Tag: , , , , , , , , , , , ,

ਡੇਰਾ ਸਿਰਸਾ ਮੁਖੀ ਰਾਮ ਰਹੀਮ ਜਲਦੀ ਹੀ ਆ ਸਕਦੇ ਹਨ ਜੇਲ੍ਹ ਤੋਂ ਬਾਹਰ

Gurmeet Ram Rahim Singh parole issue: ਸਾਧਵੀ ਯੋਨ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਕਰਾਰ ਸਿਰਸਾ ਡੇਰਾ ਪ੍ਰਮੁੱਖ ਰਾਮ ਰਹੀਮ ਨੂੰ ਛੇਤੀ ਪੈਰੋਲ ਮਿਲ ਸਕਦੀ ਹੈ ਰਾਮ ਰਹੀਮ ਨੇ ਪੈਰੋਲ ਲਈ ਅਰਜ਼ੀ ਦਿੱਤੀ ਹੋਈ ਹੈ | ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਹਰਿਆਣੇ ਦੇ ਜੇਲ ਮੰਤਰੀ  ਕ੍ਰਿਸ਼ਣ ਪੰਵਾਰ ਨੇ ਕਿਹਾ ਕਿ ਜੇਲ੍ਹ ਵਿੱਚ ਬਾਬਾ ਦਾ ਚਾਲ

ਚੋਣਾਂ ਦੇ ਮਾਹੌਲ ‘ਚ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ ਖਾਰਜ਼

Ram Rahim withdraws: ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਇਕ ਹੋਰ ਝਟਕਾ ਲੱਗਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਦੀ ਅੰਤ੍ਰਿਮ ਜ਼ਮਾਨਤ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਰਾਮ ਰਹੀਮ ਨੇ ਆਪਣੀ  ਮੂੰਹ ਬੋਲੀ ਧੀ ਦੇ ਵਿਆਹ ‘ਚ ਕੰਨਿਆ ਦਾਨ ਕਰਨ ਲਈ ਜ਼ਮਾਨਤ ਅਰਜੀ

ਪੁਲਿਸ ਨਾਲ ਭਿੜੇ ਰਾਮ ਰਹੀਮ ਦੇ ਸਮਰੱਥਕ, 6 ਕਾਬੂ

Ram Rahim Supporters: ਰੋਹਤਕ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਜੋ ਕਿ ਇਸ ਸਮੇਂ ਹਰਿਆਣਾ ਰੋਹਤਕ ਦੀ ਸੁਨਾਰੀਆਂ ਜੇਲ ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾ ਕੱਟ ਰਿਹਾ ਹੈ. ਪੁਲਿਸ ਦੇ ਵੱਲੋਂ ਰਾਮ ਰਹੀਮ ਦੇ 6 ਸਮਰੱਥਕਾਂ ‘ਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਵਿੱਚ

ਜ਼ੇਲ੍ਹ ‘ਚ ਬੰਦ ਹਨੀਪ੍ਰੀਤ ਨੂੰ ਮਿਲੇਗੀ ਇਹ ਸਹੂਲਤ, ਹਾਈਕੋਰਟ ਨੇ ਦਿੱਤਾ ਆਦੇਸ਼

HC allows phone facility to Honeypreet ਚੰਡੀਗੜ੍ਹ: ਸਾਧਵੀ ਯੋਨ ਸ਼ੋਸ਼ਣ ਮਾਮਲੇ ‘ਚ  ਜੇਲ੍ਹ ਕੱਟ ਰਹੇ ਡੇਰਾ ਸੱਚਾ ਸੌਦੇ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਸਾਥੀ ਹਨੀਪ੍ਰੀਤ ਨੂੰ ਲੈ ਕੇ ਹਾਈਕੋਰਟ ਨੇ ਵੱਡਾ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਹਨੀਪ੍ਰੀਤ ਨੂੰ  ਫੋਨ ਤੇ ਗੱਲ ਕਰਨ ਦੀ ਇਜਾਜਤ ਦੇ ਦਿੱਤੀ ਹੈ। ਹੁਣ  ਹਨੀਪ੍ਰੀਤ ਆਪਣੇ ਮਾਪਿਆਂ ਨਾਲ ਗੱਲਬਾਤ ਕਰ

ਹਨੀਪ੍ਰੀਤ ਦੇ ਕਮਰੇ ‘ਚੋਂ ਮਿਲੇ ਸਮਾਨ ਨੂੰ ਦੇਖ ਸਰਚ ਟੀਮ ਵੀ ਹੋਈ ਹੈਰਾਨ

ਸਿਰਸਾ : ਪਿਛਲੇ ਤਿੰਨ ਦਿਨਾਂ ਤੋਂ ਬਲਾਤਕਾਰੀ ਰਾਮ ਰਹੀਮ ਦੇ ਡੇਰੇ ਦੀ ਤਲਾਸ਼ੀ ਚੱਲ ਰਹੀ ਸੀ ਜੋ ਤੀਜੇ ਦਿਨ ਆਖਰੀ ਪੜਾਅ ‘ਤੇ ਪੁੱਜ ਗਈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਡੇਰੇ ‘ਚ ਚਲਾਏ ਗਏ ਸਰਚ ਆਪਰੇਸ਼ਨ ਦੇ ਤਹਿਤ ਹੁਣ ਤੱਕ ਕਈ ਅਹਿਮ ਖੁਲਾਸੇ ਹੋ ਚੁੱਕੇ ਹਨ। ਜਿੱਥੇ ਪੁਲਿਸ ਤੇ ਫ਼ੌਜੀ ਦਸਤੇ ਰਾਮ ਰਹੀਮ ਦੀ ਗੁਫ਼ਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ