Tag: , , , , ,

ਪਾਰਲੀਮੈਂਟ ‘ਚ ਚਾਕੂ ਲੈ ਕੇ ਵੜਿਆ ਰਾਮ ਰਹੀਮ ਦਾ ਚੇਲਾ, ਗਿਰਫ਼ਤਾਰ

Man carrying knife enter Parliament : ਨਵੀਂ ਦਿੱਲੀ : ਸੰਸਦ ਭਵਨ ਕੰਪਲੈਕਸ ਵਿੱਚ ਸੋਮਵਾਰ ਨੂੰ ਇੱਕ ਵਿਅਕਤੀ ਨੇ ਚਾਕੂ ਲੈ ਕੇ ਵੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸ ਨੂੰ ਮੌਕੇ ਤੋਂ ਹੀ ਗਿਰਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦੋਸ਼ੀ ਮੋਟਰਸਾਈਕਲ ‘ਤੇ ਸੰਸਦ ਭਵਨ ਕੰਪਲੈਕਸ ਪਹੁੰਚਿਆ ਸੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ

ਜੱਜ ਨੇ ਨਹੀਂ ਸੁਣੀ ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ

Honeypreet wants Bail : ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਲਗਾਈ ਸੀ। ਜਸਟਿਸ ਸੁਰਿੰਦਰ ਗੁਪਤਾ ਵਲੋਂ ਉਸ ਦੀ ਜ਼ਮਾਨਤ ਅਰਜ਼ੀ ਸੁਣਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ, ਜਿਸ ਕਰਕੇ ਉਸ ਨੂੰ ਵੱਡਾ ਝਟਕਾ ਲੱਗਾ ਹੈ। ਹਰਿਆਣਾ ਪੁਲਿਸ ਨੇ ਹਨੀਪ੍ਰੀਤ ਨੂੰ 25 ਅਗਸਤ,

ਰਾਮ ਰਹੀਮ ਦੀ ਪੈਰੋਲ ਅਰਜ਼ੀ ਹੋਈ ਨਾ-ਮਨਜ਼ੂਰ

Ram Rahim Parole Not Accepted: ਰੋਹਤਕ : ਰਾਮ ਰਹੀਮ ਦੀ ਪਤਨੀ ਵਲੋਂ ਪੈਰੋਲ ਲਈ ਲਗਾਈ ਗਈ ਅਰਜ਼ੀ ਪ੍ਰਸ਼ਾਸਨ ਵਲੋਂ ਨਾ-ਮਨਜ਼ੂਰ ਕਰ ਦਿੱਤੀ ਗਈ ਹੈ। ਸੁਨਾਰੀਆ ਜੇਲ੍ਹ ਪ੍ਰਸ਼ਾਸਨ ਵਲੋਂ ਪੈਰੋਲ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ। ਰਾਮ ਰਹੀਮ ਦੀ ਪਤਨੀ ਤੀਜੀ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਲੈ ਕੇ

ਤੀਜੀ ਵਾਰ ਫ਼ਿਰ ਰਾਮ ਰਹੀਮ ਨੇ ਮੰਗੀ ਹਾਈਕੋਰਟ ਤੋਂ ਪੈਰੋਲ

ram rahim third parole: ਚੰਡੀਗੜ੍ਹ: ਗੁਰਮੀਤ ਰਾਮ ਰਹੀਮ ਨੇ ਤੀਜੀ ਵਾਰ ਫਿਰ ਹਾਈਕੋਰਟ ‘ਚ ਪੈਰੋਲ ਦੀ ਦਰਖ਼ਾਸਤ ਕੀਤੀ ਹੈ। ਰਾਮ ਰਹੀਮ ਦੀ ਵਹੁਟੀ ਪੰਜਾਬ ਤੇ ਹਰਿਆਣਾ ਹਾਈਕੋਰਟ ਉਸ ਦੀ ਪੈਰੋਲ ਦੀ ਅਰਜ਼ੀ ਲੈ ਕੇ ਪੁੱਜੀ ਹੈ। ਇਸ ਵਾਰ ਪੈਰੋਲ ਦੀ ਅਰਜ਼ੀ ਵਿੱਚ ਗੁਰਮੀਤ ਰਾਮ ਰਹੀਮ ਦੀ ਮਾਤਾ ਨਸੀਬ ਕੌਰ ਦੇ ਬਿਮਾਰ ਹੋਣ ਬਾਰੇ ਲਿਖਿਆ ਹੋਇਆ

ਜੇਲ੍ਹ ਤੋਂ ਬਾਹਰ ਆਉਣ ਦੀ ਨਾਕਾਮ ਕੋਸ਼ਿਸ਼ ਦੇ ਚੱਲਦਿਆਂ ਰਾਮ ਰਹੀਮ ਨੇ ਚੁੱਕਿਆ ਇਹ ਕਦਮ…

Ram Rahim Withdraws Parole Petition : ਨਵੀਂ ਦਿੱਲੀ : ਬੀਤੇ ਦਿਨ ਪਹਿਲਾਂ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਤੇ ਦੋ ਸਾਧਵੀਆਂ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਸਿਰਸਾ ਦੇ ਡੇਰਾ ਮੁਖੀ ਰਾਮ ਰਹੀਮ ਵੱਲੋਂ ਪੈਰੋਲ ਦੀ ਮੰਗ ਕੀਤੀ ਗਈ ਸੀ । ਜਿਸ ਵਿੱਚ ਹੁਣ ਗੁਰਮੀਤ ਰਾਮ ਰਹੀਮ ਨੇ ਆਪਣੀ ਪੈਰੋਲ ਲਈ ਦਾਖਿਲ

ਛਤਰਪਤੀ ਦੇ ਪੁੱਤਰ ਨੇ ਕਿਹਾ ‘ਰਾਮ ਰਹੀਮ ਤੋਂ ਸਾਡੀ ਜਾਨ ਨੂੰ ਖਤਰਾ’

Ram Rahim Given Parole: ਸਿਰਸਾ: ਦੋ ਸਾਧਵੀਆਂ ਨਾਲ ਜਬਰ-ਜ਼ਨਾਹ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਦੇ ਦੋਸ਼ ਦੇ ਦੋਸ਼ਾਂ ‘ਚ ਜੇਲ ‘ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ‘ਤੇ ਰਿਹਾਅ ਕਰਨ ਦੀਆਂ ਖ਼ਬਰਾਂ ਤੋਂ ਬਾਅਦ ਮ੍ਰਿਤਕ ਰਾਮਚੰਦਰ ਛਤਰਪਤੀ ਦੇ ਬੇਟੇ ਅੰਸ਼ੁਲ ਛਤਰਪਤੀ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਮਾਮਲੇ ਵਿਚ

ਡੇਰਾ ਸਿਰਸਾ ਮੁਖੀ ਰਾਮ ਰਹੀਮ ਜਲਦੀ ਹੀ ਆ ਸਕਦੇ ਹਨ ਜੇਲ੍ਹ ਤੋਂ ਬਾਹਰ

Gurmeet Ram Rahim Singh parole issue: ਸਾਧਵੀ ਯੋਨ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਕਰਾਰ ਸਿਰਸਾ ਡੇਰਾ ਪ੍ਰਮੁੱਖ ਰਾਮ ਰਹੀਮ ਨੂੰ ਛੇਤੀ ਪੈਰੋਲ ਮਿਲ ਸਕਦੀ ਹੈ ਰਾਮ ਰਹੀਮ ਨੇ ਪੈਰੋਲ ਲਈ ਅਰਜ਼ੀ ਦਿੱਤੀ ਹੋਈ ਹੈ | ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਹਰਿਆਣੇ ਦੇ ਜੇਲ ਮੰਤਰੀ  ਕ੍ਰਿਸ਼ਣ ਪੰਵਾਰ ਨੇ ਕਿਹਾ ਕਿ ਜੇਲ੍ਹ ਵਿੱਚ ਬਾਬਾ ਦਾ ਚਾਲ

ਰਾਮ ਰਹੀਮ ਹੁਣ ਖੇਤੀ ਕਰਨ ਲਈ ਕਰ ਰਿਹਾ ਹੈ ਛੁੱਟੀ ਦੀ ਮੰਗ

Ram Rahim appeals for parole: ਚੰਡੀਗੜ੍ਹ: ਸਿਰਸਾ ਦੇ ਮੁਖੀ ਰਹਿ ਚੁੱਕੇ ਰਾਮ ਰਹੀਮ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਤੇ ਦੋ ਸਾਧਵੀਆਂ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲਿਆਂ ‘ਚ ਸਜ਼ਾ ਕੱਟ ਰਹੇ ਸਿਰਸਾ ਦੇ ਡੇਰਾ ਮੁਖੀ ਰਾਮ ਰਹੀਮ ਨੇ ਪੈਰੋਲ ਦੀ ਮੰਗ ਕੀਤੀ ਹੈ । ਦਿਲਚਸਪ ਗੱਲ ਹੈ ਕਿ ਇਹ ਛੁੱਟੀ ਖੇਤੀਬਾੜੀ ਦਾ ਕੰਮ ਕਰਨ ਲਈ

ਚੋਣਾਂ ਦੇ ਮਾਹੌਲ ‘ਚ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ ਖਾਰਜ਼

Ram Rahim withdraws: ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਇਕ ਹੋਰ ਝਟਕਾ ਲੱਗਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਦੀ ਅੰਤ੍ਰਿਮ ਜ਼ਮਾਨਤ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਰਾਮ ਰਹੀਮ ਨੇ ਆਪਣੀ  ਮੂੰਹ ਬੋਲੀ ਧੀ ਦੇ ਵਿਆਹ ‘ਚ ਕੰਨਿਆ ਦਾਨ ਕਰਨ ਲਈ ਜ਼ਮਾਨਤ ਅਰਜੀ

ਪੁਲਿਸ ਨਾਲ ਭਿੜੇ ਰਾਮ ਰਹੀਮ ਦੇ ਸਮਰੱਥਕ, 6 ਕਾਬੂ

Ram Rahim Supporters: ਰੋਹਤਕ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਜੋ ਕਿ ਇਸ ਸਮੇਂ ਹਰਿਆਣਾ ਰੋਹਤਕ ਦੀ ਸੁਨਾਰੀਆਂ ਜੇਲ ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾ ਕੱਟ ਰਿਹਾ ਹੈ. ਪੁਲਿਸ ਦੇ ਵੱਲੋਂ ਰਾਮ ਰਹੀਮ ਦੇ 6 ਸਮਰੱਥਕਾਂ ‘ਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਵਿੱਚ

SIT ਦੇ ਨਿਸ਼ਾਨੇ ‘ਤੇ ਰਾਮ ਰਹੀਮ, 2 ਅਪ੍ਰੈਲ ਨੂੰ ਸਨਾਰੀਆ ਜੇਲ੍ਹ ‘ਚ ਹੋਵੇਗੀ ਪੁੱਛਗਿੱਛ

SIT Interrogate Ram Rahim : ਚੰਡੀਗੜ੍ਹ : ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. 2 ਅਪ੍ਰੈਲ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਸੁਨਾਰੀਆ ਜੇਲ ‘ਚ ਪੁੱਛਗਿੱਛ ਕਰੇਗੀ। ਇਸ ਲਈ ਅਦਾਲਤ ਤੋਂ ਹੁਕਮ ਲੈਣ ਤੋਂ ਬਾਅਦ ਐੱਸ. ਆਈ. ਟੀ. ਨੇ ਸੁਨਾਰੀਆ ਜੇਲ ਪ੍ਰਬੰਧਨ ਨੂੰ ਪੱਤਰ ਲਿਖ

ਰਾਮ ਰਹੀਮ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਸਾਹਿਬ ਲਈ ਆਏ ਤੋਹਫ਼ੇ

Judge Jagdeep Singh Gets Gift: ਅੰਮ੍ਰਿਤਸਰ: ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ  ਆਪਣੀ ਬੇਹਤਰੀਨ ਸੋਚ ਨਾਲ ਬਹੁਤ ਹੀ ਜ਼ਿਆਦਾ ਮਾਡਲ ਤਿਆਰ ਕੀਤੇ ਹਨ। ਜਿਸ ਕਾਰਣ ਗੁਰਪ੍ਰੀਤ ਨੇ ਬਹੁਤ ਸਾਰੇ ਐਵਾਰਡ ਵੀ ਜਿੱਤੇ ਹਨ। ਗੁਰਪ੍ਰੀਤ ਨੇ ਇਹ ਸਾਰੇ ਮਾਡਲ ਲਾਗ ਕਾਗਜ ਦੀ ਮਦਦ ਨਾਲ ਤਿਆਰ ਕੀਤੇ ਹਨ। ਜਿਨ੍ਹਾਂ ਦਾ ਇਸਤੇਮਾਲ ਦਫਤਰ, ਸਕੂਲ, ਕਾਲਜਾਂ ਵਿੱਚ ਕੀਤਾ

16 ਸਾਲ ਬਾਅਦ ਪੱਤਰਕਾਰ ਛਤਰਪਤੀ ਨੂੰ ਮਿਲਿਆ ਇਨਸਾਫ, ਤਾਉਮਰ ਜੇਲ੍ਹ ‘ਚ ਰਹੇਗਾ ਰਾਮ ਰਹੀਮ

Ram rahim punishment ਪੰਚਕੂਲਾ: 16 ਸਾਲ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਆਖਰਕਾਰ ਪੱਤਰਕਾਰ ਰਾਮਚੰਦਰ  ਛੱਤਰਪਤੀ ਦੀ ਹੱਤਿਆ ਦੇ ਮਾਮਲੇ ‘ਚ ਫੈਸਲਾ ਆ ਗਿਆ ਹੈ। ਬਾਬਾ ਰਾਮ ਰਹੀਮ ਨੂੰ ਉਹਨਾਂ ਦੇ ਗੁਨਾਹਾਂ ਦੀ ਸਜ਼ਾ ਮਿਲ ਗਈ ਹੈ। ਸੀਬੀਆਈ ਦੀ ਸਪੈਸ਼ਲ ਕੋਰਟ ਨੇ ਉਹਨਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਰਾਮ ਰਹੀਮ ਹੁਣ ਤਾਉਮਰ ਜੇਲ੍ਹ ‘ਚ ਰਹੇਗਾ।

ਕਿਉਂ ਹੋਇਆ ਸੀ ਪੱਤਰਕਾਰ ਰਾਮਚੰਦਰ ਛਤਰਪਤੀ ਦਾ ਕਤਲ, ਜਾਣੋ ਪੂਰਾ ਮਾਮਲਾ

ramchandra chatrapati murder case: ਪੰਚਕੂਲਾ: 16 ਸਾਲ ਦੇ ਲੰਬੇ ਇੰਤਜ਼ਾਰ ਦੇ ਬਾਅਦ ਅੱਜ ਉਹ ਦਿਨ ਆ ਹੀ ਗਿਆ ਜਦੋਂ  ਮਰਹੂਮ ਪੱਤਰਕਾਰ ਰਾਮਚੰਦਰ ਛਤਰਪਤੀ ਨੂੰ ਇਨਸਾਫ ਮਿਲੇਗਾ। ਰਾਮਚੰਦਰ ਛਤਰਪਤੀ ਉਹ ਬਹਾਦਰ ਪੱਤਰਕਾਰ ਸਨ ਜਿਹਨਾਂ ਨੇ ਸਭ ਤੋਂ ਪਹਿਲਾਂ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਦੀ ਸੱਚਾਈ ਦੁਨੀਆ ਸਾਹਮਣੇ ਲਿਆਈ ਸੀ। ਭਾਵੇਂ  ਰਾਮਚੰਦਰ ਛਤਰਪਤੀ ਅੱਜ ਇਸ ਦੁਨੀਆ ‘ਚ

ਰਾਮ ਰਹੀਮ ਨੂੰ ਸਜ਼ਾ ਦੇ ਐਲਾਨ ਤੋਂ ਪਹਿਲਾਂ ਰੈਪਿਡ ਐਕਸ਼ਨ ਫੋਰਸ ਕੀਤੀ ਤਾਇਨਾਤ

ram rahim rapid action force: ਚੰਡੀਗੜ੍ਹ: ਜਿਣਸੀ ਸੋਸ਼ਣ ਮਾਮਲੇ ‘ਚ ਜੇਲ੍ਹ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੱਤਰਕਾਰ ਰਾਮਚੰਦਰ ਛੱਤਰਪਤੀ ਦੀ ਹੱਤਿਆ ਦੇ ਮਾਮਲੇ ‘ਚ ਅੱਜ ਸਜ਼ਾ ਸੁਣਾਈ ਜਾਵੇਗੀ। ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸ ਰਾਹੀਂ ਸਜ਼ਾ ਦਾ ਐਲਾਨ ਕੀਤਾ ਜਾਣਾ ਹੈ। ਹਰਿਆਣਾ ਦੀ ਪੰਚਕੂਲਾ ਸਥਿਤ ਸੀਬੀਆਈ ਵਿਸ਼ੇਸ਼ ਅਦਾਲਤ ਨੇ ਬੀਤੀ 11 ਜਨਵਰੀ ਨੂੰ

ਜ਼ੇਲ੍ਹ ‘ਚ ਬੰਦ ਹਨੀਪ੍ਰੀਤ ਨੂੰ ਮਿਲੇਗੀ ਇਹ ਸਹੂਲਤ, ਹਾਈਕੋਰਟ ਨੇ ਦਿੱਤਾ ਆਦੇਸ਼

HC allows phone facility to Honeypreet ਚੰਡੀਗੜ੍ਹ: ਸਾਧਵੀ ਯੋਨ ਸ਼ੋਸ਼ਣ ਮਾਮਲੇ ‘ਚ  ਜੇਲ੍ਹ ਕੱਟ ਰਹੇ ਡੇਰਾ ਸੱਚਾ ਸੌਦੇ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਸਾਥੀ ਹਨੀਪ੍ਰੀਤ ਨੂੰ ਲੈ ਕੇ ਹਾਈਕੋਰਟ ਨੇ ਵੱਡਾ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਹਨੀਪ੍ਰੀਤ ਨੂੰ  ਫੋਨ ਤੇ ਗੱਲ ਕਰਨ ਦੀ ਇਜਾਜਤ ਦੇ ਦਿੱਤੀ ਹੈ। ਹੁਣ  ਹਨੀਪ੍ਰੀਤ ਆਪਣੇ ਮਾਪਿਆਂ ਨਾਲ ਗੱਲਬਾਤ ਕਰ

verdict ram rahim

ਪੱਤਰਕਾਰ ਰਾਮਚੰਦਰ ਛਤਰਪਤਿ ਕਤਲ ਮਾਮਲੇ ‘ਚ ਰਾਮ ਰਹੀਮ ਸਮੇਤ 4 ‘ਦੋਸ਼ੀ’ ਐਲਾਨ, ਸਜ਼ਾ 17 ਨੂੰ

verdict ram rahim: ਪੱਤਰਕਾਰ ਰਾਮਚੰਦਰ ਛਤਰਪਤਿ ਕਤਲ ਮਾਮਲੇ ਵਿੱਚ ਅੱਜ ਪੰਚਕੁਲਾ ਦੀ ਸਪੈਸ਼ਲ ਸੀ.ਬੀ.ਆਈ. ਅਦਾਲਤ ਨੇ ਗੁਰਮੀਤ ਰਾਮ ਰਹੀਮ ਸਮੇਤ 4 ਲੋਕਾਂ ਨੂੰ ਦੋਸ਼ੀ ਐਲਾਨ ਦਿੱਤਾ ਹੈ। ਰਾਮ ਰਹੀਮ ਤੋਂ ਇਲਾਵਾ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਪੱਤਰਕਾਰ ਰਾਮਚੰਦਰ ਛਤਰਪਤਿ ਕਤਲ ਮਾਮਲੇ ਵਿੱਚ ਦੋਸ਼ੀ ਅਦਾਲਤ ਵੱਲੋਂ ਗਰਦਾਨਿਆ ਗਿਆ ਹੈ। ਹਾਲਾਂਕਿ ਅਦਾਲਤ ਵੱਲੋਂ ਰਾਮ

Honeypreet diary

ਹੋਲੀ-ਹੋਲੀ ਖੁੱਲ ਰਹੇ ਹਨ ਹਨੀਪ੍ਰੀਤ ਦੀ ਡਾਇਰੀ ਦੇ ਰਾਜ਼…

Honeypreet diary: ਮਹਿਲਾ ਭਗਤਾਂ ਦੇ ਨਾਲ ਬਲਾਤਕਾਰ ਦੇ ਇਲਜ਼ਾਮ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਪ੍ਰਮੁੱਖ ਬਾਬਾ ਰਾਮ ਰਹੀਮ ਦੇ ਮਾਮਲੇ ਵਿੱਚ ਜਾਂਚ ਏਜੰਸੀਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਦੀ ਡਾਇਰੀ ਦੇ ਰਾਜ ਖੁੱਲਣ ਲੱਗੇ ਹਨ। ਹਨੀਪ੍ਰੀਤ ਦੀ ਡਾਇਰੀ ਜਦੋਂ ਜਾਂਚ ਏਜੰਸੀਆਂ ਦੇ ਹੱਥ ਆਈ ਸੀ

ਰਾਮ ਰਹੀਮ ਦੇ 19 ਸਮਰਥਕਾਂ ‘ਤੇ ਦੇਸ਼ਦ੍ਰੋਹ ਦੀ ਧਾਰਾ ਹਟੀ

Ram Rahim 19 supporters: 25 ਅਗਸਤ 2017 ਨੂੰ ਪੰਚਕੂਲਾ ‘ਚ ਹੋਏ ਦੰਗਿਆਂ ਦੇ ਮਾਮਲੇ ‘ਚ ਪੁਲਿਸ ਵੱਲੋਂ ਦਰਜ ਐੱਫਆਈਆਰ ਨੰਬਰ 337 ‘ਚ 19 ਲੋਕਾਂ ‘ਤੇ ਦੇਸ਼ਦ੍ਰੋਹ ਦੀ ਧਾਰਾ ਹਟਾ ਦਿੱਤੀ ਗਈ ਹੈ। ਜਿਸ ਨੂੰ ਪੰਚਕੂਲਾ ਐਡਿਸ਼ਨਲ ਸੈਸ਼ਨ ਜੱਜ ਰਾਜਨ ਵਾਲੀਆ ਨੇ ਹਟਾ ਦਿੱਤਾ ਹੈ। ਪੁਲਿਸ ਦੀ ਇਸ ਪ੍ਰਕਿਰਿਆ ਨੂੰ ਰੋਕ ਦਿੱਤਾ ਗਿਆ ਹੈ ਤੇ ਰਾਮ

Ram Rahim former driver

ਰਾਮ ਰਹੀਮ ਦੇ ਖਿਲਾਫ਼ ਹੀ ਗਵਾਹੀ ਦੇਣਾ ਚਾਹੁੰਦਾ ਹੈ ਉਸਦਾ ਡਰਾਈਵਰ

Ram Rahim former driver: ਪੱਤਰਕਾਰ ਰਾਮਚੰਦਰ ਛੱਤਰਪਤੀ ਤੇ ਰੰਜੀਤ ਕਤਲਕਾਂਡ ਮਾਮਲੇ ‘ਚ ਹਾਈਕੋਰਟ ਨੇ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਨੂੰ ਮੁੜ ਬਿਆਨ ਦੇਣ ਦੀ ਆਗਿਆ ਦਿੱਤੀ ਤੇ ਪੰਚਕੂਲਾ ਕੋਰਟ ਨੇ ਪੰਜ ਮਈ ਸ਼ੁੱਕਰਵਾਰ ਨੂੰ ਬਿਆਨ ਦੇਣ ਦੇ ਲਈ ਬੁਲਾ ਲਿਆ, ਪਰ ਰਾਮ ਰਹੀਮ ਨੂੰ ਇਹ ਗੰਵਾਰਾ ਨਹੀਂ ਹੈ। ਇਸ ਦੇ ਖਿਲਾਫ ਰਾਮ ਰਹੀਮ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ