਟ ‘ਚ ਕਿਹਾ ਕਿ ਉਹਨਾਂ ਨੇ ਚੋਣ ਪ੍ਰਚਾਰ ਦੇ ਦੌਰਾਨ ਉਤੇਜਨਾ ‘ਚ ਇਹ ਬਿਆਨ ਦਿੱਤਾ ਸੀ, ਜਿਸ ਲਈ ਉਨ੍ਹਾਂ ਨੂੰ ਅਫਸੋਸ ਹੈ। ਤੁਹਾਨੂੰ ਦੱਸ ਦੇਈਏ ਕਿ ਰਾਫੇਲ ਮਾਮਲੇ ‘ਚ ਸੁਪਰੀਮ ਕੋਰਟ

ਆਪਣੇ ਹੀ ਖਿਲਾਫ਼ ਇਸ ਸੀਟ ਤੋਂ ਚੋਣ ਲੜਨਗੇ ਰਾਹੁਲ ਗਾਂਧੀ !

Rahul Gandhi LS Polls Seat: ਜਲੰਧਰ: ਲੋਕਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ‘ਚ ਉਤਸ਼ਾਹ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਜਿੱਥੇ ਲੋਕੀ ਚੋਣਾਂ ਨੂੰ ਲੈਕੇ ਉਤਸ਼ਾਹਿਤ ਹਨ ਉਥੇ ਹੀ ਸਿਆਸੀ ਪਾਰਟੀਆਂ ਵਲੋਂ ਵੀ ਜ਼ਬਰਦਸਤ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਥੇ ਚੋਣਾਂ 19 ਮਈ ਨੂੰ ਪੈਣਗੀਆਂ। ਜਿਸ ਕਰਕੇ ਪਾਰਟੀਆਂ

ਦੇਸ਼ ਨੂੰ ਚਲਾਉਣ ਲਈ ਰਾਹੁਲ ਗਾਂਧੀ ਕੋਲ ਨਹੀਂ ਹੈ ਲਾਇਸੈਂਸ: ਪ੍ਰਕਾਸ਼ ਸਿੰਘ ਬਾਦਲ

Rahul Gandhi License: ਲੰਬੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਲੋਕਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ‘ਚ ਰੁੱਝੇ ਹੋਏ ਹਨ। ਉਨ੍ਹਾਂ ਨੇ ਲੰਬੀ ਹਲਕੇ ਦੀ ਜਿੰਮੇਦਾਰੀ ਲਈ ਹੋਈ ਹੈ ਜਿਸ ਚਲਦੇ ਉਹ ਹਲਕੇ ਦੇ ਪਿੰਡ ਦਾ ਲਗਾਤਾਰ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ। ਉਥੇ ਹੀ ਬਾਦਲ ਵਲੋਂ ਲਗਾਤਾਰ ਕਾਂਗਰਸ

ਸਰਕਾਰ ਬਣਦੇ ਹੀ ਸਭ ਤੋਂ ਪਹਿਲਾਂ ਗਰੀਬੀ ਤੇ ਕਰਾਂਗੇ Surgical Strike: ਰਾਹੁਲ ਗਾਂਧੀ

rahul gandhi surgical strike: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਰਾਜਸਥਾਨ ਦੇ ਸੁਰਤਗੜ੍ਹ ਪਹੁੰਚੇ। ਇਥੇ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਕੇਂਦਰ ਸਰਕਾਰ ‘ਤੇ ਇੱਕ ਤੋਂ ਬਾਅਦ ਇਕ ਨਿਸ਼ਾਨਾ ਸਾਧਿਆ। ਉਹਨਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ‘ਤੇ ਸਭ ਤੋਂ ਪਹਿਲਾਂ ਗਰੀਬੀ ‘ਤੇ ਸਰਜੀਕਲ ਸਟ੍ਰਾਈਕ ਕੀਤੀ ਜਾਵੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਹਾਲੇ ਵੀ ਦੇਸ਼ ਵਿੱਚ

rahul gandhi captain amarinder

ਰਾਹੁਲ ਗਾਂਧੀ ਨੇ ਪੁੱਛਿਆ ਬਿਮਾਰ ਕੈਪਟਨ ਦਾ ਹਾਲ, ਘਰ ਜਾਕੇ ਕੀਤੀ ਗੱਲਬਾਤ

rahul gandhi captain amarinder: ਚੰਡੀਗੜ੍ਹ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ (ਸੋਮਵਾਰ) ਮੋਹਾਲੀ ਪਹੁੰਚੇ ਸਨ।  ਰਾਹੁਲ ਤੇ ਮਨਮੋਹਨ ਸਿੰਘ ਇਕ ਪ੍ਰਗਰਾਮ ‘ਚ ਸ਼ਾਮਲ ਹੋਣ ਲਈ ਆਏ ਸਨ।  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੱਤਾ ਗਿਆ ਸੀ ਪਰ ਸਿਹਤ ਠੀਕ ਨਾ ਹੋਣ ਕਾਰਨ ਉਹ ਸ਼ਾਮਲ ਨਾ ਹੋ

Harsimrat Kaur Badal

ਰਾਹੁਲ ਦੀ ਮਜੀਠਾ ਰੈਲੀ ਫਲਾਪ ਸ਼ੋਅ: ਹਰਸਿਮਰਤ ਬਾਦਲ

ਮਜੀਠਾ:- ਸ਼ਨੀਵਾਰ ਨੂੰ ਹਲਕਾ ਮਜੀਠਾ ‘ਚ ਕਾਂਗਰਸ ਦੇ ਰਾਹੁਲ ਗਾਂਧੀ ਨੇ ਇੱਕ ਵੱਡੀ ਰੈਲੀ ਨੂੰ ਸੰਬੋਧਨ ਕੀਤਾ।ਉਥੇ ਹੀ ਅਕਾਲੀ ਦਲ ਦੇ ਹਲਕਾ ਮਜੀਠਾ ‘ਚ ਉਮੀਦਵਾਰ ਤੇ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਚੌਣ ਪ੍ਰਚਾਰ ਕਰਨ ਪਹੁੰਚੀ। ਚੋਣ ਪ੍ਰਚਾਰ ਦੌਰਾਨ ਉਹਨਾਂ ਵੱਡੇ ਇੱਕਠਾਂ ਨੂੰ ਸੰਬੋਧਨ ਕੀਤਾ। ਕੈਬਿਨਟ ਮੰਤਰੀ

ਸਿੱਧੂ ਨੇ ਆਪਣੀ ਮਾਂ ਪਾਰਟੀ ਨਾਲ ਕੀਤਾ ਧੋਖਾ : ਜੋਸ਼ੀ

ਨਵਜੋਤ ਸਿੰਘ ਸਿੱਧੂ ਦਿੱਲੀ ਵਿੱਚ ਰਾਹੁਲ ਗਾਂਧੀ  ਦੇ ਨਿਵਾਸ ਸਥਾਨ ਉੱਤੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਹੀ ਗਏ ।  ਉੱਧਰ ਨਵਜੋਤ ਸਿੰਘ ਸਿੱਧੂ  ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਉੱਤੇ ਬੀਜੇਪੀ ਨੇਤਾ ਵਿਨੀਤ ਜੋਸ਼ੀ ਸਿੱਧੂ ਨੂੰ ਜਿੱਥੇ ਮੁਬਾਰਕ ਦਿੱਤੀ ਹੈ , ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਨੇ ਆਪਣੀ ਮਾਂ ਪਾਰਟੀ  ਦੇ ਨਾਲ ਧੋਖਾ ਕੀਤਾ ਹੈ।

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ