Tag: , , ,

ਬਿਆਸ ਬਲਾਤਕਾਰ ਦਾ ਮਾਮਲਾ: ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਲੋਕਾਂ ਨੇ ਰੋਸ ਮੁਜ਼ਾਹਰਾ ਕਰ ਆਵਾਜਾਈ ਕੀਤੀ ਠੱਪ

beas rape case: ਅੰਮ੍ਰਿਤਸਰ: ਬਿਆਸ ਵਿੱਚ ਸੈਕਰਡ ਹਾਰਟ ਸਕੂਲ ਦੀ ਨਾਬਾਲਗ਼ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਦੀ ਘਿਨਾਉਣੀ ਘਟਨਾ ਵਿਰੁੱਧ ਅੱਜ ਆਮ ਲੋਕਾਂ ਨੇ ਨੈਸ਼ਨਲ ਹਾਈਵੇਅ ਨੰਬਰ 1 ਉੱਤੇ ਰੋਸ ਮੁਜ਼ਾਹਰਾ ਕਰ ਕੇ ਆਵਾਜਾਈ ਠੱਪ ਕਰ ਦਿੱਤੀ। ਇਹ ਰੋਸ ਮੁਜ਼ਾਹਰਾ ਕਰਨ ਵਾਲਿਆਂ ਵਿੱਚ ਜ਼ਿਆਦਾਤਰ ਸਕੂਲੀ ਵਿਦਿਆਰਥੀਆਂ/ਵਿਦਿਆਰਥਣਾਂ ਦੇ ਮਾਪੇ ਸਨ ਪਰ ਇਸ ਵਿੱਚ ਪੀੜਤ ਲੜਕੀ ਦੇ ਮਾਪੇ

ਉਨਾਓ ਬਲਾਤਕਾਰ ਕੇਸ: ਭਾਜਪਾ ਵਧਾਇਕ ਨੂੰ ਸਜ਼ਾ ਮਿਲੇਗੀ ਜਾਂ ਨਹੀਂ? 16 ਦਸੰਬਰ ਨੂੰ ਅਦਾਲਤ ਸੁਣਾਵੇਗੀ ਫ਼ੈਸਲਾ

Verdict in Unnao rape case ਦਿੱਲੀ ਦੀ ਅਦਾਲਤ ਨੇ ਮੰਗਲਵਾਰ ਨੂੰ ਉਨਾਓ ਬਲਾਤਕਾਰ ਮਾਮਲੇ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਅਦਾਲਤ ਹੁਣ 16 ਦਸੰਬਰ ਨੂੰ ਆਪਣਾ ਫ਼ੈਸਲਾ ਸੁਣਾਏਗੀ ਕਿ ਕੀ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਸਜ਼ਾ ਮਿਲੇਗੀ ਜਾਂ ਨਹੀਂ ? ਦੱਸ ਦੇਈਏ ਕਿ ਉਨਾਓ ਬਲਾਤਕਾਰ ਕੇਸ ਵਿੱਚ ਦੋਸ਼ੀ ਵਿਧਾਇਕ ਕੁਲਦੀਪ ਸਿੰਘ ਸੇਂਗਰ

ਕੈਪਟਨ ਨੇ ਚੀਫ ਜਸਟਿਸ ਨੂੰ ਲਿਖੀ ਚਿੱਠੀ, ਰੇਪ ਮਾਮਲਿਆਂ ‘ਤੇ ਫਾਸਟ ਟਰੈਕ ਕੋਰਟ ਬਣਾਉਣ ਦੀ ਕੀਤੀ ਅਪੀਲ

punjab rape case fast track: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਦੇ ਮਾਮਲਿਆਂ ‘ਚ ਸੁਣਵਾਈ ‘ਚ ਹੋ ਰਹੀ ਦੇਰੀ ਨੂੰ ਲੈ ਕੇ ਚਿੰਤਾ ਜਤਾਈ ਹੈ। ਕੈਪਟਨ ਨੇ ਇਸਦੇ ਚਲਦੇ ਇਨ੍ਹਾਂ ਕੇਸਾਂ ਵਿਚ ਤੇਜ਼ੀ ਨਾਲ ਮੁਕੱਦਮੇ ਚਲਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕਿ੍ਸ਼ਨ ਮੁਰਾਰੀ ਨੂੰ ਫਾਸਟ-ਟ੍ਰੈਕ ਵਿਧੀ ਵਿਧਾਨ

ਬਿਆਨ ਤੇ ਸਬੂਤ ਮੁਰਥਲ ਗੈਂਗ ਰੇਪ ਕੇਸ ਦੀ ਗਵਾਹੀ ਬਿਆਨ ਕਰਦੇ ਹਨ: HC

ਜਾਟ ਅੰਦੋਲਨ ਦੌਰਾਨ ਮੁਰਥਲ `ਚ ਸਮੂਹਕ ਬਲਾਤਕਾਰ ਦੇ ਮਾਮਲੇ `ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਪੁਲਸ ਨੂੰ ਫਟਕਾਰ ਲਾਈ ਹੈ। ਹਾਈ ਕੋਰਟ ਦਾ ਕਹਿਣਾ ਹੈ ਕਿ ਮੁਰਥਲ `ਚ ਸਮੂਹਿਕ ਬਲਾਤਕਾਰ ਹੋਇਆ ਸੀ ਅਤੇ ਇਸ ਦੇ ਸਬੂਤ ਵੀ ਹਨ। ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਚਸ਼ਮਦੀਦਾਂ ਦੇ ਬਿਆਨ ਅਤੇ ਫਟੇ ਕੱਪੜਿਆਂ ਨੂੰ ਸਬੂਤ ਮੰਨਿਆ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ