Tag: , , , , , , , , , , , ,

ਉਡਾਣ ਭਰਦਿਆਂ ਹੀ ਜਹਾਜ਼ ਨੂੰ ਲੱਗੀ ਭਿਆਨਕ ਅੱਗ, 41 ਲੋਕਾਂ ਦੀ ਮੌਤ

Russian plane fiery emergency landing: ਰੂਸ: ਅੱਜ ਦੇ ਸਮੇਂ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਇਸੇ ਵਿੱਚ ਰੂਸ ਵਿੱਚ ਇੱਕ ਪੈਸੇਂਜਰ ਜਹਾਜ਼ ਨੂੰ ਉਡ਼ਾਨ ਦੇ ਸਮੇਂ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਕਰੀਬ 41 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ

91 ਯਾਤਰੀਆਂ ਨੂੰ ਲਿਜਾ ਰਿਹਾ ਰੂਸੀ ਜਹਾਜ਼ ਕਾਲੇ ਸਾਗਰ ’ਚ ਹੋਇਆ ਕਰੈਸ਼

91 ਲੋਕਾਂ ਨੂੰ ਲੈ ਕੇ ਉਡਾਣ ਭਰ ਵਾਲਾ ਲਾਪਤਾ ਹੋਇਆ ਰੂਸ ਦਾ ਫੌਜੀ ਜਹਾਜ਼ ਕਾਲੇ ਸਾਗਰ ਦੇ ਉੱਪਰ ਕਰੈਸ਼ ਹੋ ਗਿਆ। ਇਸ ਤੋਂ ਪਹਿਲਾਂ ਜਾਣਕਾਰੀ ਮਿਲੀ ਸੀ ਕਿ ਰੂਸ ਦਾ ਫੌਜੀ ਜਹਾਜ਼ ਸੋਚੀ ਦੇ ਏਅਰ ਪੋਰਟ ਤੋਂ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਹੀ ਰਡਾਰ ਤੋਂ ਲਾਪਤਾ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ