Tag: , , , , , , , , , , , , ,

ਯੂਥ ਅਕਾਲੀ ਦਲ ਦੇ ਪ੍ਰਧਾਨ ਸੰਘਾ ਵੱਲੋਂ ਅਸਤੀਫ਼ੇ ਦਾ ਐਲਾਨ

ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਮਹਿਜ਼ 5 ਘੰਟੇ ਮਗਰੋਂ ਮੋਗਾ ’ਚ ਹੁਕਮਰਾਨ ਅਕਾਲੀ ਦਲ ਨੂੰ ਉਸ ਵੇਲੇ ਗਹਿਰਾ ਸਿਆਸੀ ਝਟਕਾ ਲੱਗਾ ਜਦੋਂ ਜ਼ਿਲਾ ਯੂਥ ਅਕਾਲੀ ਦਲ (ਸ਼ਹਿਰੀ) ਮੋਗਾ ਦੇ ਪ੍ਰਧਾਨ ਨਵਦੀਪ ਸੰਘਾ ਨੇ ਜ਼ਿਲਾ ਯੂਥ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਿਆ ਅਕਾਲੀ ਦਲ ਛੱਡਣ ਦਾ ਐਲਾਨ ਵੀ

ਚੋਣ ਜ਼ਾਬਤੇ ਦੀ ਕਮਾਨ ਜ਼ਿਲ੍ਹਾ ਪੁਲਿਸ ਅਤੇ ਜ਼ਿਲਾ ਪ੍ਰਸ਼ਾਸਨ ਦੇ ਹੱਥ ‘ਚ

ਚੋਣ ਜ਼ਾਬਤੇ ਦਾ ਬਿਗੁਲ ਵੱਜਦੇ ਹੀ ਜਿੱਥੇ ਸੱਤਾਧਾਰੀ ਪਾਰਟੀ ਅਤੇ ਹੋਰ ਸਿਆਸੀ ਦਲ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਣਾਉਣ ਵਿਚ ਜੁੱਟ ਗਈਆਂ ਹਨ। ਉੱਥੇ ਹੀ ਜ਼ਿਲੇ ਦੀ ਕਮਾਨ ਪੁਲਿਸ ਅਤੇ ਜ਼ਿਲਾ ਪ੍ਰਸ਼ਾਸਨ ਦੇ ਹੱਥ ਵਿਚ ਆ ਗਈ ਹੈ। ਹੁਣ ਕੋਈ ਵੀ ਮੰਤਰੀ ਤੇ ਵਿਧਾਇਕ ਪੁਲਿਸ ਅਤੇ ਜ਼ਿਲਾ ਪ੍ਰਸ਼ਾਸਨ ਦੇ ਕੰਮਕਾਜ ਵਿਚ ਦਖਲ ਨਹੀਂ ਦੇ ਸਕੇਗਾ।

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ