Tag: , , , , , , ,

ਪਟਿਆਲਾ ਜੇਲ੍ਹ ‘ਚ SGPC ਪ੍ਰਧਾਨ ਨੇ ਰਾਜੋਆਣਾ ਨਾਲ ਕੀਤੀ ਮੁਲਾਕਾਤ

longowal meet rajoana: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਫਾਂਸੀ ਦੀ ਸਜਾ ਕੱਟ ਰਹੇ ਪਟਿਆਲਾ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ 11 ਜਨਵਰੀ ਤੋਂ ਭੁੱਖ ਹੜਤਾਲ ਦਾ ਐਲਾਨ ਕੀਤਾ ਸੀ। ਪਰ ਅੱਜ ਸੋਮਵਾਰ ਨੂੰ ਐੱਸ.ਜੀ.ਪੀ.ਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ

Akal Takht jathedar holds ‘secret’ meeting with Rajoana

ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖ ਜਲਦ ਹੋਣ ਰਿਹਾਅ: ਰਾਜੋਆਣਾ

ਪਟਿਆਲਾ : ਬੀਤੇ ਦਿਨੀ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਖਾਲਸਾ ਨੇ  ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ 2 ਸਿੱਖ ਭਾਈਚਾਰੇ ਨਾਲ ਸਬੰਧਤ 2 ਅਹਿਮ ਮੁੱਦਿਆਂ ‘ਤੇ ਵਿਚਾਰਾਂ ਹੋਈ ਜਿਨਾਂ ‘ਚ ਪਹਿਲਾ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ

ਸਰਬੱਤ ਖਾਲਸਾ ਨਾਲ ਮੇਰਾ ਕੋਈ ਸਰੋਕਾਰ ਨਹੀਂ : ਰਾਜੋਆਣਾ

Rajoana

ਸਰਬੱਤ ਖਾਲਸਾ ਨਾਲ ਮੇਰਾ ਕੋਈ ਸਰੋਕਾਰ ਨਹੀਂ: ਰਾਜੋਆਣਾ

ਸਰਬੱਤ ਖਾਲਸਾ ਨਾਲ ਮੇਰਾ ਕੋਈ ਸਾਰੋਕਾਰ ਨਹੀਂ ਹੈ। ਇਹ ਕਹਿਣਾ ਹੈ ਬਲਵੰਤ ਸਿੰਘ ਰਾਜੋਆਣਾ ਦਾ,, ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਤਹਿਤ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਦੇ ਹੇਠ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਗਿਆ ਸੀ। ਇਸ ਮੌਕੇ ਉਹਨਾਂ

ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਐਸ.ਜੀ.ਪੀ.ਸੀ ਨੇ ਚੁੱੱਕਿਆ ਅਹਿਮ ਕਦਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦੇ ਸਕੱਤਰ ਨੂੰ ਇਕ ਯਾਦ ਪੱਤਰ ਲਿਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਸਬੰਧੀ ਮਾਣਯੋਗ ਰਾਸ਼ਟਰਪਤੀ ਨਾਲ ਮਿਲਣੀ ਦਾ ਸਮਾਂ ਮੰਗਿਆ ਹੈ। ਆਪਣੇ ਪੱਤਰ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਰਾਸ਼ਟਰਪਤੀ ਦੇ

ਕਿਰਪਾਲ ਸਿੰਘ ਬਡੂੰਗਰ ਨੇ ਖੁਲਵਾਈ ਰਾਜੋਆਣਾ ਦੀ ਭੁੱਖ ਹੜਤਾਲ

ਰਾਜੋਆਣਾ ਦੀ ਸਿਹਤ ਫਿਲਹਾਲ ਸਥਿਰ

balwant-singh-rajoana

ਰਾਜੋਆਣਾ ਦੀ ਭੁੱਖ ਹੜਤਾਲ ਨੇ ਪਾਈਆਂ ਜੇਲ ਪ੍ਰਸ਼ਾਸਨ ਨੂੰ ਭਾਜੜਾਂ

  ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਚੌਥੇ ਦਿਨ ‘ਚ ਦਾਖਲ ਹੋ ਗਈ ਹੈ ਤੇ ਉਹਨਾਂ ਦੀ ਵਿਗੜਦੀ ਹਾਲਤ ਕਾਰਨ ਜੇਲ ਪ੍ਰਸ਼ਾਸਨ ਨੂੰ ਮੁਸ਼ਕਿਲ ਖੜੀ ਹੁੰਦੀ ਨਜ਼ਰ ਆ ਰਹੀ ਹੈ। ਰਾਜੋਆਣਾ ਨੂੰ ਮਨਾਉਣ ਲਈ ਸੋਮਵਾਰ ਨੂੰ ਡੀਆਈਜੀ ਜੇਲ ਐਲ.ਐਮ. ਜਾਖੜ ਪਹੁੰਚੇ

ਰਾਜੋਆਣਾ ਨੇ ਕੀਤੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ

ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਵਲੋਂ ਵੀਰਵਾਰ ਨੂੰ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ। ਭੁੱਖ ਹੜਤਾਲ ਦੀ ਪੁਸ਼ਟੀ ਜੇਲ ਪ੍ਰਸਾਸ਼ਨ ਵਲੋਂ ਵੀ ਕੀਤੀ ਗਈ। ਰਾਜੋਆਣਾ ਦੀ ਮੰਗ ਹੈ ਕੇ ਓਨਾ ਦੀ ਮੌਤ ਦੀ ਸਜਾ ਦੀ ਖਿਲਾਫ ਕੀਤੀ ਗਈ ਅਪੀਲ ਤੇ ਜਲਦੀ ਫੈਸਲਾ ਲੈ ਜਾਵੇ। ਗੌਰਤਲਬ ਹੈ ਬਲਵੰਤ ਸਿੰਘ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ