Tag: ,

Rainfall Lashes Punjab

ਪੰਜਾਬ ‘ਚ ਕਾਈ ਥਾਵਾਂ ‘ਤੇ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ

Rainfall Lashes Punjab: ਪੰਜਾਬ ‘ਚ ਕਾਈ ਥਾਵਾਂ ‘ਤੇ ਅੱਜ ਸਵੇਰੇ ਬਰਸਾਤ ਨਾਲ ਭਾਰੀ ਗੜੇਮਾਰੀ ਹੋਈ ਜਿਸ ਦੇ ਨਾਲ ਪਸ਼ੂਆਂ ਦੇ ਹਰੇ ਚਾਰੇ ਦੀਆਂ ਫਸਲਾਂ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ। ਮੌਸਮ ਵਿਭਾਗ ਵੱਲੋਂ 2 ਦਿਨ ਪਹਿਲਾਂ ਜਾਰੀ ਕੀਤੀ ਗਈ ਭਵਿੱਖਵਾਨੀ ‘ਚ ਇਹ ਦੱਸਿਆ ਗਿਆ ਸੀ ਕਿ ਆਉਣ ਵਾਲੇ ਦੋ ਦਿਨਾਂ ‘ਚ ਬਾਰਿਸ਼ ਅਤੇ ਗੜੇਮਾਰੀ ਹੋਣ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ