Tag: , , , , , , , , , ,

ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਦਿੱਤਾ ਵੱਡਾ ਝਟਕਾ

Suspend Sajjan Kumar’s Sentence: ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਤੇ ਸਾਬਕਾ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ । ਜਿਸ ਵਿੱਚ ਸੁਪਰੀਮ ਕੋਰਟ ਸੱਜਣ ਕੁਮਾਰ ਵੱਲੋਂ ਉਸ ਦੀ ਸਜ਼ਾ ਮੁਲਤਵੀ ਕਰਨ ਦੀ ਅਪੀਲ ’ਤੇ ਅਗਲੇ ਸਾਲ ਮਈ ਵਿੱਚ ਸੁਣਵਾਈ ਕਰੇਗਾ । ਇਸ ਮਾਮਲੇ ਵਿੱਚ ਜਸਟਿਸ ਐੱਸ.ਏ.ਬੋਬੜੇ ਅਤੇ

‘AAP’ ਨੂੰ ਇਕ ਹੋਰ ਝਟਕਾ, ਸੂਬਾ ਜਨਰਲ ਸਕੱਤਰ ਨੇ ਦਿੱਤਾ ਅਸਤੀਫ਼ਾ

General Secretary Amandeep Kaur Resigns: ਦੇਸ਼ ਭਰ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਮਾਹੌਲ ਭਖ਼ਦਾ ਜਾ ਰਿਹਾ ਹੈ।  ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਵੀ ਸਿਆਸੀ ਪਾਰਟੀਆਂ ‘ਚ ਹਲਚਲ ਤੇਜ਼ ਹੋ ਗਈ ਹੈ। ਅਜਿਹੇ ‘ਚ ਆਮ ਆਦਮੀ ਪਾਰਟੀ ਨੂੰ ਇਕ ਹੋਰ ਝਟਕਾ ਲੱਗਿਆ ਹੈ। ਪੰਜਾਬ ਸੂਬੇ ਦੀ ਜਨਰਲ ਸਕੱਤਰ ਅਮਨਦੀਪ ਕੌਰ ਨੇ ਪਾਰਟੀ ਖਿਲਾਫ਼ ਮੋਰਚਾ

ਹੁਣ 12 ਫਰਵਰੀ ਨੂੰ ਹੋਵੇਗੀ ਸੱਜਣ ਕੁਮਾਰ ਦੀ ਪੇਸ਼ੀ

sajjan kumar 12 feb hearing: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ‘ਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਕੋਰਟ ਵਿੱਚ ਦੁਬਾਰਾ ਪੇਸ਼ ਕੀਤਾ ਜਾਵੇਗਾ। ਸੋਮਵਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਸੱਜਣ ਦੇ ਵਕੀਲ ਨੇ ਸੁਣਵਾਈ ਤੋਂ ਪਹਿਲਾਂ ਮਾਮਲੇ ਦੀ ਫਾਇਲ ਪੜ੍ਹਨ ਦੀ ਮੰਗ ਰੱਖੀ ਹੈ।ਸੁਣਵਾਈ ਦੌਰਾਨ ਸੱਜਣ ਦੇ ਵਕੀਲ ਨੇ

ਸੱਜਣ ਕੁਮਾਰ ਦੇ ਸਾਥੀਆਂ ਨੂੰ ਦਿੱਲੀ ਹਾਈਕੋਰਟ ਨੇ ਭੇਜਿਆ ਤਿਹਾੜ ਜੇਲ੍ਹ

Sajjan Kumar Reaches Karkardooma Court: 1984 ਸਿੱਖ ਕਤਲੇਆਮ ਮਾਮਲੇ ਵਿੱਚ ਅੱਜ ਸੱਜਣ ਕੁਮਾਰਵੱਲੋਂ ਸਰੰਡਰ ਕੀਤਾ ਜਾਣਾ ਹੈ।ਇਸਦੇ ਨਾਲ ਹੀ ਉਸਦੇ 2 ਸਾਥੀ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੇ ਦਿੱਲੀ ਹਾਈਕੋਰਟ ਵਿੱਚ ਸਰੰਡਰ ਕਰ ਦਿੱਤਾ ਹੈ।ਇਸ ਦੌਰਾਨ ਦਿੱਲੀ ਹਾਈਕੋਰਟ ਨੇ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ ਤਿਹਾੜ ਜੇਲ੍ਹ ਭੇਜਣ ਦਾ ਆਦੇਸ਼ ਦਿੱਤਾ ਹੈ।ਹਾਈਕੋਰਟ ਨੇ ਮਹਿੰਦਰ ਯਾਦਵ

ਸੱਜਣ ਕੁਮਾਰ ਅੱਜ ਕਰੇਗਾ ਸਰੰਡਰ

Sajjan Kumar Surrender: 1984 ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਵੱਲੋਂ ਅੱਜ ਦਿੱਲੀ ਹਾਈਕੋਰਟ ਵਿੱਚ ਸਰੰਡਰ ਕਰਨ ਦੀ ਸੰਭਾਵਨਾ ਹੈ।ਦੱਸ ਦੇਈਏ ਕਿ 1984 ਸਿੱਖ ਕਤਲੇਆਮ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸਣਾਉਣ ਤੋਂ ਬਾਅਦ 31 ਦਸੰਬਰ ਤੱਕ ਸਰੰਡਰ ਕਰਨ ਲਈ ਕਿਹਾ ਸੀ।ਜ਼ਿਕਰਯੋਗ ਹੈ ਕਿ 1984 ਸਿੱਖ ਕਤਲੇਆਮ ਮਾਮਲੇ

ਸੱਜਨ ਕੁਮਾਰ ਨੂੰ ਸਜ਼ਾ ਮਿਲਣ ਮਗਰੋਂ ਦਰਬਾਰ ਸਾਹਿਬ ਵਿਖੇ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ, ਫੂਲਕਾ ਹੋਏ ਸ਼ਾਮਲ

darbar sahib akhand path: ਅੰਮ੍ਰਿਤਸਰ: 1984 ਸਿੱਖ ਕਤਲੇਆਮ ‘ਚ ਦੋਸ਼ੀ ਕਾਂਗਰਸੀ ਆਗੂ ਸੱਜਨ ਕੁਮਾਰ ਨੂੰ ਸਜ਼ਾ ਮਿਲਣ ਤੋਂ ਬਾਅਦ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ‘ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ ,ਓਥੇ ਉਨ੍ਹਾਂ ਨੇ ਗੁਰਬਾਣੀ ਦਾ ਪਾਠ ਸਰਵਣ

1984 ਸਿੱਖ ਕਤਲੇਆਮ: ਰਹਿਮ ਲਈ ਸੱਜਣ ਕੁਮਾਰ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼

Sajjan Kumar Challenges Conviction: ਨਵੀਂ ਦਿੱਲੀ: ’84 ਸਿੱਖ ਕਤਲੇਆਮ ਮਾਮਲੇ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਸੁਪਰੀਮ ਕੋਰਟ ਪਹੁੰਚ ਗਿਆ ਹੈ। ਉਸਨੇ ਹਾਈ ਕੋਰਟ ਤੋਂ ਮਿਲੀ ਤਾ-ਉਮਰ ਕੈਦ ਦੀ ਸਜ਼ਾ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਹੈ। ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਪਾਉਂਦਿਆਂ ਉਮਰ ਕੈਦ

1984 ਸਿੱਖ ਕਤਲੇਆਮ: ਮੁੱਖ ਦੋਸ਼ੀ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

Sajjan Kumar resigns ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਇਕ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੱਜਣ ਕੁਮਾਰ ਨੇ  ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੱਜਣ ਕੁਮਾਰ ਨੇ ਇਹ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਹੈ। ਜਾਣਕਾਰੀ ਮੁਤਾਬਕ ਅੱਜ ਸੱਜਣ ਕੁਮਾਰ ਨੇ ਕਨਾਟ ਪੈਲੇਸ ਸਥਿਤ ਹਨੂੰਮਾਨ ਮੰਦਿਰ ਜਾ ਕੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ